- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: onpoint channel
“I’m a Newswriter, “I write about the trending news events happening all over the world.
ਜਲੰਧਰ (ਪੰਜਾਬ), 3 ਸਤੰਬਰ 2025: Punjab Horticulture and Defence Services Welfare ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਹੜ੍ਹਾਂ ਦੀ ਮੌਜੂਦਾ ਕੁਦਰਤੀ ਆਫ਼ਤ ਦੌਰਾਨ ਪੰਜਾਬ ਨੂੰ ਵਿੱਤੀ ਸਹਾਇਤਾ ਨਾ ਦੇਣ ਲਈ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ ।ਜਲੰਧਰ ਦੇ ਸਰਕਟ ਹਾਊਸ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਜਦੋਂ ਪੂਰਾ ਸੂਬਾ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਉਦੋਂ ਵੀ ਕੇਂਦਰ ਨੇ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੀ ਮਦਦ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ ਹੈ। ਕੇਂਦਰ ਦੇ ਉਦਾਸੀਨ ਰਵੱਈਏ ਨੂੰ ਦੱਸਿਆ ‘ਬਦਕਿਸਮਤੀ’ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ‘ਆਪ’ ਦੇ ਸੀਨੀਅਰ…
ਲੁਧਿਆਣਾ, 2 ਸਤੰਬਰ:ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਧੁੱਸੀ ਬੰਨ੍ਹ ਵਿਖੇ ਸਥਿਤੀ ਦਾ ਜਾਇਜ਼ਾ ਲੈਣ ਲਈ ਪਿੰਡ ਸਸਰਾਲੀ ਕਲੋਨੀ ਦਾ ਦੌਰਾ ਕੀਤਾ।ਧੁੱਸੀ ਬੰਨ੍ਹ ਦਾ ਨਿਰੀਖਣ ਕਰਨ ਤੋਂ ਬਾਅਦ ਮੰਤਰੀ ਅਤੇ ਡੀ.ਸੀ ਨੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਦਰਿਆ ਦਾ ਪਾਣੀ ਬੰਨ੍ਹ ਦੇ ਪੱਧਰ ਤੋਂ ਕਾਫ਼ੀ ਹੇਠਾਂ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਢਾਂਚੇ ਨੂੰ ਮਜ਼ਬੂਤ ਕਰਨ ਲਈ ਜੰਗੀ ਪੱਧਰ ‘ਤੇ ਮਜ਼ਬੂਤੀ ਦੇ ਯਤਨ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਦੇ ਜੋਖਮਾਂ ਨੂੰ ਘਟਾਉਣ ਅਤੇ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਤਾਇਨਾਤ ਕੀਤੇ ਹਨ। ਜਿਸ…
ਲੁਧਿਆਣਾ, 02 ਸਤੰਬਰ (000) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਗਈ।ਜਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਸੀ.ਜੇ.ਐੱਮ-ਕਮ-ਸਕੱਤਰ ਡੀ.ਐਲ.ਐਸ.ਏ. ਮੈਡਮ ਸੁਮਿਤ ਸੱਭਰਵਾਲ ਦੀ ਅਗਵਾਈ ਹੇਠ ਡੀ.ਐਲ.ਐਸ.ਏ. ਦੇ ਸਟਾਫ ਮੈਂਬਰਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਵੱਲੋ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਰਾਹਤ ਸਮੱਗਰੀ ਵੰਡੀ ਗਈ। ਮੌਜ਼ੂਦਾ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਭਾਰੀ ਮੀਂਹ ਪੈ ਰਿਆ ਹੈ ਅਤੇ ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਵੀ ਇਹ ਸਥਿਤੀ ਬਰਕਰਾਰ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਨਾਜੁਕ ਹਾਲਾਤਾਂ ਨੂੰ…
ਲੁਧਿਆਣਾ, 2 ਸਤੰਬਰ 2025 — ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਹੜ੍ਹ ਪੀੜਤ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਸੁਰੱਖਿਆ ਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਵੱਡੀ ਕਾਰਵਾਈ ਸ਼ੁਰੂ ਕੀਤੀ ਗਈ ਹੈ।ਸਿਵਲ ਸਰਜਨ ਡਾ. ਰਮਨਦੀਪ ਕੌਰ ਵੱਲੋਂ ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਤੋਂ ਐਂਬੂਲੈਂਸਾਂ ਦੀ ਫਲੀਟ ਨੂੰ ਝੰਡਾ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਕਦਮ ਹੜ੍ਹ ਪੀੜਤ ਲੋਕਾਂ ਤੱਕ ਤੇਜ਼ੀ ਨਾਲ ਸਿਹਤ ਸਹੂਲਤਾਂ ਪਹੁੰਚਾਉਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।ਵਿਭਾਗ ਵੱਲੋਂ ਕੁੱਲ 818 ਮੈਡੀਕਲ ਟੀਮਾਂ — 458 ਰੈਪਿਡ ਰਿਸਪਾਂਸ ਟੀਮਾਂ ਅਤੇ 360 ਮੋਬਾਈਲ ਮੈਡੀਕਲ ਟੀਮਾਂ — ਹੜ੍ਹ ਪ੍ਰਭਾਵਿਤ…
ਦਿੜਬਾ ਮੰਡੀ, 02 ਸਤੰਬਰ ਸਤਪਾਲ ਖਡਿਆਲਪੰਜਾਬ ਇੰਨੀ ਦਿਨੀਁ ਕੁਦਰਤੀ ਕਹਿਰ ਦੀ ਮਾਰ ਹੇਠ ਗੁਜਰ ਰਿਹਾ ਹੈ। ਅਜਿਹੇ ਵਿੱਚ ਜਿੱਥੇ ਸਮਾਜ ਦਾ ਹਰ ਵਰਗ ਪੀੜਤਾਂ ਦੀ ਮੱਦਦ ਕਰ ਰਿਹਾ ਹੈ। ਉੱਥੇ ਹੀ ਪੰਜਾਬ ਸਰਕਾਰ ਵੀ ਆਪਣੇ ਤੌਰ ਤੇ ਪੀੜਤਾਂ ਲਈ ਹਰ ਸੰਭਵ ਯਤਨ ਕਰ ਰਹੀ ਹੈ। ਜਿੱਥੇ ਮੁੱਖ ਮੰਤਰੀ ਸ੍ ਭਗਵੰਤ ਸਿੰਘ ਮਾਨ ਦਿਨ ਰਾਤ ਲੋਕਾਂ ਵਿੱਚ ਵਿਚਰ ਰਹੇ ਹਨ ਉੱਥੇ ਹੀ ਸਾਡੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾ ਵੀ ਪੂਰੇ ਪੰਜਾਬ ਵਿੱਚ ਜਾ ਕੇ ਹਾਲਾਤਾਂ ਦਾ ਜਾਇਜਾ ਲੈ ਰਹੇ ਹਨ। ਉਹ ਹੜਾਂ ਦੀ ਮਾਰ ਹੇਠ ਆਏ ਲੋਕਾਂ ਲਈ ਹਰ ਸੰਭਵ ਮੱਦਦ ਕਰਨ ਲਈ ਤਤਪਰ ਹਨ। ਅੱਜ ਵਰਦੇ…
ਰਾੜਾ ਸਾਹਿਬ, (ਲੁਧਿਆਣਾ), 2 ਸਤੰਬਰ:ਸਿੱਖ ਪੰਥ ਦੇ ਮਹਾਨ ਵਿਦਵਾਨ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਮੰਗਲਵਾਰ ਨੂੰ ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸ਼ਾਮਲ ਸਨ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਟਰੱਸਟੀ ਮੈਂਬਰ ਭਾਈ ਗੁਰਨਾਮ ਸਿੰਘ, ਭਾਈ ਮਲਕੀਤ ਸਿੰਘ ਪਨੇਸਰ, ਜਗਜੀਤ ਸਿੰਘ ਗਿੱਲ, ਬਾਬਾ ਅਮਰ ਸਿੰਘ ਭੋਰਾ…
