Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 14 ਜੂਨ 2025 :ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਨੂੰ ਸਮਰਪਿਤ ਪਿਤਾ ਦਿਵਸ ਸਮਾਰੋਹ ਦੌਰਾਨ ਮਨਮੋਹਕ ਪ੍ਰਦਰਸ਼ਨ ਕਰਦੇ ਹੋਏ, ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ 19 ਜੂਨ, 2025 ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੌਰਾਨ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਫੈਲਾਈ।ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਖਰਚ ਆਬਜ਼ਰਵਰ ਇੰਦਾਨਾ ਅਸ਼ੋਕ ਕੁਮਾਰ ਆਈ.ਆਰ.ਐਸ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ ਜਦੋਂ ਕਿ ਡਿਪਟੀ ਕਮਿਸ਼ਨਰ (ਡੀ.ਸੀ.)-ਕਮ-ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ.) ਹਿਮਾਂਸ਼ੂ ਜੈਨ ਨੂੰ ਸਮਾਗਮ ਦੌਰਾਨ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਡੀ.ਸੀ ਹੁਸ਼ਿਆਰਪੁਰ ਆਸ਼ਿਕਾ ਜੈਨ, ਡਾ. ਨਿਰੂਪਮਾ ਵੇਣੀਗੱਲਾ, ਏ.ਡੀ.ਸੀ ਅਮਰਜੀਤ ਬੈਂਸ…

Read More

ਲੁਧਿਆਣਾ, 14 ਜੂਨ 2025 – ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੁਧਿਆਣਾ ਦੇ ਦੌਰੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਲੋਕਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਵੱਲੋਂ ਪੰਜਾਬ ਦੇ ਜਲ ਸਰੋਤਾਂ ਦੇ ਇਤਿਹਾਸਕ ਸ਼ੋਸ਼ਣ ਤੋਂ ਨਿਰਾਸ਼ ਨਾਗਰਿਕਾਂ ਨੇ ਮੁੱਖ ਮੰਤਰੀ ਦੇ ਕਾਫ਼ਲੇ ਦਾ ਵਿਰੋਧ ਕੀਤਾ, ਕਾਲੇ ਝੰਡੇ ਦਿਖਾ ਕੇ “ਪੰਜਾਬ ਦੇ ਪਾਣੀਆਂ ਦੇ ਚੋਰ ਮੁਰਦਾਬਾਦ” ਦੇ ਨਾਅਰੇ ਲਗਾਏ।ਸੈਂਕੜੇ ਲੋਕਾਂ ਨੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ, ਜੋ ਦਹਾਕਿਆਂ ਪੁਰਾਣੇ ਪਾਣੀ ਦੀ ਵੰਡ ਦੇ ਮੁੱਦੇ ‘ਤੇ ਪੰਜਾਬੀਆਂ ਵਿੱਚ ਵੱਧ ਰਹੇ ਗ਼ੁੱਸੇ ਨੂੰ…

Read More

ਲੁਧਿਆਣਾ, 14 ਜੂਨ 2025- ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਦੋ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਆਪ ਆਗੂਆਂ ਨੇ ਅਰੋੜਾ ਦੇ ਅਸਾਧਾਰਨ ਯੋਗਦਾਨ ਅਤੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਅਤੇ ਵੋਟਰਾਂ ਨੂੰ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ ‘ਝਾੜੂ’ ਦਾ ਬਟਨ ਦਬਾ ਕ ਆਪ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਆਪਣੇ ਸੰਬੋਧਨ ਦੌਰਾਨ ਸੰਜੀਵ ਅਰੋੜਾ ਨੇ ਇੱਕ ਸੰਸਦ ਮੈਂਬਰ ਵਜੋਂ ਆਪਣੇ ਕੰਮ, ਖ਼ਾਸ ਕਰਕੇ ਸਕੂਲਾਂ ਅਤੇ ਹਸਪਤਾਲਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਗਏ…

Read More

ਜਲੰਧਰ, 14 ਜੂਨ : ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿੱਚ 6ਵੀਂ ਜਮਾਤ ਲਈ ਸਾਲ 2026-27 ਦੀ ਚੋਣ ਪ੍ਰੀਖਿਆ 13 ਦਸੰਬਰ 2025 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਹੋਣੀ ਹੈ, ਜਿਸ ਦੇ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ ਤੋਂ ਬਿਨੈ-ਪੱਤਰ ਆਨਲਾਈਨ ਮੰਗੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨੈ ਕਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ ਅਤੇ ਪ੍ਰਾਸਪੈਕਟ ਵਿਦਿਆਲਿਆ ਦੀ ਵੈੱਬਸਾਈਟ https://navodaya.gov.in/nvs/nvsschool/JALANDHAR/en/home ’ਤੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਆਪਣੀ ਮੁਫ਼ਤ ਰਜਿਸਟ੍ਰੇਸ਼ਨ ਪੋਰਟਲ https://navodaya.gov.in ਅਤੇ https://cbseitms.rcil.gov.in/nvs ’ਤੇ ਕਰ ਸਕਦੇ ਹਨ। ਡਾ. ਅਗਰਵਾਲ ਨੇ ਦੱਸਿਆ ਕਿ ਪ੍ਰੀਖਿਆ ਲਈ ਕੇਵਲ ਓਹੀ ਵਿਦਿਆਰਥੀ…

