- ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*
- ਪੰਜਾਬ ‘ਚ 22 ਜਨਵਰੀ ਤੋਂ ਲਾਂਚ ਹੋਵੇਗੀ; ਨਸ਼ੇ ਵਿਰੁੱਧ ਜੰਗ ਤੇ ਸਿਹਤ ਸਹੂਲਤਾਂ ਲਈ ਸਰਕਾਰ ਨੇ ਕੱਸ ਲਈ ਕਮਰ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ””ਪਾਵਨ ਸਰੂਪਾਂ ਦੇ ਮਾਮਲੇ ’ਚ
- ਸਾਡੀ ਸਰਕਾਰ ਦੌਰਾਨ ਹੋਏ ਸਿੱਖਿਆ ਤੇ ਸਿਹਤ ਸੰਭਾਲ ਸੁਧਾਰਾਂ ਨੂੰ ਕੌਮੀ ਪੱਧਰ ਉੱਤੇ ਸਰਾਹਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਜਰਨੈਲ ਸਿੰਘ ਵਲਟੋਹਾ ਕਤਲ ਕਾਂਡ ਦੇ ਸਾਰੇ 7 ਦੋਸ਼ੀ ਕਾਬੂ, ਪੰਜਾਬ ਪੁਲਿਸ ਨੇ 8 ਦਿਨਾਂ ਵਿੱਚ ਸੁਲਝਾਈ ਗੁੱਥੀ:ਧਾਲੀਵਾਲ
- ਪੁਲਿਸ ਵੱਲੋਂ ਟਰੈਫਿਕ ਸਬੰਧੀ ਵਿਸ਼ੇਸ਼ ਰੂਟ ਜਾਰੀ, ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ
- ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਤੱਕੜੀ ’ਚ ਟਿਕੀ ਚੁਣੌਤੀਆਂ ਭਰੀ ਪੰਡ
- ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਆਧੁਨਿਕ ਤਕਨੀਕ ਨਾਲ ਲੈਸ, ਕੋਈ ਵੀ ਅਪਰਾਧ ਅਣਸੁਲਝਿਆ ਨਹੀਂ: ਬਲਤੇਜ ਪੰਨੂ
Author: onpoint channel
“I’m a Newswriter, “I write about the trending news events happening all over the world.
ਜਲੰਧਰ, 7 ਦਸੰਬਰ : ਨਗਰ ਨਿਗਮ ਵੱਲੋਂ ਪਿਛਲੇ ਕੁਝ ਮਹੀਨਿਆਂ ਵਿੱਚ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਤਹਿਤ ਵਾਰਡ 10 ਅਤੇ 11 ਵਿੱਚ ਆਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਸਫ਼ਲਤਾਪੂਰਵਕ ਪੂਰੀ ਕਰ ਲਈ ਗਈ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਨਵਰਾਂ ਅਤੇ ਨਾਗਰਿਕਾਂ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ।ਡਾ. ਅਗਰਵਾਲ ਨੇ ਦੱਸਿਆ ਕਿ ਦੋਵਾਂ ਵਾਰਡਾਂ ਵਿੱਚ ਕੁੱਲ 1,017 ਆਵਾਰਾ ਕੁੱਤੇ ਸਟਰਲਾਈਜ਼ ਕੀਤੇ ਗਏ ਹਨ। ਇਹ ਮੁਹਿੰਮ ਹੁਣ ਵਾਰਡ 8 ਅਤੇ 9 ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਪ੍ਰਸ਼ਾਸਨ ਦਾ ਉਦੇਸ਼…