ਖੰਨਾ, (ਲੁਧਿਆਣਾ), 02 ਸਤੰਬਰ :ਲਗਾਤਾਰ ਭਾਰੀ ਮੀਂਹ ਪੈਣ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਖੰਨਾ ਵਿਖੇ ਗੈਬ ਦੀ ਪੁਲੀ ‘ਤੇ ਜਾ ਕੇ ਪਾਣੀ ਦੀ ਨਿਕਾਸੀ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ, ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ, ਡਰੇਨਜ ਵਿਭਾਗ ਤੋਂ ਐਸ.ਡੀ.ਓ ਜਸਕਰਨ ਸਿੰਘ ਸੇਖੋਂ, ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ, ਕਾਰਜ ਸਾਧਕ ਅਫਸਰ ਗੁਰਬਖਸ਼ੀਸ਼ ਸਿੰਘ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ। ਕੈਬਨਿਟ…
ਰਵੀ ਜੱਖੂ,ਚੰਡੀਗੜ੍ਹ, 2 ਸਤੰਬਰ 2025- ਹਰਿਆਣਾ ਸਰਕਾਰ ਨੇ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਕਟ ਦੀ ਘੜੀ ਵਿੱਚ ਮਦਦ ਵਜੋਂ ਹਰਿਆਣਾ ਸਰਕਾਰ ਨੇ ਦੋਵਾਂ ਰਾਜਾਂ ਲਈ 5-5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।ਇਹ ਰਾਸ਼ੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਵਰਤੀ ਜਾਵੇਗੀ। ਇਸ ਕਦਮ ਨੂੰ ਆਪਸੀ ਸਹਿਯੋਗ ਅਤੇ ਦੂਜੇ ਰਾਜਾਂ ਪ੍ਰਤੀ ਹਮਦਰਦੀ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ।
ਸ੍ਰੀ ਅਨੰਦਪੁਰ ਸਾਹਿਬ 2ਸਤੰਬਰ ( ਚੋਵੇਸ਼ ਲੁਟਾਵਾ ) ਬਰਸਾਤ ਦੇ ਮੌਸਮ ਵਿੱਚ ਜਿੱਥੇ ਪੰਜਾਬ ਭਰ ਦੇ 11 ਜਿਲ੍ੇ ਪੂਰੀ ਤਰਹਾਂ ਜਲ ਥਲ ਹੋ ਚੁੱਕੇ ਹਨ ਉੱਥੇ ਹੀ ਦੂਜੇ ਪਾਸੇ ਰੂਪਨਗਰ ਦਾ ਜਾਂ ਸ਼੍ਰੀ ਅਨੰਦਪੁਰ ਸਾਹਿਬ ਦਾ ਇਲਾਕਾ ਵੀ ਪ੍ਰਭਾਵਿਤ ਹੋਣ ਲੱਗ ਗਿਆ ਕਿਉਂਕਿ ਲਗਾਤਾਰ ਮੀਂਹ ਵਾਰੀ ਹੋ ਰਹੀ ਹੈ ਮੀਂਹ ਪੈ ਰਹੇ ਨੇ ਤੇ ਦੂਜੇ ਪਾਸੇ ਨਹਿਰਾਂ ਦੇ ਲਾਗੇ ਪਾੜ ਪੈਣੇ ਸ਼ੁਰੂ ਹੋ ਚੁੱਕੇ ਨੇ ਇਹ ਪਾੜ ਇਕ ਪਾਸੇ ਭਾਖੜਾ ਨਹਿਰ ਉਥੇ ਦੂਜੇ ਪਾਸੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਨੂੰ ਪਿਆ ਹੈ ਇਲਾਕਿਆਂ ਨੂੰ ਖਤਰਾ ਜਿਹੜਾ ਹੈਗਾ ਹੋਣ ਲੱਗ ਗਿਆ ਤੇ ਇਸ ਵਕਤ ਅਸੀਂ ਰਾਜਸਥਾਨ ਫੀਡਰ ਦੇ ਖੜੇ ਆਂ…
ਨਵੀਂ ਦਿੱਲੀ, 2 ਸਤੰਬਰ 2025: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ‘ਆਪ’ ਦੇ ਦੁਨੀਆ ਭਰ ਦੇ ਸਾਰੇ ਵਰਕਰਾਂ ਅਤੇ ਆਮ ਲੋਕਾਂ ਨੂੰ ਇਸ ਭਿਆਨਕ ਮੁਸੀਬਤ ਦੀ ਘੜੀ ਵਿੱਚ ਦਿਲ ਖੋਲ੍ਹ ਕੇ ਮਦਦ ਕਰਨ ਲਈ ਕਿਹਾ ਹੈ।ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ ‘ਤੇ ਤਬਾਹੀ ਹੋਈ ਹੈ, ਅਤੇ ਬਹੁਤ ਸਾਰੇ ਲੋਕਾਂ ਨੂੰ ਮਦਦ ਦੀ ਲੋੜ ਹੈ। ਇਸ ਮੁਸ਼ਕਿਲ ਸਮੇਂ ਵਿੱਚ ਉਨ੍ਹਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।

