- ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
- ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
- ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
- ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
- ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
- ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
- ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
- ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 15 ਮਈ 2025 – ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ, ਜਿਹੜੀ ਕਿਸਾਨਾਂ ਦੀ ਆਮਦਨ ਵਿੱਚ ਵੱਡੇ ਵਾਧੇ ਤੋਂ ਇਲਾਵਾ ਧਰਤੀ ਹੇਠਲਾ ਡਿੱਗਦਾ ਪਾਣੀ ਬਚਾਉਣ ਲਈ ਪ੍ਰੇਰਕ ਵਜੋਂ ਕੰਮ ਕਰੇਗੀ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਤਹਿਤ ਸੂਬਾ ਸਰਕਾਰ ਨੇ ਝੋਨੇ…
ਚੰਡੀਗੜ੍ਹ, 15 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਕਰਦਿਆਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿੱਚ ਸੋਧ ਕਰਕੇ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ ਪ੍ਰਬੰਧਨ ਵੀ ਹੋਵੇਗਾ, ਵਾਤਾਵਰਨ ਵੀ ਗੰਧਲਾ ਨਹੀਂ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਪੰਜਾਬ ਦੇ ਉਦਯੋਗਾਂ ਨੂੰ ਵੀ ਇਸ ਨਾਲ ਲਾਭ ਹੋਵੇਗਾ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ…
ਜਲਾਲਾਬਾਦ, 15 ਮਈ 2025 – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਜਲਾਲਾਬਾਦ ਵਿੱਚ ਨਵੀਂ ਅਨਾਜ ਮੰਡੀ ਬਣਾਉਣ ਲਈ ਜਗ੍ਹਾ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਥਾਨਕ ਕਿਸਾਨਾਂ ਨੂੰ ਘਰਾਂ ਦੇ ਨੇੜੇ ਫਸਲ ਵੇਚਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਅਤੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਨਾਲ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ…
ਚੰਡੀਗੜ੍ਹ, 15 ਮਈ 2025: ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਵਿਧੀ ਵਿਭਾਗ (ਨਿਆਂਇਕ-1 ਸ਼ਾਖਾ) ਵਲੋਂ 15 ਮਈ 2025 ਨੂੰ ਜਾਰੀ ਕੀਤੇ ਗਏ ਇੱਕ ਅਧਿਕਾਰਿਕ ਮੈਮੋ (ਮੈਮੋ ਨੰਬਰ HOME-JD-10ESTB/3/2023-4JUD1/586) ਰਾਹੀਂ ਸੂਚਿਤ ਕੀਤਾ ਗਿਆ। ਇਹ ਫ਼ੈਸਲਾ 30 ਮਾਰਚ 2025 ਦੀ ਸੂਚਨਾ ਦੇ ਤਹਿਤ ਲਿਆ ਗਿਆ ਹੈ, ਜਿਸ ਵਿੱਚ ਐਡਵੋਕੇਟ ਜਨਰਲ ਦੀ ਨਿਯੁਕਤੀ ਦੀਆਂ ਸ਼ਰਤਾਂ ਅਤੇ ਨਿਯਮਾਂ ਦਾ ਜ਼ਿਕਰ ਹੈ। ਸਰਕਾਰ ਦਾ ਇਹ ਕਦਮ ਐਡਵੋਕੇਟ ਜਨਰਲ ਦੇ ਅਹੁਦੇ ਦੀ ਮਹੱਤਾ ਨੂੰ ਦਰਸਾਉਂਦਾ ਹੈ ਅਤੇ ਰਾਜ ਵਿਚ ਕਾਨੂੰਨੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਏਗਾ। ਐਡਵੋਕੇਟ ਜਨਰਲ ਨੂੰ ਕੈਬਨਿਟ ਮੰਤਰੀ ਦਾ ਦਰਜਾ…
ਚੰਡੀਗੜ੍ਹ, 15 ਮਈ 2025 – ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ 1262 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਅੱਜ ਇੱਥੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨਾਲ ਨਵੀਂਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਦਾ ਮੁਲਾਂਕਣ ਕਰਨ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ…