ਜਲੰਧਰ, 7 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਜਲੰਧਰ ਵਿੱਚ ਪੜਤਾਲ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 669 ਉਮੀਦਵਾਰ ਚੋਣ ਲੜਨਗੇ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 83 ਅਤੇ ਪੰਚਾਇਤ ਸੰਮਤੀਆਂ ਲਈ ਕੁੱਲ 586 ਉਮੀਦਵਾਰ ਚੋਣਾਂ ਲੜਨਗੇ।ਡਾ. ਅਗਰਵਾਲ ਨੇ ਦੱਸਿਆ ਕਿ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਪੈਣਗੀਆਂ,…
ਹਾਕੀ ਨੂੰ ਬੁਲੰਦੀਆਂ ਵੱਲ ਲਿਜਾਣ ਵਿੱਚ ਬਲਵੰਤ ਸਿੰਘ ਕਪੂਰ ਯਾਦਗਾਰੀ ਹਾਕੀ ਟੂਰਨਾਮੈਂਟ ਦਾ ਵੱਡਾ ਯੋਗਦਾਨ : ਸੰਤ ਸੀਚੇਵਾਲ
ਜਲੰਧਰ,7 ਦਸੰਬਰਬਰਲਟਨ ਪਾਰਕ ਵਿੱਚ ਬਣੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ 19ਵੇਂ ਬਲਵੰਤ ਸਿੰਘ ਕਪੂਰ ਯਾਦਗਾਰੀ ਹਾਕੀ ਟੂਰਨਾਮੈਂਟ ਦਾ ਉਦਘਾਟਨ ਕੀਤਾ। ਸਟੇਡੀਅਮ ਵਿੱਚ ਦੋਵਾਂ ਟੀਮਾਂ ਵਿਚਕਾਰ ਮੁਕਾਬਲੇ ਦੀ ਸ਼ੁਰੂਆਤ ਸੰਤ ਸੀਚੇਵਾਲ ਨੇ ਬਾਲ ਨੂੰ ਹਿੱਟ ਮਾਰ ਕੇ ਕੀਤੀ। ਉਨ੍ਹਾਂ ਬਤੌਰ ਮੁੱਖ ਮਹਿਮਾਨ ਆਪਣੇ ਵਿਚਾਰਾਂ ਦੀ ਸਾਂਝ ਹਾਕੀ ਪ੍ਰੇਮੀਆਂ ਨਾਲ ਪਾਉਂਦਿਆਂ ਕਿਹਾ ਕਿ ਉਹ ਖੁਦ ਹਾਕੀ ਦੇ ਸਭ ਤੋਂ ਵੱਡੇ ਪ੍ਰਸ਼ੰਸਕ ਹਨ ਅਤੇ ਉਹ ਆਪ ਵੀ ਹਾਕੀ ਖੇਡਦੇ ਰਹੇ ਹਨ। ਕਪੂਰ ਪਰਿਵਾਰ ਵੱਲੋਂ ਹਰ ਸਾਲ ਕੌਮੀ ਪੱਧਰ ਦੇ ਕਰਵਾਏ ਜਾਂਦੇ ਇਸ ਹਾਕੀ ਟੂਰਨਾਮੈਂਟ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ 19 ਸਾਲਾਂ…
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*- ਨਸ਼ਾ ਮੁਕਤ ਪੰਜਾਬ ਮੁਹਿੰਮ -**ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ*ਲੁਧਿਆਣਾ, 07 ਦਸੰਬਰ (000) – ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ‘ਤੇ ਪੈਂਫਲੇਟ ਵੰਡੇ ਗਏ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ…
ਲੁਧਿਆਣਾ, 07 ਦਸੰਬਰ (000) – ਜ਼ਿਲ੍ਹਾ ਖਜ਼ਾਨਾ ਅਫਸਰ, ਲੁਧਿਆਣਾ ਉਪਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ “ਪੈਨਸ਼ਨਰ ਸੇਵਾ ਮੇਲਾ-2” ਦਾ ਸਫਲ ਆਯੋਜਨ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੇਲੇ ਵਿੱਚ ਵੱਡੀ ਤਦਾਦ ਵਿੱਚ ਸਰਕਾਰੀ ਦਫਤਰਾਂ ਵਿੱਚੋਂ ਸੇਵਾ ਮੁਕਤ ਹੋਏ ਪੈਨਸਨਰਾਂ ਦੀ ਈ-ਕੇ ਵਾਈ ਸੀ ਅਤੇ ਜੀਵਨ ਪ੍ਰਮਾਣ ਪੱਤਰ ਰਾਹੀ ਡੀਜਿਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਖਜਾਨਾ ਦਫਤਰ ਦੇ ਸਟਾਫ, ਉਪ ਖਜਾਨਾ ਦਫਤਰ ਦੇ ਸਟਾਫ, ਸਟੇਟ ਬੈਂਕ ਆਫ ਇੰਡੀਆ, ਬੈਂਕ ਆਫ ਇੰਡੀਆਂ, ਪੰਜਾਬ ਨੈਸਨਲ ਬੈਂਕ, ਕੇਨਰਾ ਬੈਕ , ਇੰਡੀਅਨ ਓਵਰਸੀਜ ਬੈਂਕ. ਯੂਕੋ ਬੈਂਕ, ਸੈਂਟਰਲ ਬੈਂਕ ਆਫ ਇੰਡੀਆਂ ਅਤੇ ਪੰਜਾਬ ਸਿੰਧ…
ਚੰਡੀਗੜ੍ਹ, 6 ਦਸੰਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉੱਤਰਾਖੰਡ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਸਿੱਖ ਭਾਈਚਾਰੇ ਵਿਰੁੱਧ ਬੇਹੱਦ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਰਨ ਲਈ ਕਾਂਗਰਸ ਆਗੂ ਹਰਕ ਸਿੰਘ ਰਾਵਤ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਰਾਵਤ ਨੇ “12 ਵੱਜ ਗਏ” ਸ਼ਬਦ ਦੁਹਰਾ ਕੇ ਇੱਕ ਸਿੱਖ ਵਿਅਕਤੀ ਦਾ ਮਜ਼ਾਕ ਉਡਾਇਆ, ਜੋ ਕਾਂਗਰਸ ਪਾਰਟੀ ਦੀ ਸਿੱਖਾਂ ਨੂੰ ਨੀਵਾਂ ਦਿਖਾਉਣ ਅਤੇ ਉਨ੍ਹਾਂ ‘ਤੇ ਹਮਲਾ ਕਰਨ ਦੀ ਪੁਰਾਣੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਕੰਗ ਨੇ ਕਿਹਾ ਕਿ ਸਿੱਖਾਂ ਦਾ ਮਜ਼ਾਕ ਉਡਾਉਣਾ ਕਾਂਗਰਸ ਪਾਰਟੀ ਲਈ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ…
ਫ਼ੈਪ ਨੈਸ਼ਨਲ ਪੁਰਸਕਾਰ 2025 ਦੇ ਸਮਾਰੋਹ ਵਿੱਚ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਪੰਜਾਬੀ ਅਦਾਕਾਰ, ਗਾਇਕ ਅਤੇ ਕਾਮੇਡੀਅਨ ਕਰਮਜੀਤ ਅਨਮੋਲ ਵਿਸ਼ੇਸ਼ ਮਹਿਮਾਨ ਅਤੇ ਫ਼ੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵੀ ਸ਼ਾਮਲ ਰਹੇ। ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀ ਪੁਰਸਕਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪੁਰਸਕਾਰ ਸਮਾਰੋਹ ਦੌਰਾਨ, 194 ਸਕੂਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ FAP ਕੌਮੀ ਪੁਰਸਕਾਰ 2025 ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, 282 ਸਕੂਲ ਪ੍ਰਿੰਸੀਪਲਾਂ,…
