Author: onpoint channel

“I’m a Newswriter, “I write about the trending news events happening all over the world.

ਮੋਹਾਲੀ, 19 ਸਤੰਬਰ, 2025: ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈੱਡਮਾਸਟਰਾਂ ਲਈ ਇੱਕ ਵੱਕਾਰੀ ਸਿਖਲਾਈ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਤਹਿਤ ਯੋਗ ਹੈੱਡਮਾਸਟਰਾਂ ਨੂੰ ਭਾਰਤੀ ਪ੍ਰਬੰਧਨ ਸੰਸਥਾਨ (IIM), ਅਹਿਮਦਾਬਾਦ ਵਿਖੇ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇਗੀ । ਇਸ ਦੇ ਲਈ ਅਰਜ਼ੀ ਪ੍ਰਕਿਰਿਆ ਨੂੰ ਇੱਕ ਵਾਰ ਫਿਰ ਤੋਂ ਸ਼ੁਰੂ ਕੀਤਾ ਗਿਆ ਹੈ । SCERT ਨੇ ਇੱਕ ਜਨਤਕ ਸੂਚਨਾ ਜਾਰੀ ਕਰਕੇ ਦੱਸਿਆ ਹੈ ਕਿ ਇੱਛੁਕ ਅਤੇ ਯੋਗ ਉਮੀਦਵਾਰ 18 ਸਤੰਬਰ ਤੋਂ 24 ਸਤੰਬਰ, 2025 ਤੱਕ ਈ-ਪੰਜਾਬ ਪੋਰਟਲ (E-Punjab Portal) ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ । ਕੀ ਹੈ ਪੂਰਾ ਪ੍ਰੋਗਰਾਮ? 1. ਦੋ ਬੈਚਾਂ ਵਿੱਚ…

Read More

ਚੰਡੀਗੜ੍ਹ, 19 ਸਤੰਬਰ 2025:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸਥਾਰ ਯੋਜਨਾ ਤਹਿਤ ਫੋਰਟਿਸ ਹੈਲਥਕੇਅਰ 400 ਤੋਂ ਵੱਧ ਬਿਸਤਰਿਆਂ ਦੀ ਸਮਰੱਥਾ ਵਧਾਏਗਾ , ਜਿਸ ਨਾਲ ਇੱਕ ਵਿਸ਼ਵ ਪੱਧਰੀ ਤੇ ਹੋਰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ…

Read More

ਪਟਿਆਲਾ, 19 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਖੇਤੀਬਾੜੀ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਟਿਆਲਾ ਤੋਂ ਸਰਕਾਰੀ ਵੈਟਰਨਰੀ ਪੋਲੀਕਲਿਨਿਕ ’ਚ ਸੂਬੇ ਦੀ ਪਹਿਲੀ ਪਸ਼ੂਆਂ ਲਈ ਡਿਜ਼ੀਟਲ ਐਕਸ ਰੇ ਦੀ ਸਹੂਲਤ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤਜਿੰਦਰ ਮਹਿਤਾ ਵੀ ਮੌਜੂਦ ਸਨ।ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਸਰਕਾਰੀ ਵੈਟਰਨਰੀ ਪੋਲੀਕਲਿਨਿਕ ’ਚ 56 ਲੱਖ ਰੁਪਏ ਦੀ ਆਧੁਨਿਕ 800 ਐਮ.ਏ.ਐਸ. ਐਕਸ-ਰੇ ਮਸ਼ੀਨ ਲਗਾਈ ਗਈ ਹੈ ਜੋ ਕਿ ਸੂਬੇ ’ਚ ਸਭ ਤੋਂ ਪਹਿਲੀ ਹੈ ਤੇ ਆਉਣ ਵਾਲੇ…

Read More

ਚੰਡੀਗੜ੍ਹ, 19 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ…

Read More

ਚੰਡੀਗੜ੍ਹ, 19 ਸਤੰਬਰ 2025- ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ, ਜੋ ਕਿ ਪੰਜਾਬ ਦੀ ਕਿਸਾਨ ਸਹਿਕਾਰੀ ਸੰਸਥਾ ਮਿਲਕਫੈੱਡ ਦਾ ਇੱਕ ਭਰੋਸੇਮੰਦ ਬ੍ਰਾਂਡ ਹੈ, ਵੱਲੋਂ ਆਪਣੇ ਦੁੱਧ ਅਤੇ ਦੁੱਧ ਤੋ ਬਣੇ ਉਤਪਾਦਾਂ ਦੀ ਪ੍ਰਸਿੱਧ ਸ਼੍ਰੇਣੀ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਧੀਆਂ ਕੀਮਤਾਂ 22 ਸਤੰਬਰ, 2025 ਦੀ ਸਵੇਰ ਤੋਂ ਲਾਗੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਕੀਮਤਾਂ ਭਾਰਤ ਸਰਕਾਰ…

