Author: onpoint channel

“I’m a Newswriter, “I write about the trending news events happening all over the world.

ਖੰਨਾ/ਲੁਧਿਆਣਾ 13 ਫਰਵਰੀ: ਪੰਜਾਬ ਅੰਦਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਹਲਕਾ ਪਾਇਲ ਤੋਂ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਪਿੰਡ ਰਾਮਪੁਰ ਤੋਂ ਇਸ ਯਾਤਰਾ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਬਜ਼ੁਰਗ, ਔਰਤਾਂ ਅਤੇ ਹੋਰ ਸ਼ਰਧਾਲੂ ਮੌਜੂਦ ਸਨ, ਜਿਨ੍ਹਾਂ ਵਿੱਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਇਹ ਜੱਥਾ ਤਿੰਨ ਦਿਨਾਂ ਦੀ ਯਾਤਰਾ ਲਈ ਰਵਾਨਾ ਹੋਇਆ ਹੈ। ਸ਼੍ਰੀ ਦਰਬਾਰ ਸਾਹਿਬ…

Read More

ਖੰਨਾ , ਲੁਧਿਆਣਾ 13 ਫਰਵਰੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਅੱਜ ਦੇਸ਼ ਭਰ ਵਿੱਚ ਇਕ ਮਿਸਾਲ ਬਣ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ, ਮਜ਼ਬੂਤ ਨੀਤੀਆਂ ਅਤੇ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਗਈ ਹੈ। ਹੁਣ ਹਾਲਾਤ ਇਹ ਹਨ ਕਿ ਸਿਰਫ ਪੰਜਾਬ ਵਾਸੀ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੱਸਦੇ ਐਨ.ਆਰ.ਆਈ ਵੀ ਖੁੱਲ੍ਹ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਾਰੀਫ ਕਰ ਰਹੇ ਹਨ ਅਤੇ ਆਪਣੇ ਪਿੰਡਾਂ ਦੇ ਸਕੂਲਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਿੱਖਿਆ…

Read More

ਲੁਧਿਆਣਾ, 12 ਫਰਵਰੀ (000) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ, “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਤਹਿਤ ਜਾਰੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਨਾ ਕਰਨ ਵਾਲੀਆਂ ਸਕੂਲ ਬੱਸਾਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਬਿਜਲੀ, ਕੇਬਲ, ਟੈਲੀਫੋਨ ਆਦਿ ਦੀਆਂ ਲਟਕਦੀਆਂ ਤਾਰਾਂ ਨੂੰ ਦਰੁਸਤ ਕਰਨ ਦੇ ਵੀ ਦਿੱਤੇ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ ਵਿੱਚ ਆਇਆ ਹੈ ਕਿ ਸਕੂਲ ਬੱਸ ਅਪਰੇਟਰਾਂ ਵੱਲੋਂ “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਅਧੀਨ…

Read More

ਲੁਧਿਆਣਾ, 12 ਫਰਵਰੀ: ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਨੇ ਉਨ੍ਹਾਂ ਅਲਾਟੀਆਂ ਦੇ ਸਬੰਧ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪੀ.ਏ.ਪੀ.ਆਰ ਐਕਟ) ਦੇ ਉਪਬੰਧਾਂ ਤਹਿਤ ਡਿਫਾਲਟਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਹੈ ਜੋ ਕਾਫ਼ੀ ਸਮੇਂ ਤੋਂ ਆਪਣੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ/ਮਕਾਨਾਂ ਦੇ ਬਕਾਇਆ ਰਕਮ ਜਮ੍ਹਾ ਕਰਨ ਵਿੱਚ ਅਸਫਲ ਰਹੇ ਹਨ। ਗਲਾਡਾ ਦੇ ਬੁਲਾਰੇ ਨੇ ਦੱਸਿਆ ਕਿ ਪੀ.ਏ.ਪੀ.ਆਰ ਐਕਟ ਦੀ ਧਾਰਾ 45 ਤਹਿਤ ਅਜਿਹੇ ਡਿਫਾਲਟਰਾਂ ਨੂੰ ਉਨ੍ਹਾਂ ਦੇ ਬਕਾਇਆ ਰਕਮ ਦਾ ਭੁਗਤਾਨ ਕਰਨ ਲਈ ਵਾਰ-ਵਾਰ ਨੋਟਿਸ ਅਤੇ ਕਈ ਮੌਕੇ ਦਿੱਤੇ ਗਏ ਸਨ।ਹਾਲਾਂਕਿ ਕਾਨੂੰਨੀ ਪ੍ਰਕਿਰਿਆ ਅਤੇ ਢੁਕਵੇਂ ਮੌਕੇ ਦੇ ਬਾਵਜੂਦ ਉਨ੍ਹਾਂ ਦੁਆਰਾ ਕੋਈ ਪਾਲਣਾ ਨਹੀਂ ਕੀਤੀ ਗਈ। ਸਿੱਟੇ ਵਜੋਂ ਲੋੜੀਂਦੀਆਂ…

