– ਲੁਧਿਆਣਾ, 3 ਜੂਨ – ਮਾਰਕਿਟ ਕਮੇਟੀ ਲੁਧਿਆਣਾ ਵਿੱਚ ਲਗਭਗ 35 ਸਾਲ ਆਪਣੀ ਸੇਵਾ ਨਿਭਾਉਣ ਤੋਂ ਬਾਅਦ ਚੌਂਕੀਦਾਰ ਪ੍ਰਤਾਪ ਸਿੰਘ 31 ਮਈ , 2026 ਨੂੰ ਸੇਵਾ ਮੁਕਤ ਹੋਏ। ਪ੍ਰਤਾਪ ਸਿੰਘ ਨੂੰ ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਮਾਰਕਿਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਸ. ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਗਿੱਲ ਵੱਲੋਂ ਪ੍ਰਤਾਪ ਸਿੰਘ ਦੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ,ਦੀਪਕ ਸਿੰਗਲਾ, ਕਮਲਦੀਪ ਸਿੰਘ, ਗਗਨਦੀਪ, ਰਵੀ ਸ਼ੇਰ ਇੰਦਰ ਸਿੰਘ,ਕਰਨ ਸ਼ਰਮਾ,ਭੁਪਿੰਦਰ ਪਾਲ ਸਿੰਘ,ਹਰਿ ਰਾਮ, ਜਸਪ੍ਰੀਤ ਸਿੰਘ,ਜਗਮੀਤ ਸਿੰਘ,ਹਰਪ੍ਰੀਤ ਸਿੰਘ,ਬਲਵਿੰਦਰ ਸਿੰਘ,ਪਰਮਿੰਦਰ ਸਿੰਘ,ਅਮਰਜੀਤ ਸਿੰਘ,ਪ੍ਰਭਜੋਤ ਸਿੰਘ,ਪ੍ਰਤਾਪ ਸਿੰਘ, ਬਸੰਤੀ ਦੇਵੀ ਆਦਿ ਸਟਾਫ ਮੈਂਬਰ ਹਾਜ਼ਰ ਸਨ।
Trending
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ 10 ਵਿਸ਼ੇਸ਼ ਅਨੁਕੂਲਿਤ ਈ-ਮੋਬਿਲਿਟੀ ਵਾਹਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਵੰਡੇ
- ਸੀਸੂ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਭਲਕੇ 04 ਜੂਨ ਨੂੰ
- ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ’ਚ ਦਾਖਲੇ ਲਈ ਆਨਲਾਈਨ ਰਜਿਸਟਰੇਸ਼ਨ ਜਾਰੀ
- ਮਾਰਕਿਟ ਕਮੇਟੀ ਲੁਧਿਆਣਾ ਦੇ ਚੌਂਕੀਦਾਰ ਪ੍ਰਤਾਪ ਸਿੰਘ ਹੋਏ ਸੇਵਾ ਮੁਕਤ
- ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 20 ‘ਚ 49 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
- ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਮੁਫ਼ਤ ਆਨਲਾਈਨ ਹੁਨਰ ਸਿਖ਼ਲਾਈ ਤੇ ਰੋਜ਼ਗਾਰ ਦੇ ਮੌਕੇ
- ‘ਖੇਤ ਬਚਾਓ’ ਮੁਹਿੰਮ ਤਹਿਤ ਪਿੰਡ ਅਰਜਨਵਾਲ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ
- *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਬਜ਼ਾਰਾਂ ਦਾ ਦੌਰਾ ਕਰਕੇ ਵਪਾਰਕ ਸੰਗਠਨਾਂ ਨਾਲ ਕੀਤੀ ਅਹਿਮ ਮੀਟਿੰਗ


