- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਗੁਹਾਟੀ (ਅਸਾਮ) ‘ਚ ਆਪਣੇ 2 ਦਿਨਾਂ ਦੇ ਦੌਰੇ ਦੌਰਾਨ ਕੋਇਨਾਧਾਰਾ ਗੈਸਟ ਹਾਊਸ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਨਗਰ ਨਿਗਮ ਲਈ ਹਾਲ ਹੀ ‘ਚ ਮਨਜ਼ੂਰ ਕੀਤੀ 125 ਕਰੋੜ ਰੁਪਏ ਦੀ ਗ੍ਰਾਂਟ ਰਾਸ਼ੀ ਲਈ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਰਕਮ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਵਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ‘ਚ ਸਹਾਈ ਸਿੱਧ ਹੋਵੇਗੀ। ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ‘ਚ ‘ਚ ਆਏ ਹੜ੍ਹ ਦੀ ਸਥਿਤੀ ਦੀ ਵੀ ਵਿਸਥਾਰ ਸਹਿਤ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ, 2025: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਉੱਘੇ ਕਾਮੇਡੀਅਨ ਡਾ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਧਰਮ ਪਤਨੀ ਪਰਮਦੀਪ ਭੱਲਾ, ਬੇਟੇ ਪੁਖਰਾਜ ਭੱਲਾ ਅਤੇ ਜਸਵਿੰਦਰ ਭੱਲਾ ਦੇ ਸਾਥੀ ਬਾਲ ਮੁਕੰਦ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੂਚਨਾ ਕਮਿਸ਼ਨਰ ਡਾ ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਇਕੱਲਾ ਪਰਿਵਾਰ ਦਾ ਘਾਟਾ ਨਹੀਂ ਸਗੋਂ ਸਮੁੱਚੇ ਸਮਾਜ ਅਤੇ ਪੰਜਾਬੀਆਂ ਦਾ ਘਾਟਾ ਹੈ। ਜਸਵਿੰਦਰ ਭੱਲਾ ਨੇ ਵਿਅੰਗ ਦੇ ਆਪਣੇ ਖ਼ਾਸ ਅੰਦਾਜ਼ ਅਤੇ ਸ਼ੈਲੀ…
ਬਠਿੰਡਾ,28 ਅਗਸਤ 2025: ਅੱਜ ਪੰਜਾਬ ਦੇ ਵਿੱਚ ਬਹੁਤ ਮੁਸ਼ਕਲ ਦਾ ਦੌਰ ਚੱਲ ਰਿਹਾ ਹੈ। ਬਹੁਤ ਮੁਸ਼ਕਲ ਦੀ ਘੜੀ ਹੈ ਕਿ ਪੰਜਾਬ ਦੇ ਜਿੰਨ੍ਹੇ ਵੀ ਇਲਾਕੇ ਦਰਿਆਵਾਂ ਦੇ ਨਾਲ ਲੱਗ ਰਹੇ ਹਨ ਸਾਰੇ ਹੀ ਹੜ੍ਹਾਂ ਦੀ ਲਪੇਟ ’ਚ ਆ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਨੇ ਕਿਹਾ ਕਿ ਇਹ ਨਹੀਂ ਕਿ ਇਹ ਹੜ੍ਹ ਅਚਾਨਕ ਹੀ ਆ ਗਏ, ਇਹ ਪਿਛਲੇ 10-12 ਦਿਨਾਂ ਤੋਂ ਪਤਾ ਲੱਗ ਰਿਹਾ ਸੀ ਕਿ ਪਾਣੀ ਦਾ ਪੱਧਰ ਵਧ ਰਿਹਾ ਹੈ। ਹਿਮਾਚਲ ’ਚ ਬਾਰਿਸ਼ਾਂ ਆਈਆਂ ਹੋਈਆਂ ਤੇ ਪਾਣੀ ਅੱਗੇ ਵੱਧ ਰਿਹਾ ਹੈ…
ਪਟਿਆਲਾ, ਮਿਤੀ: 28 ਅਗਸਤ, 2025 – ਅੱਜ ਇਥੇ ਗੁਰਦਵਾਰਾ ਦੂਖ਼ਨਿਵਾਰਨ ਸਾਹਿਬ ਵਿਖੇ ਪੰਚਮੀ ਤੇ ਜੋੜਾਘਰ ਵਿੱਚ ਸੰਗਤ ਸੰਗਤ ਦੇ ਜੋੜਿਆ ਦੀ ਸੇਵਾ ਨਿਭਾਉਂਦੀਆਂ ਘੁਰਾਮ, ਸ਼ੇਰਗੜ੍ਹ, ਦੇਵੀਗੜ੍ਹ ਵਗੈਰਾ ਕਈ ਪਿੰਡਾਂ ਦੀਆਂ ਪੰਚਾਇਤਾਂ, ਅਤੇ ਸਿੱਖ-ਸੰਗਤ ਨੇ, ‘ਲੋਕ-ਰਾਜ’ ਪੰਜਾਬ, ਪੰਜਾਬ ਵਿਦਿਆਰਥੀ ਪ੍ਰੀਸ਼ਦ ਅਤੇ ਪੰਜਾਬ ਮੇਡੀਕੋਜ਼ ਯੂਨੀਅਨ ਦੀ ਸਾਂਝੀ ਅਪੀਲ ਤੇ “ਨਸਲਾਂ ਫ਼ਸਲਾਂ ਪੰਜਾਬ ਬਚਾਓ” ਮੁਹਿੰਮ ਵਿੱਚ ਸਰਗਰਮ ਹਿੱਸਾ ਲੈਣ ਦਾ ਭਰਵਾਂ ਹੁੰਗਾਰਾ ਭਰਿਆ ਹੈ। ਇਹਨਾਂ ਪਿੰਡਾਂ ਦੇ ਵਸਨੀਕਾਂ ਅਤੇ ਪੰਚਾਇਤਾਂ ਅਤੇ ਪੰਚਮੀ ਤੇ ਹਾਜ਼ਰ ਸਿੱਖ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਨੂੰ ਹੜ੍ਹ ਨਾਲ ਨੁਕਸਾਨ ਹੁੰਦਾ ਵਿਖਾਉਣ ਤੋਂ ਤੁਰੰਤ ਬਾਅਦ ਪੋੌਂਗ ਡੈਮ ਤੋਂ ਇੱਕ ਲੱਖ ਕਿਊਸਿਕ ਪਾਣੀ ਛੱਡ ਕੇ ਹੜ੍ਹਾਂ ਦੀ ਸ਼ੁਰੂਆਤ ਹੋਣ ਦਾ…
