Author: onpoint channel

“I’m a Newswriter, “I write about the trending news events happening all over the world.

ਗਹਿਰੀ ਮੰਡੀ ਦਾ ਹੋਵੇਗਾ ਸੁੰਦਰੀਕਰਨ ਅਤੇ ਮੱਲੀਆਂ ਵਿੱਚ ਬਣੇਗਾ ਹੈਲਥ ਐਂਡ ਵੈਲਨੈਸ ਸੈਂਟਰ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਆਪਣੇ ਹਲਕੇ ਦੇ ਮਸ਼ਹੂਰ ਪਿੰਡ ਗਹਿਰੀ ਮੰਡੀ ਦੇ ਸੁੰਦਰੀਕਰਨ ਅਤੇ ਮੱਲੀਆਂ ਪਿੰਡ ਵਿੱਚ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦੇ ਨੀਂਹ ਪੱਥਰ ਰੱਖੇ ਗਏ।  ਗਹਿਰੀ ਮੰਡੀ ਵਿਖੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਜੰਡਿਆਲਾ ਹਲਕੇ ਦਾ ਇਹ ਪਿੰਡ ਕਿਸੇ ਜਾਣ ਪਛਾਣ ਦਾ ਮੁਹਤਾਜ਼ ਨਹੀਂ ਪਰ ਵਿਕਾਸ ਪੱਖੋਂ ਕਈ ਗੱਲਾਂ ਤੋਂ ਪਿਛੜਿਆ ਹੋਇਆ ਸੀ। ਉਹਨਾਂ ਦੱਸਿਆ ਕਿ ਜਦ ਮੈਂ ਗਹਿਰੀ ਮੰਡੀ ਦੀਆਂ ਲੋੜਾਂ ਬਾਬਤ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਹਨਾਂ ਨੇ…

Read More

ਸਰਹੱਦੀ ਪਿੰਡ ਦਰਿਆ ਮੂਸਾ ਨੂੰ ਬਸ ਭੇਂਟ ਕਰਨ ਦਾ ਐਲਾਨ, ਸਥਾਨਕ ਸਕੂਲ ਨੂੰ ਅਪਗਰੇਡ ਕਰਨ ਦਾ ਭਰੋਸਾ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੁਨਰਵਾਸ ਤੇ ਰਾਹਤ ਕੰਮਾਂ ਲਈ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀ ਕਲਾ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦ ਪਦਮਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਸਾਂਸਦ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਨੇ ਐਤਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਵਿਚ ਵੱਡੇ ਪੱਧਰ ‘ਤੇ ਹੜ੍ਹ ਰਾਹਤ ਤੇ ਖੇਤਾਂ ਤੋਂ ਰੇਤ ਹਟਾਉਣ (ਡੀਸਿਲਟਿੰਗ) ਦੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੁਹਿੰਮ ਅਧੀਨ ਪਿੰਡ ਨੰਗਲ ਸੋਹਲ ਅਤੇ ਮਹਿਮਤ ਮੰਦੀਰਾ ਵਾਲੀ ਸਮੇਤ ਆਸਪਾਸ ਦੇ ਖੇਤਰਾਂ ਵਿਚ 15 ਟਰੈਕਟਰ ਅਤੇ 5 ਜੇਸੀਬੀ ਮਸ਼ੀਨਾਂ ਰੇਤ ਹਟਾਉਣ…

