- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 31 ਜੁਲਾਈ (000) – ਡਾਕ ਵਿਭਾਗ, ਲੁਧਿਆਣਾ ਵੱਲੋਂ ਅਗਲੇ ਪੜਾਅ ਵਿੱਚ ਇੱਕ ਉੱਨਤ ਡਾਕ ਤਕਨਾਲੋਜੀ ਐਪਲੀਕੇਸ਼ਨ ਲਾਗੂ ਕੀਤੀ ਜਾ ਰਹੀ ਹੈ ਜੋ ਡਿਜੀਟਲ ਸੁਰੱਖਿਆ ਅਤੇ ਨਵੀਨਕਰਨ ਵੱਲ ਇੱਕ ਵੱਡਾ ਕਦਮ ਹੈ। ਇਹ ਨਵੀਂ ਆਧੁਨਿਕ ਡਿਜੀਟਲ ਪ੍ਰਣਾਲੀ 4 ਅਗਸਤ 2025 ਤੋਂ ਲੁਧਿਆਣਾ ਸ਼ਹਿਰ ਦੇ ਸਾਰੇ ਡਾਕ ਦਫ਼ਤਰਾਂ ਵਿੱਚ ਲਾਗੂ ਕੀਤੀ ਜਾਵੇਗੀ। ਇਹ ਨਵੀਨਤਮ ਡਿਜੀਟਲ ਪਲੇਟਫਾਰਮ ਕੰਮ ਕਰਨ ਦੇ ਢੰਗ ਤਰੀਕੇ ਨੂੰ ਸੁਰੱਖਿਅਤ ਅਤੇ ਵਧੇਰੇ ਭਰੋਸੇਯੋਗ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ। ਨਵੀਂ ਪ੍ਰਣਾਲੀ ਦੇ ਸੁਚਾਰੂ ਅਤੇ ਸਫਲ ਕਾਰਜਸ਼ੀਲਤਾ ਲਈ, 2 ਅਗਸਤ 2025 (ਸ਼ਨੀਵਾਰ) ਨੂੰ ਸਾਰੀਆਂ ਜਨਤਕ ਸੇਵਾਵਾਂ ਡਾਊਨਟਾਈਮ (ਬੰਦ) ਰਹਿਣਗੀਆਂ ਕਿਉਂਕਿ ਇਸ ਦੌਰਾਨ ਪ੍ਰਣਾਲੀ ਦੀ ਜਾਂਚ, ਤਸਦੀਕ ਅਤੇ ਢਾਂਚਾ ਤਿਆਰ ਕਰਨ…
ਨਗਰ ਨਿਗਮ ਲੁਧਿਆਣਾ*ਵਿਧਾਇਕ ਪਰਾਸ਼ਰ ਨੇ ਇਸਲਾਮ ਗੰਜ ਇਲਾਕੇ ਵਿੱਚ ਗਲੀਆਂ ਬਣਾਉਣ ਲਈ 42 ਲੱਖ ਰੁਪਏ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ* ਲੁਧਿਆਣਾ, 31 ਜੁਲਾਈ:ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵਾਰਡ ਨੰਬਰ 75 ਦੇ ਇਸਲਾਮ ਗੰਜ ਇਲਾਕੇ ਵਿੱਚ ਗਲੀਆਂ ਬਣਾਉਣ ਲਈ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਇਹ ਪ੍ਰੋਜੈਕਟ ਲਗਭਗ 42 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਇਲਾਕੇ ਵਿੱਚ ਕੰਕਰੀਟ ਦੀਆਂ ਸੜਕਾਂ ਬਣਾਈਆਂ ਜਾਣਗੀਆਂ।ਉਦਘਾਟਨ ਸਮਾਰੋਹ ਦੌਰਾਨ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ (ਰਾਜੂ ਬਾਬਾ) ਸਮੇਤ ਹੋਰ ਇਲਾਕਾ ਨਿਵਾਸੀ ਅਤੇ ਵਲੰਟੀਅਰ ਵਿਧਾਇਕ ਪਰਾਸ਼ਰ ਦੇ ਨਾਲ ਸਨ। ਵਿਧਾਇਕ ਪਰਾਸ਼ਰ ਨੇ ਕਿਹਾ ਕਿ…
ਜਲੰਧਰ, 31 ਜੁਲਾਈ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ, ਅੱਗ ਬੁਝਾਊ ਪ੍ਰਣਾਲੀਆਂ, ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਇਕ ਮਜ਼ਬੂਤ ਚਾਰ-ਪਰਤੀ ਬੈਕਅੱਪ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਭਵਿੱਖ ਵਿੱਚ ਮਰੀਜ਼ਾਂ ਦੀ ਸੁਰੱਖਿਆ ਵਿੱਚ ਹੋਣ ਵਾਲੀ ਕਿਸੇ ਵੀ ਗਲਤੀ ਨੂੰ ਰੋਕਣ ਲਈ ਕ੍ਰਿਟੀਕਲ ਕੇਅਰ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ।