- ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ 24 ਘੰਟੇ ਚੌਕਸੀ ਰੱਖਣਗੇ
- ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪਾਵਨ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਾਜ਼ਰੀ ਭਰੀ।
- ਕਾਨੂੰਨੀ ਲੜਾਈ ਅਤੇ ਸੜਕ ਤੋਂ ਸੰਸਦ ਤੱਕ ਜ਼ੋਰਦਾਰ ਵਿਰੋਧ ਦੇ ਨਾਲ ਦੋ-ਪੱਖੀ ਸੰਘਰਸ਼ ਵਿੱਢੇਗੀ ‘ਆਪ’
- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
Author: onpoint channel
“I’m a Newswriter, “I write about the trending news events happening all over the world.
ਧੂਰੀ (ਸੰਗਰੂਰ), 20 ਜੁਲਾਈ 2025 – ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ।ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ 3.07 ਕਰੋੜ ਰੁਪਏ ਦੇ ਫੰਡ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਸ਼ਹਿਰ ਲਈ ਰੇਲਵੇ ਓਵਰ ਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਦਾਇਗੀ ਸੂਬਾ ਸਰਕਾਰ ਨੇ ਕਰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਭਾਜਪਾ…
ਲੁਧਿਆਣਾ, 20 ਜੁਲਾਈ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੁਆਰਾ ਬਣਾਈ ਗਈ ਇੱਕ ਕਮੇਟੀ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਮੁੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਬਾਲਗਾਂ ਨਾਲ ਭੀਖ ਮੰਗਦੇ 18 ਬੱਚਿਆਂ ਨੂੰ ਬਚਾਇਆ। ਪ੍ਰੋਜੈਕਟ ਜੀਵਨਜੋਤ-2 ਦੇ ਹਿੱਸੇ ਵਜੋਂ ਇਹ ਪਹਿਲਕਦਮੀ ਬੱਚਿਆਂ ਦੀ ਤਸਕਰੀ ਅਤੇ ਭੀਖ ਮੰਗਣ ਲਈ ਸ਼ੋਸ਼ਣ ਨੂੰ ਰੋਕਣ ਲਈ ਡੀ.ਐਨ.ਏ ਟੈਸਟਿੰਗ ਰਾਹੀਂ ਪਰਿਵਾਰਕ ਸਬੰਧਾਂ ਦੀ ਪੁਸ਼ਟੀ ਕਰਨਾ ਹੈ। ਛਾਪਿਆਂ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਚੌੜਾ ਬਾਜ਼ਾਰ ਸਮੇਤ ਉੱਚ-ਆਵਾਜਾਈ ਵਾਲੇ ਖੇਤਰਾਂ ਨੂੰ ਨਿਸ਼ਾਨਾ ਬਣਾਇਆ।ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰਸ਼ਮੀ ਸੈਣੀ, ਜਿਸਨੇ ਲੁਧਿਆਣਾ ਸ਼ਹਿਰ ਦੀ ਪੁਲਿਸ, ਰੇਲਵੇ ਸੁਰੱਖਿਆ ਬਲ, ਚਾਈਲਡਲਾਈਨ ਅਤੇ ਬਚਪਨ ਬਚਾਓ ਅੰਦੋਲਨ (ਬੀ.ਬੀ.ਏ) ਦੇ ਪ੍ਰਤੀਨਿਧੀਆਂ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੀ ਅਗਵਾਈ…