ਚੰਡੀਗੜ੍ਹ, 15 ਮਈ 2025 – ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਅੱਜ ਨਿਰਵਾਚਨ ਸਦਨ, ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ-ਵਟਾਂਦਰੇ ਦੀ ਲੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲਬਾਤ ਉਸਾਰੂ ਵਿਚਾਰ-ਵਟਾਂਦਰੇ ਦੀ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਲੋੜ ਨੂੰ ਪੂਰਾ ਕਰਦੀ ਹੈ ਕਿ ਰਾਸ਼ਟਰੀ ਅਤੇ ਸੂਬਾਈ…
ਚੰਡੀਗੜ੍ਹ, 15 ਮਈ 2025 – ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ। ਇਸ ਸੂਬਾ ਪੱਧਰੀ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਨੂੰ…
ਚੰਡੀਗੜ੍ਹ, 15 ਮਈ 2025: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਆਪਣੇ 14.5.2025 ਦੇ ਪੱਤਰ ਰਾਹੀਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਜਾਂ ਉਪ-ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਸਮੇਤ ਤਾਜ਼ਾ ਜਾਣਕਾਰੀ ਜਾਰੀ ਕੀਤੀ ਹੈ। ਇਸ ਵੇਲੇ ਸਰਪੰਚਾਂ ਦੀਆਂ ਲਗਭਗ 60 ਅਤੇ ਪੰਚਾਂ ਦੀਆਂ 1600 ਅਸਾਮੀਆਂ ਖਾਲੀ ਹਨ। ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ 15.10.2024 ਨੂੰ ਹੋਈਆਂ ਪਿਛਲੀਆਂ ਆਮ ਚੋਣਾਂ ਦੌਰਾਨ ਵਰਤੀਆਂ ਗਈਆਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੇਂ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 31.5.2025 ਨਿਰਧਾਰਤ ਕੀਤੀ ਗਈ ਹੈ। ਵੋਟਰ ਸੂਚੀਆਂ ਦੀ ਸੋਧ ਉਨ੍ਹਾਂ ਵਾਰਡਾਂ ਜਾਂ ਗ੍ਰਾਮ ਪੰਚਾਇਤਾਂ ਵਿੱਚ ਕਰਵਾਉਣ ਦੇ ਨਿਰਦੇਸ਼…
ਚੰਡੀਗੜ੍ਹ, 15 ਮਈ 2025 – ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ ਲੰਬੇ ਪੌਦੇ ਲਗਾਏ ਜਾਣਗੇ। ਇਨ੍ਹਾਂ ਪੌਦਿਆਂ ਦੀ ਸੁਰੱਖਿਆ ਲਈ ਇਨ੍ਹਾਂ ਦੇ ਦੁਆਲੇ ਟ੍ਰੀ ਗਾਰਡਾਂ ਲਾਏ ਜਾਣਗੇ ਜਿਨ੍ਹਾਂ ‘ਤੇ ਵਿਭਾਗ ਦਾ ਨਾਮ ਲਿਖਿਆ ਹੋਵੇਗਾ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਛਾਂਦਾਰ ਰੁੱਖਾਂ ਦੇ ਨਾਲ-ਨਾਲ ਫਲਦਾਰ ਰੁੱਖ ਲਗਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਇੱਕ ਹੋਰ ਵਿਲੱਖਣ ਕਦਮ ਚੁੱਕਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਨਿੰਮ, ਬੋਹੜ…
ਜਗਰਾਉਂ, 14 ਮਈ ( )- ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਐਸ.ਡੀ.ਐਮ.ਜਗਰਾਉਂ ਕਰਨਜੀਤ ਸਿੰਘ ਵਿਸ਼ੇਸ਼ ਤੌਰਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਹਲਕੇ ਦੇ ਕਈ ਸਕੂਲਾਂ ਦੇ ਮੁਖੀਆਂ ਵੱਲੋਂ ਵਿਕਾਸ ਕਾਰਜਾਂ ਲਈ ਆਈਆਂ ਗਰਾਂਟਾਂ ਨਾ ਖਰਚਣ ਦੇ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਆਖਿਆ ਕਿ ਜਿਹੜੇ ਵੀ ਸਰਕਾਰੀ ਵਿਭਾਗ ਨੇ ਲੋਕਾਂ ਦੀ ਸਹੂਲਤ ਲਈ ਆਈਆਂ ਗਰਾਂਟਾਂ ਨੂੰ ਖਰਚਣ ਵਿੱਚ ਕੋਈ ਆਨਾਕਾਨੀ ਕੀਤੀ, ਤਾਂ ਸਬੰਧਿਤ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ…