Read More

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਐਸ ਡੀ ਐਮ ਅਜਨਾਲਾ ਨੇ ਕੀਤਾ ਸਵਾਗਤ ਹੜ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਚੱਲ ਰਹੇ “ਮਿਸ਼ਨ ਚੜ੍ਹਦੀ ਕਲਾ” ਤਹਿਤ ਕੀਤੇ “ਸਾਂਝੇ ਉਪਰਾਲੇ” ਅਧੀਨ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚੋਂ ਲੋਕ ਲੋੜਵੰਦਾਂ ਦੀ ਮਦਦ ਲਈ ਰਾਸ਼ਨ, ਦਵਾਈਆਂ, ਕੱਪੜੇ, ਭਾਂਡੇ, ਬਿਸਤਰੇ, ਗਾਵਾਂ, ਮੱਝਾਂ ਅਤੇ ਲੋੜ ਦੀਆਂ ਹੋਰ ਚੀਜ਼ਾਂ ਲੈ ਕੇ ਪਹੁੰਚ ਰਹੇ ਹਨ, ਉਥੇ ਬਾਰਵੀਂ ਕਲਾਸ ਵਿੱਚ ਪੜ੍ਹਦੀ ਬੱਚੀ ਅਮਾਇਰਾ ਨੇ ਲੋੜਵੰਦ ਪਰਿਵਾਰ ਲਈ ਕੰਟੇਨਰ ਹੋਮ ਦੇ ਕੇ ਨਵੀਂ ਮਿਸਾਲ ਪੈਦਾ ਕੀਤੀ ਹੈ। ਇਸ ਚੜਦੀ ਉਮਰੇ ਜਦੋਂ ਬੱਚਿਆਂ ਨੂੰ ਆਪਣੇ ਆਪ ਤੋਂ ਵਿਹਲ ਨਹੀਂ ਹੁੰਦਾ ਉਸ ਉਮਰ ਅਮਾਇਰਾ ਨੇ ਆਪਣੀਆਂ ਕੋਸ਼ਿਸ਼ਾਂ ਨਾਲ ਲੋੜਵੰਦ ਪਰਿਵਾਰ ਨੂੰ ਛੱਤ ਦੀ ਸਹੂਲਤ ਦਿੱਤੀ ਹੈ।…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ…

Read More

“ਸਰੀਰ ਨਿਰੋਗ ਤਾਂ ਮਨ ਨਿਰੋਗ” : ਤਰੁਨਪ੍ਰੀਤ ਸਿੰਘ ਸੌਂਦ ਆਉਣ ਵਾਲੇ ਸਮੇਂ ਵਿੱਚ ਖੰਨਾ ‘ਚ ਹੋਰ ਓਪਨ ਜਿੰਮ ਲਗਾਉਣ ਦੀ ਯੋਜਨਾ ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖੰਨਾ ਦੀ ਕਿਸਾਨ ਇਨਕਲੇਵ ਪਾਰਕ ਨੰਬਰ-1 ਵਿੱਚ ਐਤਵਾਰ ਨੂੰ ਲਗਾਏ ਗਏ ਓਪਨ ਜਿੰਮ ਮਸ਼ੀਨਾਂ ਦਾ ਉਦਘਾਟਨ ਕੀਤਾ ਅਤੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕੀਤਾ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਕਿਸਾਨ ਇਨਕਲੇਵ ਦੀ ਪਾਰਕ ਵਿੱਚ…

Read More

ਰੁੜਕਾ ਕਲਾਂ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਰੁੜਕਾ ਕਲਾਂ ਵਿਖੇ ਸੀ.ਆਰ.ਐਮ. ਸਕੀਮ ਤਹਿਤ ਬਲਾਕ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਐਸ.ਡੀ.ਐਮ. ਫਿਲੌਰ ਪਰਲੀਨ ਕੌਰ ਬਰਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਐਸ.ਡੀ.ਐਮ. ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ’ਤੇ ਪ੍ਰਦਾਨ ਕੀਤੀ ਜਾਂਦੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਪਰਾਲੀ ਨੂੰ ਅੱਗ ਲਾਉਣ ਖਿਲਾਫ਼ ਵਿੱਢੀ ਮੁਹਿੰਮ ਵਿੱਚ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ…

