- ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਵਿਧਾਇਕ ਕੁਲਵੰਤ ਸਿੰਘ ਸਿੱਧੂ
- ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 5 “ਚ ਕਾਕੋਵਾਲ ਰੋਡ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
- ਵਿਧਾਇਕ ਛੀਨਾ ਨੇ ਢੰਡਾਰੀ ਕਲਾਂ ‘ਚ ਕੀਤੀ ਲੋਕ ਮਿਲਣੀ
- ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
- ਭਾਰਤ ਦੇ ਨੰਬਰ 1 ਸੂਬੇ ਵੱਲ ਵਧ ਰਿਹਾ ਪੰਜਾਬ :- ਕੈਬਨਿਟ ਮੰਤਰੀ ਸੰਜੀਵ ਅਰੋੜਾ
- ਲੋਕ ਸੰਪਰਕ ਮੁਹਿੰਮ ‘ਸੰਵਾਦ’ ਅਧੀਨ ਹਲਕੇ ਦੇ ਵਸਨੀਕਾਂ ਨਾਲ ਹੋਏ ਰੂ-ਬਰੂ
- ਐਨਐਸਟੀਅਾਈ ਵਿੱਚ ਸੂਰਜੀ ਟ੍ਰੇਨਿੰਗ ਕਲਾਸ ਦਾ ਆਯੋਜਨ ਸਫਲਤਾਪੂਰਵਕ ਸੰਪੰਨ ਹੋਇਆ
Author: onpoint channel
“I’m a Newswriter, “I write about the trending news events happening all over the world.
ਜਲੰਧਰ, 9 ਅਗਸਤ:ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਜਨਤਾ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਤੋਂ ਇਲਾਵਾ ਪਾਰਦਰਸ਼ੀ ਤਰੀਕੇ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਇੱਕ ਮਾਡਲ ਰਾਜ ਬਣਾਉਣ ਵੱਲ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਇਨਫਰਾਸਟਰਕਚਰ, ਸਿਹਤ, ਸਿੱਖਿਆ, ਖੇਤੀਬਾੜੀ ਅਤੇ ਉਦਯੋਗ ਦੇ…
ਅਸ਼ੋਕ ਵਰਮਾਬਠਿੰਡਾ, 9 ਅਗਸਤ 2025: ਮਾਨਸਾ ਜੇਲ੍ਹ ਦੀ ਡਿਊਢੀ ’ਚ ਅੱਜ ਜਜ਼ਬਾਤਾਂ ਦਾ ਵਹਿਣ ਵਗਿਆ। ਰੱਖੜੀ ਦੇ ਪਵਿੱਤਰ ਧਾਗੇ ਨੇ ਅੱਜ ਕਠੋਰ ਦਿਲਾਂ ਨੂੰ ਹਲੂਣ ਦਿੱਤਾ। ਜੇਲ੍ਹ ’ਚ ਬੰਦ ਕਈ ਭਰਾਵਾਂ ਦੇ ਇਸ ਮੌਕੇ ਮਨ ਉਛਲ ਪਏ। ਇਸ ਪਵਿੱਤਰ ਤਿਉਹਾਰ ਮੌਕੇ ਜੇਲ੍ਹ ’ਚ ਬੰਦ ਕਈ ਭਰਾਵਾਂ ਨੇ ਆਪਣੀਆਂ ਭੈਣਾਂ ਨਾਲ ਵਾਅਦਾ ਕੀਤਾ ਕਿ ਉਹ ਮੁੜ ਕਦੇ ਮਾੜੇ ਰਾਹਾਂ ਤੇ ਨਹੀਂ ਤੁਰਨਗੇ। ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਅਤੇ ਏ.ਡੀ.ਜੀ.ਪੀ (ਜੇਲ੍ਹਾਂ) ਅਰੁਣ ਪਾਲ ਸਿੰਘ ਦੇ ਆਦੇਸ਼ਾਂ ’ਤੇ ਸੁਪਰਡੈਂਟ ਨਵਇੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਜੇਲ੍ਹ ਪ੍ਰਸ਼ਾਸਨ ਤਰਫੋਂ ਭੈਣਾਂ ਲਈ ਵਿਸ਼ੇਸ਼ ਸਮਾਗਮ ਰੱਖਿਆ ਹੋਇਆ ਸੀ। ਇਸ ਮੌਕੇ ਜੇਲ੍ਹ…
