- *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ
- ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
- ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ
- ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ
- ਐਮ.ਐਸ.ਸੀ.ਆਈ.ਟੀ. ਦੇ ਤੀਜੇ ਸਮੈਸਟਰ ‘ਚ ਦੀਪਕ ਕੁਮਾਰ ਨੇ ਪਹਿਲਾ ਸਥਾਨ ਕੀਤਾ ਹਾਸਲ
- ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ
- ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ
Author: onpoint channel
“I’m a Newswriter, “I write about the trending news events happening all over the world.
ਖੰਨਾ, ਲੁਧਿਆਣਾ, 09 ਫਰਵਰੀ: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਦੇ ਡੀ.ਜੀ.ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਆਪਰੇਸ਼ਨ ਪ੍ਰਹਾਰ-2 ਤਹਿਤ ਖੰਨਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਅਪਰਾਧੀਆਂ ਖਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਕੇ ਇੱਕ ਮਿਸਾਲ ਕਾਇਮ ਕੀਤੀ ਗਈ। ਇਸ ਅਭਿਆਨ ਦੀ ਸਭ ਤੋਂ ਵੱਡੀ ਖਾਸੀਅਤ ਇਹ ਰਹੀ ਕਿ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਖੁਦ ਪੂਰੀ ਪੁਲਿਸ ਫੋਰਸ ਦੇ ਨਾਲ ਮੈਦਾਨ ਵਿੱਚ ਉਤਰੇ ਅਤੇ ਸਵੇਰੇ ਤੋਂ ਲੈ ਕੇ ਰਾਤ ਤੱਕ ਆਪਰੇਸ਼ਨ ਦੀ ਸਿੱਧੀ ਅਗਵਾਈ ਕੀਤੀ। ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ-2 ਤਿੰਨ ਦਿਨਾਂ ਤੱਕ ਚੱਲਣ ਵਾਲਾ ਵਿਸ਼ੇਸ਼ ਅਭਿਆਨ ਹੈ,…
ਖੰਨਾ, (ਲੁਧਿਆਣਾ) 9 ਫਰਵਰੀ: ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਵਿਕਾਸ ਦੀ ਇੱਕ ਹੋਰ ਇਤਿਹਾਸਕ ਸ਼ੁਰੂਆਤ ਤਹਿਤ ਖੰਨਾ-ਮਲੇਰਕੋਟਲਾ ਰੋਡ ਲੰਬਾਈ 23.91 ਕਿਲੋਮੀਟਰ ਦਾ 19.56 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਏਜੰਸੀ ਵਲੋਂ ਇਸ ਸੜਕ 5 ਸਾਲਾਂ ਦੀ ਮੇਨਟੀਨੈਂਸ ਵੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸੜਕ ਦੇ ਤਿਆਰ ਹੋਣ ਨਾਲ ਪਿੰਡਾਂ ਅਤੇ ਖੰਨਾ ਸ਼ਹਿਰ ਦਾ ਆਪਸੀ ਰਾਬਤਾ ਮਜ਼ਬੂਤ ਹੋਵੇਗਾ ਅਤੇ…
ਲੁਧਿਆਣਾ, 09 ਫਰਵਰੀ – ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ 14 ਮਾਰਚ, 2026 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਡਾ. ਅਮਨਦੀਪ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਆਪਸੀ ਝਗੜਿਆਂ ਦਾ ਛੇਤੀ ਅਤੇ ਸਸਤੇ ਢੰਗ ਨਾਲ ਨਿਪਟਾਰਾ ਕਰਵਾਉਣ ਦੇ ਮੰਤਵ ਨਾਲ ਆਗਾਮੀ 14 ਮਾਰਚ (ਸ਼ਨੀਵਾਰ) ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ…
