Author: onpoint channel

“I’m a Newswriter, “I write about the trending news events happening all over the world.

ਲੁਧਿਆਣਾ 14 ਜਨਵਰੀ ਮਹਾਨਗਰ ਦੇ ਨਾਮੀ ਪੱਤਰਕਾਰ ਪੰਕਜ ਸ਼ਾਰਦਾ ਦੀ ਪੰਜਾਬ ਵਿੱਚ ਬ੍ਰਾਹਮਣ ਅਤੇ ਸਨਾਤਨੀ ਸਮਾਜ ਵਿੱਚ ਚੰਗੀ ਪਕੜ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਹਨਾਂ ਨੂੰ ਪੰਜਾਬ ਭਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਦੇਕੇ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਚੇਅਰਮੈਨ ਪੰਕਜ ਸ਼ਾਰਦਾ ਵੱਲੋਂ ਬੁੱਧਵਾਰ ਨੂੰ ਆਪਣੇ ਸਾਥੀਆਂ ਸਮੇਤ ਮੋਹਾਲੀ ਦੇ ਸੈਕਟਰ 68 ਵਨ ਭਵਨ ਮੋਹਾਲੀ ਵਿਖੇ ਸਰਕਾਰ ਵੱਲੋਂ ਦਿੱਤੇ ਗਏ ਦਫਤਰ ਵਿੱਚ ਆਪਣਾ ਅਹੁਦਾ ਸੰਭਾਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਪੰਕਜ ਸ਼ਾਰਦਾ ਨੇ ਦੱਸਿਆ ਕਿ ਉਹ ਹਫਤੇ ਦੇ ਦੋ ਦਿਨ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਸਮਾਜ ਦੇ ਲੋਕਾਂ ਨੂੰ…

Read More

ਸਾਹਨੇਵਾਲ/ਲੁਧਿਆਣਾ, 14 ਜਨਵਰੀ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਜਮਾਲਪੁਰ, ਕੁਲੀਏਵਾਲ, ਜੋਤੀ ਕਲੋਨੀ, ਬੈਂਕ ਕਲੋਨੀ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕੌਂਸਲਰ ਜਸਪਾਲ ਸਿੰਘ ਗਰੇਵਾਲ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸਖਸ਼ੀਅਤਾਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ, ਵਾਰਡ ਨੰਬਰ 22 ਵਿੱਚ ਪੈਂਦੇ ਇਲਾਕਿਆਂ ਦੀਆਂ ਗਲੀਆਂ ਬਣਾਈਆਂ ਜਾਣਗੀਆਂ ਜਿਨ੍ਹਾਂ ‘ਤੇ ਕਰੀਬ 2 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ…

Read More

ਲੁਧਿਆਣਾ, 14 ਜਨਵਰੀ – ਨਾਰਥਰਨ ਇੰਡੀਆ ਇੰਸਟੀਟਿਊਟ ਆਫ ਫੈਸ਼ਨ ਟੈਕਨੋਲੋਜੀ (ਨਿਫਟ), ਲੁਧਿਆਣਾ ਕੈਪਸ ਵਿਖੇ ਗਰੋਜ਼-ਬੈਕੇਟ ਨਿਫਟ ਸਕਿਲ ਡਿਵੈਲਪਮੈਂਟ ਫੈਸਲਿਟੀ ਵਿਖੇ ਤਿੰਨ ਮਹੀਨਿਆਂ ਦਾ ਉਦਯੋਗਿਕ ਸਿਲਾਈ ਮਸ਼ੀਨ ਆਪਰੇਟਰ ਸਿਖਲਾਈ ਪ੍ਰੋਗਰਾਮ ਪਾਸ ਕਰਨ ਵਾਲੇ 36 ਸਫਲ ਉਮੀਦਵਾਰਾਂ ਨੂੰ ਸਰਟੀਫਿਕੇਟ ਤੇ ਇਨਾਮ ਤਕਸੀਮ ਕੀਤੇ ਗਏ। ਇਸ ਪ੍ਰੋਗਰਾਮ ਵਿਚ ਗਰੋਜ਼-ਬੈਕੇਟ ਏਸ਼ੀਆ ਪ੍ਰਾਈਵੇਟ ਲਿਮਟਿਡ, ਚੰਡੀਗੜ੍ਹ ਤੋਂ ਹਰਵਿੰਦਰ ਸਿੰਘ, ਜਨਰਲ ਮੈਨੇਜਰ (ਐਚ ਆਰ), ਸ਼ਸ਼ੀ ਕੰਵਲ, ਸਲਾਹਕਾਰ (ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ) ਅਤੇ ਭੁਪਿੰਦਰ ਸਿੰਘ, ਫੰਕਸ਼ਨਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਲੁਧਿਆਣਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਆਪਣਾ ਵਧਾਈ ਸੰਦੇਸ਼ ਦਿੰਦਿਆਂ, ਨਿਫਟ ਪ੍ਰਿੰਸੀਪਲ ਡਾ. ਸਿਮਰਿਤਾ ਸਿੰਘ ਨੇ ਕਿਹਾ, “ਨਿਫਟ ਨੇ ਇਹ ਪਹਿਲਕਦਮੀ ਗਰੋਜ਼-ਬੈਕੇਟ ਏਸ਼ੀਆ ਪ੍ਰਾਈਵੇਟ ਲਿਮਟਿਡ ਦੀ…