Read More

ਪੰਜਾਬ ਸਟੇਟ ਮਿਨੀ ਰੈਂਕਿੰਗ ਟੂਰਨਾਮੈਂਟ ਦੀ ਸ਼ੁਰੂਆਤ, 300 ਖਿਡਾਰੀ ਲੈ ਰਹੇ ਹਨ ਭਾਗ ਨੌਰਥ ਜ਼ੋਨ ਚੈਂਪੀਅਨ ਨਿਲੇਸ਼ ਸੇਠ ਦਾ ਡੀਬੀਏ ਵਲੋਂ ਨਗਦ ਇਨਾਮ ਨਾਲ ਸਨਮਾਨ ਜਲੰਧਰ, 21 ਸਤੰਬਰ : ਪੰਜਾਬ ਸਟੇਟ ਮਿਨੀ ਰੈਂਕਿੰਗ ਟੂਰਨਾਮੈਂਟ ਦੀ ਸ਼ੁਰੂਆਤ ਜਲੰਧਰ ਦੇ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਹੋਈ। ਇਸ ਟੂਰਨਾਮੈਂਟ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹੋਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਕੀਤਾ। ਉਨ੍ਹਾਂ ਨੇ ਬੱਚਿਆਂ ਦੀ ਜ਼ਿੰਦਗੀ ਵਿੱਚ ਖੇਡਾਂ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਛੋਟੀ ਉਮਰ ਵਿੱਚ ਖੇਡਾਂ ਨਾਲ ਜੁੜਨਾ ਸੰਪੂਰਨ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਹ ਸਰੀਰ ਨੂੰ ਤੰਦਰੁਸਤ ਅਤੇ ਤਾਕਤਵਰ ਰੱਖਦੀਆਂ ਹਨ, ਨਾਲ ਹੀ ਅਨੁਸ਼ਾਸਨ,…

Read More

ਜਲੰਧਰ, 21 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਸਾਲ ਦਿਵਾਲੀ ਦੇ ਤਿਉਹਾਰ ਮੌਕੇ ਆਰਜ਼ੀ ਪਟਾਕਾ ਮਾਰਕੀਟ ਲਈ ਦੋ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਚਾਰਾ ਮੰਡੀ ਲੰਬਾ ਪਿੰਡ, ਜਲੰਧਰ ਅਤੇ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗਰਾਊਂਡ ਨਕੋਦਰ ਰੋਡ, ਜਲੰਧਰ ਸ਼ਾਮਲ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਪਟਾਖਾ ਮਾਰਕੀਟ ਬਰਲਟਨ ਪਾਰਕ ਵਿਖੇ ਲਗਾਈ ਜਾਂਦੀ ਹੈ ਪਰ ਇਸ ਸਾਲ ਬਰਲਟਨ ਪਾਰਕ ਵਿੱਚ ਉਸਾਰੀ ਅਤੇ ਨਵੀਨੀਕਰਨ ਦੇ ਕੰਮ ਚੱਲਦੇ ਹੋਣ ਕਰਕੇ ਉਕਤ ਸਥਾਨ ’ਤੇ ਪਟਾਖਾ ਮਾਰਕੀਟ ਨਹੀਂ ਲਗਾਈ ਜਾ ਸਕਦੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਮਿਸ਼ਨਰ ਨਗਰ ਨਿਗਮ, ਜਲੰਧਰ ਵੱਲੋਂ…

Read More

ਜਲੰਧਰ, 21 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਸਾਲ ਦਿਵਾਲੀ ਦੇ ਤਿਉਹਾਰ ਮੌਕੇ ਆਰਜ਼ੀ ਪਟਾਕਾ ਮਾਰਕੀਟ ਲਈ ਦੋ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਚਾਰਾ ਮੰਡੀ ਲੰਬਾ ਪਿੰਡ, ਜਲੰਧਰ ਅਤੇ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗਰਾਊਂਡ ਨਕੋਦਰ ਰੋਡ, ਜਲੰਧਰ ਸ਼ਾਮਲ ਹਨ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਪਟਾਖਾ ਮਾਰਕੀਟ ਬਰਲਟਨ ਪਾਰਕ ਵਿਖੇ ਲਗਾਈ ਜਾਂਦੀ ਹੈ ਪਰ ਇਸ ਸਾਲ ਬਰਲਟਨ ਪਾਰਕ ਵਿੱਚ ਉਸਾਰੀ ਅਤੇ ਨਵੀਨੀਕਰਨ ਦੇ ਕੰਮ ਚੱਲਦੇ ਹੋਣ ਕਰਕੇ ਉਕਤ ਸਥਾਨ ’ਤੇ ਪਟਾਖਾ ਮਾਰਕੀਟ ਨਹੀਂ ਲਗਾਈ ਜਾ ਸਕਦੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਮਿਸ਼ਨਰ ਨਗਰ ਨਿਗਮ, ਜਲੰਧਰ ਵੱਲੋਂ ਢੁੱਕਵੀਆਂ…

Read More

ਚੰਡੀਗੜ੍ਹ, 20 ਸਤੰਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ…

Read More