ਚੰਡੀਗੜ੍ਹ, 4 ਅਕਤੂਬਰ 2025- ਕਾਂਗਰਸ ਪਾਰਟੀ ਦੇ ਵੱਲੋਂ ਤਰਨਤਾਰਨ ਜਿਮਨੀ ਚੋਣ ਦੇ ਲਈ ਕਰਨਵੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਕਰਨਬੀਰ ਸਿੰਘ ਬੁਰਜ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੇ ਨਾਲ ਜੁੜੇ ਹੋਏ ਹਨ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਤੋਂ ਇਲਾਵਾ ਆਮ ਆਦਮੀ ਪਾਰਟੀ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ।

ਹੇਠਾਂ ਪੜ੍ਹੋ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਦਾ ਵੇਰਵਾ

ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ

ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਐਲਾਨਿਆ ਹੈ।

ਕਾਂਗਰਸ ਪਾਰਟੀ ਨੇ ਕਰਨਵੀਰ ਸਿੰਘ ਬੁਰਜ ਨੂੰ ਉਮੀਦਵਾਰ ਬਣਾਇਆ ਹੈ।

Share.

“I’m a Newswriter, “I write about the trending news events happening all over the world.

Leave A Reply