Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 13 ਜੂਨ : ਵੋਟਰਾਂ ਅਤੇ ਸਟਾਫ਼ ਨੂੰ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਐਪਿਕ) ਅਤੇ 12 ਵਿਕਲਪਿਕ ਦਸਤਾਵੇਜ਼ਾਂ ਬਾਰੇ ਜਾਗਰੂਕ ਕਰਨ ਲਈ, ਜੋ ਕਿ ਵੋਟਿੰਗ ਵਾਲੇ ਦਿਨ (19 ਜੂਨ) ਨੂੰ ਆਪਣੀ ਵੋਟ ਪਾਉਣ ਲਈ ਵਰਤੇ ਜਾ ਸਕਦੇ ਹਨ, ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਭਾਰਤ ਨੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਐਪਿਕ ਜਾਂ 12 ਵਿਕਲਪਿਕ ਪਛਾਣ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਹੈ। ਐਪਿਕ, ਜਿਸਨੂੰ ਵੋਟਰ ਕਾਰਡ ਵਜੋਂ ਜਾਣਿਆ ਜਾਂਦਾ ਹੈ, ਤੋਂ ਇਲਾਵਾ, ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਹੋਰ 12 ਵਿਕਲਪਿਕ ਪਛਾਣ ਪੱਤਰਾਂ ਵਿੱਚ ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਿਟੇਡ ਕੰਪਨੀਆਂ ਦੁਆਰਾ…

Read More

ਚੰਡੀਗੜ੍ਹ, 12 ਜੂਨ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫਾਰਮਾ ਕੰਪਨੀ ਮੈਸਰਜ਼ ਕੈਪਟੈਬ ਬਾਇਓਟੈਕ, ਸੋਲਨ ਵੱਲੋਂ ਘਟੀਆ ਦਰਜੇ ਦੀ ਆਈਵੀ ਫਲਿਊਡ ਜਾਂ ਨਾਰਮਲ ਸਲਾਈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਨੂੰ ਸਪਲਾਈ ਕਰਨ ਦੇ ਦੋਸ਼ ਹੇਠ ਉਕਤ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੰਪਨੀ ‘ਤੇ ਪੰਜਾਬ ਸਰਕਾਰ ਦੇ ਕਿਸੇ ਵੀ ਟੈਂਡਰ ਵਿੱਚ ਹਿੱਸਾ ਲੈਣ ਤੋਂ ਤਿੰਨ ਸਾਲਾਂ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੀਐਚਐਸਸੀ ਨੂੰ ਸਪਲਾਈ ਕੀਤੀਆਂ ਜਾ ਰਹੀਆਂ 11 ਵਸਤੂਆਂ ਦੀ ਕੀਮਤ ਸਬੰਧੀ ਸਾਰੇ ਕੰਟਰੈਕਟ…

Read More

ਅਮਲੋਹ/ ਫ਼ਤਹਿਗੜ੍ਹ ਸਾਹਿਬ, 12 ਜੂਨ -ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ” ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਨਸ਼ਾ ਤਸਕਰਾਂ ਵਿਰੁੱਧ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ‘ਤੇ ਕਾਰਵਾਈ ਜਾਰੀ ਹੈ।ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਐਸ.ਐਸ.ਪੀ ਸ਼ੁਭਮ ਅਗਰਵਾਲ ਦੀ ਮੌਜੂਦਗੀ ਵਿੱਚ ਅਮਲੋਹ ਦੇ ਪਿੰਡ ਘੁੱਲੂਮਾਜਰਾ ਵਿਖੇ ਨਸ਼ਾ ਤਸਕਰ ਦੁਆਰਾ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਮੌਕੇ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸਲਾਮਦੀਨ ਨਾਮ ਦੇ ਨਸ਼ਾ ਤਸਕਰ ਨੇ ਆਪਣੀ ਕਾਲੀ ਕਮਾਈ…

Read More

ਅੰਮ੍ਰਿਤਸਰ, 12 ਜੂਨ*:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ।  ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ ਮਾਲ ਵਿਭਾਗ ਦੀਆਂ ਪ੍ਰਮੁੱਖ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸੇਵਾਵਾਂ ਨਾਲ ਹਰੇਕ ਸਾਲ ਲੱਖਾਂ ਲੋਕਾਂ ਦਾ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਨੇ ‘ਈਜ਼ੀ…

Read More

ਮਲੋਟ/ਸ੍ਰੀ ਮੁਕਤਸਰ ਸਾਹਿਬ, 12 ਜੂਨਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ ਪਿੰਡ ਚਿੱਬੜਾਂਵਾਲੀ ਵਿਖੇ ਸੜਕਾਂ ਦੇ ਨਵੀਨੀਕਰਨ ਲਈ 1.5 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਧਰ ਰੱਖੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਸਾਂਝੀ ਧਰਮਸ਼ਾਲਾ ਦੀ ਮੁਰੰਮਤ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਦੇ ਵਿਧਾਇਕ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ…

Read More

ਚੰਡੀਗੜ੍ਹ, 12 ਜੂਨ 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਅਨੁਸਾਰ ਅਦਾਲਤ ਤੋਂ ਅਗਾਊਂ ਜ਼ਮਾਨਤ ਕਰਵਾਉਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਹੋਣ ਦੀ…