(ਜਲੰਧਰ), 20 ਜੁਲਾਈਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ।ਮੁੱਖ ਮੰਤਰੀ ਨੇ ਫੌਜਾ ਸਿੰਘ ਦੀ ਦੇਹ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਅੰਤਰਰਾਸ਼ਟਰੀ ਮੈਰਾਥਨ ਦੌੜਾਕ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਫੌਜਾ ਸਿੰਘ ਦਾ 14 ਜੁਲਾਈ ਨੂੰ ਆਪਣੇ ਪਿੰਡ ਵਿੱਚ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਦੇਹਾਂਤ ਹੋ ਗਿਆ ਸੀ। ਭਗਵੰਤ ਸਿੰਘ ਮਾਨ ਨੇ ਮ੍ਰਿਤਕ ਮੈਰਾਥਨ ਦੌੜਾਕ ਦੀਆਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ…
ਜਲੰਧਰ, 20 ਜੁਲਾਈ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਐਤਵਾਰ ਨੂੰ ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ। ਉਨ੍ਹਾਂ ਫੌਜਾ ਸਿੰਘ ਦੇ ਜੱਦੀ ਪਿੰਡ ਬਿਆਸ ਵਿਖੇ ਪਹੁੰਚ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਕਟਾਰੀਆ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ ਮਲਾਵਾਂ ਭੇਟ ਕੀਤੀਆਂ। ਫੌਜਾ ਸਿੰਘ ਦਾ 14 ਜੁਲਾਈ ਨੂੰ ਆਪਣੇ ਪਿੰਡ ਵਿੱਚ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਦੇਹਾਂਤ ਹੋ ਗਿਆ ਸੀ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ ਤੋਂ ਇਲਾਵਾ ਭਾਰੀ ਗਿਣਤੀ…
ਜਲੰਧਰ, 20 ਜੁਲਾਈ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲ ਜਾਂਦੇ ਵਿਦਿਆਰਥੀਆਂ ਲਈ ਸੁਰੱਖਿਅਤ ਅਵਾਜਾਈ ਨੂੰ ਯਕੀਨੀ ਬਣਾਉਣ ਲਈ ਅੱਜ ਸਹਾਇਕ ਟਰਾਂਸਪੋਰਟ ਅਫ਼ਸਰ ਕਮਲੇਸ਼ ਕੁਮਾਰੀ ਵਲੋਂ ਇਸ ਸਕੀਮ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਹਿੱਤ ਸਕੂਲ ਪ੍ਰਬੰਧਕਾਂ ਨਾਲ ਲੜੀਵਾਰ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਅੱਜ ਆਈ.ਵੀ.ਵਾਈ ਵਰਲਡ ਸਕੂਲ ਜਲੰਧਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਏ.ਟੀ.ਓ. ਕਮਲੇਸ਼ ਕੁਮਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਹਰੇਕ ਸਕੂਲ ਨੂੰ ਸਕੂਲੀ ਵਿਦਿਆਰਥੀਆਂ ਨੂੰ ਲਿਆਉਣ ਵਾਲੀਆਂ ਬੱਸਾਂ ਦੇ ਸਾਰੇ ਦਸਤਾਵੇਜ਼ ਜਿਸ ਵਿੱਚ ਆਰ.ਸੀ., ਪੀ.ਯੂ.ਸੀ., ਇੰਸ਼ੋਰੈਂਸ, ਪਰਮਿਟ, ਵਹੀਕਲ ਫਿਟਨੈਸ ਸਰਟੀਫਿਕੇਟ ਅਤੇ ਡਰਾਇਵਰ ਤੇ ਕੰਡਕਟਰ ਦੇ ਡਰਾਇਵਿੰਗ ਲਾਇਸੰਸ, ਫਿਟਨੈਸ ਸਰਟੀਫਿਕੇਟ ਅਤੇ ਮੈਡੀਕਲ ਰਿਪੋਰਟਾਂ…
ਲੁਧਿਆਣਾ, 20, ਜੁਲਾਈ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵੱਲੋ ‘ਆਤਮਾ ਕਿਸਾਨ ਬਾਜ਼ਾਰ’ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਹਰ ਐਤਵਾਰ ਸ਼ਾਮ 3 ਵਜੇ ਤੋਂ ਸ਼ਾਮ 7 ਵਜੇ ਤਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਸਾਹਮਣੇ ਰਘੁਨਾਥ ਹਸਪਤਾਲ ਲੁਧਿਆਣਾ ਦੇ ਚਲਾਇਆ ਜਾ ਰਿਹਾ ਹੈ। ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ‘ਆਤਮਾ ਕਿਸਾਨ ਬਾਜ਼ਾਰ’ ਇਕ ਕਿਸਾਨ ਉਤਪਾਦ ਮਾਰਕੀਟ ਹੈ। ਜਿਸ ਦੇ ਮੁੱਖ ਲਾਭ ਵਜੋਂ ਸਵੈ-ਸਹਾਇਤਾ ਸਮੂਹ, ਕਿਸਾਨ ਹਿੱਤ ਸਮੂਹ, ਕਿਸਾਨ ਉਤਪਾਦ ਸੰਗਠਨ ਅਤੇ ਛੋਟੇ ਕਿਸਾਨਾਂ ਲਈ ਸਿੱਧੀ ਮਾਰਕੀਟ ਪਹੁੰਚ ਕੀਤੀ ਜਾਂਦੀ ਹੈ। ਜਿਸ ਨਾਲ ਕਿਸਾਨ ਅਤੇ ਕਿਸਾਨ- ਸੰਗਠਨ ਆਪਣਾ ਸਮਾਨ ਵੇਚ ਸਕਦੇ ਹਨ ਜੋ ਵੱਡੀਆਂ ਮੰਡੀਆਂ…
ਲੁਧਿਆਣਾ, 19 ਜੁਲਾਈ (000) – ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਲਈ ਪਿੰਡ ਮਾਛੀਆਂ ਕਲਾਂ, ਮਾਛੀਆਂ ਖੁਰਦ, ਸੇਲਕੀਆਣਾ, ਬੋੜੇ, ਸੇਲਮਪੁਰ ਅਤੇ ਢੋਲਣਵਾਲ ਵਿਖੇ ਇਕਜੁੱਟ ਹੋਣ ਦੀ ਸਹੁੰ ਚੁਕਾਈ।ਉਨ੍ਹਾਂ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਲਈ ਲੋਕਾਂ ਦੇ ਭਰਵੇਂ ਹੁੰਗਾਰੇ ਲਈ ਧੰਨਵਾਦ ਵੀ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੀ ਕਾਲੀ ਕਮਾਈ ਨਾਲ ਉਸਾਰੀਆਂ ਨਾਜਾਇਜ਼ ਜਾਇਦਾਦਾਂ ਨੂੰ…
ਫਰਿਜ਼ਨੋ (ਕੈਲੀਫੋਰਨੀਆ), 19 ਜੁਲਾਈ 2025 – ਫਰਿਜ਼ਨੋ ਦੇ ਲਾਗਲੇ ਸ਼ਹਿਰ, ਕਲੋਵਿਸ ਨਿਵਾਸੀ ਅਤੇ ਕਰੋਬਾਰੀ ਸੁਰਿੰਦਰ ਪਾਲ ਦੀ ਲਾਸ਼ 17 ਜੁਲਾਈ 2025 ਨੂੰ ਫਰਿਜ਼ਨੋ ਦੀ ਇੱਕ ਕੈਨਾਲ ਵਿੱਚੋਂ ਮਿਲੀ। ਉਹ 55 ਸਾਲ ਦੇ ਸਨ।ਇਹ ਲਾਸ਼ ਟੈਂਪਰੈਂਸ ਐਵਨਿਊ ਅਤੇ ਮੈਕਕਿਨਲੀ ਐਵਨਿਊ ਦੇ ਨੇੜੇ ਇੱਕ ਮਛੇਰੇ ਨੇ ਸਵੇਰੇ 10:30 ਵਜੇ ਦੇ ਕਰੀਬ ਵੇਖੀ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਸੁਰਿੰਦਰ ਪਾਲ 22 ਜੂਨ ਤੋਂ ਲਾਪਤਾ ਸਨ। ਉਹ ਆਖਰੀ ਵਾਰ ਬਲੈਕਸਟੋਨ ਅਤੇ ਡਕੋਟਾ ਐਵਨਿਊ ਨੇੜੇ ਵੇਖੇ ਗਏ ਸਨ। ਅਗਲੇ ਦਿਨ ਉਹਨਾਂ ਦੀ ਗੱਡੀ ਟੈਂਪਰੈਂਸ ਅਤੇ ਮੈਕਕਿਨਲੀ ਨੇੜੇ ਖੜੀ ਮਿਲੀ ਸੀ, ਜਿੱਥੇ ਹੁਣ ਉਹਨਾਂ ਦੀ ਲਾਸ਼ ਮਿਲੀ ਹੈ।ਉਹਨਾਂ ਨੂੰ “at-risk missing person” ਵਜੋਂ ਦਰਜ ਕੀਤਾ ਗਿਆ…
ਚੰਡੀਗੜ੍ਹ, 19 ਜੁਲਾਈ 2025 – ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 140 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,626 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ…
ਲੁਧਿਆਣਾ, 19 ਜੁਲਾਈ (000)- ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ਅਧੀਨ ਸਦਗੁਰੂ ਨਗਰ ਦੀ ਲੇਨ ਨੰਬਰ 5, 6 ਵਿੱਚ ਟਾਈਲਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ ਕੀਤੀ ਗਈ ਅਤੇ ਇਹ ਸੜਕ ਪਿਛਲੇ 30 ਸਾਲਾਂ ਤੋਂ ਨਹੀਂ ਬਣਾਈ ਗਈ। ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਸਨ, ਬਰਸਾਤ ਦੇ ਮੌਸਮ…

