- ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ
- ਖੰਨਾ ਦੇ ਸਰਕਾਰੀ ਹਸਪਤਾਲ ‘ਚ ਧੀਆਂ ਦੀ ਲੋਹੜੀ ਮਨਾਈ, ਐੱਸਐੱਮਓ ਮਨਿੰਦਰ ਭਸੀਨ ਨੇ ਸੁੰਦਰ ਮੁੰਦਰੀਏ ਗੀਤ ਗਾ ਕੇ ਬੰਨ੍ਹਿਆ ਸਮਾਂ
- ਸਨ ਫਾਊਂਡੇਸ਼ਨ ਦੇ ਐਮਐਸਡੀਸੀ ਲੁਧਿਆਣਾ ਵਿੱਚ ਲੋਹੜੀ ਸਮਾਗਮ: ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ
- ਏ.ਡੀ.ਸੀ ਅਮਰਜੀਤ ਬੈਂਸ ਨੇ ਲੁਧਿਆਣਾ ਵਿੱਚ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ 2026 ਸ਼ੁਰੂ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
- ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ
- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ
- ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ
Author: onpoint channel
“I’m a Newswriter, “I write about the trending news events happening all over the world.
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਕੇਂਦਰ ਸਰਕਾਰ ਤੋਂ ਪ੍ਰੋ਼. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ x ਉਤੇ ਪੋਸਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਚ ਕੋਰਟ ਦੇ ਫੈਸਲੇ ਤੋਂ ਬਾਅਦ ਰਿਹਾਈ ਹੋਈ ਹਲਚਲ ਤੋ ਉਮੀਦ ਕਰਦੇ ਹਾਂ ਕਿ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਹੋਵੇ। ਇਹ ਇਨਸਾਫ਼ ਲਈ ਦੇਰ ਨਾਲ ਉੱਠੀ ਅਵਾਜ਼ ਹੈ। ਸਿੱਖ ਕੈਦੀਆਂ ਦੀ ਰਿਹਾਈ ਮਨੁੱਖੀ ਅਧਿਕਾਰਾਂ ਤੇ ਇਨਸਾਫ਼ ਦਾ ਮੁੱਦਾ ਹੈ, ਨਾ ਕਿ ਰਾਜਨੀਤੀ ਦਾ। ਕੇਂਦਰ ਸਰਕਾਰ ਬੰਦੀ ਛੋੜ ਦਿਵਸ ਮੌਕੇ…
ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾ (Kultar Singh Sandhwan) ਨੇ ਇਸ ਵਾਰੀ ਦਿਵਾਲੀ (Diwali) ਦਾ ਤਿਉਹਾਰ ਸਮਾਜ ਦੇ ਲੋੜਵੰਦ, ਗਰੀਬ ਅਤੇ ਮਿਹਨਤੀ ਲੋਕਾਂ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸਥਾਨਕ ਮਜ਼ਦੂਰਾਂ, ਦਿਵਿਆਂਗਾਂ (Differently-Abled), ਬਜ਼ੁਰਗਾਂ, ਬੇਸਹਾਰਿਆਂ ਅਤੇ ਆਰਥਿਕ ਰੂਪ ਨਾਲ ਕਮਜ਼ੋਰ ਵਰਗ ਦੇ ਲੋਕਾਂ ਵਿੱਚ ਮਿੱਠਾਈ ਅਤੇ ਨਕਦ ਸਹਾਇਤਾ (Cash Assistance) ਵੰਡ ਕੀਤੀ। ਸੰਧਵਾ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਉਹ ਇਸ ਤਿਉਹਾਰ ਨੂੰ ਉਹਨਾਂ ਲੋਕਾਂ ਨਾਲ ਮਨਾਉਣ ਜੋ ਦਿਵਾਲੀ ਦੇ ਦਿਨ ਵੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣਾ ਕੰਮ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਮਾਣ ਅਤੇ ਪ੍ਰੇਰਨਾ ਦਾ ਵਿਸ਼ਾ ਹੈ। ਏਕਤਾ ਅਤੇ ਦਇਆ ਦਾ…
