- *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ
- ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
- ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ
- ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ
- ਐਮ.ਐਸ.ਸੀ.ਆਈ.ਟੀ. ਦੇ ਤੀਜੇ ਸਮੈਸਟਰ ‘ਚ ਦੀਪਕ ਕੁਮਾਰ ਨੇ ਪਹਿਲਾ ਸਥਾਨ ਕੀਤਾ ਹਾਸਲ
- ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ
- ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ
Author: onpoint channel
“I’m a Newswriter, “I write about the trending news events happening all over the world.
ਜਲੰਧਰ, 12 ਜਨਵਰੀ : ਸੜਕ ਹਾਦਸਿਆਂ ਨੂੰ ਰੋਕਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ ਵਲੋਂ ਅੱਜ ਵੱਖ-ਵੱਖ ਪ੍ਰਦੂਸ਼ਣ ਚੈਕ ਸੈਂਟਰਾਂ ਦੀ ਜਾਂਚ ਕੀਤੀ ਗਈ। ਬੀ.ਐਮ.ਸੀ. ਚੌਕ ਸਥਿਤ ਪ੍ਰਦੂਸ਼ਣ ਚੈਕ ਸੈਂਟਰ ਦਾ ਨਿਰੀਖਣ ਕਰਦਿਆਂ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਇਹ ਵਿਸ਼ੇਸ਼ ਜਾਂਚ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਅਤੇ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਹਰੇਕ ਲਈ ਸੁਰੱਖਿਅਤ ਸਫ਼ਰ…
ਜਲੰਧਰ, 12 ਜਨਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰ ‘ਤੇ 101 ਨਵਜਨਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੜਕੀਆਂ ਨੂੰ ਪੂਰਾ ਸਨਮਾਨ ਅਤੇ ਬਰਾਬਰੀ ਦਾ ਦਰਜਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਲੜਕੀਆਂ ਅੱਜ ਅੱਗੇ ਵਧ ਕੇ ਵੱਡੇ ਮੁਕਾਮ ਹਾਸਲ ਕਰ ਰਹੀਆਂ ਹਨ ਅਤੇ ਕਿਸੇ ਵੀ ਖੇਤਰ ਵਿੱਚ ਪੁਰਸ਼ਾਂ ਤੋਂ ਘੱਟ ਨਹੀਂ ਹਨ। ਲੜਕੀਆਂ ਨੂੰ ਉੱਚ ਸਿੱਖਿਆ ਦਿਵਾਉਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਮਾਪਿਆਂ ਨੂੰ ਧੀਆਂ ਦੀ ਚੰਗੀ ਪਰਵਰਿਸ਼ ਕਰਨ ਅਤੇ ਉਨ੍ਹਾਂ ਪ੍ਰਤੀ ਉਸਾਰੂ ਸੋਚ ਰੱਖਣ ਦੀ ਅਪੀਲ ਕੀਤੀ।…
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਕਦੇ ਨਾਟਕ ਰਾਹੀਂ, ਕਦੇ ਸੀਐਮ ਟੀਮ ਦੀਆਂ ਰੈਲੀਆਂ ਰਾਹੀਂ, ਕਦੇ ‘ਪੰਜਾਬੀ ਜਾਗੋ, ਨਸ਼ਾ ਛੱਡੋ’, ‘ਯੋਗਾ ਕਰੋ, ਸਿਹਤਮੰਦ ਰਹੋ’ ਆਦਿ ਨਾਅਰਿਆਂ ਰਾਹੀਂ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ‘ਸੀਐਮ ਦੀ ਯੋਗਸ਼ਾਲਾ’ ਵਿੱਚ ਕੰਮ ਕਰ ਰਹੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰਾਂ ਰਾਹੀਂ ਵੱਖ-ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾ ਰਹੀ ਹੈ, ਜਿਸ ਕਾਰਨ ਸਮਾਜ ਦੇ ਲੋਕਾਂ ਨੂੰ ਚੰਗੀ ਸਿਹਤ ਮਿਲ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਦੇ ਜੀਵਨ ਦੀ ਕੁਸ਼ਲਤਾ ਵਿੱਚ ਵੀ ਵਾਧਾ ਹੋ ਰਿਹਾ…
ਚੰਡੀਗੜ੍ਹ, 12 ਜਨਵਰੀ:ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ…