ਸ੍ਰੀ ਗੋਇੰਦਵਾਲ ਸਾਹਿਬ, 08 ਅਗਸਤ 2025: ਧਰਮ ਸਿੰਘ ਨੂੰ 4 ਦਸੰਬਰ 2024 ਨੂੰ ਸੁਖਬੀਰ ਬਾਦਲ ਨੂੰ ਇਰਾਦਾ ਕਤਲ ਨਾਲ ਗੋਲੀ ਮਾਰਨ ਦੇ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਨਾਲ ਨਾਮਜ਼ਦ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਨਰਾਇਣ ਸਿੰਘ ਨੂੰ ਪਹਿਲਾਂ ਹੀ ਇਸ ਕੇਸ ਵਿੱਚੋ ਜ਼ਮਾਨਤ ਮਿਲ ਚੁੱਕੀ ਹੈ ਅਤੇ ਇਸ ਕੇਸ ਵਿੱਚ ਸੁਖਬੀਰ ਬਾਦਲ ਨੇ ਅਜੇ ਤੱਕ ਵੀ ਆਪਣਾ ਬਿਆਨ ਦਰਜ਼ ਨਹੀਂ ਕਰਵਾਇਆ ਤੇ ਸੁਖਬੀਰ ਬਾਦਲ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਕੇ ਇਸ ਕੇਸ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੋਈ ਹੈ ਪਰ ਪੰਜਾਬ ਪੁਲਸ ਨੇ ਇਸ ਕੇਸ ਵਿੱਚ ਤਫ਼ਤੀਸ਼ ਮੁਕੰਮਲ…
ਲੁਧਿਆਣਾ, 8 ਅਗਸਤ 2025- ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ.ਧਰਮਵੀਰ ਗਾਂਧੀ ਨੇ ਹਿੰਦੂ ਵਿਰਾਸਤ ਐਕਟ ਵਿੱਚ ਇੱਕ ਵੱਡੀ ਖਾਮੀ ਕੇਂਦਰ ਸਰਕਾਰ ਦੇ ਧਿਆਨ ਚ ਲਿਆ ਕੇ ਇਹਨੂੰ ਸੋਧਣ ਦੀ ਮੰਗ ਕੀਤੀ ਹੈ।ਉਹਨਾਂ ਨੇ ਕੱਲ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕਰਕੇ ਇਹਦੇ ਬਾਬਤ ਇੱਕ ਮੰਗ ਪੱਤਰ ਪੇਸ਼ ਕੀਤਾ। ਡਾਕਟਰ ਧਰਮਵੀਰ ਗਾਂਧੀ ਨੇ ਮੰਤਰੀ ਨੂੰ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਦੀ ਮੌਤ ਆਪਣੀ ਮਾਂ ਤੋਂ ਪਹਿਲਾਂ ਹੋ ਜਾਂਦੀ ਹੈ ਤਾਂ ਉਹਦੀ ਜਾਇਦਾਦ ਉਹਦੇ ਬੱਚਿਆਂ , ਉਹਦੀ ਪਤਨੀ ਅਤੇ ਉਹਦੀ ਮਾਂ ਦੇ ਨਾਂਅ ਤੇ ਚੜ ਜਾਂਦੀ ਹੈ ਬ-ਹਿੱਸਾ ਬਰਾਬਰ।ਹਿੰਦੂ ਵਿਰਾਸਤ ਐਕਟ ਦੀ ਗੱਲ ਇੱਥੋਂ ਤੱਕ ਠੀਕ ਹੈ।ਪਰ ਮਾਂ…
ਚੰਡੀਗੜ, 8 ਅਗਸਤ 2025 – ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਗਈ। ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਸਰਕਾਰੀ ਬੱਸ ਸਰਵਿਸ ਨਿਰਵਿਘਨ ਸੂਬਾ ਵਾਸੀਆਂ ਦੀ ਸਹੂਲਤ ਲਈ ਚੱਲੇਗੀ ਅਤੇ ਕਿਸੇ ਕਿਸਮ ਦੀ ਦਿੱਕਤ ਨਹੀਂ ਆਏਗੀ।ਕੈਪਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇਗੀ। ਉਨਾਂ ਕਿਹਾ ਕਿ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦਾ…
ਚੰਡੀਗੜ੍ਹ/ਪਠਾਨਕੋਟ, 8 ਅਗਸਤ 2025 – ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਅਬਰੋਲ ਨਗਰ ਸਥਿਤ ਨਿਵਾਸ ਸਥਾਨ ਦਾ ਦੌਰਾ ਕੀਤਾ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ, ਮੰਤਰੀ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸੱਚਾ ਸਰਮਾਇਆ ਹੁੰਦੇ ਹਨ। ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨਾ ਬਹਾਦਰੀ ਦਾ ਕਾਰਜ ਹੁੰਦਾ ਹੈ ਅਤੇ…
