- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 3 ਸਤੰਬਰ 2025: ਪੰਜਾਬ ਵਿੱਚ ਹੜ੍ਹਾਂ ਦੀ ਭਿਆਨਕ ਅਤੇ ਲਗਾਤਾਰ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ, ਸਰਕਾਰ ਨੇ ਫਿਰ ਤੋਂ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ ਸਿੱਖਿਆ ਅਦਾਰਿਆਂ ਵਿੱਚ ਛੁੱਟੀਆਂ ਨੂੰ 7 ਸਤੰਬਰ, 2025 (ਐਤਵਾਰ) ਤੱਕ ਲਈ ਵਧਾ ਦਿੱਤਾ ਗਿਆ ਹੈ। ਸਾਰੇ ਸਿੱਖਿਆ ਅਦਾਰਿਆਂ ‘ਤੇ ਲਾਗੂ ਹੋਵੇਗਾ ਹੁਕਮ ਇਸ ਵਾਰ ਇਹ ਹੁਕਮ ਸਿਰਫ਼ ਸਕੂਲਾਂ ਤੱਕ ਹੀ ਸੀਮਤ ਨਹੀਂ ਹੈ। ਹਰਜੋਤ ਬੈਂਸ ਦੇ ਟਵੀਟ ਅਨੁਸਾਰ, ਇਹ ਛੁੱਟੀਆਂ ਸੂਬੇ ਦੇ ਸਾਰੇ: 1. ਸਰਕਾਰੀ ਸਕੂਲ 2. ਸਹਾਇਤਾ ਪ੍ਰਾਪਤ (Aided) ਸਕੂਲ 3. ਮਾਨਤਾ ਪ੍ਰਾਪਤ…
ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਬਣੇ ਮਨਾਲੀ-ਕੁੱਲੂ ਚਾਰ-ਮਾਰਗੀ ਦੇ ਬਹਾਨੇ ਇੰਜੀਨੀਅਰਾਂ ਦੇ ਕੰਮਕਾਜ ’ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਦਿੱਲੀ ਵਿਖੇ ਇੱਕ ਪ੍ਰੋਗਰਾਮ ਵਿੱਚ ਕਿਹਾ ਕਿ 3500 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਚਾਰ-ਮਾਰਗੀ ਬਾਰਿਸ਼ਾਂ ਵਿੱਚ ਪੂਰੀ ਤਰ੍ਹਾਂ ਢਹਿ ਗਿਆ ਹੈ। ਇੰਜੀਨੀਅਰਾਂ ਲਈ ‘ਦੋਸ਼ੀ’ ਸ਼ਬਦ ਦੀ ਵਰਤੋਂ ਕਰਦੇ ਹੋਏ ਗਡਕਰੀ ਨੇ ਕਿਹਾ ਕਿ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਬਣਾਉਣ ਵਾਲੇ ਅਧਿਕਾਰੀ ਇਸ ਲਈ ਜ਼ਿੰਮੇਵਾਰ ਹਨ।ਉਨ੍ਹਾਂ ਕਿਹਾ ਬਹੁਤ ਸਾਰੇ ਅਧਿਕਾਰੀ ਸੇਵਾਮੁਕਤੀ ਤੋਂ ਬਾਅਦ ਆਪਣੀਆਂ ਕੰਪਨੀਆਂ ਬਣਾਉਂਦੇ ਹਨ। ਇਹ ਲੋਕ ਗੂਗਲ ਹੋਮ ’ਤੇ ਬੈਠ ਕੇ ਡੀਪੀਆਰ ਬਣਾਉਂਦੇ ਹਨ ਫੀਲਡ ਵਿੱਚ ਜਾ ਕੇ ਕੋਈ ਅਧਿਐਨ…
Sri Chamkaur Sahib News in Punjabi : ਰੂਪਨਗਰ ਜ਼ਿਲ੍ਹੇ ਵਿੱਚ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਨੇੜਲੇ ਤੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਦਾਊਦਪੁਰ ਤੇ ਫੱਸੇ ਆਦਿ ਥਾਵਾਂ ਤੇ ਪਾਣੀ ਦੇ ਤੇਜ ਵਹਾਅ ਕਾਰਨ ਬੰਨ ਨੁਕਸਾਨੇ ਗਏ ਸਨ, ਉਨ੍ਹਾਂ ਬੰਨ੍ਹਾ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ, ਫ਼ੌਜ ਅਤੇ ਆਮ ਲੋਕ ਲਗਾਤਾਰ ਜੁਟੇ ਹੋਏ ਹਨ ਤੇ ਇਨ੍ਹਾਂ ਬੰਨ੍ਹਾ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਸੀਨੀਅਰ ਪੁਲਿਸ ਕਪਤਾਨ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ ਤੇ ਮੌਜੂਦ ਰਹੇ।ਇਸ ਮੌਕੇਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੌਜੂਦਾ ਮੈਂਬਰ…
