Author: onpoint channel

“I’m a Newswriter, “I write about the trending news events happening all over the world.

ਜਲੰਧਰ, 30 ਜੂਨ: ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਲਈ ਕਈ ਅਹਿਮ ਹਦਾਇਤਾਂ ਕੀਤੀਆਂ। ਕੈਬਨਿਟ ਮੰਤਰੀ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਸਮੇਤ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਮੀਟਰਾਂ ਦੇ ਖੁੱਲ੍ਹੇ ਪਏ ਬਕਸਿਆਂ ਨੂੰ ਬੰਦ ਕਰਨ ਅਤੇ ਉਨ੍ਹਾਂ ਨੂੰ ਢੁੱਕਵੀਂ ਉਚਾਈ ’ਤੇ ਲਗਾਉਣ…

Read More

ਲੁਧਿਆਣਾ, 30 ਜੂਨ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਬਪੱਖੀ ਵਿਕਾਸ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਾਰਡ ਨੰਬਰ 44 ਵਿੱਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਸਿੱਧੂ ਨੇ ਦੱਸਿਆ ਕਿ ਵਾਰਡ ਨਬਰ 44 ਅਧੀਨ ਜਨਤਾ ਨਗਰ ਦੀਆਂ ਗਲੀ ਨੰਬਰ 39, 40 ਅਤੇ 41 ਦੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 47 ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਸੋਹਣ ਸਿੰਘ ਗੋਗਾ ਟੀਮ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਇਲਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਆਪਣੇ ਸੰਬੋਧਨ ਦੋਰਾਨ ਕਿਹਾ ਕਿ ਲੰਬੇ ਸਮੇਂ ਤੋਂ…

Read More

ਲੁਧਿਆਣਾ 30 ਜੂਨ 2025 ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾ IPS ਦੇ ਦਿਸਾ ਨਿਰਦੇਸਾ ਹੇਠ, ਰੁਪਿੰਦਰ ਸਿੰਘ PPS DCP/ CITY, ਕਰਨਵੀਰ ਸਿੰਘ PPS ADCP-02 ਲੁਧਿਆਣਾ ਅਤੇ ਸਤਵਿੰਦਰ ਸਿੰਘ ਵਿਰਕ PPS ACP Ind Area-B ਲੁਧਿ: ਦੀ ਯੋਗ ਅਗਵਾਈ ਹੇਠ ਮਾੜੇ ਵਿਅਕਤੀਆ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਕੁਲਵੰਤ ਕੋਰ ਮੁੱਖ ਅਫਸਰ ਥਾਣਾ ਡਿਵੀਜ਼ਨ ਨੰਬਰ 6 ਲੁਧਿਆਣਾ ਵੱਲੋ ਮੁੱਕਦਮਾ ਨੰਬਰ 141 ਮਿਤੀ 26-06-2025 ਅ/ਧ 125, 308 (2) BNS, ਥਾਣਾ ਡਵੀਜਨ ਨੰਬਰ 6 ਲੁਧਿਆਣਾ ਬਰਬਿਆਨ ਸਤੀਸ਼ ਜੈਨ ਪੁੱਤਰ ਲੇਟ ਸੱਤਪਾਲ ਜੈਨ ਵਾਸੀ ਲੁਧਿਆਣਾ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਮੁਦਈ ਸਤੀਸ਼ ਜੈਨ ਨੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਚੌਂਕੀ ਮਿੱਲਰ ਗੰਜ ਲੁਧਿਆਣਾ ਕੋਲ ਆਪਣਾ…

Read More

ਅੰਮ੍ਰਿਤਸਰ 30 ਜੂਨ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡੀ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੇ ਜੰਡਿਆਲਾ ਗੁਰੂ ਵਿੱਚ ਕਾਸੋ (ਕੋਕੀਨ ਅਤੇ ਡਰੱਗਜ਼ ਆਪ੍ਰੇਸ਼ਨ) ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਇਹ ਆਪ੍ਰੇਸ਼ਨ ਪੁਲਿਸ ਸੁਪਰਡੈਂਟ (ਐਸਐਸਪੀ) ਮਨਿੰਦਰ ਸਿੰਘ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ। ਪੁਲਿਸ ਸੁਪਰਡੈਂਟ (ਐਸਐਸਪੀ) ਮਨਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੇਂਡੂ ਖੇਤਰਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਵਿੱਚ ਪੁਲਿਸ ਦੇ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ…