Read More

ਖੰਨਾ, ਲੁਧਿਆਣਾ,13 ਜਨਵਰੀ: ਖੁਸ਼ੀਆਂ ਅਤੇ ਖੇੜੇ ਵੰਡਦਾ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਲੋਹੜੀ ਦਾ ਤਿਉਹਾਰ ਖੰਨਾ ਪੁਲਿਸ ਵੱਲੋਂ ਦਫਤਰ ਸੀਨੀਅਰ ਪੁਲਸ ਕਪਤਾਨ ਖੰਨਾ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ।ਇਸ ਮੌਕੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਲੋਹੜੀ ਬਾਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਮਠਿਆਈਆਂ, ਮੂੰਗਫਲੀ ਵੰਡੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਹ ਲੋਹੜੀ ਦੇ ਸ਼ੁਭ ਮੌਕੇ ‘ਤੇ ਅੱਗ ਬਾਲਣ ਵਿੱਚ ਵੀ ਸ਼ਾਮਲ ਹੋਏ। ਉਨ੍ਹਾਂ ਨੇ ਉਨ੍ਹਾਂ ਨੂੰ ਇਸ ਪਵਿੱਤਰ ਮੌਕੇ ‘ਤੇ ਵਧਾਈ ਵੀ ਦਿੱਤੀ। ਉਨ੍ਹਾਂ ਆਪਣੇ ਬੱਚਿਆਂ ਦੀ ਪਹਿਲੀ ਲੋਹੜੀ ਮਨਾਉਣ ਵਾਲੇ ਪਰਿਵਾਰਾਂ ਨੂੰ ਲੋਹੜੀ ਵੀ ਵੰਡੀ ਅਤੇ ਵਧਾਈ…

Read More

ਖੰਨਾ, ਲੁਧਿਆਣਾ,13 ਜਨਵਰੀ: ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਖਾਸ ਮੌਕੇ ‘ਕੁੜੀਆਂ ਦੀ ਲੋਹੜੀ’ ਮਨਾਈ ਗਈ, ਜਿਸ ਦੌਰਾਨ ਨਵ ਜੰਮੀਆਂ ਕੁੜੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਮੁੱਖ ਮਕਸਦ ਸਮਾਜ ਵਿੱਚ ਧੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਲੋਕਾਂ ਨੂੰ ਧੀ-ਪੁੱਤਰ ਵਿੱਚ ਕੋਈ ਭੇਦਭਾਵ ਨਾ ਕਰਨ ਦਾ ਸਪੱਸ਼ਟ ਸੰਦੇਸ਼ ਦੇਣਾ ਸੀ।ਇਸ ਸਮਾਗਮ ਦੀ ਅਗਵਾਈ ਖੰਨਾ ਦੇ ਸਰਕਾਰੀ ਹਸਪਤਾਲ ਦੇ ਐਸਐਮਓ ਡਾਕਟਰ ਮਨਿੰਦਰ ਸਿੰਘ ਭਸੀਨ ਵੱਲੋਂ ਕੀਤੀ ਗਈ। ਡਾਕਟਰ ਭਸੀਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਧੀ ਸਮਾਜ ਦੀ ਸ਼ਾਨ ਹੈ ਅਤੇ…

Read More

ਮਲਟੀ ਸਕਿਲ ਡਿਵੈਲਪਮੈਂਟ ਸੈਂਟਰ (MSDC), ਲੁਧਿਆਣਾ ਵਿੱਚ ਲੋਹੜੀ ਦਾ ਤਿਉਹਾਰ ਪਰੰਪਰਾਗਤ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਖ਼ਾਸ ਵਿਸ਼ੇਸ਼ਤਾ ਇਹ ਰਹੀ ਕਿ ਟ੍ਰੇਨਿੰਗ ਲੈ ਰਹੇ ਨੌਜਵਾਨਾਂ ਨੇ ਖੁਦ ਟ੍ਰੇਨਰਾਂ ਦੀ ਭੂਮਿਕਾ ਨਿਭਾਈ ਅਤੇ ਸੱਭਿਆਚਾਰਕ ਤੇ ਸਕਿਲ-ਆਧਾਰਿਤ ਗਤਿਵਿਧੀਆਂ ਦੀ ਅਗਵਾਈ ਕੀਤੀ। ਇਹ ਸਮਾਰੋਹ ਧੀਆਂ ਦੀ ਲੋਹੜੀ ਵਜੋਂ ਮਨਾਇਆ ਗਿਆ, ਜੋ ਟ੍ਰੇਨਿੰਗ ਪ੍ਰਾਪਤ ਕਰ ਰਹੀਆਂ ਧੀਆਂ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ, ਆਤਮ-ਵਿਸ਼ਵਾਸ ਅਤੇ ਨੇਤ੍ਰਿਤਵ ਦਾ ਪ੍ਰਤੀਕ ਹੈ। ਇਹ ਸਮਾਗਮ ਡਾ. ਵਿਕਰਮਜੀਤ ਸਿੰਘ ਸਹਨੀ, ਸੰਸਦ ਮੈਂਬਰ (ਰਾਜ ਸਭਾ), ਸਨ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਦੀ ਰਹਿਨੁਮਾਈ ਅਤੇ ਪ੍ਰੇਰਣਾ ਹੇਠ ਆਯੋਜਿਤ ਕੀਤਾ ਗਿਆ। ਪੰਜਾਬੀ ਸਭਿਆਚਾਰ ਦੇ ਪ੍ਰਖਰ ਪ੍ਰਚਾਰਕ…

