ਚੰਡੀਗੜ੍ਹ, 7 ਫਰਵਰੀ 2026- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੇਵਾਮੁਕਤ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਅਜੇ ਮਹਾਜਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸੁਲੱਖ਼ਸ਼ਨਾ ਮਹਾਜਨ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 8 ਫਰਵਰੀ ਨੂੰ ਸ਼ਾਮ 4 ਵਜੇ ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਅਜੇ ਮਹਾਜਨ ਦੇ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਰਾਜਨੀਤਿਕ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Trending
- ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ
- ਲੁਧਿਆਣਾ ਦੇ 2,927 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ, ਵੋਟਰ ਮੈਪਿੰਗ ਮੁਹਿੰਮ ਨੂੰ ਮਿਲੀ ਰਫ਼ਤਾਰ
- ਪੀ.ਏ.ਯੂ ਲੁਧਿਆਣਾ ਵਿਖੇ 10 ਕਿਲੋਮੀਟਰ ਸਾਈਕਲਿੰਗ ਰੈਲੀ ਰਾਹੀਂ ਵਾਤਾਵਰਣ ਸੰਭਾਲ ਅਤੇ ਫਿਟਨੈਸ ਦਾ ਦਿੱਤਾ ਸੁਨੇਹਾ
- ਭਾਰਤ ਵਿੱਚ ਆਕਾਸ਼ਵਾਣੀ ਦੇ ਪ੍ਰਸਾਰਣ ਦੇ 90 ਸਾਲ ਪੂਰੇ ਹੋਣ ਨੂੰ ਸਮਰਪਿਤ ਸੰਗੀਤ ਸਮਾਰੋਹ
- ਵੋਟਰ ਮੈਪਿੰਗ ਲਈ ਜਲੰਧਰ ਜ਼ਿਲ੍ਹੇ ਦੇ 1926 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ
- ਵਿਸ਼ਵ ਸਾਈਕਲ ਦਿਵਸ ਮੌਕੇ ਕੱਢੀ ਸਾਈਕਲ ਰੈਲੀ
- ਆਈ.ਟੀ.ਆਈ. ਲੋਹੀਆਂ ਖਾਸ ਵਿਖੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਠੇਕੇ ਦੇ ਆਧਾਰ ‘ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ
- ਵੋਟਰ ਮੈਪਿੰਗ ਲਈ ਐਤਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ


