- ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
- ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
- ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
- ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
- ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
- ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
- ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
- ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Author: onpoint channel
“I’m a Newswriter, “I write about the trending news events happening all over the world.
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਸਥਾਨਕ ਮੇਨ ਬਾਜ਼ਾਰ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੁਸ਼ਕਿਲਾਂ ਦਾ ਹੱਲ ਕਰਨ ਲਈ ਲੋਕ ਮਿਲਣੀ ਕੀਤੀ। ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਾਹਮਣੇ ਆਏ ਮਸਲਿਆਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ ਅਤੇ ਕੁਝ ਮਸਲਿਆਂ ਸਬੰਧੀ ਮੌਕੇ ਉੱਤੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਹਨਾਂ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕੋਸ਼ਿਸ਼ ਹੈ ਕਿ…
ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ। ਉਹਨਾਂ ਨੇ ਇਸ ਮੌਕੇ ਕਲੀਨਿਕ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵੇਰਵੇ ਅਤੇ ਉੱਥੇ ਕੰਮ ਕਰਵਾਉਣ ਆਏ ਲੋਕਾਂ ਦੀ ਫੀਡਬੈਕ ਲਈ। ਸ: ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸਹੂਲਤਾਂ ਲਈ ਵਚਨਬੱਧ ਹੈ। ਇਸ ਲਈ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਹੋਣੀ ਚਾਹੀਦੀ। ਇਸ ਮੌਕੇ ਕੈਬਿਨਟ ਮੰਤਰੀ ਸ: ਈ.ਟੀ.ਓ ਵਲੋ ਕਲੀਨਿਕ ਵਿਖੇ ਚੈਕ ਅਪ ਕਰਵਾਉਣ ਆਏ ਲੋਕਾਂ ਦਾ ਹਾਲ ਚਾਲ ਪੁਛਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ…
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾਅਵਿਆਂ ‘ਤੇ ਰੋਕ ਲਗਾ ਦਿੱਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਰ ਵਿਭਾਗ ਦੁਆਰਾ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਬਾਰੇ ਵੇਰਵੇ ਦਿੱਤੇ। ਉਨ੍ਹਾਂ ਖੁਲਾਸਾ ਕੀਤਾ ਕਿ ਵਿਭਾਗ ਨੇ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ…
