Author: onpoint channel

“I’m a Newswriter, “I write about the trending news events happening all over the world.

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ‘ਚ 328 ਮਰੀਜ਼ਾਂ ਦੀ ਸਿਹਤ ਜਾਂਚਜਲੰਧਰ, 23 ਦਸੰਬਰ: ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਦਸਮੇਸ਼ ਨਗਰ ਜਲੰਧਰ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ, ਜਿਸ ਵਿੱਚ 328 ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ।ਇਸ ਤੋਂ ਇਲਾਵਾ 64 ਵਿਅਕਤੀਆਂ ਦੇ ਐਕਸਰੇ, 97 ਵਿਅਕਤੀਆਂ ਦੀ ਸ਼ੂਗਰ ਸਬੰਧੀ ਜਾਂਚ ਅਤੇ 100 ਦੇ ਐਚ.ਆਈ.ਵੀ. ਟੈਸਟ ਕੀਤੇ ਗਏ। ਕੈਂਪ ਦੌਰਾਨ ਸਾਰੇ ਮਰੀਜ਼ਾਂ ਨੂੰ ਦਵਾਈਆਂ ਦੀ ਮੁਫ਼ਤ ਵੰਡ ਕੀਤੀ ਗਈ। ਕੈਂਪ ਦਾ ਉਦਘਾਟਨ ਸੀ.ਐਮ.ਐਫ.ਓ. ਨਵਦੀਪ ਸਿੰਘ ਵੱਲੋਂ ਕੀਤਾ ਗਿਆ।ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰਿਤੂ ਅਤੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਵੱਲੋਂ ਮੁੱਖ…

Read More

*ਲੁਧਿਆਣਾ, 23 ਦਸੰਬਰ (000)- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਏ.ਡੀ.ਸੀ ਅਮਰਜੀਤ ਬੈਂਸ ਵੱਲੋਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹੁਨਰ ਵਿਕਾਸ ਸਕੀਮਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਬੱਚਿਆਂ ਨੂੰ ਰਜਿਸਟਰ ਕਰਨ। ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ) ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਪੀ.ਐਮ ਵਿਕਾਸ ਸਕੀਮ ਜੋ ਕਿ ਘੱਟ ਗਿਣਤੀ ਵਰਗ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਜਾਣੀ ਹੈ। ਇਸ ਸਕੀਮ ਅਧੀਨ ਲੁਧਿਆਣਾ ਵਿਖੇ ਨੌਜਵਾਨਾਂ ਨੂੰ ਜਰੀਐਟਰਿਕ ਕੇਅਰ ਗਿਵਰ ਅਤੇ ਵੇਅਰਹਾਊਸ ਐਸੋਸੀਏਟ ਦੇ ਕੋਰਸ ਮੁਫਤ ਕਰਵਾਏ ਜਾਣਗੇ ਅਤੇ ਇਸ ਸਕੀਮ ਅਧੀਨ ਕੋਰਸ ਕਰ…

Read More

*ਲੁਧਿਆਣਾ, 23 ਦਸੰਬਰ (000) – ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਪ੍ਰਾਈਵੇਟ ਪੱਧਰ ‘ਤੇ ਆਪਣੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਦੌਰਾਨ ਕੀਤਾ। ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਇਨ੍ਹਾਂ ਜੇਲ੍ਹਾਂ ਵਿੱਚ ਬਣੇ ਲੀਗਲ ਏਡ ਕਲੀਨਿਕਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਜੇਲ੍ਹ ਬੰਦੀਆਂ ਨੂੰ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੀਗਲ ਏਡ ਕਲੀਨਿਕਾਂ ਵਿੱਚ…

