- ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਵਿਧਾਇਕ ਕੁਲਵੰਤ ਸਿੰਘ ਸਿੱਧੂ
- ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 5 “ਚ ਕਾਕੋਵਾਲ ਰੋਡ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
- ਵਿਧਾਇਕ ਛੀਨਾ ਨੇ ਢੰਡਾਰੀ ਕਲਾਂ ‘ਚ ਕੀਤੀ ਲੋਕ ਮਿਲਣੀ
- ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
- ਭਾਰਤ ਦੇ ਨੰਬਰ 1 ਸੂਬੇ ਵੱਲ ਵਧ ਰਿਹਾ ਪੰਜਾਬ :- ਕੈਬਨਿਟ ਮੰਤਰੀ ਸੰਜੀਵ ਅਰੋੜਾ
- ਲੋਕ ਸੰਪਰਕ ਮੁਹਿੰਮ ‘ਸੰਵਾਦ’ ਅਧੀਨ ਹਲਕੇ ਦੇ ਵਸਨੀਕਾਂ ਨਾਲ ਹੋਏ ਰੂ-ਬਰੂ
- ਐਨਐਸਟੀਅਾਈ ਵਿੱਚ ਸੂਰਜੀ ਟ੍ਰੇਨਿੰਗ ਕਲਾਸ ਦਾ ਆਯੋਜਨ ਸਫਲਤਾਪੂਰਵਕ ਸੰਪੰਨ ਹੋਇਆ
Author: onpoint channel
“I’m a Newswriter, “I write about the trending news events happening all over the world.
ਨਵੀਂ ਦਿੱਲੀ/ਚੰਡੀਗੜ੍ਹ, 25 ਜੁਲਾਈ 2025- ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿੱਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸ਼ੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ ਹੈ ਪਰ ਸੰਸਦ ਮੈਂਬਰ ਵੱਲੋਂ ਪੁੱਛੇ ਲਿਖਤੀ ਸਵਾਲਾਂ ਦਾ ਜਵਾਬ ਸਰਕਾਰ ਨੂੰ ਪਾਰਲੀਮੈਂਟ ਵਿੱਚ ਦੇਣਾ ਹੀ ਪੈਂਦਾ ਹੈ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਨੂੰ ਪੁੱਛਿਆ ਹੈ ਕਿ ਰੂਸ ਵਿੱਚ ਫਸੇ ਭਾਰਤੀਆਂ ਦੇ ਵੇਰਵੇ ਜੋ ਅਜੇ ਤੱਕ ਆਪਣੇ ਪਰਿਵਾਰਾਂ ਤੱਕ ਨਹੀ ਪਹੁੰਚ ਰਹੇ ਇਸ ਦੇ ਕੀ ਕਾਰਨ ਹਨ? ਉਨ੍ਹਾਂ ਇਹ ਵੀ ਪੁੱਛਿਆ ਕਿ ਰੂਸ ਵਿੱਚ ਫਸੇ ਇਨ੍ਹਾਂ ਭਾਰਤੀ ਨਾਗਰਿਕਾਂ…
ਚੰਡੀਗੜ੍ਹ, 24 ਜੁਲਾਈ 2025- ਜਲੰਧਰ ਤੋਂ ਪ੍ਰਸਿੱਧ ਡਾਕਟਰ ਪੂਜਾ ਆਮ ਆਦਮੀ ਪਾਰਟੀ ਵਿੱਚ ਅੱਜ ਸ਼ਾਮਲ ਹੋ ਗਏ। ਆਪ ਪ੍ਰਧਾਨ ਅਮਨ ਅਰੋੜਾ ਅਤੇ ਸੀਨੀਅਰ ਆਪ ਲੀਡਰ ਦੀਪਕ ਬਾਲੀ ਹੁਰਾਂ ਦੇ ਵੱਲੋਂ ਡਾ. ਪੂਜਾ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
ਮੋਗਾ, 24 ਜੁਲਾਈ 2025- ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਉੱਪਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਨਸ਼ਾ ਛੱਡ ਰਹੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਯਤਨ ਜੰਗੀ ਪੱਧਰ ਤੇ ਜਾਰੀ ਹਨ। ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਨਵੀਂ ਜਿੰਦਗੀ ਦੇ ਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਇਸ ਖੇਤਰ ਵਿੱਚ ਲਗਾਤਾਰ ਉਪਰਾਲੇ ਕਰ ਰਿਹਾ ਹੈ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਜਨੇਰ ਵਿਖੇ 56 ਸਿਖਿਆਰਥੀਆਂ ਨੂੰ ਇਲੈਕਟ੍ਰੀਸ਼ੀਨ ਟ੍ਰੇਨਿੰਗ ਕੋਰਸ ਮੁਫਤ ਕਰਵਾਇਆ ਗਿਆ। ਅੱਜ ਤਿੰਨ ਮਹੀਨਿਆਂ…
