Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 15 ਅਗਸਤ (000) – ਨਵੀਂ ਤੇ ਨਵਿਆਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸ਼ਕੀ ਸੁਧਾਰ ਤੇ ਸ਼ਿਕਾਇਤਾਂ ਨਿਵਾਰਣ, ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਪੰਜਾਬ, ਅਮਨ ਅਰੋੜਾ ਵੱਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆ।ਇਸ ਮੌਕੇ ਉਨ੍ਹਾਂ ਦੇ ਨਾਲ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਹੋਰ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਛੀਨਾ ਦੀ ਹੌਂਸਲਾ ਅਫਜਾਈ ਕਰਦਿਆਂ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ…

Read More

ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਐਸ.ਐਸ.ਪੀ ਡਾ. ਜੋਤੀ ਯਾਦਵ ਬੈਂਸ, ਏ.ਡੀ.ਸੀਜ਼ ਅਮਰਜੀਤ ਬੈਂਸ ਅਤੇ ਸ਼ਿਖਾ ਭਗਤ, ਸਹਾਇਕ ਕਮਿਸ਼ਨਰ…

Read More

ਲੁਧਿਆਣਾ, 15 ਅਗਸਤ:79ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ‘ਤਰੰਗ ਹੈਲਪਲਾਈਨ’ (9779175050) ਦਾ ਉਦਘਾਟਨ ਕੀਤਾ ਜੋ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਮਨੋਵਿਗਿਆਨਕ ਸਹਾਇਤਾ, ਸਲਾਹ ਅਤੇ ਰੋਜ਼ੀ-ਰੋਟੀ ਸਹਾਇਤਾ ਪ੍ਰਦਾਨ ਕਰਨ ਲਈ ਲੁਧਿਆਣਾ ਪ੍ਰਸ਼ਾਸਨ ਦੀ ਇੱਕ ਸਮਰਪਿਤ ਪਹਿਲ ਹੈ।ਅਮਨ ਅਰੋੜਾ ਨੇ ਕਿਹਾ ਕਿ ਤਰੰਗ ਹੈਲਪਲਾਈਨ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਵਿਅਕਤੀਆਂ ਅਤੇ ਪਰਿਵਾਰਾਂ ਲਈ ਇੱਕ ਜੀਵਨ ਰੇਖਾ ਵਜੋਂ ਕੰਮ ਕਰੇਗੀ। ਇਹ ਹੈਲਪਲਾਈਨ ਸਲਾਹ, ਇਲਾਜ ਮਾਰਗਦਰਸ਼ਨ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਤੱਕ ਤੁਰੰਤ ਪਹੁੰਚ ਪ੍ਰਦਾਨ ਕਰੇਗੀ। ਤਰੰਗ ਹੈਲਪਲਾਈਨ ਮਦਦ ਮੰਗਣ ਵਾਲੇ ਵਿਅਕਤੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਨਸ਼ੇ ਨਾਲ ਸਬੰਧਤ ਚਿੰਤਾਵਾਂ ਦੀ ਰਿਪੋਰਟ ਕਰਨ ਵਾਲੇ ਸੂਚਨਾਕਾਰਾਂ ਲਈ ਸੰਪਰਕ ਦੇ…

Read More

ਬਠਿੰਡਾ, 14 ਅਗਸਤ 2025: ਆਜ਼ਾਦੀ ਦਿਵਸ ਦੇ ਮੌਕੇ ‘ਤੇ, ਫੌਜ ਮੁਖੀ (ਸੀਓਏਐਸ) ਜਨਰਲ ਉਪੇਂਦਰ ਦਿਵੇਦੀ ਨੇ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਚੇਤਕ ਕੋਰ ਅਤੇ ਸ਼੍ਰੀਗੰਗਾਨਗਰ ਵਿਖੇ ਵੱਕਾਰੀ ਨਾਗੀ ਯੁੱਧ ਯਾਦਗਾਰ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ, ਉਨ੍ਹਾਂ ਨੂੰ ਜਨਰਲ ਅਫਸਰ ਕਮਾਂਡਿੰਗ ਚੇਤਕ ਕੋਰ ਨੇ ਸੈਕਟਰ ਵਿੱਚ ਤਾਇਨਾਤ ਯੂਨਿਟਾਂ ਅਤੇ ਫਾਰਮੇਸ਼ਨਾਂ ਦੀ ਸੰਚਾਲਨ ਤਿਆਰੀ, ਮੌਜੂਦਾ ਸੁਰੱਖਿਆ ਸਥਿਤੀ, ਸਿਖਲਾਈ ਗਤੀਵਿਧੀਆਂ ਅਤੇ ਸੰਚਾਲਨ ਲੌਜਿਸਟਿਕਸ ਬਾਰੇ ਜਾਣਕਾਰੀ ਦਿੱਤੀ।ਜਨਰਲ ਦਿਵੇਦੀ ਨੇ ਨਾਗੀ ਯੁੱਧ ਯਾਦਗਾਰ ‘ਤੇ ਫੁੱਲਮਾਲਾ ਭੇਟ ਕਰਦਿਆਂ, ਡਿਊਟੀ ਦੌਰਾਨ ਕੁਰਬਾਨੀ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਲਈ ਮਜ਼ਬੂਤ ਸਰਹੱਦੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਵਿੱਚ ਭਾਰਤੀ ਫੌਜ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ)…