Read More

ਫਾਜਿਲਕਾ 30 ਜੂਨ : ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਵਿੱਤ ਨਿਗਮ ਤੋਂ ਕਰਜ਼ਾ ਲੈਣ ਵਾਲੇ ਐਸਸੀ ਭਾਈਚਾਰੇ ਦੇ 4727 ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਹੈ। ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਹੋਏ ਇੱਕ ਸਮਾਗਮ ਦੌਰਾਨ ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਉਕਤ ਸਕੀਮ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਮੌਕੇ ਆਖੀ।  ਵਿਧਾਇਕ ਨੇ ਆਖਿਆ ਕਿ ਜਿਨਾਂ ਲੋਕਾਂ ਨੇ ਵੀ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਵਿੱਤ ਕਾਰਪੋਰੇਸ਼ਨ ਤੋਂ 31 ਮਾਰਚ 2020 ਤੋਂ ਪਹਿਲਾ ਜੋ…

Read More

ਚੰਡੀਗੜ੍ਹ, 30 ਜੂਨ, 2025: ਇਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੀ ਐਸ ਐਫ ਤੇ ਰਾਜਸਥਾਨ ਨਾਲ ਮਿਲ ਕੇ ਵੱਡਾ ਅਪਰੇਸ਼ਨ ਕੀਤਾ ਜਿਸ ਵਿਚ 60.302 ਕਿਲੋ ਹੈਰੋਇਨ ਫੜੀ ਗਈ ਤੇ 9 ਲੋਕ ਗ੍ਰਿਫਤਾਰ ਕੀਤੇ ਗਏ ਹਨ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਇਹ ਕੌਮਾਂਤਰੀ ਨਸ਼ਾ ਤਸਕਰੀ ਗਿਰੋਹ ਪਾਕਿਸਤਾਨ ਆਧਾਰਿਤ ਸਮਗਲਰ ਤਨਵੀਰ ਸ਼ਾਹ ਤੇ ਕੈਨੇਡਾ ਆਧਾਰਿਤ ਹੈਂਡਲਰ ਜੋਬਨ ਕਲੇਰ ਚਲਾ ਰਹੇ ਸਨ।ਇਹ ਹੈਰੋਇਲਾ ਬਾੜਮੇਰ ਰਾਜਸਥਾਨ ਦੇ ਕੌਮਾਂਤਰੀ ਬਾਰਡਰ ਕੋਲੋਂ ਫੜੀ ਗਈ ਹੈ।ਡੀ ਜੀ ਪੀ ਨੇ ਦੱਸਿਆ ਕਿ ਗ੍ਰਿਫਤਾਰੀਆਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਜੰਮੂ-ਕਸ਼ਮੀਰ ਤੋਂ ਕੀਤੀਆਂ ਗਈਆਂ ਹਨ ਤੇ ਅਗਲੇਰੀ ਜਾਂਚ ਜਾਰੀ ਹੈ।

Read More

ਲੁਧਿਆਣਾ, 30 ਜੂਨ, 2025: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਪੰਚਾਂ, ਨੰਬਰਦਾਰਾਂ ਅਤੇ ਮਿਊਸਪਲ ਕੌਂਸਲਰਾਂ (ਐਮ.ਸੀਜ) ਦੀਆਂ ਈ-ਸੇਵਾਵਾਂ ਦੀ ਆਨਲਾਈਨ ਤਸਦੀਕ ਦੀ ਪ੍ਰਕਿਰਿਆ ਨੂੰ ਸੁਚਾਰੁ ਬਣਾਉਣ ਲਈ ਆਨਲਾਈਨ ਸਿਖਲਾਈ ਦਿੱਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਰੋਹਿਤ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਪੰਚ, ਨੰਬਰਦਾਰ ਅਤੇ ਮਿਓਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਦੀਆਂ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਨਾਗਰਿਕਾਂ ਲਈ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰੇਗੀ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਵਧੀਕ…