ਗੁਰਦਾਸਪੁਰ, 28 ਅਗਸਤ 2025 – ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ `ਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਇਲਾਕਿਆਂ ਨੂੰ ਹੜ੍ਹ ਦੀ ਮਾਰ ਝੱਲਣੀ ਪਈ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜ਼ਿਲ੍ਹਾ ਗੁਰਦਾਸਪੁਰ ਦੇ ਬਹਿਰਾਮਪੁਰ ਵਿਖੇ ਹੜ੍ਹ ਪੀੜਤਾਂ ਦਾ ਹਾਲ ਵੀ ਜਾਣਿਆ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਹੈਲੀਕਾਪਟਰ ਵੱਲੋਂ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ…
ਟੋਰਾਂਟੋ, 28 ਅਗਸਤ 2025 – ਅੱਜ ਭਾਰਤ ਨੇ ਦਿਨੇਸ਼ ਪਟਨਾਇਕ ਨੂੰ ਕੈਨੇਡਾ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ । ਉਨ੍ਹਾਂ ਵੱਲੋਂ ਕੁਝ ਦਿਨਾਂ ਤੱਕ ਅਹੁਦਾ ਸੰਭਾਲਣ ਦੀ ਸੰਭਾਵਨਾ ਹੈ।
ਚੰਡੀਗੜ੍ਹ, 28 ਅਗਸਤ 2025 – ਸੂਬੇ ਦੇ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਦਾਨ ਕਰਕੇ ਹੁਨਰ ਦੇ ਪਾੜੇ ਨੂੰ ਪੂਰਨ ਅਤੇ ਪੰਜਾਬ ਨੂੰ ਹੁਨਰ ਵਿਕਾਸ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਸੂਬੇ ਭਰ ਵਿੱਚ ਪੰਜ ਆਈ.ਟੀ.ਆਈ. ਹੱਬ ਸਥਾਪਤ ਕੀਤੇ ਜਾਣ। ਬੈਂਸ ਨੇ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਦੀ ਪ੍ਰਧਾਨਗੀ ਹੇਠ ਹੋਏ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਇਹ ਮੰਗਾਂ ਰੱਖੀਆਂ।ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸ. ਹਰਜੋਤ…
ਚੰਡੀਗੜ੍ਹ, 28 ਅਗਸਤ 2025 – ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਦੀ ਨਿਗਰਾਨੀ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ।ਅੱਜ ਇੱਥੇ ਇੱਕ ਹੋਟਲ ਵਿੱਚ ਕਰਵਾਏ ਹੁਨਰ ਵਿਕਾਸ ਮੰਤਰੀਆਂ ਦੇ ਖੇਤਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ…
ਚੰਡੀਗੜ੍ਹ 28 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਜੋ ਮਨੁੱਖਤਾ ਦੀ ਭਲਾਈ ਲਈ ਯਤਨਸ਼ੀਲ ਭਾਈ ਘਨੱਈਆ ਕੈਂਸਰ ਪ੍ਰੀਵੈਂਸ਼ਨ ਸਰਵਿਸ ਸੋਸਾਇਟੀ ਅਤੇ ਗੁੱਡ ਮਾਰਨਿੰਗ ਵੈਲਫੇਅਰ ਕਲੱਬ, ਕੋਟਕਪੂਰਾ ਵਰਗੀਆਂ ਲੋਕ ਭਲਾਈ ਸੰਸਥਾਵਾਂ ਨਾਲ ਜੁੜੇ ਹੋਏ ਹਨ, ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਮੁਸ਼ਕਿਲ ਸਮੇਂ ਲੋਕਾਂ ਦੀ ਸਹਾਇਤਾਂ ਕਰਨ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਣ ਵਿੱਚ ਕੋਈ…
ਚੰਡੀਗੜ੍ਹ, 28 ਅਗਸਤ 2025 – ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਤੇ ਬਦਲ ਫੱਟਣ ਅਤੇ ਪੰਜਾਬ ਵਿੱਚ ਹੋਏ ਭਾਰੀ ਮੀਹਾਂ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕਾਂ ਵੱਲੋਂ ਨਿੱਜੀ ਤੌਰ ਉਤੇ ਗਰਾਊਂਡ ਜ਼ੀਰੋ ਉੱਤੇ ਡਟ ਕੇ ਖੁਦ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ ਗਿਆ ਜਿਸ ਵਿੱਚ ਗੁਰਦਾਸਪੁਰ ‘ਚ 2000, ਅੰਮ੍ਰਿਤਸਰ ‘ਚ 710, ਫਿਰੋਜਪੁਰ ‘ਚ 2000, ਕਪੂਰਥਲਾ ਵਿੱਚ 480 ਜਦਕਿ ਫਾਜਿਲਕਾ…