Read More

ਖੰਨਾ, ਲੁਧਿਆਣਾ 12 ਫਰਵਰੀ: ਪੰਜਾਬ ਪੁਲਿਸ ਵੱਲੋਂ ਜਾਰੀ ਆਪ੍ਰੇਸ਼ਨ ਪ੍ਰਹਾਰ-2 ਦੌਰਾਨ ਮਿਲੇ ਅਹਿਮ ਇਨਪੁੱਟ ਮਗਰੋਂ ਖੰਨਾ ਪੁਲਿਸ ਨੇ ਗੈਰਕਾਨੂੰਨੀ ਇਮੀਗ੍ਰੇਸ਼ਨ ਦੇ ਧੰਦੇ ਖ਼ਿਲਾਫ਼ ਵੱਡੀ ਤੇ ਸਖ਼ਤ ਕਾਰਵਾਈ ਕਰਦਿਆਂ 10 ਗੈਰਕਾਨੂੰਨੀ ਇਮੀਗ੍ਰੇਸ਼ਨ ਸੈਂਟਰਾਂ ‘ਤੇ ਇਕਸਾਰ ਛਾਪੇਮਾਰੀ ਕੀਤੀ। ਇਹ ਪੂਰੀ ਕਾਰਵਾਈ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਸਪੱਸ਼ਟ ਹੁਕਮਾਂ ਅਤੇ ਮਜ਼ਬੂਤ ਅਗਵਾਈ ਹੇਠ ਅੰਜਾਮ ਦਿੱਤੀ ਗਈ। ਇਸ ਵੱਡੀ ਕਾਰਵਾਈ ਨਾਲ ਗੈਰਕਾਨੂੰਨੀ ਤਰੀਕਿਆਂ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਗਿਰੋਹਾਂ ਵਿੱਚ ਹੜਕੰਪ ਮਚ ਗਿਆ ਹੈ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 10 ਪੁਲਿਸ ਟੀਮਾਂ ਦਾ ਗਠਨ ਕਰਕੇ ਖੰਨਾ ਦੇ ਪ੍ਰਸਿੱਧ ਐਜੂਕੇਸ਼ਨ ਹੱਬ ਜੀ.ਟੀ.ਬੀ ਮਾਰਕੀਟ ਵਿੱਚ ਇਕਸਾਰ ਕਈ ਇਮੀਗ੍ਰੇਸ਼ਨ ਸੈਂਟਰਾਂ ‘ਤੇ ਛਾਪੇ ਮਾਰੇ…

Read More

ਲੁਧਿਆਣਾ, 12 ਫਰਵਰੀ: ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਸਮੁੱਚੀ ਭਲਾਈ ਦੀ ਰਾਖੀ ਲਈ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਜਿਸ ਵਿੱਚ ਈਸਾਈ, ਮੁਸਲਮਾਨ, ਬੋਧੀ, ਜੈਨ, ਪਾਰਸੀ ਅਤੇ ਹੋਰ ਸ਼ਾਮਲ ਹਨ। ਇੱਕ ਸ਼ਿਕਾਇਤ ਨਿਵਾਰਨ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜਿੱਥੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੇ ਸਿੱਧੇ ਤੌਰ ‘ਤੇ ਆਪਣੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਪੇਸ਼ ਕੀਤੀਆਂ। ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਘੱਟ ਗਿਣਤੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਉੱਚ ਪੱਧਰ ‘ਤੇ ਸੁਣੇ ਜਾਣ ਨੂੰ ਯਕੀਨੀ ਬਣਾਉਣ ਲਈ ਹਰ ਸਮੇਂ…

Read More

ਲੁਧਿਆਣਾ, 12 ਫਰਵਰੀ (000) – ਭਾਈਚਾਰਕ ਪੁਲਿਸਿੰਗ ਦਾ ਇੱਕ ਵੱਡਾ ਪ੍ਰਦਰਸ਼ਨ ਕਰਦਿਆਂ, ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਪੁਲਿਸ ਲਾਈਨਜ਼, ਲੁਧਿਆਣਾ ਵਿਖੇ ਕਾਨੂੰਨ ਲਾਗੂ ਕਰਨ ਵਾਲੀਆਂ ਸੰਸਥਾਵਾਂ ਅਤੇ ਸਥਾਨਕ ਨਿਵਾਸੀਆਂ ਵਿਚਕਾਰ ਪਾੜੇ ਨੂੰ ਖਤਮ ਕਰਨ ਲਈ ਇੱਕ ਇਤਿਹਾਸਕ ਜਨਤਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਬਹੁਤ ਹੀ ਸਕਾਰਾਤਮਕ ਅਤੇ ਸਹਿਯੋਗੀ ਮਾਹੌਲ ਵਿੱਚ ਹੋਏ ਇਸ ਸਮਾਗਮ ਵਿੱਚ ਸ਼ਹਿਰ ਦੇ ਜ਼ਮੀਨੀ ਪੱਧਰ ਦੇ ਸੁਰੱਖਿਆ ਨੈੱਟਵਰਕ ਦੇ 1,500 ਤੋਂ ਵੱਧ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੀਟਿੰਗ ਦੀ ਪ੍ਰਧਾਨਗੀ ਕਮਿਸ਼ਨਰ ਪੁਲਿਸ ਸਵਪਨ ਸ਼ਰਮਾ ਆਈ.ਪੀ.ਐਸ. ਨੇ ਕੀਤੀ, ਜਿਨ੍ਹਾਂ ਦੇ ਨਾਲ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਆਈ.ਪੀ.ਐਸ. ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਕੱਠ ਵਿੱਚ ਮੁੱਖ ਤੌਰ ‘ਤੇ…

