- ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
- ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ
- 40 ਸਾਲਾਂ ਬਾਅਦ ਪੰਜਾਬ ਵਿੱਚ ਹੋਵੇਗੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ
- – ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
- ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ-92 ਅੱਤੇ 68 ਚ ਵਿਕਾਸ ਯੋਧੇ ਹਰ ਘਰ ਦਾ ਦਰਵਾਜ਼ਾ ਖੜਕਾ ਮੰਗਣਗੇ ਵਿਕਾਸ ਕਾਰਜਾਂ ਲਈ ਸੁਝਾਅ : ਬੱਗਾ
- ਵਿਧਾਇਕ ਸਿੱਧੂ, ਕੌਂਸਲਰ ਸੋਮਾ ਤੇ ਸੱਗੂ ਵੱਲੋਂ ਕੈਬਨਿਟ ਮੰਤਰੀ ਅਰੋੜਾ “ਸ਼ਹੀਦ ਭਗਤ ਸਿੰਘ ਯਾਦਗਾਰੀ ਐਵਾਰਡ” ਨਾਲ ਸਨਮਾਨਿਤ
- ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਰਹੇ ਮੌਜੂਦ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 18 ਨਵੰਬਰ 2025: ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮਾਣਯੋਗ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਤਾਂ ਜੋ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਅਰੋੜਾ ਨੇ ਕਿਹਾ ਕਿ ਪਹਿਲਾਂ, ਬਿਨੈਕਾਰਾਂ ਨੂੰ ਬਿਜਲੀ ਕੁਨੈਕਸ਼ਨ…
ਲੁਧਿਆਣਾ, 18 ਨਵੰਬਰ (000) – ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 7ਵੀਂ ਬੀ.ਐਨ. ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਸਹਿਯੋਗ ਨਾਲ ਮੌਟੀ ਕਾਰਲੋ ਫੈਸ਼ਨਜ਼ ਲਿਮਟਿਡ, ਸ਼ੇਰਪੁਰ ਵਿਖੇ ਇੱਕ ਭੂਚਾਲ ਨਿਕਾਸੀ ਮੌਕ ਡ੍ਰਿਲ ਦਾ ਆਯੋਜਨ ਕੀਤਾ ਗਿਆ। ਇਸ ਮੌਕ ਡ੍ਰਿਲ ਦਾ ਉਦੇਸ਼ ਲੋਕਾਂ ਨੂੰ ਭੂਚਾਲ ਵਰਗੇ ਐਮਰਜੈਂਸੀ ਹਾਲਾਤਾਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਆਮ ਲੋਕ ਭੂਚਾਲ ਆਉਣ ਸਮੇਂ ਆਪਣੀ ਹਿੰਮਤ ਅਤੇ ਵਿਸ਼ਵਾਸ ਨਾਲ ਇਸ ਆਪਦਾ ਨਾਲ ਨਜਿੱਠਣ ਦੇ ਯੋਗ ਬਣ ਸਕਣ। ਮੌਕ ਡ੍ਰਿਲ ਦੌਰਾਨ, ਰੋਕਥਾਮ ਉਪਾਅ ਅਤੇ ਬਚਾਅ ਪ੍ਰਕਿਰਿਆਵਾਂ ਦੇ ਨਾਲ-ਨਾਲ ਭੂਚਾਲ ਦੇ ਸਮੇਂ ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ ਹੈ, ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਨ.ਡੀ.ਆਰ.ਐਫ. ਦੇ ਮੈਂਬਰਾਂ ਨੇ ਲੋਕਾਂ ਨੂੰ…
ਲੁਧਿਆਣਾ, 18 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਆਗਾਮੀ 20 ਨਵੰਬਰ ਨੂੰ ਲੁਧਿਆਣਾ ਪਹੁੰਚਣ ਵਾਲੇ ਅਲੌਕਿਕ ਨਗਰ ਕੀਰਤਨ ਦੇ ਸੁਆਗਤ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਨਗਰ ਨਿਗਮ ਕੌਂਸਲਰ ਅਮਨ ਬੱਗਾ, ਐਕਸੀਅਨ ਰਮਨ ਕੌਸ਼ਲ, ਐਸ.ਡੀ.ਓ. ਅਕਸ਼ੇ ਬਾਂਸਲ, ਪਟਵਾਰੀ ਨੋਵਲ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਐਸ.ਡੀ.ਐਮ. ਭੁੱਲਰ ਨੇ ਦੱਸਿਆ ਕਿ ਸੜਕੀ ਮਾਰਗ ਦੀ ਸਮੀਖਿਆ ਦੇ ਨਾਲ ਸੁਆਗਤੀ ਗੇਟਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ…