ਖੰਨਾ, ਲੁਧਿਆਣਾ, 09 ਫਰਵਰੀ: ਪੰਜਾਬ ਸਰਕਾਰ ਵੱਲੋਂ ਅਪਰਾਧ, ਗੈਂਗਸਟਰਾਂ ਅਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਗਏ ਆਪਰੇਸ਼ਨ ਪ੍ਰਹਾਰ–2 ਤਹਿਤ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਵੱਡੀ ਕਾਰਵਾਈ ਕੀਤੀ ਗਈ। ਇਸ ਮੁਹਿੰਮ ਦੇ ਪਹਿਲੇ ਹੀ ਦਿਨ ਕੁੱਝ ਘੰਟਿਆਂ ਦੇ ਅੰਦਰ ਖੰਨਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਕਰੀਬ 125 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਅਪਰਾਧੀਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਖ਼ਤ ਨਸ਼ਾ ਵਿਰੋਧੀ ਨੀਤੀ, ਡੀ.ਜੀ.ਪੀ ਗੌਰਵ ਯਾਦਵ ਦੀ ਮਜ਼ਬੂਤ ਰਣਨੀਤੀ ਅਤੇ ਖੰਨਾ ਦੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਮੈਦਾਨੀ ਅਗਵਾਈ ਦਾ ਸ਼ਾਨਦਾਰ ਨਤੀਜਾ ਮੰਨੀ ਜਾ ਰਹੀ ਹੈ। ਯੋਜਨਾਬੱਧ ਛਾਪੇਮਾਰੀ, 151 ਥਾਵਾਂ ’ਤੇ ਇਕੋ…
ਜਲੰਧਰ, 9 ਫਰਵਰੀ : ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵੱਲੋਂ ਅੱਜ ਨਗਰ ਨਿਗਮ ਜਲੰਧਰ ਕੰਪਲੈਕਸ ਵਿਖੇ ਸਥਾਪਤ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵੀ ਮੌਜੂਦ ਸਨ। ਆਪਣੇ ਸੰਬੋਧਨ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਲੋੜ ਹੈ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਇਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ…
ਚੰਡੀਗੜ੍ਹ, 8 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਇੱਕ ਖ਼ਤਰਨਾਕ, ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ ਸਮਝੌਤਾ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗਾ ਅਤੇ ਕਰੋੜਾਂ ਕਿਸਾਨਾਂ ਨੂੰ ਆਰਥਿਕ ਬਰਬਾਦੀ ਵੱਲ ਧੱਕੇਗਾ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਆਗੂ ਸੁਨੀਲ ਜਾਖੜ ਭਾਰਤ ਦੇ ਗਰੀਬ ਅਤੇ ਸੀਮਾਂਤ ਕਿਸਾਨਾਂ ‘ਤੇ ਹੋਣ ਵਾਲੇ ਇਸ ਦੇ ਮਾਰੂ ਪ੍ਰਭਾਵਾਂ ਨੂੰ ਸਮਝੇ ਬਿਨਾਂ ਜਾਂ ਜਾਣਬੁੱਝ ਕੇ ਛੁਪਾ ਕੇ ਇਸ ਸੌਦੇ ਦਾ ਜਸ਼ਨ ਮਨਾ ਰਹੇ ਹਨ। https://googleads.g.doubleclick.net/pagead/ads?client=ca-pub-6493538817626350&output=html&h=280&slotname=4121917769&adk=3632021172&adf=3347510446&pi=t.ma~as.4121917769&w=728&fwrn=4&fwrnh=0&lmt=1770563572&rafmt=1&armr=3&format=728×280&url=https%3A%2F%2Fwww.babushahi.in%2Fview-news.php%3Fid%3D320688&fwr=0&rpe=1&resp_fmts=3&aieuf=1&aicrs=1&uach=WyJXaW5kb3dzIiwiMC4wLjAiLCJ4ODYiLCIiLCI5OS4wLjQ4NDQuODQiLG51bGwsMCxudWxsLCI2NCIsW1siIE5vdCBBO0JyYW5kIiwiOTkuMC4wLjAiXSxbIkNocm9taXVtIiwiOTkuMC40ODQ0Ljg0Il0sWyJHb29nbGUgQ2hyb21lIiwiOTkuMC40ODQ0Ljg0Il1dLDBd&abgtt=6&dt=1770563572888&bpp=3&bdt=1089&idt=3&shv=r20260204&mjsv=m202602030101&ptt=9&saldr=aa&abxe=1&cookie=ID%3D0a4f3f351d34b495%3AT%3D1754919655%3ART%3D1770563502%3AS%3DALNI_MaR2YGmrWXeYV4llxnL5G9iTqTGaQ&eo_id_str=ID%3D732810b1ed039ca3%3AT%3D1770563502%3ART%3D1770563502%3AS%3DAA-AfjbOoC-xJWE_aWUIa8WZgfUO&prev_fmts=0x0%2C728x280%2C728x280&nras=1&correlator=2382526223248&frm=20&pv=1&rplot=4&u_tz=-480&u_his=3&u_h=768&u_w=1366&u_ah=728&u_aw=1366&u_cd=24&u_sd=1&dmc=8&adx=153&ady=1499&biw=1349&