- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
- Punjab ਦੀਆਂ ਯੂਨੀਵਰਸਿਟੀਆਂ ‘ਚ ਵੱਡਾ ਬਦਲਾਅ ! ਜਾਰੀ ਹੋਇਆ ਨਵਾਂ ਹੁਕਮ, ਕਾਮਨ ਕੈਲੰਡਰ ਲਾਗੂ ਹੋਣ ਨਾਲ ਕੀ ਪਏਗਾ ਅਸਰ ?
- Stubble Burning: ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪੰਜਾਬ ‘ਚ ਆਈ ਗਿਰਾਵਟ, 50% ਮਾਮਲੇ ਘਟਨ ਤੋਂ ਬਾਅਦ ਦਿੱਲੀ ਦੇ ਪ੍ਰਦੂਸ਼ਣ ‘ਤੇ ਉੱਠੇ ਸਵਾਲ
- Punjab ਸਰਕਾਰ ਨੇ PCS ਅਧਿਕਾਰੀ ਨੂੰ ਕੀਤਾ ਮੁਅੱਤਲ, ਬੱਸਾਂ ਮੁਹੱਈਆ ਕਰਵਾਉਣ ‘ਚ ਹੋਈ ਦੇਰੀ ਲਈ ਕੀਤੀ ਗਈ ਕਾਰਵਾਈ
- Miss Universe 2025: ਕੌਣ ਹੈ ਜਿਸ ਨੇ ਜਿੱਤਿਆ ਤਾਜ, ਭਾਰਤ ਦੀ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ
Author: Pushminder Sidhu
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਪਹਿਲੇ ਦੋ ਘੰਟਿਆਂ ਵਿੱਚ ਮਹਾਯੁਤੀ (ਐਮਯੂ) ਅਤੇ ਮਹਾਵਿਕਾਸ ਅਘਾੜੀ (ਐਮਵੀਏ) ਵਿਚਕਾਰ ਮੁਕਾਬਲਾ ਹੋਇਆ, ਪਰ ਢਾਈ ਘੰਟੇ ਬਾਅਦ ਯਾਨੀ ਸਵੇਰੇ 10.30 ਵਜੇ ਤੋਂ ਬਾਅਦ, ਭਾਜਪਾ ਗਠਜੋੜ ਦਾ ਰੁਝਾਨ ਇੱਕ ਤਰਫਾ ਜਿੱਤ ਵੱਲ ਆ ਗਿਆ। ਇਸ ਨੂੰ 200 ਤੋਂ ਵੱਧ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ ਕਾਂਗਰਸ ਗਠਜੋੜ ਵੀ ਪਛੜ ਗਿਆ ਹੈ। ਉਹ 55 ਸੀਟਾਂ ‘ਤੇ ਅੱਗੇ ਹੈ। ਭਾਜਪਾ ਨੇ 149 ਸੀਟਾਂ ‘ਤੇ ਚੋਣ ਲੜੀ ਸੀ। ਇਨ੍ਹਾਂ ‘ਚੋਂ ਭਾਜਪਾ 127 ਸੀਟਾਂ ‘ਤੇ ਅੱਗੇ ਹੈ, ਯਾਨੀ ਭਾਜਪਾ 86 ਫੀਸਦੀ ਸੀਟਾਂ ‘ਤੇ ਅੱਗੇ ਹੈ। ਸੀਐਮ ਏਕਨਾਥ…
ਚੰਡੀਗੜ੍ਹ ਨਵੰਬਰ 2024- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ ਆਈ.ਪੀ. ਸੀ. ਦੀ ਧਾਰਾ 409 ਤਹਿਤ ਥਾਣਾ ਸਦਰ ਜਿਲਾ ਕਪੂਰਥਲਾ ਵਿੱਚ ਦਰਜ ਮੁਕੱਦਮਾ ਨੰ: 58 ਮਿਤੀ 30/05/2022 ਵਿੱਚ ਉਕਤ ਦੋਸ਼ੀ ਪ੍ਰਮੋਦ ਕੁਮਾਰ, ਸਾਬਕਾ ਮੈਨੇਜਰ, ਲੋੜੀਂਦਾ ਸੀ। ਇਸ ਮੈਨੇਜਰ ਨੇ ਪੰਜਾਬ ਗਰਾਂਮੀਣ ਬੈਂਕ…
ਬਠਿੰਡਾ ਦੇ ਦੁਨੇਵਾਲਾ ‘ਚ ਕਿਸਾਨ ਤੇ ਪੁਲਿਸ ’ਚ ਹੋਈ ਧੱਕਾ-ਮੁੱਕੀ, ਪੁਲਿਸ ਨੇ ਕਿਸਾਨਾਂ ’ਤੇ ਸੁੱਟੇ ਅੱਥਰੂ ਗੈਸ ਦੇ ਗੋਲੇ
ਪੁਲਿਸ ਨੇ ਕਿਸਾਨਾਂ ’ਤੇ ਸੁੱਟੇ ਅੱਥਰੂ ਗੈਸ ਦੇ ਗੋਲੇ ਬਠਿੰਡਾ-ਬਠਿੰਡਾ ਦੇ ਪਿੰਡ ਦੁਨੇਵਾਲਾ ‘ਚ ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਬੀਤੇ ਦਿਨ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਅਗਵਾਈ ‘ਚ ਪ੍ਰਸ਼ਾਸਨ ਵੱਲੋਂ ਪਿੰਡ ਦੀ ਜ਼ਮੀਨ ਨੂੰ ਕਬਜ਼ੇ ‘ਚ ਲੈਣ ਕਾਰਨ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਸ਼ੁੱਕਰਵਾਰ ਵੱਡਾ ਇਕੱਠ ਕਰਕੇ ਜ਼ਮੀਨ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਤੋਂ ਭਾਰਤੀ…
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀਆਂ ਸ਼ਰਤਾਂ ‘ਚ ਢਿੱਲ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਸ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ’ਚ ਹਰ ਸੋਮਵਾਰ ਅਤੇ ਵੀਰਵਾਰ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ। ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਕੇ. ਵੀ ਵਿਸ਼ਵਨਾਥਨ ਦੀ ਬੈਂਚ ਨੇ ਸਿਸੋਦੀਆ ਦੀਆਂ ਅਰਜ਼ੀਆਂ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਤੋਂ ਜਵਾਬ ਮੰਗਿਆ। ਸੁਪਰੀਮ ਕੋਰਟ ਨੇ 9 ਅਗਸਤ ਨੂੰ ਕਥਿਤ ਦਿੱਲੀ…