Read More

ਲੁਧਿਆਣਾ, 12 ਫਰਵਰੀ – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਮਨੋਜ ਕੁਮਾਰ ਜਾਂਬਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਅੱਜ ਕਾਲਜ ਵਿੱਚ”ਸਵੀਪ” ਮੈਗਾ ਸੈਮੀਨਾਰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰ਼ੋਗਰਾਮ ”ਸਵੀਪ” ਗਤੀਵਿਧੀਆਂ ਦੀ ਲਗਾਤਾਰਤਾ ਵਿੱਚ ਕਰਵਾਇਆ ਗਿਆ ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋ ਵੱਧ ਚੜ੍ਹਕੇ ਹਿੱਸਾ ਲਿਆ ਗਿਆ। ਪ੍ਰਿੰਸੀਪਲ ਜਾਂਬਲਾ ਨੇ ਵੋਟ ਦੀ ਵਰਤੋ ਦੇ ਅਧਿਕਾਰਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਨੂੰ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਦੇ ਸਬੰਧ ਵਿੱਚ “My India, My Vote” ਥੀਮ ਤਹਿਤ ਵੱਧ ਚੜਕੇ ਹਿੱਸਾ ਲੈਣ ਲਈ ਵੀ ਕਿਹਾ। ਇਸ ਮੌਕੇ ਸੰਸਥਾ…

Read More

ਖੰਨਾ, ਲੁਧਿਆਣਾ, 12 ਫਰਵਰੀ: ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਸੋਚ, ਸੰਵੇਦਨਸ਼ੀਲਤਾ ਅਤੇ ਮਾਨਵਤਾ ਭਰੇ ਫੈਸਲਿਆਂ ਦੀ ਹਰ ਪਾਸੇ ਖੁੱਲ੍ਹ ਕੇ ਸ਼ਲਾਘਾ ਹੋ ਰਹੀ ਹੈ। ਨਸ਼ਾ ਤਸਕਰੀ ਲਈ ਬਦਨਾਮ ਰਹੀ ਮੀਟ ਮਾਰਕੀਟ ਖੰਨਾ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਗੋਦ ਲਏ ਜਾਣ ਦੇ ਫੈਸਲੇ ਮਗਰੋਂ ਹੁਣ ਇੱਕ ਹੋਰ ਅਹਿਮ ਅਤੇ ਦਿਲ ਛੂਹਣ ਵਾਲਾ ਕਦਮ ਚੁੱਕ ਕੇ ਡਾ. ਦਰਪਣ ਆਹਲੂਵਾਲੀਆ ਨੇ ਸਮਾਜ ਅੱਗੇ ਵੱਡੀ ਮਿਸਾਲ ਕਾਇਮ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਲਾਕੇ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਇੱਕ ਤਸਕਰ ਦੀ ਨਾਨੀ ਦੇ ਘਰ ਨੂੰ ਤੋੜਨ ਦੇ ਹੁਕਮ ਜਾਰੀ ਹੋਏ ਸਨ। ਪਰ…

Read More

ਲੁਧਿਆਣਾ, 11 ਫਰਵਰੀ:ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ‘ਸਾਡੇ ਬੁਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਹਿੱਸੇ ਵਜੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਬੁੱਧਵਾਰ ਨੂੰ ਗੁਰੂ ਅਮਰਦਾਸ ਬਿਰਧ ਘਰ, ਸਰਾਭਾ ਪਿੰਡ ਵਿੱਚ ‘ਸਾਡੇ ਬੁਜ਼ੁਰਗ, ਸਾਡਾ ਮਾਣ’ ਪ੍ਰੋਗਰਾਮ ਤਹਿਤ ਇੱਕ ਮੈਡੀਕਲ ਜਾਂਚ ਅਤੇ ਜਾਗਰੂਕਤਾ ਕੈਂਪ‌‌ ਲਗਾਇਆ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਸੇਵਾਵਾਂ ਲਈ ਰਜਿਸਟਰਡ 710 ਤੋਂ ਵੱਧ ਭਾਗੀਦਾਰਾਂ ਦੀ ਆਮਦ ਦੇਖਣ ਨੂੰ ਮਿਲੀ। ਕੁੱਲ 290 ਵਿਅਕਤੀਆਂ ਨੇ ਮੁਫ਼ਤ/ਸਬਸਿਡੀ ਵਾਲੇ ਓ.ਪੀ.ਡੀ ਸਲਾਹ-ਮਸ਼ਵਰੇ ਦਾ ਲਾਭ ਉਠਾਇਆ, ਜਦੋਂ ਕਿ 55 ਲਾਭਪਾਤਰੀਆਂ ਨੇ…

Read More