- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
- Punjab ਦੀਆਂ ਯੂਨੀਵਰਸਿਟੀਆਂ ‘ਚ ਵੱਡਾ ਬਦਲਾਅ ! ਜਾਰੀ ਹੋਇਆ ਨਵਾਂ ਹੁਕਮ, ਕਾਮਨ ਕੈਲੰਡਰ ਲਾਗੂ ਹੋਣ ਨਾਲ ਕੀ ਪਏਗਾ ਅਸਰ ?
- Stubble Burning: ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪੰਜਾਬ ‘ਚ ਆਈ ਗਿਰਾਵਟ, 50% ਮਾਮਲੇ ਘਟਨ ਤੋਂ ਬਾਅਦ ਦਿੱਲੀ ਦੇ ਪ੍ਰਦੂਸ਼ਣ ‘ਤੇ ਉੱਠੇ ਸਵਾਲ
- Punjab ਸਰਕਾਰ ਨੇ PCS ਅਧਿਕਾਰੀ ਨੂੰ ਕੀਤਾ ਮੁਅੱਤਲ, ਬੱਸਾਂ ਮੁਹੱਈਆ ਕਰਵਾਉਣ ‘ਚ ਹੋਈ ਦੇਰੀ ਲਈ ਕੀਤੀ ਗਈ ਕਾਰਵਾਈ
- Miss Universe 2025: ਕੌਣ ਹੈ ਜਿਸ ਨੇ ਜਿੱਤਿਆ ਤਾਜ, ਭਾਰਤ ਦੀ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ
Author: Pushminder Sidhu
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਇਸ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ…
ਸੰਵਿਧਾਨ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਤੇ ਕਰਮਚਾਰੀਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ.ਅੰਬੇਡਕਰ ਜੀ ਦੇ ਬੁੱਤ ’ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੁਨੀਆਂ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਹੋਰ ਮਜ਼ਬੂਤੀ ਲਈ ਸਾਨੂੰ ਸਭ ਨੂੰ ਭਾਰਤੀ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬਾ ਤਾਂ ਹੀ ਤਰੱਕੀ ਤੇ ਖੁਸ਼ਹਾਲੀ ਦੇ…
ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ ਆਈ ਟਵੰਟੀ ਰੰਗ ਚਿੱਟਾ ਨੰਬਰੀ ਪੀ.ਬੀ.03-ਏ.ਕਿਊ.-7072 ਸਮੇਤ ਕਾਬੂ ਕਰ ਕੇ ਉਸ ਪਾਸੋ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸ:ਡ ਸਿਟੀ ਨੇ ਦੱਸਿਆ ਪੁਲਿਸ ਨੂੰ ਮਿਲੀ ਖੁਫੀਆ ਜਾਣਕਾਰੀ ਕਿ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ…
