Author: onpoint channel

“I’m a Newswriter, “I write about the trending news events happening all over the world.

ਬਠਿੰਡਾ, 28 ਦਸੰਬਰ 2025: ਗੁਰਬਤ ਉਸ ਦਾ ਰਾਹ ਨਹੀਂ ਰੋਕ ਸਕੀ ਤੇ ਹਕੂਮਤਾਂ ਦੇ ਵਤੀਰੇ ਦੀਆਂ ਠੰਢੀਆਂ ਰਾਤਾਂ ਉਸ ਦਾ ਹੌਂਸਲਾ ਨਹੀਂ ਤੋੜ ਸਕੀਆਂ। ਜਦੋਂ ਸਿਰੜ ਨੇ ਜਜ਼ਬੇ ਦੀ ਉਂਗਲ ਫੜੀ ਤਾਂ ਬੇਰੁਜਗਾਰ ’ਤੇ ਉੱਪਰੋਂ ਕੁਦਰਤ ਦੀ ਮਾਰ ਦੇ ਝੰਬੇ ਅਪੰਗ ਅਧਿਆਪਕ ਪ੍ਰਿਥਵੀ ਵਰਮਾ ਨੇ ਹਵਾ ਦੇ ਲਗਾਤਰ ਉਲਟ ਉੱਡਕੇ ਅੰਤ ਨੂੰ ਮੰਜਿਲ ਫਤਿਹ ਕਰਕੇ ਹੀ ਸਾਹ ਲਿਆ । ਫਾਜ਼ਿਲਕਾ ਜਿਲ੍ਹੇ ਦੇ ਸਰਹੱਦੀ ਪਿੰਡ ਡੰਗਰ ਖੇੜਾ ਦਾ ਰਹਿਣ ਵਾਲਾ ਪ੍ਰਿਥਵੀ ਵਰਮਾ ਹੁਣ ਪਟਿਆਲਾ ਜਿਲ੍ਹੇ ਦੇ ਪਿੰਡ ਝਾੜਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕ ਹੈ। ਪ੍ਰਿਥਵੀ ਵਰਮਾ ਨੂੰ ਆਪਣੀ ਮੰਜਿਲ ਤੱਕ ਪੁੱਜਣ ਲਈ ਤਿੰਨ ਮੁੱਖ ਮੰਤਰੀਆਂ ਦੀਆਂ ਸਰਕਾਰਾਂ ਨਾਲ ਆਢਾ ਲਾਉਣਾ…

Read More

ਚੰਡੀਗੜ੍ਹ, 28 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25% ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ “ਸਿੱਧਾ ਵਿਸ਼ਵਾਸਘਾਤ” ਹੈ ਅਤੇ ਇਹ ਨੀਤੀ ਸਵਦੇਸ਼ੀ ਦੇ ਨਾਅਰੇ ਨਾਲ ਪੂਰੀ ਤਰ੍ਹਾਂ ਵਿਰੋਧੀ ਹੈ।ਸਪੀਕਰ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਦਮ ਈਸਟ ਇੰਡੀਆ ਕੰਪਨੀ ਦੀ ਯਾਦ ਤਾਜ਼ਾ ਕਰਵਾਉਂਦੇ ਹਨ, ਜਿੱਥੇ ਦੇਸੀ ਉਤਪਾਦਕਾਂ ਨੂੰ ਕਮਜ਼ੋਰ ਕਰਕੇ ਵਿਦੇਸ਼ੀ ਵਪਾਰਕ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ…

Read More

ਚੰਡੀਗੜ੍ਹ, 28 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ, 1 ਕਿਲੋ ਅਫੀਮ, 1.4 ਕਿਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ…

Read More

ਚੰਡੀਗੜ੍ਹ, 28 ਦਸੰਬਰ 2025:ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ ਵਿੱਚ ਭਰੋਸੇਯੋਗ ਬਿਜਲੀ ਸਪਲਾਈ, ਉਪਭੋਗਤਾ-ਅਨੁਕੂਲ ਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਲਈ ਵਿਸ਼ਤ੍ਰਿਤ ਸੁਧਾਰ ਕੀਤੇ ਗਏ ਹਨ। *ਬਿਜਲੀ ਕਨੈਕਸ਼ਨਾਂ ਵਿੱਚ ਸਹੂਲਤ ਅਤੇ ਉਪਭੋਗਤਾ-ਮਿੱਤਰ ਸੁਧਾਰ*ਸ਼੍ਰੀ ਅਰੋੜਾ ਨੇ ਦੱਸਿਆ ਕਿ ਹੁਣ ਪੀਐਸਪੀਸੀਐਲ ਵੱਲੋਂ ਬਿਨਾਂ ਕਿਸੇ ਐਨਓਸੀ (NOC) ਦੇ ਬਿਜਲੀ ਕਨੈਕਸ਼ਨ ਜਾਰੀ ਕੀਤੇ ਜਾਣਗੇ, ਬਸ਼ਰਤੇ ਅਰਜ਼ੀਕਾਰ ਵੱਲੋਂ ਲਾਜ਼ਮੀ ਅੰਡਰਟੇਕਿੰਗ ਜਮ੍ਹਾਂ ਕਰਵਾਈ ਜਾਵੇ। ਬਿਜਲੀ ਕਨੈਕਸ਼ਨ ਲਈ ਅਰਜ਼ੀ ਫਾਰਮ ਸਰਲ ਬਣਾਏ ਗਏ ਹਨ ਅਤੇ ਰਿਕਾਰਡਾਂ ਦੀ ਡਿਜ਼ੀਟਲਾਈਜ਼ੇਸ਼ਨ ਪ੍ਰਾਥਮਿਕਤਾ ਦੇ ਆਧਾਰ ’ਤੇ ਕੀਤੀ ਜਾ ਰਹੀ…

