- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
- Punjab ਦੀਆਂ ਯੂਨੀਵਰਸਿਟੀਆਂ ‘ਚ ਵੱਡਾ ਬਦਲਾਅ ! ਜਾਰੀ ਹੋਇਆ ਨਵਾਂ ਹੁਕਮ, ਕਾਮਨ ਕੈਲੰਡਰ ਲਾਗੂ ਹੋਣ ਨਾਲ ਕੀ ਪਏਗਾ ਅਸਰ ?
- Stubble Burning: ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪੰਜਾਬ ‘ਚ ਆਈ ਗਿਰਾਵਟ, 50% ਮਾਮਲੇ ਘਟਨ ਤੋਂ ਬਾਅਦ ਦਿੱਲੀ ਦੇ ਪ੍ਰਦੂਸ਼ਣ ‘ਤੇ ਉੱਠੇ ਸਵਾਲ
- Punjab ਸਰਕਾਰ ਨੇ PCS ਅਧਿਕਾਰੀ ਨੂੰ ਕੀਤਾ ਮੁਅੱਤਲ, ਬੱਸਾਂ ਮੁਹੱਈਆ ਕਰਵਾਉਣ ‘ਚ ਹੋਈ ਦੇਰੀ ਲਈ ਕੀਤੀ ਗਈ ਕਾਰਵਾਈ
- Miss Universe 2025: ਕੌਣ ਹੈ ਜਿਸ ਨੇ ਜਿੱਤਿਆ ਤਾਜ, ਭਾਰਤ ਦੀ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ
Author: onpoint channel
“I’m a Newswriter, “I write about the trending news events happening all over the world.
ਜਲੰਧਰ, 18 ਸਤੰਬਰ : ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇ.ਪੀ. ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਅੱਜ ਇਥੇ ਮਾਡਲ ਟਾਊਨ ਸਥਿਤ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇ.ਪੀ. ਦੀ ਰਿਹਾਇਸ਼ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੁੱਤਰ ਦੇ ਇਸ ਤਰ੍ਹਾਂ ਵਿਛੋੜਾ ਦੇ ਜਾਣ ਨਾਲ ਪਰਿਵਾਰ ਨੂੰ…
ਖੰਨਾ, (ਲੁਧਿਆਣਾ), 18 ਸਤੰਬਰ:ਬਲਾਕ ਖੰਨਾ 1 ਦੇ ਸਰਕਾਰੀ ਅਧਿਆਪਕਾਂ ਵੱਲੋਂ ਬਲਾਕ ਨੋਡਲ ਅਫਸਰ ਵਿਸ਼ਾਲ ਵਸ਼ਿਸਟ ਦੀ ਅਗਵਾਈ ਹੇਠ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ 2,02,700 ਰੁਪਏ ਦੀ ਰਾਸ਼ੀ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਲਈ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰਂ ਸੌਂਪਿਆ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰੀ ਅਧਿਆਪਕ ਸਿੱਖਿਆ ਵਿਭਾਗ ਦਾ ਮਾਣ ਹਨ। ਇਹਨਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਸਰਕਾਰੀ ਅਧਿਆਪਕਾਂ ਨੇ ਪਹਿਲਾਂ ਵੀ ਆਪਣੇ ਸਕੂਲਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਹਨਾਂ ਬਾਕੀ ਸੰਸਥਾਵਾਂ ਨੂੰਂ ਵੀ ਅਪੀਲ ਕੀਤੀ ਕਿ ਉਹ ਵੀ…
