- ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ
- ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ
- 43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
- ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ
- *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ
- ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
- ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ
- ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 10 ਦਸੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ‘ਤੇ ਨਵਜੋਤ ਕੌਰ ਸਿੱਧੂ ਵੱਲੋਂ ਲਾਏ ਗਏ 500 ਕਰੋੜ ਰੁਪਏ ਦੇ ਗੰਭੀਰ ਇਲਜ਼ਾਮਾਂ ‘ਤੇ ਉਨ੍ਹਾਂ ਦੀ ਚੁੱਪੀ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਸਵਾਲ ਕੀਤਾ ਕਿ ਜਿਹੜੇ ਆਗੂ ਹਰ ਮੁੱਦੇ ‘ਤੇ ਬੋਲਦੇ ਸਨ, ਉਹ ਹੁਣ ਇੰਨੇ ਵੱਡੇ ਭ੍ਰਿਸ਼ਟਾਚਾਰ ਦੇ ਇਲਜ਼ਾਮ ‘ਤੇ ਪੂਰੀ ਤਰ੍ਹਾਂ ਖ਼ਾਮੋਸ਼ ਕਿਉਂ ਹਨ? ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹਿਲਾਂ ਬਹੁਤ ਬੋਲਦੇ ਸਨ, ਪਰ ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਉਹ ਪੂਰੀ ਤਰ੍ਹਾਂ ਚੁੱਪ ਹਨ। ਕਾਂਗਰਸੀ ਨੇਤਾਵਾਂ…
ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਸੰਸਦ ਵਿੱਚ ਮੰਗਿਆ ਪਾਕਿਸਤਾਨ ਤੇ ਅਫ਼ਗ਼ਾਨਿਸਤਾਨ ਤੋਂ ਪ੍ਰਤਾੜਿਤ ਹੋ ਕੇ ਭਾਰਤ ਆਏ ਸਿੱਖਾਂ ਦੇ ਮੁੜ ਵਸੇਬੇ ਤੇ ਭਲਾਈ ਲਈ ਚਲਾਈਆਂ ਸਕੀਮਾਂ ਦਾ ਵੇਰਵਾਘੱਟ ਗਿਣਤੀ ਵਸੋਂ ਵਾਲੇ ਇਲਾਕਿਆਂ ਵਿੱਚ ਸਿੱਖਿਆ, ਸਿਹਤ, ਹੁਨਰ ਅਤੇ ਮਹਿਲਾ ਸਸ਼ਕਤੀਕਰਨ ਲਈ 26,237 ਕਰੋੜ ਦੇ ਫੰਡ ਦੀ ਮਨਜ਼ੂਰੀ : ਜੌਰਜ ਕੁਰੀਅਨ, ਘੱਟ ਗਿਣਤੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਧਾਨ ਮੰਤਰੀ ਵਿਕਾਸ ਯੋਜਨਾ ਦੇ ਤਹਿਤ ਸੌਂਪੀ ਗਈ ਸਿੱਖ ਨੌਜਵਾਨਾਂ ਨੂੰ ਸਿੱਖਿਆ ਅਤੇ ਹੁਨਰ ਮੁਤਾਬਕ ਨੌਕਰੀਆਂ ਦੇਣ ਦੀ ਜ਼ਿੰਮੇਵਾਰੀ ; ਕੇਂਦਰੀ ਰਾਜ ਮੰਤਰੀ ਜੌਰਜ ਕੁਰੀਅਨਨਾਗਰਿਕਤਾ ਸੋਧ ਬਿੱਲ ਦੇ ਤਹਿਤ 337 ਸਿੱਖ ਸ਼ਰਨਾਰਥੀਆਂ ਨੂੰ ਦਿੱਤੀ ਗਈ ਭਾਰਤੀ ਨਾਗਰਿਕਤਾ…