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਮੌਕੇ ‘ਤੇ ਸੂਬੇ ਲਈ ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਜਿਸ ਨਾਲ ਗੰਨਾ ਕਿਸਾਨਾਂ ਨੂੰ ਰਾਹਤ ਮਿਲੀ ਹੈ। ਸਰਕਾਰ ਨੇ ਅਗੇਤੀਆਂ ਕਿਸਮਾਂ ਦੀ ਕੀਮਤ 400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 415 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ, ਜਦੋਂ ਕਿ ਦੇਰ ਨਾਲ ਆਉਣ ਵਾਲੀਆਂ ਕਿਸਮਾਂ ਦੀ ਕੀਮਤ 393 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 408 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ, ਹਰਿਆਣਾ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦੀਆਂ ਕੀਮਤਾਂ ਵਾਲਾ ਰਾਜ ਬਣ ਗਿਆ ਹੈ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ…
ਅੱਜ ਸਵੇਰੇ, ਦੀਵਾਲੀ ਦੀ ਸਵੇਰ ਨੂੰ ਚੰਡੀਗੜ੍ਹ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਪੁੱਤਰ ਨੇ ਚਾਕੂ ਨਾਲ ਆਪਣੀ ਮਾਂ ਦਾ ਗਲਾ ਵੱਢ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਭੱਜ ਗਿਆ। ਗੁਆਂਢੀਆਂ ਨੇ ਘਰੋਂ ਔਰਤ ਦੀਆਂ ਚੀਕਾਂ ਸੁਣੀਆਂ। ਜਦੋਂ ਗੁਆਂਢੀ ਮੌਕੇ ‘ਤੇ ਪਹੁੰਚੇ, ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਉਨ੍ਹਾਂ ਨੇ ਇਸ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਕਿਸੇ ਨੇ ਜਵਾਬ ਨਹੀਂ ਦਿੱਤਾ। ਫਿਰ ਉਹ ਛੱਤ ਰਾਹੀਂ ਘਰ ਵਿੱਚ ਦਾਖਲ ਹੋਏ ਅਤੇ ਉੱਥੇ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ, ਅਤੇ ਮੁਲਜ਼ਮ ਭੱਜ ਗਿਆ ਸੀ। ਇਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ…
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਲਾਹੌਰੀ ਗੇਟ ਨੇੜੇ ਐਸਡੀਕੇਐਸ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਦੌਰਾ ਕੀਤਾ ਅਤੇ ਇੱਤੇ ਰਹਿਣ ਵਾਲੇ ਬੱਚਿਆਂ ਅਤੇ ਸਕੂਲ ਤੇ ਕਾਲਜ ਜਾਣ ਵਾਲੀਆਂ ਕੁੜੀਆਂ ਨਾਲ ਗਰੀਨ ਅਤੇ ਭਾਈਚਾਰਕ ਦੀਵਾਲੀ ਮਨਾਈ, ਡਾ. ਪ੍ਰੀਤੀ ਯਾਦਵ ਨੇ ਇਨ੍ਹਾਂ ਬੱਚਿਆਂ ਨਾਲ ਖੁਸ਼ੀਆਂ ਭਰੀ ਤੇ ਵਾਤਾਵਰਣ ਅਨੁਕੂਲ ਦੀਵਾਲੀ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਮਠਿਆਈਆਂ, ਤੋਹਫ਼ੇ ਅਤੇ ਤਿਉਹਾਰਾਂ ਦੀ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤਿਉਹਾਰ ਉਨ੍ਹਾਂ ਲੋਕਾਂ ਨਾਲ ਮਨਾਏ ਜਾਣ ‘ਤੇ ਹੋਰ ਵੀ ਅਰਥਪੂਰਨ ਬਣ ਜਾਂਦੇ ਹਨ, ਜਿਨ੍ਹਾਂ ਦੇ ਆਪਣੇ ਪਰਿਵਾਰ ਨਹੀਂ ਹੁੰਦੇ ਪਰ ਉਹ ਸਾਡੇ ਸਮਾਜ ਤੇ ਭਾਈਚਾਰੇ ਦਾ ਇੱਕ ਪਿਆਰਾ ਹਿੱਸਾ ਹੁੰਦੇ ਹਨ ਡਾ. ਪ੍ਰੀਤੀ…
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ IPS ਅਤੇ ਡਿਪਟੀ ਕਮਿਸ਼ਨਰ ਪੁਲਿਸ ਸਿਟੀ/ਦਿਹਾਤੀ, ਰੁਪਿੰਦਰ ਸਿੰਘ IPS ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਅਧੀਨ ਆਉਂਦੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਵੱਲੋਂ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ 10 ਗ੍ਰਾਮ ਹੈਰੋਇਨ ਅਤੇ 05 ਚੋਰੀਸ਼ੁਦਾ ਐਕਟਿਵਾ ਸਕੂਟਰ ਬ੍ਰਾਮਦ ਕੀਤੇ ਗਏ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਮੀਰ ਵਰਮਾ PPS ਏ.ਡੀ.ਸੀ.ਪੀ.-1 ਅਤੇ ਸ੍ਰੀ ਕਿੱਕਰ ਸਿੰਘ PPS ਏ.ਸੀ.ਪੀ. ਉੱਤਰੀ ਜੀ ਨੇ ਦੱਸਿਆ ਕਿ ਇੰਸਪੈਕਟਰ ਹਰਸ਼ਵੀਰ ਸਿੰਘ ਮੁੱਖ ਅਫਸਰ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਨੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਅਤੇ 05 ਚੋਰੀਸ਼ੁਦਾ ਐਕਟਿਵਾ ਸਕੂਟਰ ਬ੍ਰਾਮਦ…