ਜਲੰਧਰ, 18 ਸਤੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੀਰਵਾਰ ਤੜਕਸਾਰ ਪਿੰਡ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਬੰਨ੍ਹ ਦੀ ਹੋਰ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਸ ਕੰਮ ਵਿੱਚ ਦਿਨ-ਰਾਤ ਜੁਟੇ ਡਰੇਨੇਜ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਥਾਨਕ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ ਕੀਤੀ।ਡਾ. ਅਗਰਵਾਲ ਨੇ ਦੱਸਿਆ ਕਿ ਡਰੇਨੇਜ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸੈਂਕੜੇ ਵਲੰਟੀਅਰਾਂ ਤੇ ਸੰਗਤ ਨੇ ਪਿਛਲੇ ਕਈ ਦਿਨਾਂ ਤੋਂ ਬੰਨ੍ਹ ਦੇ ਸੰਵੇਦਨਸ਼ੀਲ ਕੰਢੇ ਨੂੰ ਮਜ਼ਬੂਤ ਅਤੇ ਸੁਰੱਖਿਅਤ ਕਰਨ ਲਈ ਦਿਨ-ਰਾਤ ਇਕ ਕੀਤਾ ਹੋਇਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਵੀ…
ਸਸਰਾਲੀ (ਲੁਧਿਆਣਾ), 18 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਇੱਥੋਂ ਨੇੜੇ ਸਤਲੁਜ ਦਰਿਆ, ਸਸਰਾਲੀ ਕਲੋਨੀ ਵਿੱਚ ਗਾਰ-ਸਫਾਈ ਕਾਰਜਾਂ ਦਾ ਮੌਕੇ ‘ਤੇ ਨਿਰੀਖਣ ਕੀਤਾ। ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਪਿਛਲੇ ਹਫ਼ਤੇ, ਇੱਕ ਵਿਸ਼ੇਸ਼ ਫਲੋਟਿੰਗ ਐਕਸੈਵੇਟਰ ਜੋ ਹੁਣ ਖੇਤਰ ਵਿੱਚ ਕੰਮ ਕਰ ਰਿਹਾ ਹੈ, ਜੋ ਕਿ ਗਾਰ ਹਟਾ ਕੇ ਦਰਿਆ ਦੇ ਵਹਾਅ ਨੂੰ ਮੁੜ ਨਿਰਦੇਸ਼ਤ ਕਰਨ…
ਲੁਧਿਆਣਾ, 18 ਸਤੰਬਰ: ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਪਿੰਡ ਸਾਹਿਬਾਨਾ ਦੇ ਬਲਵੀਰ ਸਿੰਘ ਨੂੰ ਆਪਣੇ ਘਰ ਦੀ ਛੱਤ ਦੀ ਤੁਰੰਤ ਮੁਰੰਮਤ ਲਈ 50,000 ਰੁਪਏ ਦੀ ਨਕਦੀ ਸੌਂਪੀ, ਜੋ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰ ਦੀਆਂ ਤੁਰੰਤ ਜ਼ਰੂਰਤਾਂ ਦੀ ਸਹਾਇਤਾ ਲਈ ਆਪਣੀ ਤਨਖਾਹ ਵਿੱਚੋਂ ਇਹ ਰਕਮ ਪ੍ਰਦਾਨ ਕੀਤੀ। ਮੰਤਰੀ ਮੁੰਡੀਆਂ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਲਵੀਰ ਸਿੰਘ ਨੂੰ ਮੁੜ ਨਿਰਮਾਣ ਅਤੇ ਰਿਕਵਰੀ ਦੇ ਯਤਨਾਂ ਵਿੱਚ ਹੋਰ ਸਹਾਇਤਾ ਕਰਨ ਲਈ ਵਾਧੂ ਫੰਡ ਜਾਰੀ ਕੀਤੇ ਜਾਣਗੇ। ਮੁੰਡੀਆਂ ਨੇ ਕਿਹਾ, “ਮੈਂ ਇਸ ਮਾਮਲੇ ‘ਤੇ ਡਿਪਟੀ ਕਮਿਸ਼ਨਰ ਨਾਲ…
ਬਠਿੰਡਾ , 17 ਸਤੰਬਰ 2025: ਕੀ ਬਠਿੰਡਾ ਜਿਲ੍ਹੇ ਦੇ ਪਿੰਡ ਜੀਦਾ ’ਚ ਹੋਏ ਧਮਾਕਿਆਂ ਦਾ ਮਾਸਟਰ ਮਾਈਂਡ ਗੁਰਪ੍ਰੀਤ ਸਿੰਘ ਮਨੁੱਖੀ ਬੰਬ ਬਣ ਕੇ ਭਾਰਤੀ ਫੌਜ ਨੂੰ ਨਿਸ਼ਾਨਾ ਬਨਾਉਣ ਦੀ ਤਿਆਰੀ ਕਰ ਰਿਹਾ ਸੀ ਜਾਂ ਫਿਰ ਉਸ ਦੇ ਨਿਸ਼ਾਨੇ ਤੇ ਕੋਈ ਵੱਡੀ ਸਿਆਸੀ ਹਸਤੀ ਵੀ ਹੋ ਸਕਦੀ ਹੈ। ਅਹਿਮ ਸੂਤਰਾਂ ਦੀ ਮੰਨੀਏ ਤਾਂ ਗੁਰਪ੍ਰੀਤ ਦੇ ਘਰ ਚੋਂ ਵਿਸਫੋਟਕ ਪਦਾਰਥ ਨਕਾਰਾ ਕਰਨ ਦੌਰਾਨ ਮਿਲੀ ਸਮੱਗਰੀ ਦੀ ਤੀਬਰਤਾ ਤੋਂ ਤਾਂ ਇਹੋ ਜਾਪਦਾ ਹੈ ਕਿ ਮੁਲਜਮ ਕਿਸੇ ਖਤਰਨਾਕ ਯੋਜਨਾ ਤੇ ਕੰਮ ਕਰ ਰਿਹਾ ਸੀ ਜਿਸ ’ਚ ਭਾਰਤੀ ਫੌਜ ਜਾਂ ਕਿਸੇ ਸਿਆਸੀ ਹਸਤੀ ਤੇ ਹਮਲਾ ਵੀ ਸ਼ਾਮਲ ਹੈ। ਇਨ੍ਹਾਂ ਤੱਥਾਂ ਪਿੱਛੋਂ ਸੁਰੱਖਿਆ ਏਜੰਸੀਆਂ ਦੇ ਕੰਨ…