ਨੋਡਲ ਕੇਂਦਰ ਸੀਈਸੀ-ਸੀਜੀਸੀ ਲਾਂਡਰਾਂ ਵਿਖੇ ਸਮਾਰਟ ਇੰਡੀਆ ਹੈਕਾਥਨ (ਐਸਆਈਐਚ)-2025 ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ ਦੀ ਸਫਲਤਾਪੂਰਵਕ ਸਮਾਪਤੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਪੰਜ ਟੀਮਾਂ ਨੂੰ ਜੇਤੂ ਐਲਾਨਿਆ ਗਿਆ। ਇਨ੍ਹਾਂ ਟੀਮਾਂ ਨੂੰ ਸਖ਼ਤ ਮੁਲਾਂਕਣ ਪ੍ਰਕਿਰਿਆ ਤੋਂ ਬਾਅਦ 1,50,000 ਰੁਪਏ ਦੇ ਜੇਤੂ ਇਨਾਮ ਲਈ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਇਸ ਦੋ ਰੋਜ਼ਾ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਈਆਂ 25 ਟੀਮਾਂ ਨੇ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਪੇਸ਼ ਕੀਤੇ ਸਮੱਸਿਆ ਬਿਆਨਾਂ ’ਤੇ ਕੰਮ ਕੀਤਾ।ਟੀਮ ਵਿਜ਼ਨ ਹੈਕਰਸ ਨੂੰ ਇੱਕ ਗੇਮੀਫਾਈਡ ਵਾਤਾਵਰਣ ਸਿੱਖਿਆ ਮੰਚ (ਇਨਵਾਏਰਨਮੇਂਟਲ ਐਜੂਕੇਸ਼ਨ ਪਲੇਟਫਾਰਮ) ਵਿਕਸਿਤ ਕਰਨ ਲਈ ਜੇਤੂ ਐਲਾਇਆ ਗਿਆ ਜੋ ਕਿ ਵਿਦਿਆਰਥੀਆਂ ਵਿੱਚ ਡਿਜ਼ਾਸਟਰ…
ਲੁਧਿਆਣਾ, 10 ਦਸੰਬਰ – ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 95 ਅਧੀਨ ਅਸ਼ੋਕ ਨਗਰ ਵਿਖੇ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੌਂਸਲਰ ਅਮਨ ਬੱਗਾ, ਅਸ਼ੋਕ ਕੁਮਾਰ ਦੇ ਨਾਲ ਇਲਾਕੇ ਦੀਆਂ ਨਾਮਵਰ ਸਖ਼ਸ਼ੀਅਤਾਂ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਬੱਗਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਉੱਤਰੀ ਦਾ ਜ਼ਿਕਰ, ਪੰਜਾਬ ਦੇ ਤੇਜ਼ੀ ਨਾਲ ਵਿਕਾਸ ਕਰ ਰਹੇ ਵਿਧਾਨ ਸਭਾ ਹਲਕਿਆਂ ਵਿੱਚ ਕੀਤਾ ਜਾ ਰਿਹਾ ਹੈ ਜਿੱਥੇ ਰੋਜ਼ਾਨਾ ਗਲੀਆਂ/ਸੜਕਾਂ, ਸੀਵਰੇਜ਼, ਸਟਰੀਟ ਲਾਈਟਾਂ, ਵਾਟਰ ਸਪਲਾਈ ਤੇ ਹੋਰ…
