Author: Pushminder Sidhu

ਕਿਸਾਨ ਨਾਲ 4 ਮਈ ਨੂੰ ਕੇਂਦਰ ਦੇ ਮੰਤਰੀਆਂ ਨਾਲ ਮੁੜ ਮੀਟਿੰਗ ਹੋਵੇਗੀ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ, “ਭਾਰਤ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਵਿਚਕਾਰ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਦੀ ਚੱਲ ਰਹੀ ਪ੍ਰਕਿਰਿਆ ਜਾਰੀ ਹੈ। ਕਿਸਾਨ ਆਗੂ ਸ਼੍ਰੀ ਜਗਜੀਤ ਸਿੰਘ ਡੱਲੇਵਾਲ ਹੁਣ ਹਸਪਤਾਲ ਤੋਂ ਵਾਪਸ ਆ ਗਏ ਹਨ ਅਤੇ ਅਸੀਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।ਅਸੀਂ ਉਨ੍ਹਾਂ ਨੂੰ ਆਪਣਾ ਵਰਤ ਖਤਮ ਕਰਨ ਦੀ ਵੀ ਬੇਨਤੀ ਕਰਦੇ ਹਾਂ ਅਤੇ ਅਸੀਂ ਪਹਿਲਾਂ ਤੋਂ ਤੈਅ ਮਿਤੀ ਅਨੁਸਾਰ 4 ਮਈ ਨੂੰ ਸਵੇਰੇ 11 ਵਜੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ…

Read More

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਰਾਹਤ ਮਿਲੀ ਹੈ। ਹੁਣ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਭਾਰੀ ਰਕਮ ਖ਼ਰਚ ਕਰਕੇ ਪਲੇਟਲੈਟ ਨਹੀਂ ਚੜ੍ਹਵਾਉਣੇ ਪੈਣਗੇ ਬਲਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਸਿਰਫ਼ 2000 ਰੁਪਏ ਖ਼ਰਚ ਕਰਕੇ ਮਰੀਜ਼ ਪਲੇਟਲੈਟ ਚੜ੍ਹਵਾ ਸਕਣਗੇ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ (ਐੱਸ.ਡੀ.ਪੀ.ਸੀ.) ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਉਦਘਾਟਨ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮਸ਼ੀਨ ਨਾਲ ਨਾ…

Read More

ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ।ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ।ਬੁਲਾਰੇ ਨੇ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਦੌਰਾ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ 6 ਅਪ੍ਰੈਲ 2025 ਨੂੰ ਬੀ.ਆਰ ਅੰਬੇਡਕਰ ਸਟੱਡੀ ਸਰਕਲ ਸੈਂਟਰ ਪਿੰਡ ਸਲੇਮਪੁਰ, ਨੇੜੇ ਸਿੱਧਵਾਂ ਬੇਟ ਜਿਲ੍ਹਾਂ ਲੁਧਿਆਣਾ, 13 ਅਪ੍ਰੈਲ 2025 ਨੂੰ ਬਹੁਜਨ ਕਰਮਚਾਰੀ ਅਤੇ…

Read More

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਵੱਲੋਂ ਕੇੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਲੰਘੇ ਸਾਲਾਂ ਦੌਰਾਨ ਤੇਜ਼ੀ ਨਾਲ ਸਿੱਖਿਆ ਤੇ ਆਰਥਿਕ ਤਰੱਕੀ ਦੇ ਕੇਂਦਰ ਵਜੋਂ ਉਭਰੇ ਖਰੜ ਸ਼ਹਿਰ ਲਈ ਰੇਲ ਕੂਨੈਕਟੀਵਿਟੀ ਦੇ ਮੁੱਦੇ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਜਿਥੇ ਪੰਜਾਬ ਦਾ ਬਹੁਤ ਹੀ ਮਹੱਤਵਪੂਰਨ ਸ਼ਹਿਰ ਖਰੜ, ਬਹੁਤ ਤੇਜ਼ੀ ਦੇ ਨਾਲ ਵਿਕਸਿਤ ਹੋ ਰਹੇ ਸ਼ਹਿਰਾਂ ਵਿਚੋਂ ਇੱਕ ਹੈ ਅਤੇ ਉਥੇ ਹੀ ਪੰਜਾਬ ਦਾ ਮੁੱਖ ਪ੍ਰਵੇਸ਼ ਦਵਾਰ ਵੀ ਹੈ। ਸੰਧੂ ਨੇ ਖਰੜ ਰੇਲਵੇ ਸਟੇਸ਼ਨ ’ਤੇ ਰੇਲ ਗੱਡੀਆਂ ਦੇ ਸਟਾਪੇਜ਼ ਦੀ ਮੰਗ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਥੇ ਧਾਰਮਿਕ ਤੀਰਥ ਅਸਥਾਨਾਂ…

