Author: onpoint channel

“I’m a Newswriter, “I write about the trending news events happening all over the world.

ਜਲੰਧਰ, 14 ਮਾਰਚ : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਡਾ. ਅਮਰਨਾਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੂਅਲ ਸਰਟੀਫਿਕੇਟ ਜਮ੍ਹਾ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਪੈਨਸ਼ਨਰ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਜਮ੍ਹਾ ਕਰਵਾਉਣ।ਉਨ੍ਹਾਂ ਦੱਸਿਆ ਕਿ ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਸੇਵਾ ਕੇਂਦਰ, ਬੈਂਕ ਦੀ ਬਰਾਂਚ, ਨਜ਼ਦੀਕੀ ਖਜ਼ਾਨਾ ਦਫ਼ਤਰ ਵਿਖੇ 16 ਮਾਰਚ 2026 ਤੋਂ ਜਮ੍ਹਾ ਕਰਵਾ ਸਕਦੇ ਹਨ…

Read More

ਜਲੰਧਰ, 14 ਮਾਰਚ: ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਦੇ ਮਕਸਦ ਨਾਲ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਐਫ.ਸੀ.ਟੀ.) ਵੱਲੋਂ ਸਥਾਨਕ ਰੈਣਕ ਬਾਜ਼ਾਰ ਵਿਖੇ ਵਪਾਰੀਆਂ ਨਾਲ ਇਕ ਇੰਟਰੈਕਟਿਵ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ, ‘ਆਪ’ ਆਗੂ ਨਿਤਿਨ ਕੋਹਲੀ ਅਤੇ ਰੈਣਕ ਬਾਜ਼ਾਰ ਦੇ ਮਾਰਕੀਟ ਪ੍ਰਧਾਨ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।ਇਹ ਪਹਿਲ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਸਿੰਘ ਚੱਢਾ ਵੱਲੋਂ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਦੇ ਸਹਿਯੋਗ ਨਾਲ ਕੀਤੀ ਗਈ, ਜਿਸ ਦਾ ਮਕਸਦ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਤ ਵਿਭਾਗਾਂ ਨਾਲ ਬਿਹਤਰ ਤਾਲਮੇਲ ਬਣਾਉਣਾ…

Read More

ਜਲੰਧਰ, 14 ਮਾਰਚ :ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ਹੇਠ ਅੱਜ ਜਲੰਧਰ ਦਿਹਾਤੀ ਪੁਲਿਸ ਵਲੋਂ ਗੋਲੀਬਾਰੀ ਦੀ ਘਟਨਾ ਦੇ ਦੋਸ਼ੀ ਨੂੰ ਤੁਰੰਤ ਕਾਰਵਾਈ ਕਰਦਿਆਂ ਗ੍ਰਿਫਤਾਰ ਕਰ ਲਿਆ ਗਿਆ ਹੈ।ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ ਅਤੇ ਡੀ.ਐਸ.ਪੀ ਫਿਲੌਰ ਦੀ ਨਿਗਰਾਨੀ ਹੇਠ ਪੁਲਿਸ ਥਾਣਾ ਗੁਰਾਇਆ ਦੀ ਪੁਲਿਸ ਟੀਮ ਨੇ ਇੰਸਪੈਕਟਰ ਪਰਮਿੰਦਰ ਸਿੰਘ ਐਸਐਚਓ ਦੀ ਅਗਵਾਈ ਹੇਠ ਇਹ ਤੇਜ਼ ਕਰਵਾਈ ਕੀਤੀ ਗਈ।ਮੌਕੇ ‘ਤੇ ਪੁੱਜੇ ਡੀ.ਐਸ.ਪੀ. ਫਿਲੌਰ ਭਾਰਤ ਮਸੀਹ ਲੱਧੜ ਨੇ ਦੱਸਿਆ ਕਿ ਅੱਜ 14 ਮਾਰਚ, 2026 ਨੂੰ ਸ਼ਾਮ 5:25 ਵਜੇ ਦੇ ਕਰੀਬ, ਜਸਪ੍ਰੀਤ ਸਿੰਘ ਉਰਫ਼ ਜੱਸਾ ਲੰਬੜਦਾਰ ਪੁੱਤਰ ਅਵਤਾਰ ਸਿੰਘ, ਵਾਸੀ ਪਿੰਡ ਘੁੜਕਾ, ਥਾਣਾ ਗੁਰਾਇਆ ਅਤੇ ਮਨੋਜ ਕੁਮਾਰ ਪੁੱਤਰ ਰਾਏ ਸਰਨ, ਵਾਸੀ ਪਿੰਡ ਹਸਨਪੁਰ,…