Read More

ਲੁਧਿਆਣਾ, 13 ਜਨਵਰੀ: ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ 2026 ਜ਼ਿਲ੍ਹਾ ਲੁਧਿਆਣਾ ਵਿੱਚ ਚਲਾਈ ਜਾਵੇਗੀ ਜਿਸ ਤਹਿਤ ਬੁਜ਼ੁਰਗਾਂ ਦੀ ਸਪੈਸ਼ਲ ਦੇਖਭਾਲ ਕੀਤੀ ਜਾਵੇਗੀ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਜੀਤ ਬੈਂਸ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿੱਚ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੈੱਡ ਕਰਾਸ ਸੁਸਾਇਟੀ ਅਤੇ ਵੱਖ-ਵੱਖ ਬਿਰਧ ਆਸ਼ਰਮਾ ਤੋਂ ਆਏ ਪ੍ਰਧਾਨ/ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਬੈਂਸ ਨੇ ਦੱਸਿਆ ਕਿ ਸਿਹਤ ਵਿਭਾਗ ਬਜ਼ੁਰਗਾਂ ਦੀ ਸਿਹਤ ਨੂੰ ਕਾਇਮ ਰੱਖਣ ਲਈ ਉਹਨਾਂ ਦੀਆਂ…

Read More

ਜਲੰਧਰ, 13 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਰਾਸ਼ਟਰਪਤੀ, ਭਾਰਤ ਅਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 14-01-2026 ਤੋਂ 16-01-2026 ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਭਾਰਤ ਦੇ ਮਾਣਯੋਗ ਰਾਸ਼ਟਰਪਤੀ 16 ਜਨਵਰੀ 2026 ਨੂੰ ਜਲੰਧਰ ਵਿਖੇ ਪਹੁੰਚ ਰਹੇ ਹਨ।

Read More

ਲੁਧਿਆਣਾ, 13 ਜਨਵਰੀ – ਮੇਜਰ ਵੇਦਾਂਤ ਗਹਿਲੋਤ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ 103 ਇਨਫੈਂਟਰੀ ਬਟਾਲੀਅਨ (ਟੈਰੀਟੋਰੀਅਲ ਆਰਮੀ) ਸਿੱਖ ਲਾਈਟ ਇਨਫੈਂਟਰੀ ਵਿਖੇ ਆਯੋਜਿਤ ਟੈਰੀਟੋਰੀਅਲ ਆਰਮੀ ਭਰਤੀ ਲਈ ਸਰੀਰਕ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ 18 ਜਨਵਰੀ, 2026 ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ। ਮੇਜਰ ਵੇਦਾਂਤ ਗਹਿਲੋਤ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿੱਚ ਸਿਰਫ਼ ਯੋਗ ਉਮੀਦਵਾਰ ਹੀ ਦਾਖਲ ਹੋ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਮੀਦਵਾਰਾਂ ਨੂੰ ਆਪਣਾ ਐਡਮਿਟ ਕਾਰਡ, ਵੈਧ ਫੋਟੋ ਆਈਡੀ ਕਲਿੱਪ ਬੋਰਡ, ਕਾਲਾ ਬਾਲ ਪੈੱਨ ਲਿਆਉਣਾ ਲਾਜ਼ਮੀ ਹੈ ਅਤੇ ਸਵੇਰੇ 06 ਵਜੇ ਤੋਂ ਪਹਿਲਾਂ ਸਥਾਨ ‘ਤੇ ਰਿਪੋਰਟ ਕਰਨੀ ਯਕੀਨੀ ਬਣਾਈ…

Read More

ਖੰਨਾ, ਲੁਧਿਆਣਾ, 13 ਜਨਵਰੀ: ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਸੋਮਵਾਰ ਦੀ ਰਾਤ ਕਰੀਬ 11 ਵਜੇ ਨੈਸ਼ਨਲ ਹਾਈਵੇ ‘ਤੇ ਪ੍ਰਿੰਸਟਨ ਮਾਲ ਖੰਨਾ ਕੋਲ ਲਗਾਏ ਗਏ ਹਾਈ-ਟੈਕ ਨਾਕੇ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਨਾਕੇ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਕੰਮ ਦੀ ਸਮੀਖਿਆ ਕੀਤੀ ਗਈ ਅਤੇ ਸਤਰਕਤਾ ਨਾਲ ਡਿਊਟੀ ਨਿਭਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ…

Read More