Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 26 ਨਵੰਬਰ, 2025: ਚੰਡੀਗੜ੍ਹ (Chandigarh) ਦੇ ਸੈਕਟਰ 43 ਸਥਿਤ ਦੁਸ਼ਹਿਰਾ ਗਰਾਊਂਡ ਵਿੱਚ ਬੁੱਧਵਾਰ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ। ਸੰਯੁਕਤ ਕਿਸਾਨ ਮੋਰਚਾ (Samyukta Kisan Morcha) ਦੇ ਬੈਨਰ ਹੇਠ ਪੰਜਾਬ (Punjab) ਭਰ ਤੋਂ ਆਏ ਇਨ੍ਹਾਂ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਬਿਜਲੀ ਬਿੱਲ ਅਤੇ ਮੁਆਵਜ਼ੇ ਦਾ ਵਿਰੋਧਇਹ ਕਿਸਾਨ ਮੁੱਖ ਤੌਰ ‘ਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2025 (Electricity Amendment Bill 2025) ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਦੀ ਪ੍ਰਮੁੱਖ ਮੰਗ ਹੜ੍ਹ ਨਾਲ ਪ੍ਰਭਾਵਿਤ ਫਸਲਾਂ ਲਈ ਉਚਿਤ ਮੁਆਵਜ਼ੇ (Compensation) ਦੀ ਹੈ। ਪ੍ਰਦਰਸ਼ਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਭਾਰੀ ਗਿਣਤੀ…

Read More

ਮੋਹਾਲੀ/ਟੋਕੀਓ, 26 ਨਵੰਬਰ, 2025 : ਆਲਮੀ ਅਕਾਦਮਿਕ ਭਾਈਚਾਰੇ ਨੇ ਸੀਜੀਸੀ ਯੂਨੀਵਰਸਿਟੀ (CGC University) ਦੇ ਫਾਊਂਡਰ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ (Rashpal Singh Dhaliwal) ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਟੋਕੀਓ, ਜਾਪਾਨ (Tokyo, Japan) ਵਿੱਚ ਇੱਕ ਵੱਕਾਰੀ ਅੰਤਰਰਾਸ਼ਟਰੀ ਸਨਮਾਨ ਨਾਲ ਨਵਾਜਿਆ ਹੈ। ਉਨ੍ਹਾਂ ਨੂੰ “The Father of Education” ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਰਸ਼ਪਾਲ ਸਿੰਘ ਧਾਲੀਵਾਲ ਨੂੰ ਪਿਛਲੇ 25 ਸਾਲਾਂ ਵਿੱਚ ਸਿੱਖਿਆ ਨੂੰ ਬਦਲਣ ਅਤੇ ਕੁਸ਼ਲ ਪੇਸ਼ੇਵਰ ਤਿਆਰ ਕਰਨ ਦੇ ਉਨ੍ਹਾਂ ਦੇ ਸਫ਼ਰ ਲਈ ਟੋਕੀਓ ਵਿੱਚ ਦਿੱਤਾ ਗਿਆ ਜਾਪਾਨ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’ ਇਸ ਸਨਮਾਨ ਨੂੰ ਹੋਰ ਖਾਸ ਬਣਾਉਂਦੇ ਹੋਏ, ਜਾਪਾਨ ਨੇ ਉਨ੍ਹਾਂ…

Read More

ਚੰਡੀਗੜ੍ਹ, 26 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜ਼ਿਲ੍ਹਾ ਸੰਗਰੂਰ ਦੇ ਧੂਰੀ ਹਲਕੇ ਅਤੇ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਹਲਕੇ ਦੇ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ ਨਾਲ ਚਲਾਉਣ ਲਈ 4 ਮੈਬਰੀ ਕਮੇਟੀ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸੁਰਜੀਤ ਸਿੰਘ ਗੜੀ ਮੈਂਬਰ ਐਸ.ਜੀ.ਪੀ.ਸੀ ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਜਗਮੀਤ…