ਜਲੰਧਰ, 10 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਦੇ ਕੈਂਪਸ ਵਿੱਚ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਇਹ ਦਿਨ ਵਿਸ਼ਵ ਭਰ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵੱਲੋਂ 1948 ਵਿੱਚ ਮਨੁੱਖੀ ਅਧਿਕਾਰਾਂ ਦੇ ਵਿਸ਼ਵਵਿਆਪੀ ਐਲਾਨਨਾਮੇ (ਯੂ.ਡੀ.ਐਚ.ਆਰ.) ਨੂੰ ਅਪਣਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਟੀਮ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਹ ਦਿਨ ਮਨਾਉਣ ਦਾ ਮੁੱਖ ਉਦੇਸ਼ ਮਨੁੱਖੀ ਮੌਲਿਕ ਅਧਿਕਾਰਾਂ ਅਤੇ ਸਾਰਿਆਂ ਲਈ ਨਿਆਂ ਤੇ ਸਨਮਾਨ ਨੂੰ ਯਕੀਨੀ ਬਣਾਉਣ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣਾ ਸੀ। ਇਹ ਸਮਾਗਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ…
ਚੰਡੀਗੜ੍ਹ: 10 ਦਸੰਬਰ 2025 ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਮਹੱਤਵਪੂਰਨ ਹਨ, ਪਰ ਸੱਤਾਧਾਰੀ ਆਮ ਆਦਮੀ ਪਾਰਟੀ (‘ਆਪ’) ਲਈ ਇਹ ਚੋਣਾਂ ਬਹੁਤ ਮਹੱਤਵਪੂਰਨ ਹਨ। ਵਿਧਾਨ ਸਭਾ ਚੋਣਾਂ ਵਿੱਚ ਡੇਢ ਸਾਲ ਤੋਂ ਵੀ ਘੱਟ ਸਮਾਂ ਬਾਕੀ ਹੋਣ ਕਾਰਨ, ਇਹ ਚੋਣਾਂ ਪੇਂਡੂ ਖੇਤਰਾਂ ਵਿੱਚ ‘ਆਪ’ ਦੇ ਸਿਆਸੀ ਪ੍ਰਭਾਵ ਅਤੇ ਲੋਕਪ੍ਰਿਅਤਾ ਨੂੰ ਪਰਖਣ ਦਾ ਕੰਮ ਕਰਨਗੀਆਂ। ਪੇਂਡੂ ਪ੍ਰਭਾਵ ਦਾ ਟੈਸਟ: ਇਹ ਚੋਣਾਂ ਪੂਰੀ ਤਰ੍ਹਾਂ ਪੇਂਡੂ ਖੇਤਰਾਂ ‘ਤੇ ਕੇਂਦਰਿਤ ਹਨ। ‘ਆਪ’ ਲਈ ਇਹ ਜ਼ਰੂਰੀ ਹੈ ਕਿ ਉਹ ਸ਼ਹਿਰੀ ਅਤੇ ਪੇਂਡੂ, ਦੋਵਾਂ ਖੇਤਰਾਂ ਦੇ ਵੋਟਰਾਂ ਦਾ ਵਿਸ਼ਵਾਸ ਬਰਕਰਾਰ ਰੱਖੇ। ਇਹ ਚੋਣਾਂ ਪਾਰਟੀ ਲਈ ਪੇਂਡੂ…
ਲੁਧਿਆਣਾ, 09 ਦਸੰਬਰ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਕਿਪਸ ਮਾਰਕੀਟ, ਸਰਾਭਾ ਨਗਰ, ਬੀ.ਆਰ.ਐਸ.ਨਗਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਸਰਾਭਾ ਨਗਰ, ਲੁਧਿਆਣਾ ਤੋਂ 3 ਬਾਲ ਮਜਦੂਰਾਂ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਅਤੇ ਬਾਅਦ ਵਿੱਚ ਬਾਲ ਭਲਾਈ ਕਮੇਟੀ, ਲੁਧਿਆਣਾ ਸਾਹਮਣੇ ਪੇਸ਼ ਕਰਕੇ ਬੱਚਿਆਂ ਨੂੰ ਚਿਲਡਰਨ ਹੋਮ ਵਿੱਚ ਸ਼ਿਫਟ ਕੀਤਾ ਗਿਆ। ਟੀਮ ਵਿੱਚ ਵਰਿੰਦਰ ਸਿੰਘ, ਮਨਜੋਤ ਸਿੰਘ, ਸੰਜਨਾ, ਹਰਮਿੰਦਰ ਸਿੰਘ ਰੋਮੀ ਅਤੇ ਪੁਲਿਸ ਵਿਭਾਗ ਦੇ ਮੈਂਬਰ ਵੀ ਸ਼ਾਮਲ ਸਨ।