Read More

ਲਖਨਊ : ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਰਾਹਤ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਨਕੀਰਤ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਕਰੋੜ ਰੁਪਏ ਖਰਚ ਕੀਤੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਸਖ਼ਤ ਮਿਹਨਤ ਕਰਕੇ ਭਾਰਤ ਅਤੇ ਵਿਦੇਸ਼ਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਉਮੀਦ ਅਨੁਸਾਰ ਸਹਾਇਤਾ ਨਹੀਂ ਦਿੱਤੀ।ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਡਬਲ-ਇੰਜਣ…

Read More

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ 9.066 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਦੋ ਹੋਰ ਨਸ਼ਾ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕਾਲੇ ਘਨੂਪੁਰ ਦੇ ਹਨੀ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਰਮਦੀਪ ਸਿੰਘ ਉਰਫ਼ ਪਾਰਸ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਹਰਵਿੰਦਰ…

Read More

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਲੀਹ ‘ਤੇ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪਿਛਲੇ 4 ਦਿਨਾਂ ਵਿੱਚ ਪਿੰਡਾਂ ਦੀ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਹੜ੍ਹਾਂ ਦੌਰਾਨ ਮਰੇ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ 259 ਪਸ਼ੂਆਂ ਦੇ ਨਿਪਟਾਰੇ ‘ਤੇ 17.54 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਸੌਂਦ ਨੇ ਕਿਹਾ ਕਿ ਮਲਬੇ ਦੀ ਸਫ਼ਾਈ ਅਤੇ ਪਸ਼ੂ ਲਾਸ਼ਾਂ…

Read More

ਫ਼ਿਰੋਜ਼ਪੁਰ, 18 ਸਤੰਬਰ : ਸਤਲੁਜ ਦਰਿਆ ਦੇ ਕੰਢੇ ’ਤੇ ਸਥਿਤ ਪਿੰਡਾਂ ‘ਚ ਆਏ ਹੜ੍ਹ ਕਾਰਨ ਇਨ੍ਹਾਂ ਇਲਾਕਿਆਂ ਦੀਆਂ ਮੁਸ਼ਕਿਲਾਂ ਅਤੇ ਲੋਕਾਂ ਦੇ ਮੁੜ ਵਸੇਬੇ ਦੇ ਮੱਦੇਨਜ਼ਰ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਗੱਟੀ ਰਾਜੋ ਕੇ, ਜੱਲੋ ਕੇ ਅਤੇ ਟੈਂਡੀ ਵਾਲਾ ਵਿਖੇ ਮੈਡੀਕਲ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਅਤੇ ਸਿਹਤ ਵਿਭਾਗ…

Read More

ਬਠਿੰਡਾ , 18 ਸਤੰਬਰ 2025: ਬਠਿੰਡਾ ਜਿਲ੍ਹੇ ਦੇ ਪਿੰਡ ਰਾਏਕੇ ਕਲਾਂ ’ਚ ਅੱਜ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈਆਂ ਤਿੱਖੀਆਂ ਝੜਪਾਂ ਤੋਂ ਬਾਅਦ ਬਣੀ ਸਥਿਤੀ ਨੂੰ ਕਾਬੂ ਕਰਨ ਲਈ ਮੌਕੇ ਤੇ ਗਈ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਦੀ ਜਬਰਦਸਤ ਕੁੱਟਮਾਰ ਕੀਤੀ ਗਈ। ਕੁੱਟਮਾਰ ਦਾ ਸ਼ਿਕਾਰ ਹੋਣ ਵਾਲਿਆਂ ਵਿੱਚ ਥਾਣਾ ਨੰਦਗੜ੍ਹ ਦੇ ਮੁੱਖ ਥਾਣਾ ਅਫਸਰ ਰਵਿੰਦਰ ਸਿੰਘ ਤੋਂ ਇਲਾਵਾ ਕੁੱਝ ਪੁਲਿਸ ਮੁਲਾਜਮ ਵੀ ਸ਼ਾਮਲ ਹਨ। ਇਸ ਦੌਰਾਨ ਗੰਭੀਰ ਜਖਮੀ ਪੁਲਿਸ ਕਰਮਚਾਰੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੱਜ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਹਸਪਤਾਲ ਵਿੱਚ ਜਖਮੀ ਪੁਲਿਸ ਮੁਲਾਜਮਾਂ ਦਾ ਹਾਲਚਾਲ ਪੁੱਛਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਕੁੱਝ ਬਦਮਾਸ਼ਾਂ ਨੂੰ ਹਿਰਾਸਤ ਵਿੱਚ…

Read More