Read More

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਬਠਿੰਡਾ ਦੇ ਐਕਸੀਅਨ ਗੁਰਪ੍ਰੀਤ ਸਿੰਘ ਬੁੱਟਰ ਵੱਲੋਂ ਅਗਾੳਂੂ ਜਮਾਨਤ ਲਈ ਦਾਇਰ ਅਰਜੀ ਰੱਦ ਕਰ ਦਿੱਤੀ ਹੈ। ਬਠਿੰਡਾ ਵਿਜੀਲੈਂਸ ਵੱਲੋਂ ਨੇ ਫਰਵਰੀ ਵਿੱਚ ਬੁੱਟਰ ਖਿਲਾਫ ਸਰੋਤਾਂ ਤੋਂ ਵੱਧ ਸੰਪਤੀ ਬਨਾਉਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਸੀ । ਐਕਸੀਅਨ ਗ੍ਰਿਫਤਾਰੀ ਤੋਂ ਡਰਦਾ ਫਰਾਰ ਚੱਲਿਆ ਆ ਰਿਹਾ ਹੈ ਅਤੇ ਵਿਜੀਲੈਂਸ ਉਸ ਦੀ ਪੈੜ ਨੱਪਣ ਵਿੱਚ ਹੁਣ ਤੱਕ ਅਸਫਲ ਰਹੀ ਹੈ। ਹੁਣ ਐਕਸੀਅਨ ਗੁਰਪ੍ਰੀਤ ਸਿੰਘ ਬੁੱਟਰ ਕੋਲ ਵਿਜੀਲੈਂਸ ਕੋਲ ਪੇਸ਼ ਹੋਣ ਤੋਂ ਸਿਵਾਏ ਕੋਈ ਦੂਸਰਾ ਰਾਹ ਬਚਿਆ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ ਇੱਕ ਕਾਨੂੰਨੀ ਮਾਹਿਰ ਨੇ ਦੱਸਿਆ ਹੈ ਕਿ ਬੁੱਟਰ ਕੋਲ ਸੁਪਰੀਮ ਕੋਰਟ ਤੱਕ ਪਹੁੰਚ…

Read More

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ 1984 ਵਰਗੇ ਹਾਲਾਤ ਪੈਦਾ ਹੋਣ ਦੇ ਸੰਕੇਤ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਹੋ ਰਿਹਾ ਹੈ ਅਤੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਅਯੋਗ ਮੁੱਖ ਮੰਤਰੀ ਵਜੋਂ ਜਾਣੇ ਜਾਣਗੇ।ਅੱਜ ਇੱਥੇ ‘ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’ ਪ੍ਰੋਗਰਾਮ ਤਹਿਤ ਵਰਕਰ ਰੈਲੀ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਇਹ ਵੀ ਐਲਾਨ ਕੀਤਾ ਕਿ ਕਾਂਗਰਸ ਵਿੱਚ ਜ਼ਿਲ੍ਹਾ ਅਤੇ ਬਲਾਕ ਪ੍ਰਧਾਨਾਂ ਨੂੰ ਤਾਕਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਚੋਣਾਂ ਲਈ ਉਮੀਦਵਾਰਾਂ ਦੀ ਸਿਫਾਰਿਸ਼ ਕਰਨਗੇ ਜਦਕਿ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ…

Read More

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 36 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4990 ਹੋ ਗਈ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read More

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਵੱਡੀਆਂ ਸਫਲਤਾਵਾਂ ਸਾਂਝੀਆਂ ਕੀਤੀਆਂ। ਪਟਿਆਲਾ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਇੱਕ ਨਿਰਣਾਇਕ ਪੜਾਅ ਵਿੱਚ ਦਾਖਲ ਹੋ ਗਈ ਹੈ, ਜਿਸ ਵਿੱਚ ਸਖ਼ਤ ਅਮਲ ਅਤੇ ਇੱਕ ਮਜ਼ਬੂਤ ​​ਪੁਨਰਵਾਸ ਪ੍ਰੋਗਰਾਮ ਦੋਵਾਂ ਨੇ ਰਾਜ ਭਰ ਵਿੱਚ ਉਤਸ਼ਾਹਜਨਕ ਨਤੀਜੇ ਦਿੱਤੇ ਹਨ।ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਵਿੱਚ, ਪੰਜਾਬ ਪੁਲਿਸ ਨੇ 196 ਕਿੱਲੋਗਰਾਮ ਹੈਰੋਇਨ, 55 ਕਿੱਲੋਗਰਾਮ ਚਰਸ ਅਤੇ ਗਾਂਜਾ, ਅਤੇ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਗੋਲੀਆਂ, ਅਫ਼ੀਮ, ਭੁੱਕੀ ਅਤੇ ਸਿੰਥੈਟਿਕ ਨਸ਼ੀਲੇ ਪਦਾਰਥ ਜ਼ਬਤ…

Read More

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ…

Read More

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ…

Read More