Read More

ਚੰਡੀਗੜ੍ਹ, 30 ਜੂਨ 2025 : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਈ ਹੈ। ਸੂਤਰਾਂ ਅਨੁਸਾਰ, ਅੱਜ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਪੰਜਾਬ ਅਤੇ ਹਿਮਾਚਲ ਦੇ ਕਈ ਥਾਵਾਂ ‘ਤੇ ਲਿਜਾਇਆ ਜਾਵੇਗਾ, ਜਿਸ ਲਈ ਕਈ ਵਾਹਨਾਂ ਦਾ ਕਾਫਲਾ ਤਿਆਰ ਕੀਤਾ ਗਿਆ ਹੈ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਅਤੇ ਨਸ਼ਾ ਕਾਰੋਬਾਰ ਨਾਲ ਜੁੜੇ ਮਾਮਲਿਆਂ ਦੀ ਜਾਂਚ ਦੇ ਤਹਿਤ ਕੀਤੀ ਜਾ ਰਹੀ ਹੈ। ਮਜੀਠੀਆ ਨੂੰ ਹਾਲ ਹੀ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਵਿਜੀਲੈਂਸ ਅਤੇ ਪੁਲੀਸ ਟੀਮ ਨੇ ਮਜੀਠੀਆ ਦੀ ਮਜੀਠਾ ਸਥਿਤ…

Read More

ਗੁਰਦਾਸਪੁਰ , 27 ਜੂਨ : ਸ਼੍ਰੋਮਣੀ ਭਗਤ ਕਬੀਰ ਦਾ ਪ੍ਰਗਟ ਦਿਹਾੜਾ ਗੁਰਦੁਆਰਾ ਸਾਹਿਬ ਚੜ੍ਹਦੀ ਪੱਤੀ, ਬੱਬੇਹਾਲੀ (ਗੁਰਦਾਸਪੁਰ) ਵਿਖੇ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ ਹੈ ।ਇਸ ਮੋਕੇ ਤੇ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਕਮੇਟੀ ਮੈਂਬਰ ਪ੍ਰਧਾਨ ਅਸ਼ੋਕ ਕੁਮਾਰ ਭਗਤ ,ਕਿਸ਼ਨ ਦਾਸ ਭਗਤ ,ਜਸਪਾਲ ਭਗਤ , ਗਰੀਬ ਦਾਸ ਭਗਤ , ਤਰਵਿੰਦਰ ਸਿੰਘ ਭਗਤ ,ਹਰੀ ਦਾਸ ਭਗਤ  ਅਰਵਿੰਦਰ ਕੁਮਾਰ ਭਗਤ,ਨਵੀਨ ਕੁਮਾਰ ਭਗਤ , ਬਚਨ ਦਾਸ ਭਗਤ, ਚਰਨ ਜੀਤ ਭਗਤ , ਬਚਨ ਦਾਸ ਭਗਤ ਅਤੇ ਸੁਰਿੰਦਰ ਭਗਤ ਵਿਸ਼ੇਸ ਤੌਰ ਤੇ ਹਾਜ਼ਰ ਹਨ। ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚੇ ਸ਼ਰਧਾਲੂਆਂ ਦਾ ਜੀ ਆਇਆਂ ਨੂੰ…

Read More

ਐਸ.ਏ.ਐਸ ਨਗਰ, 27 ਜੂਨ 2025 – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਓ ਦਫ਼ਤਰ ਮੁਹਾਲੀ ਅਤੇ ਸੈਕਟਰ 82 ਸਥਿਤ ਡਰਾਈਵਿੰਗ ਟੈਸਟ ਟ੍ਰੈਕ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਛੇਤੀ ਹੀ ਆਰ.ਟੀ.ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਾਉਣ ਬਜਾਏ ਘਰ ਬੈਠੇ ਹੀ ਆਨਲਾਈਨ ਸੇਵਾਵਾਂ ਦੀ ਸੁਵਿਧਾ ਮਿਲੇਗੀ। ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ‘ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ਵਿੱਚ ਕੰਮ…

Read More