Read More

ਜਗਰਾਉਂ : ਬੀਤੇ ਕੱਲ੍ਹ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜਿਲਾ ਪ੍ਰਧਾਨ ਅਰੁਣ ਗਿੱਲ ਵੱਲੋਂ ਲੁਧਿਆਣਾ ਵਿਖੇ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਪੁੱਜਣ ਸਮੇਂ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਪ੍ਰਧਾਨ ਅਰੁਣ ਗਿੱਲ ਵੱਲੋਂ ਨਗਰ ਕੌਂਸਲ ਜਗਰਾਉਂ ਦੇ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੋਂ ਜਾਣੂ ਕਰਵਾਇਆ। ਜਗਰਾਉਂ ਅੰਦਰ ਕੂੜਾ ਸੁੱਟਣ ਲਈ ਸਫਾਈ ਸੇਵਕਾਂ ਨੂੰ ਆਉਦੀ ਵੱਡੀ ਸਮੱਸਿਆ ਅਤੇ ਵਾਰਡ ਵਾਇਜ਼ ਕੂੜਾ ਸੁੱਟਣ ਲਈ ਜਗਾਂ ਦੇ ਪ੍ਰਬੰਧ ਦੀ ਵੱਡੀ ਮੰਗ ਤੋਂ ਜਾਣੂ ਕਰਵਾਇਆ। ਪਿੱਛਲੇ ਡੇਢ ਸਾਲ ਤੋਂ ਰੈਕ-ਪਿੱਕਰਾ ਦੀ ਬਣਦੀ ਤਨਖਾਹ ਦੇਣ ਲਈ ਕਾਰਵਾਈ ਕਰਨਾ। 17 ਕਰਮਚਾਰੀਆਂ ਨੂੰ ਕੰਟਰੈਕਟਰ ਤੇ…

Read More

ਲੁਧਿਆਣਾ, 12 ਜੂਨ, 2025 : ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੂੰ ਏਕੀਕ੍ਰਿਤ ਚੋਣ ਕੰਟਰੋਲ ਕੇਂਦਰ ਦਾ ਨਿਰੀਖਣ ਕੀਤਾ ਤਾਂ ਜੋ 19 ਜੂਨ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਹੋਣ ‘ਤੇ ਸਾਰੇ ਪੋਲਿੰਗ ਬੂਥਾਂ ‘ਤੇ ਪੋਲਿੰਗ ਅਭਿਆਸ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਸਕੇ। ਹਰੇਕ ਪੋਲਿੰਗ ਬੂਥ ਤੋਂ ਵੈੱਬਕਾਸਟਿੰਗ, ਸੀ-ਵਿਜਿਲ ‘ਤੇ ਸ਼ਿਕਾਇਤਾਂ, ਆਨਲਾਈਨ ਅਤੇ ਟੈਲੀਫੋਨ ਸ਼ਿਕਾਇਤਾਂ, ਈ.ਵੀ.ਐਮ/ਪੋਲਿੰਗ ਪਾਰਟੀਆਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਦੀ ਜੀ.ਪੀ.ਐਸ ਨਿਗਰਾਨੀ, ਹੈਲਪਲਾਈਨ 1950, ਪੁਲਿਸ ਅਤੇ ਸੀ.ਪੀ.ਐਫ ਦੁਆਰਾ ਵਿਸ਼ੇਸ਼ ਨਾਕੇ, ਐਫ.ਐਸ.ਟੀ ਅਤੇ ਐਸ.ਐਸ.ਟੀ ਦੁਆਰਾ ਨਿਰੰਤਰ ਨਿਗਰਾਨੀ ਚੋਣ ਕੰਟਰੋਲ ਕੇਂਦਰ ‘ਤੇ ਕੀਤੀ ਜਾਵੇਗੀ। ਸ਼ਿਕਾਇਤ ਜਾਂ ਕਿਸੇ ਹੋਰ ਮੁੱਦੇ ਦੀ ਸੂਰਤ ਵਿੱਚ ਤੁਰੰਤ ਜਵਾਬ ਦੇਣ…

Read More

ਜਲੰਧਰ, 12 ਜੂਨ : ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਦੇ ਖੇਡ ਨਿਰਮਾਣ ਹੱਬ ਜਲੰਧਰ ਵਿੱਚ ਮੌਜੂਦ ਹੋਣ ‘ਤੇ ਬਹੁਤ ਮਾਣ ਪ੍ਰਗਟ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਤ ਕੰਪਨੀ ਸਾਵੀ ਇੰਟਰਨੈਸ਼ਨਲ ਵੱਲੋਂ ਬਣਾਈਆਂ ਰਗਬੀ ਗੇਂਦਾਂ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਵਿੱਚ ਵਰਤਿਆ…

Read More

ਜਲੰਧਰ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ Arvind kejriwal ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡਾਂ ਨੂੰ ਪ੍ਰਮੋਟ ਕਰ ਕੇ ਨਸ਼ਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਐਲਾਨ ਕੀਤਾ। ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਹੋਣ ਵਾਲਾ ਅਹਿਮ ਪ੍ਰੋਜੈਕਟ ਹੈ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪਹਿਲ ਹਜ਼ਾਰਾਂ ਲੋਕਾਂ ਨੂੰ ਖੇਡਾਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੇ ਮੌਕੇ ਮੁਹੱਈਆ ਕਰੇਗੀ।…

Read More