ਬੀਤੇ ਦਿਨੀਂ ਹੋਈ ਆਈ.ਪੀ.ਐੱਲ. 2025 ਦੀ ਮੈਗਾ ਨਿਲਾਮੀ ‘ਚ ਸਾਰੀਆਂ ਫ੍ਰੈਂਚਾਈਜ਼ੀਆਂ ਨੇ ਖਿਡਾਰੀਆਂ ‘ਤੇ ਰੱਜ ਕੇ ਪੈਸਾ ਵਹਾਇਆ ਹੈ। ਹਰੇਕ ਟੀਮ ਨੇ ਚੰਗੇ ਖਿਡਾਰੀਆਂ ‘ਤੇ ਵਧ-ਚੜ੍ਹ ਕੇ ਬੋਲੀ ਲਗਾਈ ਹੈ, ਤਾਂ ਜੋ ਉਨ੍ਹਾਂ ਦਾ ਖ਼ਿਤਾਬ ‘ਤੇ ਕਬਜ਼ਾ ਕਰਨ ਦਾ ਰਾਹ ਆਸਾਨ ਹੋ ਸਕੇ। ਇਸੇ ਦੌਰਾਨ ਪੰਜਾਬ ਕਿੰਗਜ਼ ਟੀਮ ਨੇ ਵੀ ਖਿਡਾਰੀਆਂ ‘ਤੇ ਕਾਫ਼ੀ ਪੈਸਾ ਖ਼ਰਚ ਕੀਤਾ ਹੈ। ਟੀਮ ਨੇ ਪਿਛਲੇ ਸਾਲ ਮੁੰਬਈ ਇੰਡੀਅਨਜ਼ ਦਾ ਹਿੱਸਾ ਰਹੇ ਨਿਹਾਲ ਵਡੇਰਾ ਨੂੰ ਇਸ ਵਾਰ ਨਿਲਾਮੀ ‘ਚ 4.20 ਕਰੋੜ ਦੀ ਵੱਡੀ ਬੋਲੀ ਲਗਾ ਕੇ ਟੀਮ ਦਾ ਹਿੱਸਾ ਬਣਾਇਆ ਹੈ। ਲੁਧਿਆਣਾ ‘ਚ ਜਨਮੇ ਨਿਹਾਲ ਵਡੇਰਾ ਦੇ ਨਿਲਾਮੀ ਮਗਰੋਂ ਪੰਜਾਬ ਕਿੰਗਜ਼ ਦਾ ਹਿੱਸਾ ਬਣਨ ‘ਤੇ ਪੰਜਾਬ…
ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਕਿਸਾਨਾਂ ਨੂੰ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦੇਵੇਗਾ ਜਿਸ ਨਾਲ…
ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜਪਾਲ ਨੇ ਸ਼ਿੰਦੇ ਨੂੰ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ ਹੈ। ਸੱਤਾਧਾਰੀ ਮਹਾਯੁਤੀ ਗਠਜੋੜ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਰਹੱਸ ਅਜੇ ਖੁੱਲ੍ਹਿਆ ਨਹੀਂ ਹੈ। ਸ਼ਿੰਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਦੇ ਨਾਲ ਰਾਜ ਭਵਨ ਪਹੁੰਚੇ। ਮੌਜੂਦਾ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ। ਦੀਪਕ…
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਮੌਕੇ ਮੰਗਲਵਾਰ ਨੂੰ ਸੰਸਦ ਵਿੱਚ 75 ਰੁਪਏ ਦਾ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। ਇਹ ਇਤਿਹਾਸਕ ਸਿੱਕਾ ਨਵੀਂ ਦਿੱਲੀ ਸਥਿਤ ਸੰਵਿਧਾਨ ਭਵਨ ਦੇ ਸੈਂਟਰਲ ਹਾਲ ਵਿੱਚ ਆਯੋਜਿਤ ਇੱਕ ਸਮਾਰੋਹ ਦੌਰਾਨ ਜਾਰੀ ਕੀਤਾ ਗਿਆ। ਸੰਵਿਧਾਨ ਦਿਵਸ ‘ਤੇ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਮੁਰਮੂ ਨੇ ਕਿਹਾ ਕਿ ਸੰਵਿਧਾਨ ਇਕ ਜੀਵਤ ਅਤੇ ਪ੍ਰਗਤੀਸ਼ੀਲ ਦਸਤਾਵੇਜ਼ ਹੈ। ਰਾਸ਼ਟਰਪਤੀ ਨੇ ਸੰਵਿਧਾਨ ਦੀ ਪਹਿਲੀ ਸੰਸਕ੍ਰਿਤ ਕਾਪੀ ਅਤੇ ਇਸਦੇ ਮੈਥਿਲੀ ਸੰਸਕਰਣ ਦਾ ਵੀ ਪਰਦਾਫਾਸ਼ ਕੀਤਾ। ਭਾਰਤੀਆਂ ਨੂੰ ਮੌਲਿਕ ਕਰਤੱਵਾਂ ਦੀ ਪਾਲਣਾ ਕਰਨ ਦੀ ਅਪੀਲ ਖਬਰਾਂ ਮੁਤਾਬਕ ਇਕੱਠ ਨੂੰ…
ਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਤਿੰਨ ਰੇਲ ਪ੍ਰੋਜੈਕਟਾਂ ਨੂੰ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ ਨਾਲ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਨੂੰ ਫਾਇਦਾ ਹੋਵੇਗਾ ਅਤੇ ਮੁੰਬਈ ਅਤੇ ਪ੍ਰਯਾਗਰਾਜ ਵਿਚਕਾਰ ਵਿਅਸਤ ਮਾਰਗ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨੇ X ‘ਤੇ ਇੱਕ ਪੋਸਟ ਵਿਚ ਕਿਹਾ, “ਬਿਹਤਰ ਬੁਨਿਆਦੀ ਢਾਂਚਾ ਸੁਪਨਿਆਂ ਨੂੰ ਜੋੜਨ ਅਤੇ ਤਰੱਕੀ ਨੂੰ ਤੇਜ਼ ਕਰਨ ਬਾਰੇ ਹੈ।” ਮੰਤਰੀ ਮੰਡਲ ਦੇ ਹੋਰ ਫੈਸਲਿਆਂ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ‘ਤੇ ਰਾਸ਼ਟਰੀ ਮਿਸ਼ਨ ਭਾਰਤੀ ਖੇਤੀ ‘ਚ ਪਰਿਵਰਤਨਸ਼ੀਲ ਤਬਦੀਲੀ ਲਿਆਵੇਗਾ। ਉਨ੍ਹਾਂ ਨੇ ਕਿਹਾ, “ਇਸ ਕੋਸ਼ਿਸ਼ ਰਾਹੀਂ, ਅਸੀਂ ਮਿੱਟੀ ਦੀ ਸਿਹਤ ਦਾ ਪਾਲਣ ਪੋਸ਼ਣ ਕਰ ਰਹੇ ਹਾਂ, ਜੈਵ ਵਿਭਿੰਨਤਾ…
ਬਿਟਕੋਇਨ (Bitcoin) ਦੇ ਨਿਵੇਸ਼ਕ ਛੱਪਰਪਾੜ ਕਮਾਈ ਕਰ ਰਹੇ ਹਨ। ਜੇਕਰ ਤੁਸੀਂ 2010 ਵਿੱਚ ਬਿਟਕੋਇਨ ਵਿੱਚ 1,000 ਰੁਪਏ ਦਾ ਨਿਵੇਸ਼ ਕੀਤਾ ਹੁੰਦਾ, ਤਾਂ ਅੱਜ ਤੁਹਾਡੇ ਕੋਲ 2450 ਕਰੋੜ ਰੁਪਏ ਹੁੰਦੇ। ਬਿਟਕੋਇਨ ਨੂੰ 2009 ਵਿੱਚ ਲਾਂਚ ਕੀਤਾ ਗਿਆ ਸੀ। ਇਹ ਇੱਕ ਅਸਪਸ਼ਟ ਡਿਜੀਟਲ ਮੁਦਰਾ ਸੀ। ਸ਼ੁਰੂਆਤੀ ਦਿਨਾਂ ਵਿੱਚ ਇਸਦਾ ਲਗਪਗ ਕੋਈ ਮੁੱਲ ਨਹੀਂ ਸੀ। ਬਿਟਕੋਇਨ ਦਾ ਵਪਾਰ ਪਹਿਲੀ ਵਾਰ 2010 ਵਿੱਚ ਹੋਇਆ ਸੀ। ਇਸਦੀ ਕੀਮਤ ਇੱਕ ਰੁਪਏ ਦੇ ਇੱਕ ਹਿੱਸੇ ਤੋਂ ਸ਼ੁਰੂ ਹੁੰਦੀ ਹੈ। 2024 ਤੱਕ ਬਿਟਕੁਆਇਨ ਦੀ ਕੀਮਤ 100,000 ਡਾਲਰ (84.36 ਲੱਖ ਰੁਪਏ) ਤੱਕ ਪਹੁੰਚ ਗਈ ਹੈ। 2010 ਵਿੱਚ ਬਿਟਕੋਇਨ ਦੀ ਕੀਮਤ ਕੀ ਸੀ? 2010 ਵਿੱਚ ਬਿਟਕੋਇਨ ਦਾ ਵਪਾਰ ਲਗਪਗ $0.08…
ਸੋਮਵਾਰ ਦੁਪਹਿਰ ਕਿਸੇ ਕੰਮ ਡੀਸੀ ਦਫਤਰ ਪਹੁੰਚੇ 60 ਸਾਲਾ ਅੰਮ੍ਰਿਤਧਾਰੀ ਨੇ ਖ਼ੁਦ ਨੂੰ ਅੱਗ ਲਗਾ ਲਈ। ਅੱਗ ਲੱਗਦਿਆਂ ਹੀ ਬਜ਼ੁਰਗ ਸੜ ਕੇ ਸੁਆਹ ਹੋ ਗਿਆ। ਨੇੜੇ ਖੜ੍ਹੇ ਪੁਲਿਸ ਮੁਲਾਜ਼ਮ ਤਮਾਸ਼ਾ ਦੇਖਦੇ ਰਹੇ। ਜਦੋਂਕਿ ਆਮ ਲੋਕਾਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। 60 ਫੀਸਦ ਝੁਲਸ ਜਾਣ ਕਾਰਨ ਬਜ਼ੁਰਗ ਦੀ ਹਾਲਤ ਨਾਜ਼ੁਕ ਹੋ ਗਈ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ। ਡੀਸੀ ਦਫ਼ਤਰ ਸਾਹਮਣੇ ਕੰਮ ਕਰਦੇ ਨਾਨਕ ਸਿੰਘ ਨੇ ਦੱਸਿਆ ਕਿ ਡੀਸੀ ਦਫ਼ਤਰ ਦੇ ਬਾਹਰ ਆ ਕੇ ਇਕ ਬਜ਼ੁਰਗ ਵਿਅਕਤੀ ਨੇ ਆਪਣੇ ਉੱਤੇ ਪੈਟਰੋਲ ਪਾ ਕੇ ਅੱਗ ਲਗਾ ਲਈ। ਡੀਸੀ ਦਫ਼ਤਰ ਦੇ ਗੇਟ ’ਤੇ ਚਾਰ ਪੁਲਿਸ ਮੁਲਾਜ਼ਮ ਤਾਇਨਾਤ ਸਨ।…