ਚੰਡੀਗੜ੍ਹ, 17 ਸਤੰਬਰ 2025- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੇਂ ਮਿਸ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮਿਸ਼ਨ ਦਾ ਨਾਮ ਚੜ੍ਹਦੀ ਕਲਾ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਹੜਾਂ ਵਿੱਚ ਹੁਣ ਲੋਕ ਵੱਡੇ ਪੱਧਰ ‘ਤੇ ਸੇਵਾ ਕਰ ਰਹੇ ਹਨ। ਪੰਜਾਬ ਸਰਕਾਰ ਮਿਸ਼ਨ ਚੜ੍ਹਦੀ ਕਲਾ ਸ਼ੁਰੂ ਕਰਨ ਜਾ ਰਹੀ ਹੈ। ਇਸ ਦੌਰਾਨ ਸੀਐੱਮ ਮਾਨ ਨੇ ਕਿਹਾ- ਪੰਜਾਬੀ ਇੱਕ ਪਰਿਵਾਰ ਬਣ ਕੇ ਇੱਕ ਦੂਜੇ ਦੀ ਮਦਦ ਕਰ ਰਹੇ ਨੇ, ਪੰਜਾਬ ਹਰ ਮੁਸੀਬਤ ਸਾਹਮਣੇ ਹਿੱਕ ਡਾਅ ਕੇ ਖੜਦਾ ਹੈ। ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਰਾਹਤ ਦੇ ਕੰਮਾਂ ਤੋਂ ਅੱਗੇ ਵਧਣ ਦਾ ਸਮਾਂ ਆ…
ਚੰਡੀਗੜ੍ਹ, 17 ਸਤੰਬਰ 2025- ਫੇਕ ਐਨਕਾਊਂਟਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਇਲਾਜ਼ ਦੇ ਦੌਰਾਨ ਮੌਤ ਹੋਣ ਦੀ ਖ਼ਬਰ ਹੈ। ਉਹ ਪਟਿਆਲਾ ਜੇਲ੍ਹ ਅੰਦਰ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਉੱਪਰ ਪਿਛਲੇ ਦਿਨੀਂ ਜੇਲ੍ਹ ਦੇ ਅੰਦਰ ਸੰਦੀਪ ਸਿੰਘ ਸੰਨੀ ਨਾਮ ਦੇ ਵਿਅਕਤੀ ਨੇ ਜਾਨਲੇਵਾ ਹਮਲਾ ਕੀਤਾ ਸੀ। ਜਿਸ ਕਾਰਨ ਉਹ ਜ਼ਖਮੀ ਹੋ ਗਿਆ ਸੀ। ਜ਼ਖਮੀ ਹਾਲਤ ਵਿੱਚ ਸੂਬਾ ਸਿੰਘ ਨੂੰ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹਦੀ ਅੱਜ ਮੌਤ ਹੋ ਗਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਿੰਦੂ ਲੀਡਰ ਸੁਧੀਰ ਸੂਰੀ ਦਾ, ਜਿਸ ਸੰਦੀਪ ਸਿੰਘ ਸੰਨੀ ਨੇ ਕਤਲ ਕੀਤਾ…
ਪ੍ਰਮੋਦ ਭਾਰਤੀ ਨਵਾਂਸ਼ਹਿਰ, 17 ਸਤੰਬਰ, 2025 : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਬੁੱਧਵਾਰ ਨੂੰ ਨਵਾਂਸ਼ਹਿਰ ਦੇ ਤਿੰਨ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਡੀਨੇਟਰ ਸ੍ਰੀ ਹਰਨੇਕ ਸਿੰਘ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਪੀ.ਸੀ.-ਪੀ.ਐਨ.ਡੀ.ਟੀ. ਐਕਟ ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਦੇ ਲਿੰਗ ਨਿਰਧਾਰਨ ਟੈਸਟਾਂ ’ਤੇ ਪਾਬੰਦੀ ਲਗਾ ਕੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ। ਉਨ੍ਹਾਂ ਨੇ ਨਿੱਜੀ ਅਲਟਰਾਸਾਊਂਡ…
ਭੋਗਪੁਰ (ਜਲੰਧਰ), 17 ਸਤੰਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ। ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੀਆਂ ਧਿਰਾਂ ਲਈ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਦ੍ਰਿੜ ਹੈ।ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ…