Read More

ਨਵੀਂ ਦਿੱਲੀ, 26 ਨਵੰਬਰ, 2025: ਕੀ ਤੁਸੀਂ ਵੀ ਰਿਲਾਇੰਸ ਜੀਓ (Reliance Jio) ਜਾਂ ਏਅਰਟੈੱਲ (Airtel) ਦਾ ਸਿਮ ਕਾਰਡ ਵਰਤਦੇ ਹੋ ਅਤੇ 28 ਦਿਨਾਂ ਦੀ ਬਜਾਏ ਪੂਰੇ ਇੱਕ ਮਹੀਨੇ ਚੱਲਣ ਵਾਲੇ ਸਸਤੇ ਪਲਾਨ ਦੀ ਭਾਲ ਵਿੱਚ ਹੋ? ਜੇਕਰ ਹਾਂ, ਤਾਂ ਤੁਹਾਡੇ ਲਈ ਇੱਕ ਚੰਗੀ ਖ਼ਬਰ ਹੈ। ਇਹ ਦੋਵੇਂ ਦਿੱਗਜ ਟੈਲੀਕਾਮ ਕੰਪਨੀਆਂ (Telecom Companies) ਆਪਣੇ ਗਾਹਕਾਂ ਲਈ 319 ਰੁਪਏ ਦਾ ਇੱਕ ਸ਼ਾਨਦਾਰ ਪ੍ਰੀਪੇਡ ਪਲਾਨ (Prepaid Plan) ਲੈ ਕੇ ਆਈਆਂ ਹਨ। ਇਸ ਪਲਾਨ ਦੀ ਖਾਸੀਅਤ ਇਹ ਹੈ ਕਿ ਇਸ ਵਿੱਚ ਤੁਹਾਨੂੰ ਪੂਰੇ 30 ਦਿਨਾਂ ਦੀ ਵੈਲੀਡਿਟੀ (Validity) ਦੇ ਨਾਲ-ਨਾਲ ਹਰ ਰੋਜ਼ 1.5GB ਹਾਈ-ਸਪੀਡ ਡੇਟਾ (High-Speed Data) ਅਤੇ ਅਨਲਿਮਟਿਡ ਕਾਲਿੰਗ ਦੀ ਸਹੂਲਤ ਮਿਲਦੀ ਹੈ।…

Read More

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਫੰਡ ਜਾਰੀ ਨਾ ਕਰਨ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਕਿਹਾ ਕਿ ਕੇਂਦਰ ਨੇ ਅਜੇ ਤੱਕ ਹੜ੍ਹ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸੂਬੇ ਨੂੰ 1600 ਕਰੋੜ ਰੁਪਏ ਦੀ ਰਾਸ਼ੀ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਨੇ ਤੰਜ ਕੱਸਦਿਆਂ ਕਿਹਾ ਕਿ ਕੇਂਦਰੀ ਮੰਤਰੀ (Central Ministers) ਪੰਜਾਬ ਆਏ, ਪਰ ਸਿਰਫ਼ ਫੋਟੋਆਂ ਖਿਚਵਾ ਕੇ (Photo Ops) ਵਾਪਸ ਚਲੇ ਗਏ, ਜਦਕਿ ਜ਼ਮੀਨੀ ਮਦਦ ਦੇ ਨਾਂ ‘ਤੇ ਇੱਕ ਪੈਸਾ ਵੀ ਨਹੀਂ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਕੇਂਦਰ ਤੋਂ ਹੜ੍ਹ ਰਾਹਤ ਲਈ ਪੈਕੇਜ ਦੀ ਮੰਗ ਕੀਤੀ ਸੀ, ਪਰ ਅਜੇ…

Read More

ਜਲੰਧਰ, 26 ਨਵੰਬਰ: ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ (Pregabalin Capsules) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਇਹ ਹੁਕਮ 26.11.2025 ਤੋਂ 25.01.2026 ਤੱਕ ਲਾਗੂ ਰਹੇਗਾ।

Read More

ਖੰਨਾ, ਲੁਧਿਆਣਾ, 26 ਨਵੰਬਰ: ਵਿਧਾਨ ਸਭਾ ਹਲਕਾ ਪਾਇਲ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਅੱਜ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ। ਹਲਕੇ ਦੇ 12 ਪਿੰਡਾਂ ਵਿੱਚ ਨਵੇਂ ਖੇਡ ਮੈਦਾਨਾਂ ਦੇ ਨੀਂਹ ਪੱਥਰ ਰੱਖੇ ਗਏ, ਜਿਸ ਨਾਲ ਇਸ ਵੱਡੇ ਵਿਕਾਸ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਹੋ ਗਈ। ਇਹ ਸਾਰੇ ਮੈਦਾਨ ਪੰਚਾਇਤ ਵਿਭਾਗ ਵੱਲੋਂ ਤਿਆਰ ਕੀਤੇ ਜਾਣੇ ਹਨ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੁੱਧਵਾਰ ਨੂੰ ਸਵੇਰੇ ਪਿੰਡ ਮੱਲੀਪੁਰ ਵਿੱਚ ਪਹਿਲਾ ਨੀਂਹ ਪੱਥਰ ਰੱਖ ਕੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਬਿਸ਼ਨਪੁਰਾ, ਜੈਪੁਰਾ, ਬੁਆਣੀ, ਘੁਡਾਣੀ ਖੁਰਦ, ਅਲੂਣਾ ਤੋਲਾ, ਘੁਰਾਲਾ, ਕਰੌਦੀਆਂ, ਰੌਣੀ, ਭਾਡੇਵਾਲ, ਰਾੜਾ ਸਾਹਿਬ ਅਤੇ ਘਣਗਸ ਦਾ ਦੌਰਾ ਕਰਕੇ…

