Author: Pushminder Sidhu

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ, ਨੇ ਵਿਦਿਆਰਥਣਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ ਦੀ ਲੋੜ ਹੈ ਜਿਸ ਨਾਲ ਅਸੀਂ ਬਹੁਤ ਸਾਰੀਆਂ ਦੁਸ਼ਵਾਰੀਆਂ ਤੋਂ ਬਚ ਜਾਂਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਔਰਤਾਂ ਦੇ ਹੱਕਾਂ ਦੀ ਰਖਵਾਲੀ ਕਰਨ ਲਈ ਘਰੇਲੂ ਹਿੰਸਾ ਕਾਨੂੰਨ, 2005 ਅਤੇ ਕੰਮਕਾਜ ਦੇ ਸਥਾਨਾਂ ‘ਤੇ ਔਰਤਾਂ ਦੀ…

Read More

ਪੰਜ ਦਰਿਆਵਾਂ ਦੀ ਧਰਤੀ ਪੰਜਾਬ ‘ਤੇ ਦਿਨੋਂ-ਦਿਨ ਪਾਣੀ ਦਾ ਸੰਕਟ ਵੱਧਦਾ ਜਾ ਰਿਹਾ ਹੈ। ਪੰਜਾਬ ਦੇ ਡੈਮਾਂ ਵਿਚਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਹੈ। ਇਸ ਨਾਲ ਨਾ ਸਗੋਂ ਪਾਣੀ ਦਾ ਸੰਕਟ ਵਧੇਗਾ ਸਗੋਂ ਬਿਜਲੀ ਦਾ ਉਤਪਾਦਨ ਵੀ ਘਟੇਗਾ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ) ਨੇ ਚਿਤਾਵਨੀ ਜਾਰੀ ਕੀਤੀ ਹੈ, ਜੋਕਿ ਬੇਹੱਦ ਹੈਰਾਨ ਕਰ ਦੇਣ ਵਾਲੀ ਹੈ। ਇਸ ਵਿੱਚ ਸਪਸ਼ਟ ਕਿਹਾ ਗਿਆ ਹੈ ਕਿ ਡੈਮਾਂ ਵਿੱਚ ਪਾਣੀ 10 ਤੋਂ 15 ਫ਼ੀਸਦੀ ਘੱਟ ਹੈ।  ਦਰਅਸਲ ਮਾਨਸੂਨ ਮਗਰੋਂ ਖੇਤਰ ’ਚ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ਼ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ) ਨੇ…

Read More

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਹੀ ਨਸ਼ਿਆਂ ਦੇ ਖਿਲਾਫ਼ ਵਿੱਡੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਹਾਸਲ ਹੋ ਰਹੀਆਂ ਹਨ। ਜਿਸ ਦੇ ਚਲਦੇ ਅੱਜ ਇੱਕ ਵਾਰ ਫਿਰ ਤੋਂ ਵੱਖ-ਵੱਖ ਮਾਮਲਿਆਂ ’ਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 6 ਕਿਲੋ 498 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਇੱਕ ਮਾਮਲੇ ’ਚ 32 ਬੋਰ ਪਿਸਤੋਲ ਵੀ ਪੁਲਿਸ ਨੇ ਬਰਾਮਦ ਕੀਤੀ ਹੈ ਤੇ ਇਹਨਾਂ ਸਾਰੇ ਮਾਮਲਿਆਂ ’ਚ ਪੁਲਿਸ ਨੇ 5 ਆਰੋਪੀਆਂ ਨੂੰ ਵੀ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਲੋਪੇਕੇ ਪੁਲਿਸ ਵੱਲੋਂ ਗੁਪਤ ਸੂਚਨਾ ਦੇ…

Read More

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਨਾਲ ਹੀ ਏਜੰਸੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ 26 ਨਵੰਬਰ ਤੱਕ ਮੰਡੀਆਂ ‘ਚੋਂ ਫਸਲ ਦੀ ਚੁਕਾਈ ਹਰ ਹਾਲਤ ‘ਚ ਕੀਤੀ ਜਾਵੇ। ਫਸਲ ਦੀ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਵੇ। ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ…

Read More

ਕੇਂਦਰ ਸਰਕਾਰ ਨਵੇਂ ਸਾਲ ਤੇ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਤੋਹਫਾ ਦੇਵੇਗੀ। ਸਰਕਾਰ ਨੇ 25 ਜਨਵਰੀ ਤੋਂ ਨਵੀਂ ਦਿੱਲੀ ਸ੍ਰੀਨਗਰ ਬੰਦੇ ਭਾਰਤ ਸਲੀਪਰ ਟਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਕਸ਼ਮੀਰ ਰੇਲ ਲਿੰਕ, ਜੋ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਰੇਲ ਲਿੰਕ (USBRL) ਪ੍ਰੋਜੈਕਟ ਦਾ ਹਿੱਸਾ ਹੈ, ਜਨਵਰੀ 2025 ਦੇ ਪਹਿਲੇ ਹਫ਼ਤੇ ਤੱਕ ਚਾਲੂ ਹੋ ਜਾਵੇਗਾ। ਇਸ ਤੋਂ ਬਾਅਦ ਬਿਨਾਂ ਕਿਸੇ ਰੁਕਾਵਟ ਦੇ ਦਿੱਲੀ ਤੋਂ ਸ਼੍ਰੀਨਗਰ ਦੀ ਸਿੱਧੀ ਯਾਤਰਾ ਕੀਤੀ ਜਾ ਸਕਦੀ ਹੈ।ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ‘ਐਕਸ’ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਦਿੱਲੀ ਤੋਂ ਕਸ਼ਮੀਰ ਲਈ ਰੇਲਗੱਡੀ ਜਨਵਰੀ 2025 ਦੇ ਪਹਿਲੇ ਹਫ਼ਤੇ ਸ਼ੁਰੂ ਹੋ ਜਾਵੇਗੀ।” ਇਹ ਸੇਵਾ ਹਾਈ-ਸਪੀਡ ਵੰਦੇ ਭਾਰਤ ਸਲੀਪਰ ਟਰੇਨ ਨਾਲ ਸ਼ੁਰੂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ। ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਸਾਰੇ ਵਸਨੀਕਾਂ ਦੇ ਹਿੱਤਾਂ ਦੀ ਰਾਖੀ ਕਰਨ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਹ ਮਹਾਨ ਅਤੇ ਪਵਿੱਤਰ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਸਮੂਹ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ…