Read More

ਚੰਡੀਗੜ੍ਹ, 14 ਅਗਸਤ 2025 – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ, ਜੋ ਹੁਣ ਵਧ ਕੇ 1 ਲੱਖ ਹੈਕਟੇਅਰ ਹੋ ਗਿਆ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੱਕੀ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ…

Read More

ਨਵੀਂ ਦਿੱਲੀ, 14 ਅਗਸਤ 2025 – ਰੇਲਵੇ ਅਤੇ ਖਾਦ ਪ੍ਰੋਸੈਸਿੰਗ ਵਿਭਾਗ ਦੇ ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਸਿੱਖਾਂ ਨੂੰ ਬਦਨਾਮ ਕਰਨ ਅਤੇ ਅਪਰੋਕਸ਼ ਢੰਗ ਨਾਲ ਉਨ੍ਹਾਂ ਨੂੰ ਆਤੰਕਵਾਦੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਨ ਦਾ ਗੰਭੀਰ ਦੋਸ਼ ਲਾਇਆ ਹੈ। ਇਹ ਬਿਆਨ ਉਸ ਹਾਲਾਤ ਵਿੱਚ ਆਇਆ ਹੈ ਜਦੋਂ ਰਾਹੁਲ ਗਾਂਧੀ ਨੇ ਪੁਣੇ ਦੀ ਇਕ ਅਦਾਲਤ ਵਿੱਚ ਆਪਣੇ ਵਕੀਲ ਰਾਹੀਂ ਦਾਖਲ ਕੀਤੇ ਗਏ ਹਲਫਨਾਮੇ ਵਿੱਚ ਬਿੱਟੂ ਦਾ ਨਾਮ ਲਿਆ ਅਤੇ ਕਿਹਾ ਕਿ ਉਨ੍ਹਾਂ ਨੂੰ (ਗਾਂਧੀ ਨੂੰ) ਰਵਨੀਤ ਸਿੰਘ ਬਿੱਟੂ ਤੋਂ ਆਪਣੀ ਜਾਨ ਨੂੰ ਖਤਰਾ ਹੈ।ਇਸ ਘਟਨਾ ਨੂੰ “ਹੈਰਾਨੀਜਨਕ ਅਤੇ ਦੁੱਖਦਾਈ” ਦੱਸਦਿਆਂ ਬਿੱਟੂ ਨੇ ਕਿਹਾ ਕਿ…

Read More

ਲੁਧਿਆਣਾ, 14 ਅਗਸਤ (000) – ਡੇਅਰੀ ਵਿਕਾਸ ਵਿਭਾਗ ਵਲੋਂ, ਅਗਾਂਹਵਧੂ ਡੇਅਰੀ ਕਿਸਾਨਾਂ ਲਈ ਚਲਾਈ ਜਾ ਰਹੀ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਚੌਥੇ ਬੈਚ ਦੀ ਕਾਂਊਸਲਿੰਗ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ, ਬੀਜਾ ਵਿਖੇ ਕੀਤੀ ਗਈ।ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਕਾਂਊਸਲਿੰਗ ਮੌਕੇ ਜ਼ਿਲ੍ਹਾ ਲੁਧਿਆਣਾ, ਮਲੇਰਕੋਟਲਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਤੋਂ ਕਿਸਾਨਾਂ ਨੇ ਭਾਗ ਲਿਆ। ਇਸ ਤੋਂ ਇਲਾਵਾ ਕਾਊਸਲਿੰਗ ਲਈ ਆਏ ਸਿਖਿਆਰਥੀਆਂ ਦੇ ਸਰਟੀਫਿਕੇਟਾਂ ਦੀ ਪੜਤਾਲ ਕੀਤੀ ਗਈ ਅਤੇ ਉਨ੍ਹਾਂ ਨੂੰ ਟ੍ਰੇਨਿੰਗ ਸਬੰਧੀ ਹਦਾਇਤਾ ਜਾਰੀ ਕੀਤੀਆ ਗਈਆ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਿਖਲਾਈ ਵਿੱਚ ਸਿਖਿਆਰਥੀਆਂ ਨੂੰ ਅਗਾਂਹਵਧੂ ਡੇਅਰੀ ਸਿਖਲਾਈ ਦੀ ਟ੍ਰੇਨਿੰਗ ਕਰਵਾਈ ਜਾਵੇਗੀ ਜਿਸ…