ਕੈਬਨਿਟ ਮੰਤਰੀ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਦੌਰਾ ਕਰ ਰਹੇ ਸਨ, ਜਿੱਥੇ ਉਨ੍ਹਾਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਵਸਥਾ…
ਚੰਡੀਗੜ੍ਹ, 31 ਜੁਲਾਈ 2025- ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਪਦਾ ਪ੍ਰਬੰਧਨ ਵਿਭਾਗ (ਸਟੈਂਪ ਅਤੇ ਰਜਿਸਟ੍ਰੇਸ਼ਨ ਸ਼ਾਖਾ) ਨੇ ਸਾਰੇ ਡਿਪਟੀ ਕਮਿਸ਼ਨਰਜ਼ ਨੂੰ ਰਜਿਸਟਰੀ ਕਲਰਕ/ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਨੂੰ ਸਹਿਯੋਗ ਦੇਣ ਵਾਲੇ ਕਲਰਕ ਦੀ ਤੈਨਾਤੀ ਕਰਨ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਆਪਣੇ ਜਾਰੀ ਹੁਕਮਾਂ ਵਿੱਚ ਲਿਖਿਆ ਹੈ ਕਿ, ਕੇਵਲ 10-15 ਪ੍ਰਤੀਸਤ ਯੋਗ ਕਰਮਚਾਰੀਆਂ ਨੇ ਹੀ ਰਜਿਸਟਰੀ ਕਲਰਕ ਦਾ ਇਮਤਿਹਾਨ ਪਾਸ ਕੀਤਾ ਹੈ। ਇਸ ਕਰਕੇ ਮੁੜ-ਮੁੜ ਕੇ ਉਹੀ ਕਰਮਚਾਰੀ ਰਜਿਸਟਰੀ ਕਲਰਕ ਲਗਦੇ ਹਨ। ਇਸ ਨਾਲ ਰਿਸ਼ਵਤਖੋਰੀ ਦਾ Nexus ਤੋੜਨ ਵਿੱਚ ਮੁਸ਼ਕਿਲ ਆ ਰਹੀ ਹੈ। ਇਸ ਲਈ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜੋ ਕਰਮਚਾਰੀ ਇਸ ਵੇਲੇ ਬਤੌਰ ਰਜਿਸਟਰੀ ਕਲਰਕ…
ਜਲੰਧਰ, 31 ਜੁਲਾਈ : ਹਵਾ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦਾ ਵਧਦਾ ਜਾ ਰਿਹਾ ਸੰਕਟ ਹਰ ਗੁਜ਼ਰਦੇ ਦਿਨ ਦੇ ਨਾਲ ਸਿਹਤ ਅਤੇ ਵਾਤਾਵਰਣ ਲਈ ਗੰਭੀਰ ਚੁਣੌਤੀਆਂ ਪੈਦਾ ਕਰ ਰਿਹਾ ਹੈ।ਸਮੂਹਿਕ ਤੇ ਸਥਾਨਕ ਪੱਧਰ ‘ਤੇ ਆਧਾਰਿਤ ਹੱਲ ਦੀ ਜ਼ਰੂਰਤ ਨੂੰ ਪਛਾਣਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਸਾਫ਼ ਹਵਾ ਅਤੇ ਸਿਹਤਮੰਦ ਭਾਈਚਾਰਿਆਂ ਲਈ ਨਿਰੰਤਰ ਕਾਰਵਾਈ ਨੂੰ ਅੱਗੇ ਵਧਾਉਣ ਲਈ ਲੰਗ ਕੇਅਰ ਫਾਊਂਡੇਸ਼ਨ ਨਾਲ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਗਏ ਹਨ। ਇਸ ਐਮ.ਓ.ਯੂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਅਤੇ ਡਾ. ਰਾਜੀਵ ਖੁਰਾਨਾ, ਫਾਊਂਡਰ-ਟਰੱਸਟੀ, ਲੰਗ ਕੇਅਰ ਫਾਊਂਡੇਸ਼ਨ ਵੱਲੋਂ ਦਸਤਖ਼ਤ ਕੀਤੇ ਗਏ, ਜਿਨ੍ਹਾਂ ਨੇ ਜ਼ਿਲ੍ਹਾ ਜਲੰਧਰ ਵਿੱਚ ਸਾਫ਼ ਹਵਾ ਨੂੰ ਉਤਸ਼ਾਹਿਤ ਕਰਨ, ਸਿਹਤ ਸਬੰਧੀ…
