ਜੈਪੁਰ, 29 ਅਪ੍ਰੈਲ, 2025: ਦੇਸ਼ ਵਿਚ ਚਲ ਰਹੇ ਆਈ ਪੀ ਐਲ ਟੂਰਨਾਮੈਂਟ ਵਿਚ ਗੁਜਰਾਤ ਟਾਈਟਨਜ਼ ਬਨਾਮ ਰਾਜਸਥਾਨ ਰੋਇਲਜ਼ ਦੇ ਇਕ ਮੈਚ ਵਿਚ ਦੇਸ਼ ਨੂੰ ਨਵਾਂ ਤੇ ਵੱਡਾ ਕ੍ਰਿਕਟ ਸਿਤਾਰਾ ਮਿਲਿਆ ਜਦੋਂ ਸਿਰਫ 14 ਸਾਲ ਦੀ ਉਮਰ ਦੇ ਵੈਭਵ ਸੂਰਿਆਵੰਸ਼ੀ ਨੇ 35 ਗੇਂਦਾਂ ਵਿਚ 100 ਦੌੜਾਂ ਬਣਾ ਕੇ ਨਵਾਂ ਇਤਿਹਾਸ ਸਿਰਜ ਦਿੱਤਾ। ਉਸਨੇ 38 ਗੇਂਦਾਂ ਵਿਚ ਕੁੱਲ 101 ਦੌੜਾਂ ਬਣਾਈਆਂ ਜਿਹਨਾਂ ਵਿਚ 7 ਚੌਕੇ ਤੇ 11 ਛੱਕੇ ਸ਼ਾਮਲ ਸਨ।ਇੰਨੀ ਛੋਟੀ ਉਮਰ ਵਿਚ ਇੰਨੀ ਵੱਡੀ ਪ੍ਰਾਪਤੀ ਕਰਦਿਆਂ ਵੈਭਵ ਟੀ 20 ਕ੍ਰਿਕਟ ਵਿਚ ਸੈਂਕੜਾ ਮਾਰਨ ਵਾਲਾ ਸਭ ਤੋਂ ਛੋਟੀ ਉਮਰ ਦਾ ਕ੍ਰਿਕਟ ਸਿਤਾਰਾ ਬਣ ਗਿਆ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


