Author: onpoint channel

“I’m a Newswriter, “I write about the trending news events happening all over the world.

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 25 ਨਵੰਬਰ:ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ…

Read More

ਸ਼੍ਰੀ ਅਨੰਦਪੁਰ ਸਾਹਿਬ, 25 ਨਵੰਬਰ 2025- ਭਗਵੰਤ ਮਾਨ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਇੱਕ ਵੱਡਾ ਅਤੇ ਇਤਿਹਾਸਿਕ ਐਲਾਨ ਕੀਤਾ ਹੈ। ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਐਲਾਨ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ (World Class University) ਸਥਾਪਤ ਕੀਤੀ ਜਾਵੇਗੀ।ਇਹ ਐਲਾਨ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਇੱਕ ਨਿਮਾਣਾ ਉਪਰਾਲਾ ਹੈ। ਇਹ ਯੂਨੀਵਰਸਿਟੀ ਨਾ ਸਿਰਫ਼ ਉੱਚ ਸਿੱਖਿਆ ਪ੍ਰਦਾਨ ਕਰੇਗੀ, ਸਗੋਂ ਸਿੱਖ ਇਤਿਹਾਸ, ਮਨੁੱਖੀ ਅਧਿਕਾਰਾਂ ਅਤੇ ਗੁਰੂ ਸਾਹਿਬ ਦੇ ਸਰਬੱਤ ਦੇ…

Read More

ਪਟਨਾ, 25 ਨਵੰਬਰ, 2025: ਬਿਹਾਰ (Bihar) ਵਿੱਚ ਨਵੀਂ ਸਰਕਾਰ ਬਣਦੇ ਹੀ ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar) ਨੇ ਵਿਕਾਸ ਦੀ ਰਫ਼ਤਾਰ ਵਧਾ ਦਿੱਤੀ ਹੈ। ਪਟਨਾ (Patna) ਵਿੱਚ ਆਯੋਜਿਤ ਪਹਿਲੀ ਕੈਬਨਿਟ ਮੀਟਿੰਗ ਵਿੱਚ ਸਰਕਾਰ ਨੇ ਅਗਲੇ 5 ਸਾਲਾਂ ਦਾ ਵੱਡਾ ਰੋਡਮੈਪ ਤਿਆਰ ਕਰ ਲਿਆ ਹੈ। ਦੱਸ ਦਈਏ ਕਿ ਮੀਟਿੰਗ ਵਿੱਚ ਕੁੱਲ 10 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਵਿੱਚ ਸਭ ਤੋਂ ਵੱਡਾ ਐਲਾਨ ਰੁਜ਼ਗਾਰ ਨੂੰ ਲੈ ਕੇ ਹੈ। ਸਰਕਾਰ ਨੇ ਟੀਚਾ ਰੱਖਿਆ ਹੈ ਕਿ 2030 ਤੱਕ ਸੂਬੇ ਦੇ 1 ਕਰੋੜ ਨੌਜਵਾਨਾਂ ਨੂੰ ਨੌਕਰੀ ਅਤੇ ਰੁਜ਼ਗਾਰ ਨਾਲ ਜੋੜਿਆ ਜਾਵੇਗਾ। ਮੁੱਖ ਸਕੱਤਰ ਨੇ ਦੱਸਿਆ ਕਿ ਸਰਕਾਰ ਬਿਹਾਰ ਨੂੰ ਪੂਰਬੀ ਭਾਰਤ ਦਾ ਸਭ ਤੋਂ…

Read More

ਅਯੁੱਧਿਆ, 25 ਨਵੰਬਰ, 2025: ਰਾਮਲਲਾ (Ramlala) ਦੀ ਪ੍ਰਾਣ ਪ੍ਰਤਿਸ਼ਠਾ ਦੇ 673 ਦਿਨਾਂ ਬਾਅਦ, ਅੱਜ (ਮੰਗਲਵਾਰ) ਅਯੁੱਧਿਆ (Ayodhya) ਵਿੱਚ ਇੱਕ ਹੋਰ ਇਤਿਹਾਸਕ ਪਲ ਦਰਜ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅਤੇ ਆਰਐਸਐਸ ਮੁਖੀ ਮੋਹਨ ਭਾਗਵਤ (RSS Chief Mohan Bhagwat) ਨੇ ਸ੍ਰੀ ਰਾਮ ਜਨਮ ਭੂਮੀ ਮੰਦਿਰ ਦੇ 161 ਫੁੱਟ ਉੱਚੇ ਸ਼ਿਖਰ ‘ਤੇ ਵਿਧੀ-ਵਿਧਾਨ ਨਾਲ ‘ਧਰਮ ਧਵਜ’ (ਝੰਡਾ) ਲਹਿਰਾਇਆ। ਸਵੇਰੇ 11:50 ਵਜੇ ਅਭਿਜੀਤ ਮੁਹੂਰਤ ਵਿੱਚ ਪੀਐਮ ਮੋਦੀ ਨੇ ਬਟਨ ਦਬਾ ਕੇ 2 ਕਿਲੋ ਵਜ਼ਨ ਵਾਲੇ ਇਸ ਕੇਸਰੀਆ ਝੰਡੇ ਨੂੰ ਚੜ੍ਹਾਇਆ, ਜਿਸ ਦੇ ਨਾਲ ਹੀ ਰਾਮ ਮੰਦਿਰ ਦਾ ਨਿਰਮਾਣ ਕਾਰਜ ‘ਸੰਪੂਰਨ’ ਹੋ ਗਿਆ। ਦੱਸ ਦੇਈਏ ਕਿ ‘ਧਰਮ ਧਵਜ’ ਲਹਿਰਾਉਣ ਤੋਂ ਬਾਅਦ…