Read More

ਜਲੰਧਰ, 14 ਮਾਰਚ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਸ਼੍ਰੀ ਨਿਰਭਉ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ, ਅੱਜ ਜਲੰਧਰ, ਫਿਲੌਰ ਅਤੇ ਨਕੋਦਰ ਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।ਇਸ ਲੋਕ ਅਦਾਲਤ ਵਿੱਚ ਸਾਰੇ ਤਰ੍ਹਾਂ ਦੇ ਅਦਾਲਤਾਂ ਵਿਚ ਲੰਬਿਤ ਸਿਵਲ ਕੇਸ, ਵਿਆਹ ਸਬੰਧੀ ਕੇਸ, ਐਮ.ਏ.ਸੀ.ਟੀ. ਕੇਸ, ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਟ੍ਰੈਫਿਕ ਚਲਾਨ ਅਤੇ ਬੈਂਕਾਂ, ਵਿੱਤੀ ਸੰਸਥਾਵਾਂ, ਬੀ.ਐਸ.ਐਨ.ਐਲ., ਪੀ.ਐਸ.ਪੀ.ਸੀ.ਐਲ. ਅਤੇ ਮਾਲ ਵਿਭਾਗ ਨਾਲ ਸਬੰਧਤ ਮੁਕੱਦਮੇ ਤੋਂ ਪਹਿਲਾਂ ਵਾਲੇ ਕੇਸ ਆਦਿ ਸੁਣਵਾਈ ਲਈ ਲਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ,…

Read More

ਜਲੰਧਰ, 14 ਮਾਰਚ : ਘਰੇਲੂ ਗੈਸ ਸਿਲੰਡਰਾਂ ਦੀ ਸੁਚਾਰੂ, ਪਾਰਦਰਸ਼ੀ ਤੇ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਗੈਸ ਏਜੰਸੀਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਮੌਜੂਦਾ ਪੈਦਾ ਹੋਏ ਹਾਲਾਤ ਕਰਕੇ ਆਮ ਲੋਕਾਂ ਨੂੰ ਗੈਸ ਸਿਲੰਡਰਾਂ ਲਈ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਜਲੰਧਰ, ਮਹਿਤਪੁਰ, ਫਿਲੌਰ, ਨਕੋਦਰ ਤੇ ਗੁਰਾਇਆ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਗੈਸ ਏਜੰਸੀਆਂ ਤੇ ਉਨ੍ਹਾਂ ਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਜਿੱਥੇ ਸਿਲੰਡਰਾਂ ਦਾ ਭਾਰ ਅਤੇ ਬੁਕਿੰਗ ਪ੍ਰਕਿਰਿਆ ਆਦਿ ਚੈੱਕ…

Read More

* ਲੁਧਿਆਣਾ, 13 ਮਾਰਚ:ਬੁੱਢੇ ਦਰਿਆ ਵਿੱਚ ਗੋਬਰ ਜਾਂ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦੇ ਹੋਏ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਸ਼ੁੱਕਰਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਅਧੀਨ ਪ੍ਰਗਤੀ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ। ਐਮ.ਪੀ ਸੀਚੇਵਾਲ ਨੇ ਕਿਹਾ ਕਿ ਪ੍ਰੋਜੈਕਟ ਅਧੀਨ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ, ਜੇਕਰ ਉਹ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੇ ਹਨ। ਮੀਟਿੰਗ ਦੌਰਾਨ, ਸੀਵਰ…

Read More

ਲੁਧਿਆਣਾ, 13 ਮਾਰਚ:ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ੁੱਕਰਵਾਰ ਨੂੰ ਲਗਭਗ 1 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।ਇਨ੍ਹਾਂ ਪ੍ਰੋਜੈਕਟਾਂ ਵਿੱਚ ਘਾਟੀ ਮੁਹੱਲਾ (ਵਾਰਡ ਨੰਬਰ 83) ਵਿੱਚ ਲਗਭਗ 25.96 ਲੱਖ ਰੁਪਏ ਦੀ ਲਾਗਤ ਨਾਲ ਪਾਣੀ-ਸੀਵਰ ਲਾਈਨਾਂ ਵਿਛਾਉਣਾ ਅਤੇ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਉਸ ਤੋਂ ਬਾਅਦ ਸੜਕ ਦਾ ਪੁਨਰ ਨਿਰਮਾਣ ਸ਼ਾਮਲ ਹੈ।ਇਸ ਤੋਂ ਇਲਾਵਾ, ਬੈਂਜਾਮਿਨ ਰੋਡ (ਵਾਰਡ ਨੰਬਰ 77) ‘ਤੇ ਲਗਭਗ 5.37 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਲਗਾਇਆ ਗਿਆ ਟਿਊਬਵੈੱਲ ਲਾਂਚ ਕੀਤਾ ਗਿਆ ਹੈ ਅਤੇ ਕਲਿਆਣ ਨਗਰ (ਵਾਰਡ ਨੰਬਰ 83) ਵਿੱਚ ਲਗਭਗ 53 ਲੱਖ ਰੁਪਏ…