bih=657&scr_x=0&scr_y=0&eid=95378429%2C95381033%2C95381248%2C95382340%2C95382731&oid=2&pvsid=5773495552375382&tmod=1083176544&uas=0&nvt=1&ref=https%3A%2F%2Fwww.babushahi.in%2Fhome.php&fc=1920&brdim=0%2C0%2C0%2C0%2C1366%2C0%2C1366%2C728%2C1366%2C657&vis=1&rsz=%7C%7CeEbr%7C&abl=CS&pfx=0&fu=128&bc=31&plas=143x518_l%7C163x518_r&bz=1&ifi=9&uci=a!9&btvi=3&fsb=1&dtd=31 ਧਾਲੀਵਾਲ ਨੇ ਕਿਹਾ ਕਿ ਸੁਨੀਲ…
ਜਲੰਧਰ, 8 ਫਰਵਰੀ : ਉੱਨਤ ਕ੍ਰਿਸ਼ੀ ਯੋਜਨਾ ਤਹਿਤ ਪਿੰਡ ਮੰਡੀਆਲਾ ਵਿਖੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਦੋ ਰੋਜ਼ਾ ਕਿਸਾਨ ਟ੍ਰੇਨਿੰਗ ਲਗਾਈ ਗਈ। ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਸਿਖ਼ਲਾਈ ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ , ਡਾਇਰੈਕਟਰ ਕੀਟ ਵਿਗਿਆਨੀ ਡਾ. ਯੁਵਰਾਜ ਸਿੰਘ, ਫ਼ਸਲ ਵਿਗਿਆਨੀ ਡਾ. ਜਸ਼ਨਜੋਤ ਕੌਰ , ਗੰਨਾ ਖੋਜ ਕੇਂਦਰ ਕਪੂਰਥਲਾ ਤੋਂ ਡਾ. ਅਨੁਰਾਧਾ, ਪ੍ਰਿੰਸੀਪਲ ਸਾਇੰਸਟਿਸਟ ਪੀ.ਏ. ਯੂ. ਲੁਧਿਆਣਾ ਡਾ. ਮਨਿੰਦਰ ਸਿੰਘ ਨੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ , ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ…
ਲੁਧਿਆਣਾ, 8 ਫਰਵਰੀ: ਪੰਜਾਬ ਦੇ ਬੱਸ ਅੱਡਿਆਂ ਦੀ ਨੁਹਾਰ ਬਦਲਣ ਅਤੇ ਸਵਾਰੀਆਂ ਤੋਂ ਫੀਡਬੈਕ ਲੈਣ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡਾ, ਲੁਧਿਆਣਾ ਦਾ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ। ਟਰਾਂਸਪੋਰਟ ਮੰਤਰੀ ਨੂੰ ਬੱਸ ਸਟੈਂਡ ‘ਤੇ ਦੇਖ ਕੇ ਸਵਾਰੀਆਂ, ਬੱਸ ਡਰਾਈਵਰ ਤੇ ਕੰਡਕਟਰ ਸਭ ਹੈਰਾਨ ਹੋ ਗਏ। ਮੰਤਰੀ ਨੇ ਬੱਸ ਸਟੈਂਡ ‘ਤੇ ਬਣੀਆ ਦੁਕਾਨਾਂ ਦੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਯਾਤਰੀਆਂ ਨੂੰ ਤਾਜ਼ੀਆਂ ਖਾਣ-ਪੀਣ ਦੀਆਂ ਵਸਤਾਂ ਮੁੱਹਈਆ ਕਰਵਾਉਣ ਨੂੰ ਤਰਜੀਹ ਦੇਣ ਅਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਣ। ਉਨ੍ਹਾਂ ਨੇ ਬੱਸ ਅੱਡੇ ਵਿੱਚ ਮੌਜੂਦ ਸਵਾਰੀਆਂ ਨਾਲ…
ਲੁਧਿਆਣਾ, 8 ਫਰਵਰੀ: ਪਿਛਲੇ ਸਾਲ ਦੇ ਹੜ੍ਹਾਂ ਨਾਲ ਤਬਾਹ ਹੋਏ ਪਰਿਵਾਰਾਂ ਦੀ ਸਹਾਇਤਾ ਲਈ ਇੱਕ ਸਾਰਥਕ ਪਹਿਲਕਦਮੀ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਹਲਕਾ ਸਾਹਨੇਵਾਲ ਦੇ 72 ਪ੍ਰਭਾਵਿਤ ਪਰਿਵਾਰਾਂ ਨੂੰ 86.40 ਲੱਖ ਰੁਪਏ ਦੇ ਚੈੱਕ ਵੰਡੇ ਜਿਸ ਨਾਲ ਉਹ ਮਜ਼ਬੂਤ, ਸਥਾਈ (ਪੱਕੇ) ਘਰਾਂ ਦੀ ਮੁੜ ਉਸਾਰੀ ਕਰ ਸਕਣ। ਚੈੱਕ ਵੰਡ ਸਮਾਰੋਹ ਸਾਹਨੇਵਾਲ ਵਿੱਚ ਸਥਾਨਕ ਆਮ ਆਦਮੀ ਪਾਰਟੀ ਦੇ ਆਗੂਆਂ, ਹੜ੍ਹ ਪ੍ਰਭਾਵਿਤ ਲਾਭਪਾਤਰੀਆਂ, ਲੋਕ ਪ੍ਰਤੀਨਿਧੀਆਂ ਅਤੇ ਹੋਰਾਂ ਦੀ ਮੌਜੂਦਗੀ ਵਿੱਚ ਆਯੋਜਿਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਹਰ ਗਰੀਬ ਪਰਿਵਾਰ ਲਈ ਪੱਕਾ ਘਰ ਆਮ ਆਦਮੀ ਪਾਰਟੀ ਦਾ…
ਲੁਧਿਆਣਾ, 08 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਪ੍ਰਦੀਪ ਨਾਗਰ, ਬਾਦਸ਼ਾਹ, ਅਵਤਾਰ ਮਲਿਕ, ਪਾਲੀ ਮਲਿਕ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੁਖਾਵੀਂ ਹੋਵੇਗੀ ਉੱਥੇ ਵਿਕਾਸ ਦਾ ਰਾਹ…