Read More

ਪਟਿਆਲਾ, 20 ਨਵੰਬਰ 2024 – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਟਿਆਲਾ (ਘਲੋੜੀ) ਵਿਖੇ 4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ। ਕੈਬਨਿਟ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਇਸ ਮੱਛੀ ਮੰਡੀ ਨੂੰ ਥੋਕ ਮੰਡੀ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਇਸ ਮੰਡੀ ਦੇ ਵਿਕਾਸ ਨਾਲ ਮੱਛੀ ਪਾਲਣ ਉਦਯੋਗ ਨੂੰ ਪ੍ਰੋਤਸਾਹਨ ਮਿਲੇਗਾ ਅਤੇ ਸਥਾਨਕ ਮੱਛੀ ਵਿਕਰੇਤਾਵਾਂ ਲਈ ਆਮਦਨ…

Read More

ਲੁਧਿਆਣਾ, 20 ਨਵੰਬਰ -ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ) ਨੂੰ ਵੱਖ-ਵੱਖ ਥਾਵਾਂ ਤੇ ਚੱਲ ਰਹੇ ਰੰਗਾਈ ਯੂਨਿਟਾਂ ਲਈ ਟਰਾਂਸਪੋਰਟ ਨਗਰ ਵਿੱਚ ਇੱਕ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀ) ਦੀ ਸਥਾਪਨਾ ਲਈ ਢੁਕਵੀਂ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰੋਜੈਕਟ ‘ਤੇ ਕੇਂਦ੍ਰਿਤ ਇੱਕ ਮੀਟਿੰਗ ਦੌਰਾਨ ਸ੍ਰੀ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਰਜੀਤ ਬੈਂਸ ਦੇ ਨਾਲ ਉਹਨਾਂ ਨੇ ਐਲ.ਆਈ.ਟੀ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨ ਦੇ ਢੁਕਵੇਂ ਹਿੱਸੇ ਦਾ ਮੁਲਾਂਕਣ ਕਰਨ ਲਈ ਖੇਤਰ ਵਿੱਚ ਇੱਕ ਟੀਮ ਭੇਜਣ। ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ…

Read More

ਚੰਡੀਗੜ੍ਹ, 20 ਨਵੰਬਰ 2024 – ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਿਤ ਕੀਤਾ ਜਾਵੇਗਾ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ…

Read More

ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਵੱਲੋਂ ਆਪਣੀ ਨਵੀਂ ਕੈਬਨਿਟ ਦਾ ਐਲਾਨ ਕਰ ਦਿਤਾ ਗਿਆ ਹੈ ਅਤੇ ਚਾਰ ਪੰਜਾਬੀਆਂ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਮਿਲੀ ਹੈ। ਨਿੱਕੀ ਸ਼ਰਮਾ ਬੀ.ਸੀ. ਦੇ ਡਿਪਟੀ ਪ੍ਰੀਮੀਅਰ ਹੋਣਗੇ ਅਤੇ ਅਟਾਰਨੀ ਜਨਰਲ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਕੋਲ ਹੀ ਹੋਵੇਗੀ। ਰਵੀ ਕਾਹਲੋਂ ਹਾਊਸਿੰਗ ਅਤੇ ਮਿਊਂਸਪਲ ਮਾਮਲਿਆਂ ਬਾਰੇ ਮੰਤਰੀ ਬਣਾਏ ਗਏ ਹਨ ਜਦਕਿ ਜਗਰੂਪ ਬਰਾੜ ਮਾਇਨਿੰਗ ਅਤੇ ਕ੍ਰਿਟੀਕਲ ਮਿਨਰਲਜ਼ ਮੰਤਰੀ ਹੋਣਗੇ। ਨਿੱਕੀ ਸ਼ਰਮਾ ਨੂੰ ਪ੍ਰੀਮੀਅਰ ਦੀ ਜ਼ਿੰਮੇਵਾਰੀ ਵੀ ਮਿਲੀ ਰਵੀ ਪਰਵਾਰ ਨੂੰ ਸੂਬੇ ਦਾ ਜੰਗਲਾਤ ਮੰਤਰੀ ਬਣਾਇਆ ਗਿਆ ਹੈ ਅਤੇ ਰਾਜ ਚੌਹਾਨ ਨੂੰ ਸਪੀਕਰ ਦਾ ਅਹੁਦਾ ਮਿਲਣਾ ਤੈਅ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਸਿਹਤ ਖੇਤਰ ਵਿਚ ਤਸੱਲੀਬਖ਼ਸ਼ ਕਾਰਗੁਜ਼ਾਰੀ…

Read More