ਚੰਡੀਗੜ੍ਹ, 8 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਇਸ ਸ਼ੁਰੂਆਤ ਨੂੰ ਪੰਜਾਬ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਪਹਿਲਾਂ ਪੰਜਾਬ ਵਿੱਚ ਜਬਰੀ ਵਸੂਲੀ ਦਾ ਦੌਰ ਸੀ ਜਦੋਂ ਸਿਆਸੀ ਲੀਡਰਾਂ ਵੱਲੋਂ ਕਾਰੋਬਾਰ ਵਿੱਚ ਹਿੱਸਾ ਪਾਉਣ…
ਜਗਰਾਉਂ 8 ਅਗਸਤ : ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜਗਰਾਉਂ ਦੇ ਸਿੱਧਵਾਂ ਬੇਟ ਦੇ ਪਿੰਡ ਗੋਰਸੀਆਂ ਮੱਖਣ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਅਤੇ ਨਸ਼ਾ ਤਸਕਰਾਂ ਦੇ ਵਿਚਕਾਰ ਫਾਇਰਿੰਗ ਹੋਈ। ਇਸ ਫਾਇਰਿੰਗ ਵਿੱਚ ਇੱਕ ਨਸ਼ਾ ਤਸਕਰ ਜਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਲੁਧਿਆਣੇ ਭੇਜਿਆ ਗਿਆ ਹੈ ਅਤੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਦੋ ਨਸ਼ਾ ਤਸਕਰ ਮੌਕੇ ਤੇ ਉਥੋਂ ਫਰਾਰ ਹੋ ਗਏ। ਇਸ ਫਾਇਰਿੰਗ ਤੋਂ ਕੁਝ ਸਮਾਂ ਬਾਅਦ ਹੀ ਐਸਐਸਪੀ ਲੁਧਿਆਣਾ ਦਿਹਾਤੀ ਡਾਕਟਰ ਅੰਕੁਰ ਗੁਪਤਾ ਆਈਪੀਐਸ ਅਤ ਏ ਆਈ ਜੀ…
ਲੁਧਿਆਣਾ, 8 ਅਗਸਤ : ਕੈਬਨਿਟ ਮੰਤਰੀ ਅਮਨ ਅਰੋੜਾ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਪੀ.ਏ.ਯੂ ਦੇ ਮੈਦਾਨ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ 79ਵੇਂ ਆਜ਼ਾਦੀ ਦਿਵਸ ਸਮਾਗਮਾਂ ਦੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ। ਮੀਟਿੰਗ ਦਾ ਉਦੇਸ਼ ਇਸ ਮਹੱਤਵਪੂਰਨ ਰਾਸ਼ਟਰੀ ਮੌਕੇ ਨੂੰ ਮਨਾਉਣ ਲਈ ਇੱਕ ਨਿਰਵਿਘਨ ਅਤੇ ਸਨਮਾਨਜਨਕ ਸਮਾਗਮ ਨੂੰ ਯਕੀਨੀ ਬਣਾਉਣਾ ਹੈ। ਸਮੀਖਿਆ ਦੌਰਾਨ ਡੀ.ਸੀ ਜੈਨ ਨੇ ਰਾਸ਼ਟਰੀ ਝੰਡਾ ਲਹਿਰਾਉਣ, ਸੁਰੱਖਿਆ ਉਪਾਅ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਸੱਭਿਆਚਾਰਕ ਪ੍ਰੋਗਰਾਮ, ਨਿਰਵਿਘਨ ਬਿਜਲੀ ਸਪਲਾਈ, ਸੈਨੀਟੇਸ਼ਨ ਅਤੇ ਡਾਕਟਰੀ ਸੇਵਾਵਾਂ ਸਮੇਤ ਮਹੱਤਵਪੂਰਨ ਪਹਿਲੂਆਂ ‘ਤੇ ਬਾਰੀਕੀ ਨਾਲ ਚਰਚਾ ਕੀਤੀ। ਇਹ ਯਕੀਨੀ ਬਣਾਉਣ ਲਈ ਕਿ ਇਹ…
ਜਲੰਧਰ, 8 ਅਗਸਤ: ਸ਼ਹਿਰ ਦੇ ਖੇਡ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (ਆਈਏਐਸ) ਨੇ ਸ਼ੁੱਕਰਵਾਰ ਨੂੰ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਨਵੇਂ ਬਣੇ ਚਾਰ ਮਲਟੀਪਰਪਜ਼ ਕੋਰਟ ਅਤੇ ਇੱਕ ਆਧੁਨਿਕ ਰਨਿੰਗ ਟਰੈਕ ਦਾ ਉਦਘਾਟਨ ਕੀਤਾ। ਇਸ ਨਵੇਂ ਵਿਕਾਸ ਨਾਲ ਹੁਣ ਇਹ ਸਟੇਡੀਅਮ ਪੰਜਾਬ ਦਾ ਇਕੱਲਾ ਅਜਿਹਾ ਸਟੇਡੀਅਮ ਬਣ ਗਿਆ ਹੈ, ਜਿਸ ਵਿੱਚ ਕੁੱਲ 10 ਕੋਰਟ ਹਨ। ਇਸ ਮੌਕੇ ਡਾ. ਅਗਰਵਾਲ ਵੱਲੋਂ ਉਨ੍ਹਾਂ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਸਮਾਗਮ ਦੌਰਾਨ ਇੰਡੀਅਨ ਆਇਲ ਜਲੰਧਰ ਡਿਸਟ੍ਰਿਕਟ ਬੈਡਮਿੰਟਨ…