Read More

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾਲੁਧਿਆਣਾ, 23 ਦਸੰਬਰ (000) – ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਮੁਕਤ ਲੁਧਿਆਣਾ ਅਭਿਆਨ ਤਹਿਤ ਰੈਸਕਿਊ ਕੀਤੇ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਚੈਕਿੰਗ ਦੌਰਾਨ ਭੀਖ ਮੰਗ ਰਹੇ 31 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 31 ਬੱਚਿਆਂ ਵਿੱਚੋਂ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਜਿਨ੍ਹਾਂ ਵਿੱਚ ਇੰਦਰਾ ਕਲੋਨੀ, ਨੇੜੇ ਬੱਸ ਸਟੈਂਡ ਦੇ 5 ਬੱਚਿਆਂ ਨੂੰ ਸਕੂਲ ਆਫ ਐਮੀਨੈਂਸ, ਮਾਡਲ…

Read More

ਲੁਧਿਆਣਾ, 23 ਦਸੰਬਰ (000) – ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਕਬੀਰ ਨਗਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਸੀਵਰੇਜ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਦੱਸਿਆ ਕਿ ਪਿਛਲੇ ਕਰੀਬ 4 ਦਹਾਕਿਆਂ ਬਾਅਦ ਇੱਥੇ ਸੀਵਰੇਜ ਪਾਇਆ ਜਾ ਰਿਹਾ ਹੈ। ਸਥਾਨਕ ਲੋਕ ਸੀਵਰੇਜ ਜਾਮ ਦੀ ਸਮੱਸਿਆ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਸਨ। ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਹੁਣ ਕਰੀਬ 49.50 ਲੱਖ ਰੁਪਏ ਦੀ ਲਾਗਤ ਵਾਲੇ…

Read More

ਬਠਿੰਡਾ,23 ਦਸੰਬਰ 2025: ਐਚਪੀਸੀਐਲ ਮਿੱਤਲ ਐਨਰਜੀ ਲਿਮਟਿਡ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਵਿੱਚ 2,600 ਕਰੋੜ ਦਾ ਨਿਵੇਸ਼ ਕਰੇਗੀ। ਇਹ ਨਿਵੇਸ਼ ਇੱਕ ਪੌਲੀਪ੍ਰੋਪਾਈਲੀਨ ਡਾਊਨਸਟਰੀਮ ਉਦਯੋਗ ਅਤੇ ਨਵੇਂ ਫਾਈਨ ਕੈਮੀਕਲ ਪ੍ਰੋਜੈਕਟ ਸਥਾਪਤ ਕਰਨ ਲਈ ਕੀਤਾ ਜਾਏਗਾਾ। ਇਹ ਐਲਾਨ ਐਚਐਮਈਐਲ ਦੇ ਸੀਈਓ ਪ੍ਰਭਦਾਸ ਅਤੇ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕੀਤਾ ਹੈ। ਇਸ ਮੌਕੇ ਸੀਈਓ ਸ਼੍ਰੀ ਪ੍ਰਭਦਾਸ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੇ ਪੰਜਾਬ ਨੂੰ ਦੇਸ਼ ਵਿੱਚ ਪੌਲੀਪ੍ਰੋਪਾਈਲੀਨ ਨਿਰਮਾਣ ਲਈ ਇੱਕ ਪ੍ਰਮੁੱਖ ਕੇਂਦਰ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਕੁੱਲ ਪੌਲੀਪ੍ਰੋਪਾਈਲੀਨ ਮੰਗ ਦਾ ਲਗਭਗ 14 ਪ੍ਰਤੀਸ਼ਤ ਬਠਿੰਡਾ ਰਿਫਾਇਨਰੀ ਦੁਆਰਾ ਪੂਰਾ ਕੀਤਾ…