ਜਲੰਧਰ, 31 ਜੁਲਾਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਵੀਰਵਾਰ ਨੂੰ ਪੱਕਾ ਬਾਗ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ। ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੱਕਾ ਬਾਗ ਇਲਾਕੇ ਵਿੱਚ ਹਰਵਿੰਦਰ ਸਿੰਘ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ । ਹਰਵਿੰਦਰ ਸਿੰਘ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ, ਸ਼ਰਾਬ ਤਸਕਰੀ ਅਤੇ ਹੋਰ ਤਹਿਤ 18 ਐਫ.ਆਈ.ਆਰ. ਦਰਜ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ ਮਾਫੀਆ ਲਈ ਸਖ਼ਤ…
ਅੰਮ੍ਰਿਤਸਰ -ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਵਲ ਹਸਪਤਾਲ ਅੰਮ੍ਰਿਤਸਰ ਦਾ ਅਚਾਨਕ ਦੌਰਾ ਕੀਤਾ ਅਤੇ ਐਮਰਜੈਂਸੀ ਵਾਰਡ ਦੀ ਚੈਕਿੰਗ ਕਰਦਿਆਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਦੇ ਹੋਏ ਤੁਰੰਤ ਹੀ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਇੰਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਤੁਰੰਤ ਕੀਤਾ ਜਾਵੇ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਡੀ. ਸੀ ਨੇ ਉਥੇ ਚੱਲ ਰਹੇ ਆਕਸੀਜਨ ਪਲਾਂਟ ਦਾ ਨਿਰੀਖਣ ਕਰਦੇ ਹੋਏ ਸੰਬੰਧਤ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ਸਿਰ ਆਕਸੀਜਨ ਪਲਾਂਟ ਦੀ ਜਾਂਚ ਕਰਵਾਉਣ ਤਾਂ ਜੋ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਡੀ. ਸੀ ਨੇ ਹਸਪਾਲ ਵਿਖੇ ਇਲਾਜ ਕਰਵਾਉਣ ਵਾਲੇ…
ਨਵੀਂ ਦਿੱਲੀ- ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਜਾਣਕਾਰੀ ਦਿੱਤੀ ਹੈ ਕਿ ‘ਨਮੋ ਡਰੋਨ ਦੀਦੀ’ ਯੋਜਨਾ ਤਹਿਤ ਕੁੱਲ 14,500 ਡਰੋਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਨ੍ਹਾਂ ‘ਚੋਂ ਪੰਜਾਬ ਨੂੰ 1,021 ਅਤੇ ਹਰਿਆਣਾ ਨੂੰ 583 ਡਰੋਨ ਦਿੱਤੇ ਜਾਣਗੇ। ਇਸ ਤੋਂ ਇਲਾਵਾ ਹਿਮਾਚਲ ਨੂੰ ਵੀ 75 ਡਰੋਨ ਮਿਲਣਗੇ। ਇਸ ਯੋਜਨਾ ਦਾ ਮਕਸਦ ਪਿੰਡਾਂ ਦੀਆਂ ਔਰਤਾਂ ਨੂੰ ਡਰੋਨ ਪਾਇਲਟ ਬਣਾ ਕੇ ਉਨ੍ਹਾਂ ਨੂੰ ਖੇਤੀ ਨਾਲ ਜੁੜੇ ਕੰਮਾਂ ਲਈ ਤਿਆਰ ਕਰਨਾ ਹੈ। ਇਹ ਯੋਜਨਾ ਮਹੀਲਾਵਾਂ ਨੂੰ ਆਤਮਨਿਰਭਰ ਬਣਾਉਣ ਅਤੇ ਨਵੀਨਤਮ ਤਕਨੀਕ ਨਾਲ ਜੋੜਨ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਡਰੋਨਾਂ ਰਾਹੀਂ ਖੇਤੀਬਾੜੀ ਸੰਬੰਧੀ ਕੰਮ ਜਿਵੇਂ…
ਜਲੰਧਰ –ਵਿਧਾਨ ਸਭਾ ਪੰਚਾਇਤੀ ਇਕਾਈਆਂ ਦੀ ਕਮੇਟੀ ਨੇ 3 ਜ਼ਿਲ੍ਹਿਆਂ ਨਾਲ ਸਬੰਧਤ ਯੋਜਨਾਵਾਂ ਦੀ ਸਮੀਖਿਆ ਕਰਦਿਆਂ ਆਮ ਜਨਤਾ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਦਿਸ਼ਾ-ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਹੋਈ ਅਹਿਮ ਮੀਟਿੰਗ ਵਿਚ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਆਂ ਯੋਜਨਾਵਾਂ ’ਤੇ ਵਿਚਾਰ ਚਰਚਾ ਅਤੇ ਜ਼ਮੀਨੀ ਪੱਧਰ ’ਤੇ ਸਮੀਖਿਆ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਵਿਧਾਇਕ ਪੀ. ਰਾਮ ਨੇ ਕੀਤੀ, ਜਦਕਿ ਕਮੇਟੀ ਦੇ ਮੈਂਬਰ ਵਿਧਾਇਕ ਅਮੋਲਕ ਸਿੰਘ, ਗੁਰਲਾਲ ਘਨੌਰ, ਸੰਤੋਸ਼ ਕੁਮਾਰੀ ਕਟਾਰੀਆ, ਸੁਖਵਿੰਦਰ ਸਿੰਘ ਕੋਟਲੀ, ਉੱਪ ਸਕੱਤਰ ਵਿਧਾਨ ਸਭਾ ਜਸਵਿੰਦਰ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਵਾਲ ਅਤੇ ਤਿੰਨਾਂ ਜ਼ਿਲ੍ਹਿਆਂ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ। ਕਮੇਟੀ…
ਲੁਧਿਆਣਾ, 30 ਜੁਲਾਈ – ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਵਿਦਿਅਕ ਸੈਸ਼ਨ 2026-27 ਤਹਿਤ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ। ਦਾਖਲਾ ਫਾਰਮ ਭਰਨ ਦੀ ਅੰਤਿਮ 23 ਸਤੰਬਰ, 2025 ਨਿਰਧਾਰਿਤ ਕੀਤੀ ਗਈ ਹੈ ਜਦਕਿ 07 ਫਰਵਰੀ, 2026 ਨੂੰ ਪਰੀਖਿਆ ਲਈ ਜਾਵੇਗੀ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਨਿਵਾਸੀ ਹੋਵੇ ਅਤੇ ਸਾਲ 2025-26 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਕ੍ਰਮਵਾਰ ਅੱਠਵੀਂ/ਦਸਵੀਂ ਜਮਾਤ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ (ਜਮਾਤ ਨੌਵੀਂ ਵਿੱਚ ਦਾਖਲੇ ਲਈ) 01 ਮਈ 2011 ਤੋਂ 31…