Read More

*ਲੁਧਿਆਣਾ, 28 ਦਸੰਬਰ:ਆਬਕਾਰੀ ਨਿਯਮਾਂ ਦੀ ਉਲੰਘਣਾ ਪ੍ਰਤੀ ਜ਼ੀਰੋ ਟਾਲਰੈਂਸ ‘ਤੇ ਜ਼ੋਰ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਐਤਵਾਰ ਨੂੰ ਲੁਧਿਆਣਾ ਦੇ ਸਾਰੇ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਬਾਰਾਂ ਅਤੇ ਪੱਬਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਨਾਬਾਲਗਾਂ ਜਾਂ 25 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਪਰੋਸਣ ‘ਤੇ ਪਾਬੰਦੀ ਲਗਾਈ।ਡੀ.ਸੀ ਨੇ ਉਨ੍ਹਾਂ ਮਾਮਲਿਆਂ ‘ਤੇ ਚਿੰਤਾਵਾਂ ਨੂੰ ਉਜਾਗਰ ਕੀਤਾ ਜਿੱਥੇ ਲਾਈਵ ਸ਼ੋਅ ਅਤੇ ਡੀ.ਜੇ ਪਾਰਟੀਆਂ ਦੌਰਾਨ ਬਿਨਾਂ ਇਜਾਜ਼ਤ ਦੇ ਸ਼ਰਾਬ ਜਾਂ ਬੀਅਰ ਪਰੋਸੀ ਜਾਂਦੀ ਹੈ ਜਿਸ ਨਾਲ ਕਾਨੂੰਨ ਵਿਵਸਥਾ ਵਿੱਚ ਵਿਘਨ ਪੈ ਸਕਦਾ ਹੈ।ਸੰਸਥਾਵਾਂ ਨੂੰ ਆਗਿਆਯੋਗ ਕੰਮਕਾਜੀ ਘੰਟਿਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਲਾਇਸੰਸਸ਼ੁਦਾ ਸਮੇਂ ਤੋਂ ਬਾਅਦ ਕੰਮ ਬੰਦ…

Read More

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ, ਜਿਸ ਵਿੱਚ ਅੱਜ ਮਿਤੀ 28.12.2025 ਨੂੰ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਨੂੰ ਪ੍ਰਚਾਰ ਸਮੱਗਰੀ ਵੰਡੀ ਗਈ, ਜਿਸ ਵਿੱਚ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ…

Read More

ਚੰਡੀਗੜ੍ਹ, 27 ਦਸੰਬਰ 2025:ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਅਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ ‘ਤੇ ਨਤੀਜੇ ਸਾਹਮਣੇ…

Read More

ਚੰਡੀਗੜ੍ਹ, 27 ਦਸੰਬਰ 2025- ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਅਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ ‘ਤੇ ਨਤੀਜੇ ਸਾਹਮਣੇ…

Read More

ਫ਼ਤਹਿਗੜ੍ਹ ਸਾਹਿਬ, 27 ਦਸੰਬਰ: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੁੜੀ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਇਤਿਹਾਸਕ ਤੇ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸੰਪੰਨ ਹੋਈ। ਇਸ ਦੌਰਾਨ ਫਤਹਿਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼ ਵਿਦੇਸ਼ ਵਿੱਚੋਂ ਪਹੁੰਚੀ ਸੰਗਤ ਨੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹਲਕਾ ਫ਼ਤਹਿਗੜ੍ਹ ਸਾਹਿਬ…

Read More

ਪਟਿਆਲਾ, 27 ਦਸੰਬਰ: ਪੰਜਾਬ ਸਰਕਾਰ ਵੱਲੋਂ ਵਿੱਦਿਅਕ ਢਾਂਚੇ ਵਿੱਚ ਸੁਧਾਰ ਕਰਨ ਦੇ ਮਕਸਦ ਨਾਲ ਫਿਨਲੈਂਡ ਦੌਰੇ ‘ਤੇ ਭੇਜੇ ਗਏ ਅਧਿਆਪਕ ਆਪਣੀ ਟ੍ਰੇਨਿੰਗ ਪੂਰੀ ਕਰਕੇ ਵਾਪਸ ਪਰਤ ਆਏ ਹਨ, ਜਿਨਾਂ ਨੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨਾਲ ਫਿਨਲੈਂਡ ਦੌਰੇ ਦੇ ਤਜਰਬੇ ਸਾਂਝੇ ਕੀਤੇ। ਸਿੱਖਿਆ ਵਿਭਾਗ ਪੰਜਾਬ ਦੇ ਬਲਾਕ ਪਟਿਆਲਾ-2 ਦੇ ਹੋਣਹਾਰ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ । ਇਹ ਸਨਮਾਨ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਦੇ ਸੈਮੀਨਾਰ ਹਾਲ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਦਿੱਤਾ ਗਿਆ। ਸਨਮਾਨਿਤ ਹੋਏ ਅਧਿਆਪਕਾਂ ਵਿੱਚ ਅਧਿਆਪਕਾ ਏਮਨਦੀਪ ਕੌਰ, ਤਰਵਿੰਦਰ ਸਿੰਘ, ਅਧਿਆਪਕ ਸੁਖਜੀਤ ਸਿੰਘ ਮੱਟੂ, ਸਤਵੀਰ ਸਿੰਘ,…

Read More