Read More

ਜਲੰਧਰ, 14 ਜੂਨ: ਡੀ.ਜੀ.ਪੀ ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ਅਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਏ.ਡੀ.ਜੀ.ਪੀ. ਮਨੁੱਖੀ ਅਧਿਕਾਰ ਪੰਜਾਬ, ਡਾ. ਨਰੇਸ਼ ਕੁਮਾਰ ਅਰੋੜਾ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਾਲ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਇੱਕ ਸਪੈਸ਼ਲ ਕੋਰਡਨ ਅਤੇ ਸਰਚ ਆਪ੍ਰੇਸ਼ਨ (CASO) ਚਲਾਇਆ ਗਿਆ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਨਾਖਤ ਕੀਤੇ ਗਏ ਡਰੱਗ ਹੋਟਸਪੋਟਸ ਧਨਕੀਆ ਮੁਹੱਲਾ, ਬਾਬਾ ਦੀਪ ਸਿੰਘ ਨਗਰ, ਪਿੰਡ ਰੇੜੂ, ਬਸਤੀ ਸ਼ੇਖ, ਅਬਾਦਪੁਰਾ, ਧੀਨਾ, ਅੱਲੀ ਮੁਹੱਲਾ ਅਤੇ ਬਸਤੀ ਗੁਜ਼ਾਂ ਵਿਖੇ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਵਿੱਚ 220 ਤੋਂ ਵੱਧ ਪੁਲਿਸ ਕਰਮਚਾਰੀ,…

Read More

ਲੁਧਿਆਣਾ, 14 ਜੂਨ, 2025 : ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਿੰਗ ਵਾਲੇ ਦਿਨ (19 ਜੂਨ) ਨੂੰ ਵੈੱਬਕਾਸਟਿੰਗ ਰਾਹੀਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ 194 ਪੋਲਿੰਗ ਸਟੇਸ਼ਨਾਂ ‘ਤੇ ਪਾਰਦਰਸ਼ੀ ਅਤੇ ਸੁਚਾਰੂ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਨਿਗਰਾਨੀ ਉਪਾਅ ਲਾਗੂ ਕੀਤੇ ਹਨ। ਕੁੱਲ 235 ਹਾਈ-ਰੈਜ਼ੋਲਿਊਸ਼ਨ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ ਜਿਨ੍ਹਾਂ ਵਿੱਚ 194 ਕੈਮਰੇ ਪੋਲਿੰਗ ਸਟੇਸ਼ਨਾਂ ਦੇ ਅੰਦਰ ਅਤੇ 41 ਕੈਮਰੇ ਬਾਹਰ ਲਗਾਏ ਗਏ ਹਨ ਤਾਂ ਜੋ ਅਸਲ ਸਮੇਂ ਵਿੱਚ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾ ਸਕੇ। ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਹਾਈ-ਸਪੀਡ ਇੰਟਰਨੈੱਟ ਕਨੈਕਟੀਵਿਟੀ ਨਾਲ ਲੈਸ ਇਹ ਕੈਮਰੇ 19 ਜੂਨ ਨੂੰ ਪੋਲਿੰਗ ਪ੍ਰਕਿਰਿਆ ਦੀ ਲਾਈਵ ਸਟ੍ਰੀਮਿੰਗ ਨੂੰ ਸਮਰੱਥ ਬਣਾਉਣਗੇ। ਇਹ…

Read More

ਚੰਡੀਗੜ੍ਹ 13 ਜੂਨ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਅਤੇ ਉਸ ਦਾ ਸਟੈਨੋ ਜਤਿੰਦਰ ਸਿੰਘ,…

Read More

ਜਲੰਧਰ, 14 ਜੂਨ: ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਲੜੀ ਤਹਿਤ ਫੂਡ ਸੇਫ਼ਟੀ ਟੀਮ ਜਲੰਧਰ ਵੱਲੋਂ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ, ਪੰਜਾਬ ਦਿਲਰਾਜ ਸਿੰਘ ਦੀਆਂ ਹਦਾਇਤਾਂ ਅਨੁਸਾਰ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਭਰੇ ਗਏ। ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਪ੍ਰਭਜੋਤ ਕੌਰ ਦੀ ਅਗਵਾਈ ਵਾਲੀ ਟੀਮ ਵੱਲੋਂ ਨਕੋਦਰ, ਸ਼ੰਕਰ ਅਤੇ ਜਮਸ਼ੇਰ ਤੋਂ ਗਾਂ ਦਾ ਦੁੱਧ, ਮੱਝ ਦਾ ਦੁੱਧ, ਦੇਸੀ ਘੀ, ਦਹੀਂ, ਸਰ੍ਹੋਂ ਦਾ ਤੇਲ, ਚਾਹ ਪੱਤੀ, ਦਾਲ, ਮਸਾਲੇ ਆਦਿ ਦੇ 8 ਸੈਂਪਲ ਲਏ ਗਏ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਹ ਨਮੂਨੇ ਵਿਸ਼ਲੇਸ਼ਣ ਲਈ ਸਟੇਟ ਫੂਡ ਲੈਬੋਰੇਟਰੀ ਭੇਜੇ ਗਏ…

Read More

ਜਲੰਧਰ, 14 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰ. 41 ’ਚ ਨਕੋਦਰ ਰੋਡ ਦਿਓਲ ਨਗਰ ਤੋਂ ਏਕਤਾ ਗੈਸ ਏਜੰਸੀ ਤੱਕ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਅਤੇ ਹੋਰ ਆਉਣ-ਜਾਣ ਵਾਲਿਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇਕ…

Read More