ਚੰਡੀਗੜ੍ਹ : ਕੈਬਿਨਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਦਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ, ਸਕਿੱਲ ਡਿਵੈੱਲਪਮੈਂਟ ਸੈਂਟਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ, 2025 ਤੱਕ ਬੰਦ ਰਹਿਣਗੇ।ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਪੰਜਾਬ ਅਤੇ ਇਸ ਦੇ ਗੁਆਂਢੀ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਸਮੁੱਚੇ ਪੰਜਾਬ ਅੰਦਰ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ। ਇਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ।
Chandigarh News in Punjabi : ਚੰਡੀਗੜ੍ਹ ਦੇ ਆਲ਼ੇ-ਦੁਆਲ਼ੇ ਦੇ ਇਲਾਕਿਆਂ ਵਿੱਚ ਲਗਾਤਾਰ ਬਾਰਸ਼ ਅਤੇ ਪਾਣੀ ਭਰਨ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਇਹ ਫ਼ੈਸਲਾ ਲਿਆ ਗਿਆ ਹੈ ਕਿ ਚੰਡੀਗੜ੍ਹ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਹਾਇਤਾ ਪ੍ਰਾਪਤ ਉਚੇਰੀ ਸਿੱਖਿਆ ਕਾਲਜ ਅਤੇ ਤਕਨੀਕੀ ਸਿੱਖਿਆ ਦੀਆਂ ਸਾਰੀਆਂ ਸੰਸਥਾਵਾਂ 04.09.2025 (ਵੀਰਵਾਰ) ਤੋਂ 06.09.2025 (ਸ਼ਨੀਵਾਰ) ਤੱਕ ਬੰਦ ਰਹਿਣਗੀਆਂ।ਹਾਲਾਂਕਿ, ਕਾਲਜਾਂ ਦੇ ਹੋਸਟਲ ਅਪ੍ਰੇਸ਼ਨਲ ਰਹਿਣਗੇ। ਸਬੰਧਿਤ ਪ੍ਰਿੰਸੀਪਲ ਰਿਹਾਇਸ਼ੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਸੁਨਿਸ਼ਚਿਤ ਕਰਨਗੇ ਅਤੇ ਇਸ ਸਬੰਧ ਵਿੱਚ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣਗੇ।
ਚੰਡੀਗੜ੍ਹ, 3 ਸਤੰਬਰ 2025- ਰਾਵੀ ਬਿਆਸ ਅਤੇ ਸਤਲੁਜ ਤੋਂ ਬਾਅਦ ਹੁਣ ਭਾਖੜਾ ਵੀ ਪੂਰੇ ਉਫਾਨ ਤੇ ਹੈ। ਭਾਖੜਾ ਦੇ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਦੇ ਮੁਤਾਬਕ ਭਾਖੜਾ ਤੋਂ ਹੁਣ 75000 ਕਿਊਸਿਕ ਛੱਡਿਆ ਜਾ ਰਿਹਾ ਹੈ। ਭਾਖੜਾ ਵਿੱਚ ਪਾਣੀ ਦਾ ਪੱਧਰ 78000 ਟੱਪ ਗਿਆ ਹੈ ਅਤੇ ਇਸ ਦੀ ਕੁੱਲ ਸਮਰੱਥਾ 80 ਹਜਾਰ ਕਿਊਸਿਕ ਪਾਣੀ ਹੈ। ਦੱਸ ਦਈਏ ਕਿ ਹੁਣ ਪਾਣੀ 75000 ਕਿਊਸਿਕ ਛੱਡਿਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪਟਿਆਲਾ ਅਤੇ ਆਸ ਪਾਸ ਦੇ ਇਲਾਕਿਆਂ ਲਈ ਪ੍ਰਸ਼ਾਸਨ ਦੇ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ। ਪਟਿਆਲਾ ਪ੍ਰਸ਼ਾਸਨ ਦੇ ਵੱਲੋਂ 21 ਪਿੰਡਾਂ ਨੂੰ ਖਾਲੀ ਕਰਨ ਦੇ…
ਮਾਲੇਰਕੋਟਲਾ, 03 ਸਤੰਬਰ 2025: ਭਾਰੀ ਬਰਸਾਤ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ, ਡਿਪਟੀ ਕਮਿਸ਼ਨਰ (DC) ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਪਹਿਲ ਦੇਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਐਮਰਜੈਂਸੀ (Energency) ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀ, ਕਰਮਚਾਰੀ ਅਤੇ ਰਾਹਤ ਟੀਮਾਂ ਪੂਰੀ ਤਰ੍ਹਾਂ ਮੁਸਤੈਦ ਹਨ। ਡੀਸੀ ਨੇ ਖੁਦ ਕੀਤਾ ਜ਼ਮੀਨੀ ਨਿਰੀਖਣ ਦੱਸ ਦਈਏ ਕਿ ਡਿਪਟੀ ਕਮਿਸ਼ਨਰ ਨੇ ਅੱਜ ਪਿੰਡ ਫਰੀਦਪੁਰ ਕਲਾਂ, ਫਰੀਦਪੁਰ ਖੁਰਦ, ਹਥਨ, ਬੁਰਜ, ਅਤੇ ਨੌਧਰਾਣੀ ਆਦਿ ਦਾ ਦੌਰਾ ਕਰਕੇ ਖੁਦ ਪਾਣੀ ਦੇ ਪੱਧਰ ਦਾ…