Read More

ਅਜਨਾਲਾ/ ਅੰਮ੍ਰਿਤਸਰ 25 ਨਵੰਬਰ 2025 : ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ”ਹੜ ਪ੍ਰਭਾਵਿਤ ਵਿਆਹ ਯੋਜਨਾ” ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਵੱਖ-ਵੱਖ 5 ਧੀਆਂ ਦੇ ਵਿਆਹਾਂ ਲਈ ਇੱਕ-ਇੱਕ ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਲਏ ਗਏ ਫ਼ੈਸਲੇ ਤਹਿਤ ਅੱਜ ਆਪਣੇ ਦੂਸਰੇ ਪੜਾਅ ‘ਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ 5 ਧੀਆਂ ਦੇ ਵਿਆਹਾਂ ਲਈ…

Read More

ਅਯੁੱਧਿਆ/ਨਵੀਂ ਦਿੱਲੀ, 25 ਨਵੰਬਰ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਅੱਜ (ਮੰਗਲਵਾਰ) ਅਯੁੱਧਿਆ (Ayodhya) ਵਿੱਚ ਸ੍ਰੀ ਰਾਮ ਜਨਮ ਭੂਮੀ ਮੰਦਿਰ ਦੇ ਸ਼ਿਖਰ ‘ਤੇ ਝੰਡਾ ਲਹਿਰਾਉਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਨੇ ਇਸ ਇਤਿਹਾਸਕ ਪਲ ਨੂੰ ਆਪਣੇ ਜੀਵਨ ਦਾ “ਬੇਹੱਦ ਭਾਵੁਕ ਕਰਨ ਵਾਲਾ ਅਨੁਭਵ” ਦੱਸਿਆ ਹੈ।ਪੀਐਮ ਮੋਦੀ ਨੇ ‘ਐਕਸ’ (X) ‘ਤੇ ਵੀਡੀਓ ਪੋਸਟ ਕਰਦਿਆਂ ਲਿਖਿਆ, “ਅਯੁੱਧਿਆ ਦੇ ਪਾਵਨ ਧਾਮ ਵਿੱਚ ਸ੍ਰੀ ਰਾਮ ਜਨਮ ਭੂਮੀ ਮੰਦਿਰ ਵਿੱਚ ਝੰਡਾ ਲਹਿਰਾਉਣ ਦੇ ਸਮਾਗਮ ਦਾ ਹਿੱਸਾ ਬਣਨਾ ਮੇਰੇ ਲਈ ਬੇਹੱਦ ਭਾਵੁਕ ਕਰਨ ਵਾਲਾ ਅਨੁਭਵ ਰਿਹਾ। ਸ਼ੁਭ ਮੁਹੂਰਤ ਵਿੱਚ ਸੰਪੰਨ ਹੋਈ ਇਹ ਰਸਮ ਸਾਡੇ ਸੱਭਿਆਚਾਰਕ…

Read More

ਅੰਮ੍ਰਿਤਸਰ, 25 ਨਵੰਬਰ 2025- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ‘ਸੀਸ ਮਾਰਗ ਨਗਰ ਕੀਰਤਨ’ ਆਰੰਭ ਕੀਤਾ ਗਿਆ। ਇਹ ਨਗਰ ਕੀਰਤਨ ਉਨ੍ਹਾਂ ਅਸਥਾਨਾਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ, ਜਿਨ੍ਹਾਂ ਅਸਥਾਨਾਂ ‘’ਤੇ ਭਾਈ ਜੈਤਾ ਜੀ ਨੌਵੇਂ ਪਾਤਸ਼ਾਹ ਜੀ ਦਾ ਸੀਸ ਲੈ ਕੇ ਰੁਕੇ ਸਨ। ਖ਼ਾਲਸਈ ਜਾਹੋ ਜਲਾਲ ਨਾਲ ਆਰੰਭ ਹੋਏ…