ਫਾਜ਼ਿਲਕਾ 24 ਜੁਲਾਈ 2025- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਡੇਂਗੂ ਬਿਮਾਰੀ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਐਂਟੀ ਡੇਂਗੂ ਲਾਰਵਾ ਟੀਮਮਾਂ ਡੇਂਗੂ ਦੇ ਪਿਛਲੇ ਦਿਨਾਂ ਦੌਰਾਨ ਹੋਟ ਸਪੋਟ ਖੇਤਰ ਵਿਚ ਵੀ ਪੂਰੀ ਤਰਾਂ ਸਰਗਰਮੀ ਨਾਲ ਕੰਮ ਕਰ ਰਹੀ ਹੈ। ਫਾਜ਼ਿਲਕਾ ਸਿਵਿਲ ਸਰਜਨ ਡਾ. ਰਾਜ ਕੁਮਾਰ ਅਤੇ ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਨਿਗਰਾਨੀ ਜ਼ਿਲੇ ਵਿੱਚ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੈਕਟਰ ਬੋਰਨ ਟੀਮਾ ਲਗਾਤਾਰ ਲੋਕਾਂ ਨੂੰ ਡੇਂਗੂ ਬੀਮਾਰੀ ਦੇ ਲੱਛਣਾਂ ਬਾਰੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਖੇ ਜਾਗਰੂਕ ਕਰ ਰਹੀ ਹੈ ਜਿਸ ਨਾਲ ਸ਼ੁਰੂਆਤੀ ਸਮੇਂ ਵਿੱਚ ਹੀ ਹੁਣ…
ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ 2025 ਦੇ ਐਨਸੀਸੀ ਨਵੇਂ ਬੈਚ ਲਈ ਦਾਖਲਾ ਪ੍ਰਕਿਰਿਆ 3 ਪੰਜਾਬ ਬਟਾਲੀਅਨ ਐਨਸੀਸੀ ਦੁਆਰਾ 2025 ਵਿੱਚ ਏਐਨਓ (ਐਸੋਸੀਏਟ ਐਨਸੀਸੀ ਅਫਸਰ) ਕੈਪਟਨ ਪਰਮਜੀਤ ਕੌਰ ਦੀ ਸਮਰਪਿਤ ਅਗਵਾਈ ਹੇਠ ਕੀਤੀ ਗਈ ਸੀ। ਉਨ੍ਹਾਂ ਦੀ ਮੁਹਾਰਤ ਅਤੇ ਵਚਨਬੱਧਤਾ ਨੇ ਸ਼ੁਰੂ ਤੋਂ ਅੰਤ ਤੱਕ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਇਆ। ਕੈਪਟਨ ਪਰਮਜੀਤ ਕੌਰ ਨੇ ਚੋਣ ਦੇ ਹਰ ਪੜਾਅ ਵਿੱਚ ਕੈਡਿਟਾਂ ਦੀ ਅਗਵਾਈ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਇਹ ਯਕੀਨੀ ਬਣਾਇਆ ਕਿ ਹਰੇਕ ਉਮੀਦਵਾਰ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਦਿੱਤਾ ਜਾਵੇ।ਉਨ੍ਹਾਂ ਦੀ ਲੀਡਰਸ਼ਿਪ ਸ਼ੈਲੀ, ਇੱਕ ਪ੍ਰੇਰਣਾਦਾਇਕ ਅਤੇ ਅਨੁਸ਼ਾਸਿਤ ਪਹੁੰਚ ਦੁਆਰਾ ਦਰਸਾਈ ਗਈ,…
ਲੁਧਿਆਣਾ, 24 ਜੁਲਾਈ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੂੰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸੁਨੇਤ ਵਿਖੇ ਇੱਕ ਨਵੇਂ ਅਕਾਦਮਿਕ ਬਲਾਕ ਦਾ ਉਦਘਾਟਨ ਕੀਤਾ ਜੋ ਕਿ ਜ਼ਿਲ੍ਹੇ ਵਿੱਚ ਵਿਦਿਅਕ ਬੁਨਿਆਦੀ ਢਾਂਚੇ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। 25.5 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਅਤਿ-ਆਧੁਨਿਕ ਬਲਾਕ ਨੂੰ ਨਹਿਰੂ ਸਿਧਾਂਤ ਕੇਂਦਰ ਟਰੱਸਟ ਦੁਆਰਾ ਫੰਡ ਦਿੱਤਾ ਗਿਆ ਸੀ। ਉਦਘਾਟਨ ਸਮਾਰੋਹ ਵਿੱਚ ਨਹਿਰੂ ਸਿਧਾਂਤ ਕੇਂਦਰ ਟਰੱਸਟ ਦੇ ਪ੍ਰਧਾਨ ਅਤੇ ਭਾਰਤੀ ਇੰਟਰਪ੍ਰਾਈਜ਼ਿਜ਼ ਦੇ ਉਪ-ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ, ਉਪ ਪ੍ਰਧਾਨ ਸੁਨੀਲ ਗੁਪਤਾ, ਜਨਰਲ ਸਕੱਤਰ ਬਿਪਿਨ ਗੁਪਤਾ ਅਤੇ ਟਰੱਸਟ ਦੇ ਹੋਰ ਪ੍ਰਸਿੱਧ ਮੈਂਬਰ ਅਤੇ ਸਥਾਨਕ ਪ੍ਰਸ਼ਾਸਨ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ…
