Author: onpoint channel

“I’m a Newswriter, “I write about the trending news events happening all over the world.

ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿਚ ਲਗਾਤਾਰ ਪੈ ਰਹੀਆਂ ਬਰਸਾਤਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਅਹਿਤਿਆਤਨ ਕਈ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਹੁਕਮ ਜਾਰੀ ਕੀਤੇ ਗਏ ਸਨ।  ਇਨ੍ਹਾਂ ਹੁਕਮਾਂ ਮਗਰੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਡਿਜ਼ਾਸਟਰ ਮੈਨੇਜਮੈਂਟ ਅਤੇ RRT ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਾਕਾਇਦਾ ਟੀਮ ਦੇ ਮੈਂਬਰਾਂ ਦੀ ਲਿਸਟ ਅਤੇ ਫ਼ੋਨ ਨੰਬਰ ਜਾਰੀ ਕੀਤੇ ਗਏ ਹਨ। ਇਨ੍ਹਾਂ…

Read More

ਅੰਮ੍ਰਿਤਸਰ- ਪਹਾੜੀ ਖੇਤਰਾਂ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਦਾ ਪਾਣੀ ਪੱਧਰ ਵੱਧ ਰਿਹਾ ਹੈ। ਰਾਵੀ ਦਰਿਆ ‘ਚ ਵੀ ਪਾਣੀ ਦਾ ਦਬਾਅ ਵਧਣ ਕਰਕੇ ਅੱਜ 1 ਲੱਖ 25 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਰਾਵੀ ਦਰਿਆ ਪਹੁੰਚੇ ਅਤੇ ਉਥੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਹੜ੍ਹਾਂ ਦੀ ਸਥਿਤੀ ਨੂੰ ਕੰਟਰੋਲ ਕਰਨ ਲਈ ਕੀਤੇ ਅਗਾਊ ਪ੍ਰਬੰਧਾਂ ਦੀ ਜਾਣਕਾਰੀ ਲਈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਨਿਪਟਣ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਪ੍ਰਸ਼ਾਸਨ…

Read More

ਨਥਾਣਾ, 18 ਅਗਸਤ 2025 :ਸਿਹਤ ਵਿਭਾਗ ਪੰਜਾਬ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਤਪਿੰਦਰਜੋਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਪਿੰਡ ਮਹਿਰਾਜ ਵਿਖੇ ਆਂਗਣਵਾੜੀ ਤੋਂ ਕੀਤੀ ਗਈ। ਇਸ ਮੁਹਿੰਮ ਤਹਿਤ ਜੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਰੀਨਾ ਬਾਂਸਲ ਨੇ ਦੱਸਿਆ ਕਿ ਇਹ ਟੀਕਾਕਰਨ ਮੁਹਿੰਮ 18 ਅਗਸਤ ਤੋਂ 23 ਅਗਸਤ ਨਵੰਬਰ 2025 ਤੱਕ ਚਲਾਈ ਜਾਵੇਗੀ। ਹਫ਼ਤਾ ਭਰ ਚਲਣ ਵਾਲੀ ਇਸ ਮੁਹਿੰਮ ਵਿਚ ਪ੍ਰਵਾਸੀ ਆਬਾਦੀ ਦੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਇਸ ਮੁਹਿੰਮ ਦੌਰਾਨ ਕੋਈ ਵੀ ਬੱਚਾ…

Read More

ਤਰਨ ਤਾਰਨ: 18 ਅਗਸਤ, 2025 : ਤਰਨ ਤਾਰਨ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਪੁਲਿਸ ਨੇ ਇੱਕ ਵੱਡਾ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (Operation CASO) ਚਲਾਇਆ। ਐੱਸ.ਐੱਸ.ਪੀ. ਦੀਪਕ ਪਾਰਕ ਦੀ ਅਗਵਾਈ ਹੇਠ, ਪੁਲਿਸ ਦੀਆਂ ਵੱਡੀਆਂ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਮੁਹੱਲਿਆਂ ਵਿੱਚ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਵਿਦੇਸ਼ੀ ਕਰੰਸੀ ਅਤੇ ਮੋਬਾਈਲ ਫੋਨ ਬਰਾਮਦਇਸ ਕਾਰਵਾਈ ਦੌਰਾਨ, ਪੁਲਿਸ ਨੇ ਇੱਕ ਘਰ ਵਿੱਚੋਂ ਵਿਦੇਸ਼ੀ ਕਰੰਸੀ, ਮੋਬਾਈਲ ਫੋਨ ਅਤੇ ਹੋਰ ਸ਼ੱਕੀ ਸਮਾਨ ਬਰਾਮਦ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਕੀਮਤ ‘ਤੇ ਨਸ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ…

Read More

ਚੰਡੀਗੜ੍ਹ, 17 ਅਗਸਤ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 286 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 169 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 26, 023 ਹੋ ਗਈ ਹੈ।ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 461 ਗ੍ਰਾਮ ਹੈਰੋਇਨ, 415 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 31,550 ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪ੍ਰੇਸ਼ਨ…

Read More

ਚੰਡੀਗੜ੍ਹ, 17 ਅਗਸਤ 2025 – ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ ਕਰਨ ਮੌਕਾ ਦਿੱਤਾ ਗਿਆ ਹੈ।ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਜੋ ਕਿ ਪਹਿਲਾਂ 15 ਅਗਸਤ ਤੱਕ ਲਾਗੂ ਸੀ, ਨੂੰ 31 ਅਗਸਤ, 2025 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਮਾਲਕਾਂ ਲਈ ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ।ਕੈਬਨਿਟ ਮੰਤਰੀ…