Read More

ਲੁਧਿਆਣਾ, 13 ਮਾਰਚ:ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਕੀਰਤੀ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ ਲੁਧਿਆਣਾ ਦਾ ਦੌਰਾ ਕਰਕੇ ਵਿਆਪਕ ਨਿਰੀਖਣ ਕੀਤਾ ਅਤੇ ਕੈਦੀਆਂ, ਵਿਚਾਰ ਅਧੀਨ ਕੈਦੀਆਂ ਲਈ ਸਹੂਲਤਾਂ ਦਾ ਮੁਲਾਂਕਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੀ ਮੌਜੂਦ ਸਨ‌।ਸਭ ਤੋਂ ਪਹਿਲਾਂ ਕੇਂਦਰੀ ਜੇਲ੍ਹ ਲੁਧਿਆਣਾ ਪਹੁੰਚਣ ‘ਤੇ ਜਸਟਿਸ ਕੀਰਤੀ ਸਿੰਘ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਜੇਲ੍ਹ ਅੰਦਰ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ…

Read More

ਇਹ ਜਾਣਕਾਰੀ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਵੀਰਵਾਰ ਨੂੰ ਰਾਜ ਸਭਾ ਦੇ ਬਜਟ ਸੈਸ਼ਨ ਦੌਰਾਨ ਸਾਂਝੀ ਕੀਤੀ। ਇਸ ਦਰਮਿਆਨ ਉਨ੍ਹਾਂ ਨੇ ਦੇਸ਼ ਦੇ ਪੇਂਡੂ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਡੇਅਰੀ ਖੇਤਰ ਨਾਲ ਜੁੜਿਆ ਮੁੱਦਾ ਚੁੱਕਿਆ। ਸਦਨ ਦੇ ਬਜਟ ਸੈਸ਼ਨ ਦੌਰਾਨ ‘ਵਿਸ਼ੇਸ਼ ਜ਼ਿਕਰ’ (ਸਪੈਸ਼ਲ ਮੈਨਸ਼ਨ) ਵਿੱਚ ਐਮਪੀ ਸੰਧੂ ਨੇ ਡੇਅਰੀ ਖੇਤਰ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਬਾਰੇ ਗੱਲ ਕੀਤੀ। ਉਨ੍ਹਾਂ ਨੇ ਡੇਅਰੀ ਉਦਯੋਗ ਨੂੰ ‘ਆਤਮ ਨਿਰਭਰ ਭਾਰਤ’ ਸਭ ਤੋਂ ਮਜ਼ਬੂਤ ਥੰਮ ਬਣਾਉਣ ਲਈ ‘ ਸਾਂਝੀ ਕੌਮੀ ਡੇਅਰੀ ਵਿਕਾਸ ਰਣਨੀਤੀ’ (Integrated National Dairy Growth Strategy) ਬਣਾਉਣ ਦੀ ਮੰਗ ਕੀਤੀ।ਐਮਪੀ ਸਤਨਾਮ ਸਿੰਘ ਸੰਧੂ ਨੇ ਕਿਹਾ, “ਅੱਜ ਭਾਰਤ ਵਿਸ਼ਵ ਦਾ ਸਭ…

Read More

ਲੁਧਿਆਣਾ, 13 ਮਾਰਚ : ਵਿਸ਼ਵ ਪੱਧਰ ਤੇ ਬਣ ਰਹੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਲੋੜੀਂਦੀ ਉਪਲਬਧਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ।ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਖੁਰਾਕ ਅਤੇ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਪੱਛਮੀ, ਤੇਲ ਕੰਪਨੀਆਂ ਦੇ ਕੋ-ਆਰਡੀਨੇਟਰ, ਗੈਸ ਕੰਪਨੀਆਂ ਦੇ ਕੋ-ਆਰਡੀਨੇਟਰ, ਪੈਟਰੋਲ ਪੰਪ ਡੀਲਰਾ ਅਤੇ ਗੈਸ ਏਜੰਸੀ ਡੀਲਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਬਣੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਤੇਲ ਜਾਂ ਗੈਸ ਸਪਲਾਈ ਦੀ…

Read More