ਫਾਜ਼ਿਲਕਾ, 3 ਸਤੰਬਰ 2025 – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਤਲੁਜ ਵਿਚ ਲਗਤਾਰ ਵੱਧ ਰਹੇ ਪਾਣੀ ਦੇ ਮੱਦੇਨਜਰ ਕ੍ਰੀਕ ਪਾਰ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤੁਰੰਤ ਪਿੰਡ ਛੱਡ ਕੇ ਸੁਰੱਖਿਅਤ ਥਾਂ ਤੇ ਪਹੁੰਚਣ। ਉਨ੍ਹਾਂ ਨੇ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਮਹਿਲਾਵਾਂ ਨੂੰ ਪਹਿਲ ਦੇ ਅਧਾਰ ਤੇ ਸੁਰੱਖਿਅਤ ਬਾਹਰ ਕੱਢਿਆ ਜਾਵੇ ਕਿਉਂਕਿ ਹਰੀਕੇ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ ਵੱਧ ਕੇ 3 ਲੱਖ 11 ਹਜਾਰ ਕਿਉਸਿਕ ਹੋ ਗਈ ਹੈ ਅਤੇ ਇਹ ਇਕ ਵੱਡੇ ਖਤਰੇ ਦਾ ਸੰਕੇਤ ਹੈ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਸ਼ਾਸਨ ਵੱਲੋਂ 12 ਰਾਹਤ ਕੇਂਦਰ ਚਲਾਏ ਜਾ ਰਹੇ…
Chandigarh News : ਇਸ ਵੇਲੇ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਬਾਰਿਸ਼ ਵੀ ਰੁਕਣ ਦਾ ਨਾਮ ਨਹੀਂ ਲੈ ਰਹੀ। ਚੰਡੀਗੜ੍ਹ ਵਿੱਚ ਵੀ ਬੀਤੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਦੀ ਸੁਖ਼ਨਾ ਲੇਕ (Sukhna Lake) ਇਸ ਵੇਲੇ ਉਫ਼ਾਨ ਤੇ ਹੈ ਅਤੇ ਲੇਕ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ, ਅੱਜ ਫਲੱਡ ਗੇਟ (Flood Gate) ਖੋਲ੍ਹ ਦਿੱਤੇ ਗਏ ਹਨ। ਸੂਤਰਾਂ ਦਾ ਦਾਅਵਾ ਹੈ ਕਿ ਸੁਖ਼ਨਾ ਲੇਕ (Sukhna Lake) ਤੋਂ ਫਲੱਡ ਗੇਟ ਵੱਲ ਜਾਣ ਵਾਲਾ ਪੁਲ ਪੂਰੀ ਤਰ੍ਹਾਂ ਟੁੱਟ ਗਿਆ ਹੈ। ਪਾਣੀ ਦਾ ਬਹਾਅ ਬਹੁਤ ਜਿਆਦਾ ਤੇਜ਼ ਹੋਣ ਕਰਕੇ ਪੁਲ ਤੇ…
ਚੰਡੀਗੜ੍ਹ, 3 ਸਤੰਬਰ 2025- ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨੇ ਅੱਜ ਕਰੀਬ 20 ਦਿਨਾਂ ਬਾਅਦ ਪੰਜਾਬ ਦੀ ਸਾਰ ਲੈਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸੇ ਵਿਚਾਲੇ ਗਿਆਨੀ ਹਰਪ੍ਰੀਤ ਸਿੰਘ ਜਿਹੜੇ ਕਿ ਨਵੇਂ ਅਕਾਲੀ ਦਲ ਦੇ ਪ੍ਰਧਾਨ ਹਨ, ਉਨ੍ਹਾਂ ਦੇ ਵੱਲੋਂ ਮੋਦੀ ਸਰਕਾਰ ਦੀ ਪੰਜਾਬ ਪ੍ਰਤੀ ਵਰਤੇ ਜਾ ਰਹੇ ਵਤੀਰੇ ਦੀ ਨਿਖੇਧੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ ਪ੍ਰਧਾਨ ਮੰਤਰੀ ਜੀ, ਇਹ ਚੰਗਾ ਹੈ ਕਿ ਤੁਸੀਂ ਅਫਗਾਨਿਸਤਾਨ ਪ੍ਰਤੀ ਹਮਦਰਦੀ ਪ੍ਰਗਟ ਕੀਤੀ, ਪਰ ਪੰਜਾਬ ਵੀ ਇਸੇ ਦੇਸ਼ ਦਾ ਹਿੱਸਾ ਹੈ, ਜਿੱਥੇ 17 ਅਗਸਤ ਤੋਂ ਲਗਭਗ 1,500 ਪਿੰਡ ਅਤੇ ਲਗਭਗ 300,000…