Read More

ਖੰਨਾ, (ਲੁਧਿਆਣਾ), 17 ਅਗਸਤ:ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਖੱਟੜਾ ਪਟੈਟੋ ਗਰੁੱਪ ਵੱਲੋਂ ਵੱਡਾ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਨੇ ਕਿਸਾਨ ਮੇਲੇ ਵਿੱਚ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੱਟੜਾ ਪਟੈਟੋ ਗਰੁੱਪ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਜਿਸ ਲਈ ਇਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਆਲੂ ਦੀ ਫ਼ਸਲ ਇੱਕ ਬਹੁਤ ਵਧੀਆ ਫ਼ਸਲ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇੱਥੇ ਮੇਲੇ ਵਿੱਚ ਕਈ ਅਜਿਹੇ ਨੌਜਵਾਨ ਮਿਲੇ ਹਨ…

Read More

ਰੋਹਿਤ ਗੁਪਤਾ ਗੁਰਦਾਸਪੁਰ : ਪਹਾੜਾਂ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਜਿੱਥੇ ਦਰਿਆਵਾਂ ਵਿੱਚ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ ਉੱਥੇ ਪੰਜਾਬ ਦੇ ਦਰਿਆ ਕਿਨਾਰੇ ਸਥਿਤ ਇਲਾਕਿਆਂ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ । ਪਾਣੀ ਛੱਡਿਆ ਕਰੋ ਪਾਣੀ ਛੱਡਿਆ ਜਾਣ ਤੋਂ ਬਾਅਦ ਯਾਰ ਪਿੱਛੋਂ ਛੱਡਿਆ ਦਰਿਆ ਕਿਨਾਰੇ ਦੇ ਕਈ ਇਲਾਕਿਆਂ ਵਿੱਚ ਖੇਤਾਂ ਵਿੱਚ ਪਾਣੀ ਭਰ ਗਿਆ ਹੈ । ਉੱਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਦਰਿਆ ਕੰਢੇ ਰਹਿਣ ਵਾਲੇ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ, ਪ੍ਰਸ਼ਾਸਨ ਵੱਲੋਂ ਹਰ ਤਰਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਐਮਰਜੰਸੀ ਦੀ ਹਾਲਤ ਲਈ ਹੈਲਪਲਾਈਨ…

Read More

ਚੰਡੀਗੜ੍ਹ – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਹਲਕਾ ਭੋਆ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਸਥਿਤੀ ਦਾ ਜਾਇਜ਼ਾ ਅਤੇ ਲੋਕਾਂ ਨੂੰ ਭਰੋਸਾ ਕਟਾਰੂਚੱਕ ਨੇ ਸਰਹੱਦੀ ਚੌਂਕੀਆਂ ‘ਤੇ ਵੀ ਪਹੁੰਚ ਕੇ ਸਥਿਤੀ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਤੋਂ ਤਾਜ਼ਾ ਜਾਣਕਾਰੀ ਲਈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਪੈਦਾ ਹੋਏ ਹਾਲਾਤਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ…

Read More

ਚੰਡੀਗੜ੍ਹ, 17 ਅਗਸਤ 2025-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਲਈ ਨਵੀਂ ਰਿਵਾਰਡ ਪਾਲਿਸੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਐਨ.ਡੀ.ਪੀ.ਐਸ. (NDPS) ਮਾਮਲਿਆਂ ਵਿੱਚ ਵੱਡੀ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਇਨਾਮ ਦਿੱਤਾ ਜਾਵੇਗਾ।ਨਵੀਂ ਨੀਤੀ ਦੀਆਂ ਮੁੱਖ ਗੱਲਾਂ1 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ‘ਤੇ: ਜਾਂਚ ਕਰਨ ਵਾਲੇ ਅਫਸਰ (Investigating Officer) ਨੂੰ ₹1 ਲੱਖ 20 ਹਜ਼ਾਰ ਦਾ ਇਨਾਮ ਮਿਲੇਗਾ।ਹੈੱਡ ਕਾਂਸਟੇਬਲ ਨੂੰ ਵੀ ਜਾਂਚ ਦਾ ਅਧਿਕਾਰ: ਇਸ ਨਵੀਂ ਨੀਤੀ ਤਹਿਤ ਹੁਣ ਹੈੱਡ ਕਾਂਸਟੇਬਲ ਵੀ ਐਨ.ਡੀ.ਪੀ.ਐਸ. ਮਾਮਲਿਆਂ ਦੀ ਜਾਂਚ ਕਰ ਸਕਣਗੇ, ਜਿਸ ਨਾਲ ਜਾਂਚ ਪ੍ਰਕਿਰਿਆ ਤੇਜ਼ ਹੋਵੇਗੀ।ਪੁਲਿਸ ਕਰਮਚਾਰੀਆਂ ਲਈ ਤਰੱਕੀਆਂ ਅਤੇ ਨਵੀਆਂ ਭਰਤੀਆਂਇਸ ਦੇ ਨਾਲ ਹੀ, ਮੁੱਖ ਮੰਤਰੀ ਨੇ ਐਲਾਨ ਕੀਤਾ ਹੈ…

Read More