Read More

ਬਠਿੰਡਾ, 22 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਤਹਿਤ ਮਿਲਣ ਵਾਲੇ ਮੁਆਵਜ਼ੇ ਲਈ ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਜੁਆਇੰਟ ਡਾਇਰੈਕਟਰ (ਟਰੈਫਿਕ) ਲੀਡ ਏਜੰਸੀ ਆਨ ਰੋਡ ਸੇਫਟੀ, ਚੰਡੀਗੜ੍ਹ, ਵੀ ਸ਼ਾਮਲ ਹੋਏ ਅਤੇ ਉਹਨਾਂ ਦੀ ਟੀਮ ਵੱਲੋਂ ਟਰੇਨਿੰਗ ਦਿੱਤੀ ਗਈ। ਇਸ ਟਰੇਨਿੰਗ ਪ੍ਰੋਗਰਾਮ ਵਿੱਚ ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਬੰਧਤ ਅਧਿਕਾਰੀਆਂ ਉਪ ਮੰਡਲ ਮੈਜਿਸਟਰੇਟਸ, ਐਸ.ਪੀ/ਡੀ.ਐਸ.ਪੀ (ਟਰੈਫਿਕ) ਅਤੇ ਡੀ.ਏ/ਏ.ਡੀ.ਏ (ਪ੍ਰਾਸੀਕਿਉਸਨ) ਅਤੇ ਸਿਵਲ ਸਰਜਨ ਸਮੇਤ ਸਬੰਧਤ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ…

Read More

ਨਵੀਂ ਦਿੱਲੀ, 22 ਦਸੰਬਰ, 2025 : ਭਾਰਤੀ ਸਟਾਕ ਮਾਰਕੀਟ ਨੇ ਕ੍ਰਿਸਮਸ ਤੋਂ ਪਹਿਲਾਂ ਆਪਣੇ ਨਿਵੇਸ਼ਕਾਂ ਨੂੰ ਤੋਹਫ਼ਾ ਦਿੱਤਾ, ਜਦੋਂ ਸੋਮਵਾਰ ਨੂੰ ਭਾਰੀ ਉਛਾਲ ਦੇਖਣ ਨੂੰ ਮਿਲਿਆ। ਬੈਂਚਮਾਰਕ ਸੂਚਕਾਂਕ ਵਾਧੇ ਨਾਲ ਬੰਦ ਹੋਏ: ਸੈਂਸੈਕਸ: 638.12 ਅੰਕਾਂ ਦੇ ਵਾਧੇ ਨਾਲ 85,567.48 ‘ਤੇ ਬੰਦ ਹੋਇਆ। ਨਿਫਟੀ 50: 206 ਅੰਕਾਂ ਤੋਂ ਵੱਧ ਵਧ ਕੇ 26,172.40 ‘ਤੇ ਬੰਦ ਹੋਇਆ। ਸਵੇਰ ਦੇ ਕਾਰੋਬਾਰ ਵਿੱਚ, ਬੀਐਸਈ ਸੈਂਸੈਕਸ ਲਗਭਗ 400 ਅੰਕਾਂ ਦੇ ਵਾਧੇ ਨਾਲ 85,300 ਤੋਂ ਉੱਪਰ ਖੁੱਲ੍ਹਿਆ, ਜਦੋਂ ਕਿ ਨਿਫਟੀ 50 ਨੇ 26,000 ਦੇ ਪੱਧਰ ਨੂੰ ਪਾਰ ਕੀਤਾ।ਨਿਫਟੀ 50 ਦੇ ਸਟਾਕਾਂ ਵਿੱਚੋਂ, ਸ਼੍ਰੀਰਾਮ ਫਾਈਨੈਂਸ, ਇਨਫੋਸਿਸ ਅਤੇ ਵਿਪਰੋ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਰਹੇ, ਹਰੇਕ ਵਿੱਚ…

Read More

ਚੰਡੀਗੜ੍ਹ, 22 ਦਸੰਬਰ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ ‘ਤੇ ਮਾਣ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਪਿਛਲੇ 5-6 ਸਾਲਾਂ ਤੋਂ ਸਾਈਕਲਿੰਗ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦਾ 100 ਦਿਨਾਂ ਲਈ 100 ਕਿਲੋਮੀਟਰ ਪ੍ਰਤੀ ਦਿਨ ਸਾਈਕਲਿੰਗ ਦਾ ਰਿਕਾਰਡ ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੈ।ਸਪੀਕਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਮੋਂ ਨੇ 50 ਦੇ…

Read More

ਚੰਡੀਗੜ੍ਹ 22 ਦਸੰਬਰ, 2025: ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨੂੰ 1500/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਦੋਸ਼ੀ ਸੁਖਵਿੰਦਰ ਸਿੰਘ ਨੇ ਪਲਾਟ ਦਾ…

Read More