ਮੋਹਾਲੀ 12 ਜਨਵਰੀ 2026: ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕਰਦਿਆਂ ਸਰਕਾਰ ਦੇ ਦੋ ਪ੍ਰਮੁੱਖ (ਫਲੈਗਸ਼ਿਪ) ਪ੍ਰੋਗਰਾਮਾਂ—’ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ‘ਨਸ਼ੇ ਵਿਰੁੱਧ ਯੁੱਧ’ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ। ਲਾਂਚਿੰਗ ਦੀ ਤਰੀਕ ਵਿੱਚ ਬਦਲਾਅ ਸਿਹਤ ਮੰਤਰੀ ਨੇ ਦੱਸਿਆ ਕਿ ਪਹਿਲਾਂ ਇਹ ਸਕੀਮ 15 ਜਨਵਰੀ ਨੂੰ ਲਾਂਚ ਕੀਤੀ ਜਾਣੀ ਸੀ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁਲਾਏ ਜਾਣ ਕਾਰਨ ਹੁਣ ਇਹ ਯੋਜਨਾ 22 ਜਨਵਰੀ ਨੂੰ ਲਾਂਚ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਵਜੋਂ ਕੱਲ੍ਹ ਤੋਂ ਮੋਹਾਲੀ ਜ਼ਿਲ੍ਹੇ ਦੀਆਂ 8 ਥਾਵਾਂ ‘ਤੇ ਪਾਇਲਟ ਪ੍ਰੋਜੈਕਟ…
ਸ੍ਰੀ ਅੰਮ੍ਰਿਤਸਰ, 12 ਜਨਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਜਾਰੀ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਈ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਤੇ ਵਿਭਾਗੀ ਕਾਰਵਾਈ ਕੀਤੀ ਗਈ ਸੀ। ਹੁਣ ਹੋਏ ਤਾਜ਼ਾ ਆਦੇਸ਼ ਅਨੁਸਾਰ…
ਜਲੰਧਰ, 12 ਜਨਵਰੀਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ…
ਅੰਮ੍ਰਿਤਸਰ/ਚੰਡੀਗੜ੍ਹ 12 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਦਿਖਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇੱਕ ਪੈਲੇਸ ਵਿੱਚ ਜਰਨੈਲ ਸਿੰਘ ਸਰਪੰਚ ਵਲਟੋਹਾ ਦੇ ਕਤਲ ਵਿੱਚ ਸ਼ਾਮਿਲ 7 ਦੋਸ਼ੀਆਂ ਨੂੰ ਪੁਲਿਸ ਨੇ ਸਿਰਫ 8 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਆਪ ਆਗੂ ਪ੍ਰਬਵੀਰ ਸਿੰਘ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ…
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ 2026 : ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਲੱਗਣ ਵਾਲੇ ਪਵਿੱਤਰ ਅਤੇ ਇਤਹਾਸਿਕ ਮੇਲਾ ਮਾਘੀ ਮੌਕੇ ਭਾਰੀ ਤਾਦਾਦ ਵਿੱਚ ਸ਼ਰਧਾਲੂ, ਸਿਆਸੀ ਹਸਤੀਆਂ, ਉੱਚ ਅਫਸਰ, ਨੌਜਵਾਨ ਅਤੇ ਸਮਾਜ ਦੇ ਹਰ ਵਰਗ ਦੇ ਲੋਕ ਆਪਣੀ ਹਾਜਰੀ ਲਵਾਉਣ ਲਈ ਇਸ ਮੇਲੇ ਦਾ ਹਿੱਸਾ ਬਣਦੇ ਹਨ। ਇਸ ਮੌਕੇ ਅਕਸਰ ਟਰੈਫਿਕ ਅਤੇ ਅਮਨ ਕਾਨੂੰਨ ਦੀ ਸਮੱਸਿਆਂ ਦਾ ਡਰ ਬਣਿਆ ਰਹਿੰਦਾ ਹੈ। ਇਸ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਟਰੈਫਿਕ ਸਮੱਸਿਆਂ ਨੂੰ ਕੰਟਰੋਲ ਕਰਨ ਲਈ ਜਿਲ੍ਹਾ ਪੁਲਿਸ ਵਲੋਂ ਇੱਕ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਫੈਸਲਾ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ,ਸੀਨੀਅਰ ਕਪਤਾਨ ਪੁਲਿਸ…
ਬਠਿੰਡਾ, 12 ਜਨਵਰੀ 2026: ਨਗਰ ਨਿਗਮ ਬਠਿੰਡਾ ਵਿੱਚ ਇੱਕ ਦਹਾਕਾ ਰਾਜ ਕਰਨ ਮਗਰੋਂ ਹੋਈ ਸੱਤਾ ਤਬਦੀਲੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਲਈ ਸਥਾਨਕ ਪੱਧਰ ਤੇ ਪੈਰ ਜਮਾਉਣੇ ਚੁਣੌਤੀ ਬਣਦੇ ਨਜ਼ਰ ਆ ਰਹੇ ਹਨ। ਵੱਡੀ ਗੱਲ ਹੈ ਕਿ ਹੁਣ ਜਦੋਂ ਇੱਕ ਤਰਾਂ ਨਾਲ ਨਗਰ ਨਿਗਮ ਚੋਣਾਂ ਦਾ ਬਿਗੁਲ ਵੱਜਣ ’ਚ ਕੋਈ ਬਹੁਤੀ ਦੇਰ ਨਹੀਂ ਰਹਿ ਗਈ ਹੈ ਤਾਂ ਵੀ ਸਥਾਨਕ ਲੀਡਰਸ਼ਿਪ ਦੇ ਕਾਰ-ਵਿਹਾਰ ਤੇ ਰੰਗ-ਢੰਗ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ। ਇਸ ਕਰਕੇ ਬਠਿੰਡਾ ’ਚ ਨਗਰ ਨਿਗਮ ਦੇ ਹੋਂਦ ’ਚ ਆਉਣ ਤੋਂ ਬਾਅਦ ਚੌਥੀ ਵਾਰ ਹੋਣ ਜਾ ਰਹੀਆਂ ਇੰਨ੍ਹਾਂ ਚੋਣਾਂ ਨੂੰ ਚੁਣੌਤੀਆਂ ਭਰਪੂਰ ਮੰਨਿਆ ਜਾ ਰਿਹਾ ਹੈ ਜਿਸ ਲਈ ਅੰਦਰੋ ਅੰਦਰੀ…