ਪੰਜਾਬ ਸਰਕਾਰ ਨੇ ਪਾਣੀ ਵੰਡ ਮੁੱਦੇ ‘ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿਰੁੱਧ ਹਾਈਕੋਰਟ ‘ਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਨੰਗਲ ਡੈਮ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਆਪ ਵਰਕਰਾਂ ਵੱਲੋਂ ਧਰਨਾ ਲਾਇਆ ਗਿਆ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਬੀਬੀਐਮਬੀ ਗੈਰਕਾਨੂੰਨੀ ਤਰੀਕੇ ਨਾਲ ਪਾਣੀ ਛੱਡ ਰਹੀ ਹੈ ਅਤੇ ਕੋਰਟ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਸਰਕਾਰ ਨੇ 6 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਹਾਈ ਕੋਰਟ ਨੇ ਪੰਜਾਬ ਨੂੰ ਬੀਬੀਐਮਬੀ ਦੇ ਕੰਮ ਵਿੱਚ ਦਖਲਅੰਦਾਜ਼ੀ ਨਾ ਕਰਨ ਦੀ ਹਦਾਇਤ ਦਿੱਤੀ ਸੀ।
ਪੰਜਾਬ ਦੇ ਖੰਨਾ ਸ਼ਹਿਰ ਵਿੱਚ ਇੱਕ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਇੱਥੇ ਇੱਕ ਜੌਹਰੀ ਕੋਲੋਂ ਇੱਕ ਕਿਲੋ ਸੋਨੇ ਦੀ ਫਿਰੌਤੀ ਮੰਗਣ ਅਤੇ ਉਸਦੇ ਪੁੱਤਰ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਮਾਮਲੇ ਵਿੱਚ ਯੂਟਿਊਬਰ ਅਭਿਸ਼ੇਕ ਕੁਮਾਰ ਨੂੰ ਮੁੱਖ ਮਾਸਟਰਮਾਈਂਡ ਵਜੋਂ ਗ੍ਰਿਫ਼ਤਾਰ ਕੀਤਾ ਗਿਆ। ਇਸਦੇ ਨਾਲ ਉਸਦਾ ਭਰਾ ਨਿਹਾਲ ਉਰਫ਼ ਨਿਹਾਰ ਅਤੇ ਨਕਲੀ ਸਿਮ ਕਾਰਡ ਵੇਚਣ ਵਾਲਾ ਤੀਰਥ ਸਿੰਘ ਉਰਫ਼ ਮੰਗਾ ਵੀ ਪੁਲਿਸ ਹੱਥੇ ਚੜ੍ਹ ਚੁੱਕੇ ਹਨ। ਅਭਿਸ਼ੇਕ “VIP Bsheka” ਨਾਮ ਦਾ ਯੂਟਿਊਬ ਚੈਨਲ ਚਲਾਉਂਦਾ ਸੀ, ਜਿਸ ‘ਤੇ ਉਹ ਕਈ ਪ੍ਰਸਿੱਧ ਹਸਤੀਆਂ ਦੇ ਘਰਾਂ ਤੋਂ ਵੀ ਲਾਈਵ ਬਲੌਗਿੰਗ ਕਰ ਚੁੱਕਾ ਹੈ। ਪਰ ਜਿਵੇਂ ਜਿਵੇਂ ਉਸਦੀ ਆਮਦਨ…
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸਰਕਾਰੀ ਹਸਪਤਾਲਾਂ ਵਿੱਚ 1,000 ਵਾਧੂ ਡਾਕਟਰਾਂ ਦੀ ਭਰਤੀ ਕਰੇਗੀ ਤਾਂ ਜੋ ਮੈਡੀਕਲ ਪੇਸ਼ੇਵਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਭਰਤੀ ਪ੍ਰਕਿਰਿਆਦਾ ਅਮਲ ਸ਼ੁਰੂ ਹੋ ਚੁੱਕਾ ਹੈ। ਸੋਮਵਾਰ ਨੂੰ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ (ਢਕੋਲੀ) ਦੇ ਹਸਪਤਾਲਾਂ ਦੇ ਅਚਨਚੇਤ ਨਿਰੀਖਣ ਦੌਰਾਨ, ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਅਤੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਜੋ ਮੌਜੂਦਾ ਸਿਹਤ ਸੰਸਥਾਵਾਂ ਨਾਲ ਉਨ੍ਹਾਂ ਦੇ ਤਜ਼ਰਬੇ (ਫੀਡਬੈਕ) ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਓ…
ਮਾਰਚ ਮਹੀਨੇ ਇਕ ਸਟਾਰ ਨਾਈਟ ਦੌਰਾਨ ਹੋਈ ਲੜਾਈ ਵਿਚ ਅਦਿੱਤਿਆ ਠਾਕੁਰ ਨਾਮਕ ਵਿਦਿਆਰਥੀ ਦੀ ਮੌਤ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਫ਼ੈਸਲਾ ਕੀਤਾ ਹੈ ਕਿ ਅਗਲੇ ਵਿਦਿਅਕ ਸੈਸ਼ਨ ਤੋਂ ਕੈਂਪਸ ਵਿਚ ਸਟਾਰ ਨਾਈਟ ਅਤੇ ਹੋਲੀ ਦੇ ਤਿਉਹਾਰ ਨਹੀਂ ਹੋਣ ਦਿਤੇ ਜਾਣਗੇ। ਇਹ ਫ਼ੈਸਲਾ ਪ੍ਰੋ. ਨੰਦਿਤਾ ਸਿੰਘ ਵਲੋਂ ਸਿਫ਼ਾਰਸ਼ ਕੀਤੇ (ਐਸ.ਓ.ਪੀ) ਦੇ ਆਧਾਰ ’ਤੇ ਲਿਆ ਗਿਆ ਹੈ, ਜਿਸ ਵਿਚ ਸਾਬਕਾ ਡੀਨ ਵਿਦਿਆਰਥੀ ਭਲਾਈ ਪ੍ਰੋ. ਇਮੈਨੂਅਲ ਨਾਹਰ ਵੀ ਮੈਂਬਰ ਸਨ ਅਤੇ ਇਹ ਕਮੇਟੀ ਅਦਿੱਤਿਆ ਠਾਕੁਰ ਦੀ ਮੌਤ ਤੋਂ ਬਾਅਦ ਵੀ.ਸੀ. ਪ੍ਰੋ. ਰੇਨੂ ਵਿੱਗ ਨੇ ਬਣਾਈ ਸੀ ਅਤੇ ਉਨ੍ਹਾਂ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਸਟੂਡੈਂਟ ਸੈਂਟਰ ’ਤੇ ਡੀ.ਜੇ. ਸਿਸਟਮ ਵਜਾਉਣ…