Read More

ਸੁਲਤਾਨਪੁਰ ਲੋਧੀ, 14 ਅਗਸਤ 2025 – ਸਥਾਨਕ ਬੇਬੇ ਨਾਨਕੀ ਅਰਬਨ ਅਸਟੇਟ, ਪੁੱਡਾ ਕਲੋਨੀ ਵਿਖੇ ਅੱਜ ਹਾਈ ਵੋਲਟੇਜ਼ ਡਰਾਮਾ ਵੇਖਣ ਨੂੰ ਮਿਲਿਆ। ਪੁੱਡਾ ਵਿਭਾਗ ਦੇ ਜਲੰਧਰ ਤੋਂ ਆਏ ਅਧਿਕਾਰੀਆਂ ਨੇ ਜੇਸੀਬੀ ਮਸ਼ੀਨ ਨਾਲ ਇੱਕ ਪਾਰਕ ਨੂੰ ਤੁੜਵਾਉਣਾ ਸ਼ੁਰੂ ਕੀਤਾ ਜਿਸ ਨਾਲ ਉਸਦੇ ਅੰਦਰ ਲੱਗੇ ਰੁੱਖ ਵੀ ਪੁੱਟਣੇ ਸ਼ੁਰੂ ਕਰ ਦਿੱਤੇ। ਅਜੇ ਉਹਨਾਂ ਤਿੰਨ ਚਾਰ ਛੋਟੇ ਰੁੱਖ ਹੀ ਪੁੱਟੇ ਸਨ ਕਿ ਮੌਕੇ ਤੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਪੁੱਜੇ ਅਤੇ ਉਹਨਾਂ ਨੇ ਕੰਮ ਰੁਕਵਾਇਆ। ਉਹਨਾਂ ਇਸ ਮੌਕੇ ਜਿੱਥੇ ਪੁੱਡਾ ਅਧਿਕਾਰੀਆਂ ਨੂੰ ਝਾੜ ਪਾਈ, ਉੱਥੇ ਪੁੱਡਾ ਕਲੋਨੀ ਵਾਲਿਆਂ ਨੂੰ ਵੀ ਮਿਲ ਜੁਲ ਕੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ…

Read More

ਚੰਡੀਗੜ੍ਹ, 14 ਅਗਸਤ 2025 – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਇਹ ਅਧਿਕਾਰੀ ਫੁੱਲ ਡਰੈੱਸ ਰਿਹਰਸਲ ਦੌਰਾਨ ਅਧਿਕਾਰੀਆਂ/ਫੋਰਸ ਨੂੰ ਬਰੀਫ ਕਰਨ ਦੇ ਨਾਲ ਨਾਲ ਜ਼ਿਲ੍ਹਿਆਂ ਵੱਲੋਂ ਕੀਤੇ ਗਏ ਅੱਤਵਾਦ ਵਿਰੋਧੀ ਆਪਰੇਸ਼ਨਾਂ ਦੀ ਸਮੀਖਿਆ ਕਰਨਗੇ,…

Read More

ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ 2025 – ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ ਰੱਖਿਆ ਗਿਆ ਸੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਹ ਨੰਬਰਿੰਗ ਡਰਾਅ 100 ਵਰਗ ਗਜ਼ ਦੇ 166 ਐਸ.ਸੀ.ਓਜ਼, 121 ਵਰਗ ਗਜ਼ ਦੇ 159 ਐਸ.ਸੀ.ਓਜ਼ ਅਤੇ 60 ਵਰਗ ਗਜ਼ ਦੀਆਂ…

Read More