ਜਲੰਧਰ, 24 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਵੀਰਵਾਰ ਨੂੰ ਨਿਊ ਹਰਦਿਆਲ ਨਗਰ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗੈਰ-ਕਾਨੂੰਨੀ ਕਬਜ਼ੇ ਢਾਹੁਣ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਅਧਿਕਾਰੀਆਂ ਵੱਲੋਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਮੁਹਿੰਮ ਦੌਰਾਨ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਤੇ ਏ.ਡੀ.ਸੀ.ਪੀ.-1 ਜਲੰਧਰ ਆਕਰਸ਼ੀ ਜੈਨ ਅਤੇ ਏ.ਸੀ.ਪੀ. ਉੱਤਰੀ ਆਤਿਸ਼ ਭਾਟੀਆ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਪੁਲਿਸ ਸਹਾਇਤਾ ਯਕੀਨੀ ਬਣਾਈ ਗਈ। ਪੁਲਿਸ ਕਮਿਸ਼ਨਰ…
ਜਲੰਧਰ, 24 ਜੁਲਾਈ : ਸੀ.ਆਈ.ਏ ਸਟਾਫ਼ ਕਮਿਸ਼ਨਰੇਟ ਜਲੰਧਰ ਦੀ ਟੀਮ ਨੇ ਐਡਵੋਕੇਟ ਸਿਮਰਨਜੀਤ ਸਿੰਘ ਉੱਪਰ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਵਾਲੇ ਵਿਅਕਤੀ ਨੂੰ 1 ਪਿਸਤੌਲ 32 ਬੋਰ ਸਮੇਤ 1 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੁਲਾਈ ਨੂੰ ਸਿਮਰਨਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਜਿੰਮ ਆਫ ਗਰਿੱਡ ਤੋਂ ਕਰੀਬ 9:15 ਵਜੇ ਆਪਣੀ ਗੱਡੀ ਵਿੱਚ ਬੈਠ ਰਿਹਾ ਸੀ ਕਿ 2/3 ਅਣਪਛਾਤੇ ਵਿਅਕਤੀਆਂ ਨੇ ਉਸ ਉੱਪਰ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਦੀ ਕੋਸ਼ਿਸ਼ ਕੀਤੀ। ਸਿਮਰਨਜੀਤ ਸਿੰਘ ਨੇ ਮੌਕੇ ਤੋਂ ਭੱਜ ਕੇ…
ਲੁਧਿਆਣਾ, 24 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਛਾਉਣੀ ਮੁਹੱਲਾ ਵਿੱਚ ਮੱਛੀ ਪਾਲਣ ਵਿਭਾਗ ਲਈ ਇੱਕ ਨਵੇਂ ਪ੍ਰਸ਼ਾਸਕੀ ਦਫ਼ਤਰ ਦਾ ਉਦਘਾਟਨ ਕੀਤਾ, ਜੋ ਕਿ 84 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਅਤਿ-ਆਧੁਨਿਕ ਸਹੂਲਤ ਦਾ ਉਦੇਸ਼ ਸੇਵਾਵਾਂ ਨੂੰ ਸੁਚਾਰੂ ਬਣਾਉਣਾ ਅਤੇ ਪੰਜਾਬ ਭਰ ਵਿੱਚ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਵਧੀ ਹੋਈ ਸਹਾਇਤਾ ਪ੍ਰਦਾਨ ਕਰਨਾ ਹੈ। ਉਦਘਾਟਨ ਕਰਨ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਪੰਜਾਬ ਦੇ ਮਜ਼ਬੂਤ ਮੱਛੀ ਪਾਲਣ ਖੇਤਰ ‘ਤੇ ਚਾਨਣਾ ਪਾਇਆ, ਇਹ ਦੱਸਦੇ ਹੋਏ ਕਿ ਰਾਜ ਸਾਲਾਨਾ 2 ਲੱਖ ਟਨ ਮੱਛੀ ਪੈਦਾ ਕਰਦਾ ਹੈ, ਜਿਸ ਵਿੱਚ ਲਗਭਗ…
ਚੰਡੀਗੜ੍ਹ, 24 ਜੁਲਾਈ 2025- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 25 ਜੁਲਾਈ ਦੁਪਹਿਰੇ 12 ਵਜੇ ਹੋਵੇਗੀ। ਇਸ ਨੂੰ ਲੈ ਕੇ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੇ ਇਹ ਮੀਟਿੰਗ ਹੋਵੇਗੀ।