Read More

ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਤੋਂ ਬਾਅਦ ਕੀਤੀ ਅਰਦਾਸ ਵਿੱਚ ਹਿੱਸਾ ਲਿਆ। ਉਹ ਸ਼ੁਕਰਾਨਾ ਕਰਨ ਲਈ ਪੁੱਜੀ ਵੱਡੀ ਗਿਣਤੀ ਸੰਗਤ ਵਿੱਚ ਸ਼ਾਮਲ ਹੋਏ ਅਤੇ ਸਾਰਿਆਂ ਦੀ…

Read More

ਅਸ਼ੋਕ ਵਰਮਾਬਠਿੰਡਾ,25 ਨਵੰਬਰ2023:ਦਿੱਲੀ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਲੱਗਣ ਵਾਲਾ ਕਿਸਾਨ ਮੋਰਚਾ ਹਕੂਮਤਾਂ ਲਈ ਚੁਣੌਤੀ ਬਣ ਗਿਆ ਹੈ। ਇਸ ਮੋਰਚੇ ਦਾ ਮਕਸਦ ਦਿੱਲੀ ਅੰਦੋਲਨ ਮੌਕੇ ਮੰਨੀਆਂ ਮੰਗਾਂ ਅਤੇ ਐਮਐਸਪੀ ਲਾਗੂ ਕਰਵਾਉਣ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਨਾਲ ਛੇੜਛਾੜ ਖਿਲਾਫ ਮੋਦੀ ਸਰਕਾਰ ਨੂੰ ਬਾਜ ਆਉਣ ਦੀ ਚਿਤਾਵਨੀ ਦੇਣਾ ਹੈ । ਇਸ ਮੋਰਚੇ ’ਚ ਪੰਜਾਬ ਦੀਆਂ ਕਰੀਬ ਤਿੰਨ ਦਰਜਨ ਕਿਸਾਨ ਜੱਥੇਬੰਦੀਆਂ ਭਾਗ ਲੈ ਰਹੀਆਂ ਹਨ ਜੋ ਆਪੋ ਆਪਣੇ ਟਰੈਕਟਰਾਂ , ਟਰਾਲੀਆਂ ਤੇ ਹੋਰ ਸਾਧਨਾਂ ਰਾਹੀਂ ਚੰਡੀਗੜ੍ਹ ਪੁੱਜਣਗੀਆਂ। ਇੰਨ੍ਹਾਂ ਕਿਸਾਨ ਧਿਰਾਂ ਵੱਲੋਂ 26 ਨਵੰਬਰ ਨੂੰ ਮਸਲਿਆਂ ਸਬੰਧੀ ਪ੍ਰਦਰਸ਼ਨ ਕੀਤਾ ਜਾਣਾ…

Read More

ਜਲੰਧਰ, 24 ਨਵੰਬਰ : ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਵਿਖੇ ਮੁਫ਼ਤ ਮੁੱਢਲੀ ਲਿਖ਼ਤੀ ਅਤੇ ਫਿਜ਼ੀਕਲ ਸਿਖ਼ਲਾਈ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਲੜਕੀਆਂ ਏ.ਐਫ.ਪੀ.ਆਈ. ਵਿੱਚ ਦਾਖ਼ਲੇ ਲਈ ਵੈੱਬ ਪੋਰਟਲ www.mbafpigirls.in ’ਤੇ 24 ਦਸੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਏ.ਐਫ.ਪੀ.ਆਈ. ਵਿੱਚ ਦਾਖ਼ਲੇ ਲਈ ਵਿਦਿਆਰਥਣ ਨੂੰ ਮੈਟ੍ਰਿਕ ਪੱਧਰ ਦੀ ਭਾਸ਼ਾ ਅੰਗਰੇਜ਼ੀ, ਗਣਿਤ ਅਤੇ ਸਮਾਜਿਕ ਅਧਿਐਨ (ਸੀ.ਬੀ.ਐਸ.ਈ.) ਦਾ ਲਿਖ਼ਤੀ ਦਾਖ਼ਲਾ ਟੈਸਟ ਪਾਸ ਕਰਨਾ ਹੋਵੇਗਾ। ਇਸ ਤੋਂ ਇਲਾਵਾ ਬਿਨੈਕਾਰ…

Read More