Read More

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 26 ਨਵੰਬਰ : MLA ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਲਾਲੜੂ-ਹੰਡੇਸਰਾ ਸੜ੍ਹਕ ਦੇ ਨਵੀਨੀਕਰਨ ਅਤੇ ਅਪਗਰੇਡੇਸ਼ਨ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਕੰਮ ‘ਤੇ 9.03 ਕਰੋੜ ਰੁਪਏ ਦਾ ਅਨੁਮਾਨਤ ਖਰਚ ਆਵੇਗਾ। MLA ਕੁਲਜੀਤ ਸਿੰਘ ਰੰਧਾਵਾ ਨੇ ਇਸ ਮੌਕੇ ਦੱਸਿਆ ਕਿ ਇਹ ਸੜਕ ਬਣਾਉਣ ਤੋਂ ਬਾਅਦ ਪੂਰੇ ਪੰਜ ਸਾਲ ਲਈ, ਸਬੰਧਤ ਠੇਕੇਦਾਰ ਵੱਲੋਂ ਹੀ ਇਸ ਦੀ ਸਾਂਭ ਸੰਭਾਲ ਕੀਤੀ ਜਾਵੇਗੀ। ਉਹਨੇ ਦੱਸਿਆ ਕਿ ਉਕਤ 9.3 ਕਰੋੜ ਰੁਪਏ ਵਿੱਚ 8.28 ਕਰੋੜ ਰੁਪਏ ਸੜਕ ਦੇ ਨਵੀਨੀਕਰਨ ਲਈ ਅਤੇ 74.89 ਲੱਖ ਰੁਪਏ ਪੰਜ ਸਾਲ ਦੀ ਸਾਂਭ ਸੰਭਾਲ ਦੇ ਸ਼ਾਮਿਲ ਹਨ। ਉਨ੍ਹਾਂ ਇਸ ਮੌਕੇ ਆਖਿਆ ਕਿ 15 ਕਿਲੋਮੀਟਰ ਲੰਬੀ ਇਸ ਸੜ੍ਹਕ ਦੇ…

Read More

ਚੰਡੀਗੜ੍ਹ, 26 ਨਵੰਬਰ, 2025: ਪੰਜਾਬ ਸਰਕਾਰ (Punjab Government) ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਕੈਲੰਡਰ ‘ਚ ਸਾਲ ਭਰ ਦੀਆਂ ਗਜ਼ਟਿਡ ਛੁੱਟੀਆਂ (Gazetted Holidays) ਦੀ ਲਿਸਟ ਦਿੱਤੀ ਗਈ ਹੈ ਪੂਰੀ ਲਿਸਟ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ https://drive.google.com/file/d/1sQUXzhC5vVRYgVJPZvT2L7GNg4sTwIe4/view?usp=drivesdk

Read More

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਪਵਿੱਤਰ ਸ਼ਹਿਰਾਂ ਵਿੱਚ ਲੋਕਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਹੁਣ ਮੁਫ਼ਤ ਆਵਾਜਾਈ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਐਲਾਨ ਉਨ੍ਹਾਂ ਤਿੰਨ ਸ਼ਹਿਰਾਂ ਲਈ ਹੈ ਜਿਨ੍ਹਾਂ ਨੂੰ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ‘ਪਵਿੱਤਰ ਸ਼ਹਿਰ’ (ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ) ਦਾ ਦਰਜਾ ਦਿੱਤਾ ਗਿਆ ਹੈ।ਇਨ੍ਹਾਂ ਤਿੰਨਾਂ ਇਤਿਹਾਸਿਕ ਅਤੇ ਧਾਰਮਿਕ ਸ਼ਹਿਰਾਂ ਵਿੱਚ ਜਲਦੀ ਹੀ ਮੁਫ਼ਤ ਮਿੰਨੀ ਬੱਸਾਂ ਅਤੇ ਈ-ਰਿਕਸ਼ਾ (e-rickshaws) ਚਲਾਏ ਜਾਣਗੇ। ਇਸ ਸੇਵਾ ਦਾ…

Read More