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ‘ਚ ਬਾਲ ਵਿਆਹ ਦੀ ਰੋਕਥਾਮ ਲਈ ਅਭਿਆਨ ਜਾਰੀ**- 27 ਨਵੰਬਰ ਤੋਂ 08 ਮਾਰਚ ਤੱਕ ਵੱਖ-ਵੱਖ ਸਕੂਲਾਂ ‘ਚ ਬੱਚਿਆਂ ਨੂੰ ਕੀਤਾ ਜਾਵੇਗਾ ਜਾਗਰੂਕ*ਲੁਧਿਆਣਾ, 06 ਦਸੰਬਰ (000) – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ, ਬਾਲ ਵਿਆਹ ਦੀ ਰੋਕਥਾਮ ਸਬੰਧੀ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਬਾਲਾ ਜੀ ਪ੍ਰੇਮ ਆਸ਼ਰਮ, ਪਿੰਡ ਖੰਡੂਰ, ਪਿੰਡ ਰੁੜਕਾ, ਨਵੀਂ ਦਾਣਾ ਮੰਡੀ, ਮਾਡਲ ਟਾਊਨ ਅਤੇ ਸਰਕਾਰੀ ਹਾਈ ਸਕੂਲ ਫੀਲਡ ਗੰਜ, ਖੇੜੀ-ਝਮੇੜੀ ਵਿਖੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ…
*ਹਲਕੇ ਦੇ ਵਸਨੀਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ**-ਮਾਡਲ ਟਾਊਨ ਐਕਸਟੈਂਸ਼ਨ ‘ਚ ਪਾਣੀ ਦੀ ਪਾਈਪਲਾਈਨ ਕਾਰਜਾਂ ਦਾ ਕੀਤਾ ਉਦਘਾਟਨ*ਲੁਧਿਆਣਾ, 05 ਦਸੰਬਰ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਮਾਡਲ ਟਾਊਨ ਐਕਸਟੈਂਸ਼ਨ ਡੀ ਬਲਾਕ ਵਿਖੇ ਪਾਣੀ ਦੀ ਪਾਈਪਲਾਈਨ ਦਾ ਉਦਘਾਟਨ ਕਰਦਿਆਂ ਕੀਤਾ। ਇਸ ਪ੍ਰੋਜੈਕਟ ਤਹਿਤ ਕਰੀਬ 25. 37 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੈਨੀਟੇਸ਼ਨ ਸਹੂਲਤਾਂ ਵਿੱਚ ਮਹੱਤਵਪੂਰਨ ਸੁਧਾਰ ਕਰੇਗੀ,…
*ਲੁਧਿਆਣਾ, 6 ਦਸੰਬਰ:ਬਾਸਕਟਬਾਲ ਲਈ ਇੱਕ ਰਿਫਰੈਸ਼ਰ ਕੋਰਸ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਸਟੇਡੀਅਮ, ਲੁਧਿਆਣਾ ਵਿਖੇ ਸ਼ੁਰੂ ਹੋਇਆ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਕੁੱਲ 17 ਕੋਚ ਅਤੇ ਖਿਡਾਰੀ ਹਿੱਸਾ ਲੈ ਰਹੇ ਹਨ, ਜੋ ਕਿ 9 ਵਜੇ ਤੱਕ ਜਾਰੀ ਰਹੇਗਾ।ਇਹ ਕੋਰਸ ਕੋਚ ਸਕਾਟ ਫਲੇਮਿੰਗ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ ਜੋ ਕਿ ਇੱਕ ਤਜਰਬੇਕਾਰ ਅਮਰੀਕੀ ਬਾਸਕਟਬਾਲ ਪੇਸ਼ੇਵਰ ਹੈ ਜੋ ਕਈ ਦੇਸ਼ਾਂ ਵਿੱਚ ਪ੍ਰਸਿੱਧ ਖਿਡਾਰੀਆਂ ਦੇ ਵਿਕਾਸ, ਅੰਤਰਰਾਸ਼ਟਰੀ ਕੋਚਿੰਗ ਅਤੇ ਪੇਸ਼ੇਵਰ ਲੀਗਾਂ ਵਿੱਚ ਆਪਣੀ ਮੁਹਾਰਤ ਲਈ ਮਸ਼ਹੂਰ ਹੈ।ਇਹ ਪਹਿਲ ਪੰਜਾਬ ਖੇਡ ਵਿਭਾਗ ਅਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੁਆਰਾ ਪੰਜਾਬ ਬਾਸਕਟਬਾਲ ਫੈਡਰੇਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ, ਜਿਸਦਾ ਉਦੇਸ਼ ਰਾਜ ਭਰ…