ਖੰਨਾ, (ਲੁਧਿਆਣਾ), 18 ਨਵੰਬਰ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਨਵੰਬਰ ਨੂੰ ਨੋਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖੰਨਾ ਪਹੁੰਚੇਗਾ। ਇਸ ਸੰਬੰਧੀ ਉਹਨਾਂ ਨੇ ਮਹਾਂਪੁਰਖ ਸੰਤ ਬਾਬਾ ਲੱਖਾ ਸਿੰਘ ਜੀ (ਨਾਨਕਸਰ ਸਾਹਿਬ ਵਾਲਿਆਂ) ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਅਸੀਸਾਂ ਪ੍ਰਾਪਤ ਕੀਤੀਆਂ। ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਉਹ ਨਾਨਕਸਰ ਸਾਹਿਬ ਪਹੁੰਚੇ ਜਿੱਥੇ ਸੰਤ ਬਾਬਾ ਲੱਖਾ ਸਿੰਘ ਜੀ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਵੱਡੀ ਆਤਮਕ ਖੁਸ਼ੀ ਮਿਲੀ। ਗੁਰੂ ਘਰ ਦੀਆਂ ਅਨੰਦ ਭਰੀਆਂ ਘੜੀਆਂ ਨੇ ਉਹਨਾਂ ਨੂੰ ਬੜਾ ਹੌਂਸਲਾ ਤੇ ਆਨੰਦ ਦਿੱਤਾ। ਇਸ ਦੌਰਾਨ…
ਲੁਧਿਆਣਾ, 18 ਨਵੰਬਰ (000) – ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਵਿਸ਼ਾਲ ਨਗਰ ਕੀਰਤਨ, ਜੋ ਕਿ 20 ਨਵੰਬਰ ਨੂੰ ਲੁਧਿਆਣਾ ਪਹੁੰਚਣ ਵਾਲਾ ਹੈ, ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਇਤਿਹਾਸਕ ਧਾਰਮਿਕ ਸਮਾਗਮ ਲਈ ਵਿਆਪਕ ਅਤੇ ਢੁਕਵੇਂ ਪ੍ਰਬੰਧ ਕਰੇਗਾ। ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਕੁਲਪ੍ਰੀਤ ਸਿੰਘ, ਰੁਪਿੰਦਰ ਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਇੱਕ ਵਿਸਤ੍ਰਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ…
ਜਲੰਧਰ, 18 ਨਵੰਬਰ : ਸੀਨੀਅਰ ਆਈ.ਏ.ਐਸ. ਅਧਿਕਾਰੀ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜਲੰਧਰ ਵਿਖੇ ਆਉਣ ਵਾਲੇ ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਅਤੇ ਠਹਿਰਾਅ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਅਧਿਕਾਰੀਆਂ ਨੇ ਦੱਸਿਆ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦਾਸਪੁਰ ਤੋਂ ਚੱਲ ਕੇ 21 ਨਵੰਬਰ…
ਜਲੰਧਰ, 18 ਨਵੰਬਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਅੱਜ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਚੋਣ ਕਮਿਸ਼ਨ ਦੀਆਂ ਸੋਧੀਆਂ ਹੋਈਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਹਿਲਾਂ ਕਿਸੇ ਵਿਧਾਨ ਸਭਾ ਚੋਣ ਹਲਕੇ ਦੇ ਕਿਸੇ ਵੀ ਭਾਗ ਵਿੱਚ ਬੂਥ ਲੈਵਲ ਏਜੰਟ ਲਗਾਉਣ ਲਈ ਉਸ ਏਜੰਟ ਦਾ ਉਸੇ ਹੀ ਭਾਗ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਜ਼ਰੂਰੀ ਸੀ ਪਰ ਹੁਣ ਸੋਧੀ ਹੋਈ…