ਪਾਰਟੀ ਦੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਇਹ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਅਸਤੀਫ਼ੇ ਦਾ ਵੀ ਜ਼ਿਕਰ ਕੀਤਾ ਹੈ। ਇਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਦਾਸ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ, ਜਿਸ ਦਾ ਮੇਰੇ ਮਨ ’ਤੇ ਗਹਿਰਾ ਅਸਰ ਹੈ। ਉਨ੍ਹਾਂ ਕਿਹਾ ਕਿ ਹੁਣ ਦਾਸ…
ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਸ਼੍ਰੀ ਤੋਖਨ ਸਾਹੂ ਨੇ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਉਪਰੰਤ ਅੱਜ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਹਨਾਂ ਪਿੰਡ ਖੋਸਾ ਪਾਂਡੋ ਵਿਖੇ ਖੇਤਾਂ ਵਿੱਚ ਚੱਲ ਰਹੇ ਰੇਕ ਅਤੇ ਬੇਲਰ ਨੂੰ ਦੇਖਿਆ ਅਤੇ ਖੁਦ ਟਰੈਕਟਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ। ਉਹਨਾਂ ਨੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ…
ਚੰਡੀਗੜ੍ਹ, 22 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੀ.ਐਸ.ਐਸ.ਐਲ. 1750 ਕਰੋੜ ਰੁਪਏ ਦੀ ਲਾਗਤ…
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ਅਧੀਨ ਸ਼ਾਮ ਕਲੋਨੀ, ਨੇਤਾਜੀ ਨਗਰ ਸਟਰੀਟ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 45 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ…
ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ – ਵਿਧਾਇਕ ਗਿਆਸਪੁਰਾ ਲੁਧਿਆਣਾ, 23 ਨਵੰਬਰ-ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਕੋਈ ਵੀ ਵਿਦਿਆਰਥੀ ਸਕੂਲਾਂ ਵਿੱਚ ਪਹੁੰਚ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਵਿਧਾਇਕ ਸ੍ਰੀ ਗਿਆਸਪੁਰਾ ਅਤੇ ਏ.ਡੀ.ਸੀ ਡਾ. ਬੇਦੀ ਨੇ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸਿੱਖਿਆ ਨੀਤੀ ਦਾ ਬੱਚਿਆਂ ਨੂੰ ਲਾਭ ਉਠਾਉਣ ਦੇ ਯੋਗ ਬਣਾਉਣ ਲਈ ਪੰਜਾਬ ਸਰਕਾਰ…
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਅਤੇ 24 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਵੋਟਰਾਂ ਦੀ ਯੋਗਤਾ ਮਿਤੀ 1 ਜਨਵਰੀ, 2025 ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਵਿੱਚ ਮਦਦ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਪਿੱਛੇ ਨਾ ਰਹਿ ਜਾਵੇ। ਇਹਨਾਂ ਵਿਅਕਤੀਆਂ ਨੂੰ ਵੋਟਰ ਸ਼ਨਾਖਤੀ ਕਾਰਡਾਂ ਲਈ ਨਾਮ ਦਰਜ ਕਰਵਾਉਣ, ਨਿੱਜੀ ਵੇਰਵਿਆਂ ਵਿੱਚ ਸੁਧਾਰ ਕਰਨ ਅਤੇ ਵੋਟਰ ਸੂਚੀ ਵਿੱਚੋਂ ਨਾਮ ਜੋੜਨ ਜਾਂ ਮਿਟਾਉਣ ਵਿੱਚ ਵੀ ਮਦਦ ਕਰੇਗਾ। ਇਨ੍ਹਾਂ ਕੈਂਪਾਂ ਦੌਰਾਨ…