ਗੁਰਦਾਸਪੁਰ 20 ਅਕਤੂਬਰ ਅੱਜ ਦੀਵਾਲੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਐਸ.ਪੀ ਆਦਿੱਤਿਆ ਨੇ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕੀਤੀ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਪਿੰਡ ਸੋਹਲ ਅਤੇ ਸਹਾਰੀ ਵਿਖੇ ਜਾ ਕੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਨਾਲ ਸਬੰਧਤ ਗੱਲਬਾਤ ਕੀਤੀ ਤੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਲੋਂੜੀਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ…
ਪਹਿਲਾਂ ਵੀ ਗੈਂਗਸਟਰਾਂ ਵਲੋਂ ਦਿੱਤੀਆਂ ਗਈਆਂ ਸਨ ਧਮਕੀਆਂ ਸੋਮਵਾਰ ਦਿਵਾਲੀ ਵਾਲੇ ਦਿਨ ਕਸਬਾ ਚੋਹਲਾ ਸਾਹਿਬ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦ ਸਵੇਰੇ 10.30 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਬੇਪਛਾਣ ਹਮਲਾਵਰਾਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ਨੂੰ ਮਾਰ ਦੇਣ ਦੀ ਨੀਅਤ ਨਾਲ ਪਿਸਤੌਲ ਨਾਲ ਗੋਲੀਆਂ ਮਾਰਨ ਦੀ ਕੋਸ਼ਿਸ਼ ਕੀਤੀ ਗਈ,ਪਰ ਫਾਇਰ ਮਿਸ ਹੋਣ ਕਰਕੇ ਉਹ ਵਾਲ-ਵਾਲ ਬਚ ਗਏ।ਉਪਰੋਕਤ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ਜ਼ੋ ਕਿ ਕ੍ਰਿਸ਼ਨਾ ਗਊਸ਼ਾਲਾ ਚੋਹਲਾ ਸਾਹਿਬ ਦੇ ਵੀ ਪ੍ਰਧਾਨ ਹਨ…
ਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਿਵਾਲੀ ਦਾ ਤਿਉਹਾਰ ਹਥਿਆਰਬੰਦ ਸੈਨਾਵਾਂ ਦੇ ਵੀਰ ਜਵਾਨਾਂ ਨਾਲ ਮਨਾਇਆ। ਆਪਣੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਵਾਰ ਗੋਆ ਅਤੇ ਕਾਰਵਾਰ ਦੇ ਤੱਟ ‘ਤੇ ਭਾਰਤ ਦੇ ਪਹਿਲੇ ਸਵਦੇਸ਼ੀ ਜਹਾਜ਼ ਵਾਹਕ ਆਈਐਨਐਸ ਵਿਕਰਾਂਤ (INS Vikrant) ‘ਤੇ ਜਲ ਸੈਨਾ ਦੇ ਜਵਾਨਾਂ ਨਾਲ ਦਿਵਾਲੀ ਮਨਾਈ। ਇਸ ਮੌਕੇ ‘ਤੇ ਉਨ੍ਹਾਂ ਨੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਹੀ ਦਿਵਾਲੀ ਮਨਾ ਰਹੇ ਹਨ। ਇਹ 12ਵੀਂ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਨੇ ਦਿਵਾਲੀ ਦਾ ਤਿਉਹਾਰ ਜਵਾਨਾਂ ਵਿਚਕਾਰ ਮਨਾਇਆ ਹੈ। ਉਨ੍ਹਾਂ ਨੇ ਐਤਵਾਰ ਰਾਤ ਵੀ ਆਈਐਨਐਸ ਵਿਕਰਾਂਤ ‘ਤੇ…
ਨਿਊਯਾਰਕ ਸਿਟੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਇੱਕ ਵਿਲੱਖਣ ਸ਼ਰਧਾਂਜਲੀ ਭੇਟ ਕੀਤੀ ਹੈ। ਕਵੀਨਜ਼ ਵਿੱਚ 114ਵੀਂ ਸਟਰੀਟ ਅਤੇ 101ਵੀਂ ਐਵੇਨਿਊ ਦੇ ਚੌਰਾਹੇ ਨੂੰ ਹੁਣ ਅਧਿਕਾਰਤ ਤੌਰ ’ਤੇ ‘ਗੁਰੂ ਤੇਗ ਬਹਾਦਰ ਜੀ ਵੇਅ’ ਦਾ ਨਾਮ ਦਿੱਤਾ ਗਿਆ ਹੈ। ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਅਤੇ ਮਾਣਮੱਤਾ ਪਲ ਹੈ। ਇਹ ਇੱਕ ਇਤਿਹਾਸਕ ਘਟਨਾ ਹੈ, ਕਿਉਂਕਿ ਨਿਊਯਾਰਕ ਭਾਰਤ ਤੋਂ ਬਾਹਰ ਪਹਿਲਾ ਸ਼ਹਿਰ ਬਣ ਗਿਆ ਹੈ ਜਿੱਥੇ ਇੱਕ ਸਿੱਖ ਗੁਰੂ ਜੀ ਦੇ ਨਾਮ ਨੂੰ ਇੱਕ ਗਲੀ (ਸਟ੍ਰੀਨ) ਸਮਰਪਿਤ ਕੀਤੀ ਗਈ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਦੁਨੀਆ ਭਰ ਵਿੱਚ ਵਿਆਪਕ…