ਭਾਰਤ ਨੇ 50 ਮਿਲੀਅਨ ਡਾਲਰ ਦੇ ਖਜ਼ਾਨਾ ਬਿੱਲਾਂ ਦੇ ਰੋਲਓਵਰ ਰਾਹੀਂ ਮਾਲਦੀਵ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਸੋਮਵਾਰ ਨੂੰ ਇੱਕ ਬਿਆਨ ਵਿੱਚ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਖਲੀਲ ਨੇ ਵਿੱਤੀ ਸਹਾਇਤਾ ਲਈ ਭਾਰਤ ਦਾ ਧਨਵਾਦ ਕੀਤਾ। ਖਲੀਲ ਨੇ ਐਕਸ ’ਤੇ ਪੋਸਟ ਕੀਤਾ,‘‘ਮੈਂ 50 ਮਿਲੀਅਨ ਡਾਲਰ ਦੇ ਖਜ਼ਾਨਾ ਬਿੱਲ ਦੇ ਰੋਲਓਵਰ ਰਾਹੀਂ #ਮਾਲਦੀਵ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਅਤੇ #ਭਾਰਤ ਸਰਕਾਰ ਦਾ ਦਿਲੋਂ ਧਨਵਾਦ ਕਰਦਾ ਹਾਂ।’’ ਖਲੀਲ ਨੇ ਕਿਹਾ, ‘‘ਇਹ ਸਮੇਂ ਸਿਰ ਸਹਾਇਤਾ #ਮਾਲਦੀਵ ਅਤੇ #ਭਾਰਤ ਵਿਚਕਾਰ ਦੋਸਤੀ ਦੇ ਨੇੜਲੇ ਸਬੰਧਾਂ ਨੂੰ ਦਰਸਾਉਂਦੀ ਹੈ ਅਤੇ ਆਰਥਿਕ ਲਚਕੀਲੇਪਣ ਲਈ ਵਿੱਤੀ ਸੁਧਾਰਾਂ ਨੂੰ ਲਾਗੂ ਕਰਨ ਲਈ…
ਭਾਰਤ ਦੀ ਸਭ ਤੋਂ ਸਫ਼ਲ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਸੈਮੀਫਾਈਨਲ ਵਿੱਚ ਮਿਲੀ ਹਾਰ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦੇ ਹੋਏ ਐਤਵਾਰ ਨੂੰ ਤੀਰਅੰਦਾਜ਼ੀ ਵਿਸ਼ਵ ਕੱਪ ਪੜਾਅ 2 ਦੀ ਰਿਕਰਵ ਈਵੈਂਟ ਵਿਚ ਕਾਂਸੀ ਤਗ਼ਮਾ ਜਿੱਤ ਕੇ ਆਪਣਾ ਸਨਮਾਨ ਬਚਾਉਣ ਵਿਚ ਸਫ਼ਲ ਰਹੀ, ਜਦੋਂ ਕਿ ਪਾਰਥ ਸਾਲੂਂਖੇ ਨੇ ਪਹਿਲੀ ਵਾਰ ਪੋਡੀਅਮ ਵਿਚ ਜਗ੍ਹਾ ਬਣਾਈ। ਭਾਰਤ ਦਾ ਅਭਿਆਨ ਇਸ ਤਰ੍ਹਾਂ ਨਾਲ 7 ਤਗ਼ਮਿਆਂ ਨਾਲ ਖ਼ਤਮ ਹੋਇਆ। ਕੰਪਾਊਂਡ ਤੀਰਅੰਦਾਜ਼ਾਂ ਨੇ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦੋ ਸੋਨ ਤਗਮਿਆਂ ਸਮੇਤ ਪੰਜ ਤਗਮੇ ਜਿੱਤ ਕੇ ਦਬਦਬਾ ਬਣਾਇਆ ਸੀ। ਮਧੁਰਾ ਧਮਾਂਗਾਂਕਰ ਨੇ ਤਿੰਨ ਤਗਮਿਆਂ ਵਿੱਚ ਯੋਗਦਾਨ ਪਾਇਆ। ਉਸ ਨੇ ਤਿੰਨ ਸਾਲਾਂ ਬਾਅਦ ਰਾਸ਼ਟਰੀ ਟੀਮ ਵਿੱਚ ਆਪਣੀ ਵਾਪਸੀ ਦਾ…
However unlike “V to possess Vendetta”, which takes place in the next nighterica’s immediate past The brand new nightmare this flick portrays is actually most recent truth, and you can Uwe would go to high pains detailing precisely why the primary character takes the actions he do. Dominic Purcell transforms into the an excellent efficiency – I guess there isn’t any opportunity he’s going to getting selected to possess a keen Oscar because of it, which is a shame just like the I have seen Jack Nicholson fart and you can rating selected. This might be nonetheless the lowest funds…