ਰਾਜ ਸਭਾ ਮੈਂਬਰ ਨੇ ਕਾਲਾ ਸੰਘਿਆ ਡਰੇਨ, ਜਮਸ਼ੇਰ ਡਰੇਨ ਤੇ ਚਿੱਟੀ ਵੇਈਂ ’ਚ ਗੰਦੇ ਪਾਣੀ ਦੀ ਨਿਕਾਸੀ ਰੋਕਣ ਲਈ ਸਖ਼ਤ ਹਦਾਇਤਾਂ ਕੀਤੀਆਂ ਜਾਰੀ ਡਰੇਨਾਂ ਅਤੇ ਸ਼ਹਿਰ ਦੇ ਸੀਵਰੇਜ ਪਲਾਂਟਾਂ ਦਾ ਕੀਤਾ ਦੌਰਾ, ਨਿਗਰਾਨ ਕਮੇਟੀਆਂ ਦਾ ਗਠਨ ਕਰਨ ਦੇ ਦਿੱਤੇ ਨਿਰਦੇਸ਼ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਰੇਨਾਂ ਅਤੇ ਚਿੱਟੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਾਲਾ ਸੰਘਿਆ ਤੇ ਜਮਸ਼ੇਰ ਡਰੇਨ ਅਤੇ ਚਿੱਟੀ ਵੇਈਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜ ਸਭਾ ਮੈਂਬਰ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ,…
ਚਸ਼ਮੇ ਜਾਂ ਸੰਪਰਕ ਲੈਂਸਾਂ ’ਤੇ ਨਿਰਭਰ ਲੋਕ ਆਮ ਤੌਰ ‘ਤੇ ਕੁਦਰਤੀ, ਬਿਨਾਂ ਕਿਸੇ ਜਟਿਲਤਾ ਵਾਲੀ ਅਤੇ ਡਰ-ਮੁਕਤ ਦ੍ਰਿਸ਼ਟੀ ਦੀ ਖ਼ਾਹਿਸ਼ ਰੱਖਦੇ ਹਨ। ਇਸ ਖ਼ਾਹਿਸ਼ ਨੂੰ ਹਕੀਕਤ ਦੇ ਨੇੜੇ ਲਿਆਉਂਦੇ ਹੋਏ, ਲੁਧਿਆਣਾ ਦੇ ਛੇ ਪ੍ਰਮੁੱਖ ਅੱਖ ਡਾਕਟਰਾਂ ਨੇ ਮਿਲ ਕੇ ਕਲੈਰਿਟੀ-i ਲੇਜ਼ਰਸ ਦੀ ਸਥਾਪਨਾ ਕੀਤੀ ਹੈ—ਇਹ ਖੇਤਰ ਦਾ ਪਹਿਲਾ ਸਵਤੰਤਰ ਰੇਫਰੈਕਟਿਵ ਸਰਜਰੀ ਸੈਂਟਰ ਹੈ, ਜਿਸ ਵਿੱਚ ਫੈਮਟੋ-ਕੰਟੂਰਾ LASIK ਅਤੇ SILK ਲੈਂਟਿਕਿਊ ਦੋਵੇਂ ਅਧੁਨਿਕ ਤਕਨੀਕਾਂ ਇੱਕ ਹੀ ਛੱਤ ਹੇਠ ਉਪਲਬਧ ਹਨ। ਪਿਛਲੇ ਸੋਮਵਾਰ ਇਸ ਸੈਂਟਰ ਦਾ ਉਦਘਾਟਨ ਪੰਜਾਬ ਉਦਯੋਗ ਮੰਤਰੀ ਸ਼੍ਰੀ ਸੰਦੀਪ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਉੱਚ ਪ੍ਰਮਾਣਿਤ ਨਾਗਰਿਕਾਂ, ਸੀਨੀਅਰ ਡਾਕਟਰਾਂ ਅਤੇ ਚਾਹਵਾਨਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਮੰਤਰੀ…
ਪੀ ਏ ਯੂ ਵਿਚ ਬੀਤੇ ਦਿਨਾਂ ਤੋਂ ਜਾਰੀ ਯੁਵਕ ਮੇਲਾ ਅੱਜ ਅਭੁੱਲ ਯਾਦਾਂ ਸਿਰਜਦਾ ਆਪਣੇ ਸਿਖਰ ਤੇ ਪੁੱਜ ਗਿਆ| ਅੱਜ ਇਸ ਮੇਲੇ ਦੇ ਆਖਰੀ ਦਿਨ ਕਲਾਤਮਕ ਤੇ ਲੋਕ ਨਾਚਾਂ ਦਾ ਭਰਪੂਰ ਪ੍ਰਦਰਸਨ ਦੇਖਣ ਨੂੰ ਮਿਲਿਆ| ਗਿੱਧੇ ਤੇ ਭੰਗੜੇ ਦੀਆਂ ਪੇਸਕਾਰੀਆਂ ਨੇ ਪੂਰੇ ਕੈਂਪਸ ਨੂੰ ਲੋਕ ਰੰਗ ਵਿਚ ਰੰਗ ਦਿੱਤਾ| ਅੱਜ ਦੇ ਇਸ ਦਿਨ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਅਤੇ ਯੋਜਨਾਬੰਦੀ ਬਾਰੇ ਮੰਤਰੀ ਸ. ਹਰਪਾਲ ਸਿੰਘ ਚੀਮਾ ਸਨ| ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣ ਵਾਲੇ ਮਹਿਮਾਨਾਂ ਵਿਚ ਯੂਨੀਵਰਸਿਟੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ,…