ਲੁਧਿਆਣਾ, 09 ਦਸੰਬਰ – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੋਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਵੱਖ-ਵੱਖ ਸਕੂਲੀ ਵਾਹਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਰੋਡ ‘ਤੇ ਜਾ ਰਹੀਆਂ ਵੱਖ-ਵੱਖ ਸਕੂਲਾਂ ਦੀਆ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ । ਇਸ ਦੌਰਾਨ ਪੁਲਿਸ ਵਿਭਾਗ ਦੀ ਟੀਮ ਵੱਲੋ ਸਕੂਲੀ…
ਰੋਜ਼ਾਨਾ ਦੀ ਜ਼ਿੰਦਗੀ ਵਿੱਚ ਕਈ ਵਾਰੀ ਸਾਡੇ ਨਾਲ ਅਜੀਬੋ-ਗਰੀਬ ਘਟਨਾਵਾਂ ਹੁੰਦੀਆਂ ਹਨ, ਜਿਨ੍ਹਾਂ ਦਾ ਜਵਾਬ ਹਰ ਵਾਰ ਸਾਡੇ ਕੋਲ ਨਹੀਂ ਹੁੰਦਾ। ਇਨ੍ਹਾਂ ਵਿੱਚੋਂ ਇੱਕ ਸਵਾਲ ਇਹ ਵੀ ਹੈ ਕਿ ਕਈ ਵਾਰ ਕਿਸੇ ਵਿਅਕਤੀ ਜਾਂ ਕਿਸੇ ਸਤਹ ਨੂੰ ਛੂਹਦੇ ਹੀ ਹਲਕਾ ਕਰੰਟ ਜਿਹਾ ਝਟਕਾ ਕਿਉਂ ਮਹਿਸੂਸ ਹੁੰਦਾ ਹੈ? ਹੋ ਸਕਦਾ ਹੈ ਤੁਸੀਂ ਵੀ ਦੋਸਤ ਨਾਲ ਹੱਥ ਮਿਲਾਉਂਦੇ ਜਾਂ ਕਿਸੇ ਚੀਜ਼ ਨੂੰ ਛੂਹਦੇ ਇਹ ਅਨੁਭਵ ਕੀਤਾ ਹੋਵੇ। ਪਰ ਕੀ ਤੁਸੀਂ ਇਸ ਦੀ ਅਸਲ ਵਜ੍ਹਾ ਜਾਣਦੇ ਹੋ? ਜੇ ਨਹੀਂ, ਤਾਂ ਦੱਸ ਦੇਈਏ ਕਿ ਇਸ ਦਾ ਜਵਾਬ ਵਿਗਿਆਨ (science) ਵਿੱਚ ਲੁਕਿਆ ਹੋਇਆ ਹੈ-ਅਤੇ ਇਹ ਜਾਣਨਾ ਕਾਫ਼ੀ ਦਿਲਚਸਪ ਹੈ। ਸਟੈਟਿਕ ਇਲੈਕਟ੍ਰਿਕ (Static electricity) ਸ਼ਾਕ ਕੀ…
ਲੁਧਿਆਣਾ, 09 ਦਸੰਬਰ – ਪੰਜਾਬ ਸਰਕਾਰ ਦੀ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛਿੰਨਾ ਵੱਲੋਂ ਸਥਾਨਕ ਬਰੋਟਾ ਰੋਡ ‘ਤੇ ਸੜਕ ਨਿਰਮਾਣ ਕਾਰਜ਼ਾਂ ਦਾ ਸ਼ੁਭ ਆਰੰਭ ਕੀਤਾ ਗਿਆ। ਇਹ ਸੜਕ ਨਗਰ ਨਿਗਮ ਵੱਲੋਂ ਬਣਾਈ ਜਾ ਰਹੀ ਹੈ ਜਿਸ ‘ਤੇ ਕਰੀਬ 84 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 1800 ਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਵਿੱਚ 4 ਫੁੱਟ ਗਟਕਾ ਅਤੇ 4 ਇੰਚ ਆਰ.ਐਮ.ਸੀ. ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਵਿੱਚ ਕਰੀਬ 6 ਮਹੀਨਿਆਂ…

