Author: Pushminder Sidhu

ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 95 ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਸ ਪ੍ਰੋਜੈਕਟ ‘ਤੇ ਕਰੀਬ 46 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਅਮਨ ਬੱਗਾ, ਅਸ਼ੋਕ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਵਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੁਹਰਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਸੂਬੇ ਖਾਸ ਕਰਕੇ ਵਿਧਾਨ ਸਭਾ ਉਤਰੀ ਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ…

Read More

ਪੰਜਾਬ ਬਜਟ 2025-26 ਦੀ ਪ੍ਰਸ਼ੰਸਾ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਬਜਟ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਬਹੁਤ ਅੱਗੇ ਲੈ ਜਾਵੇਗਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖੁਸ਼ਹਾਲ ਅਤੇ ਖੁਸ਼ਹਾਲ ਬਣਾਏਗਾ। ਪਾਰਟੀ ਦਫ਼ਤਰ ਵਿਖੇ ‘ਆਪ’ ਆਗੂਆਂ ਨੀਲ ਗਰਗ, ਸੰਨੀ ਆਹਲੂਵਾਲੀਆ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 2.36 ਲੱਖ ਰੁਪਏ ਦੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਇਸ ਵਾਰ, ਪਿਛਲੀ ਵਾਰ ਦੇ ਮੁਕਾਬਲੇ, ਆਮਦਨ ਵਿੱਚ ਵੀ 14 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਇਹ ਬਜਟ ‘ਆਪ’ ਸਰਕਾਰ ਦੀ…

Read More

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਦੋਂ ਮਿਲਣ ਦੇ ਲਈ ਉਹਨਾਂ ਦੇ ਆਗੂ ਪਹੁੰਚੇ ਤਾਂ ਪਟਿਆਲਾ ਪੁਲਿਸ ਵੱਲੋਂ ਕਿਸਾਨ ਲੀਡਰਾਂ ਨੂੰ ਰਾਊਂਡ ਅਪ ਕਰ ਲਿਆ ਗਿਆ। ਉਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਸ਼ਾਸਨ ਨੂੰ ਚੁਨੌਤੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਮੇਰੇ ਸਾਥੀਆਂ ਨੂੰ ਨਹੀਂ ਮਿਲਣ ਦਿੱਤੇ ਜਾ ਦਿਓ। ਨਹੀਂ ਤਾਂ ਮੈਂ ਆਪ ਹਸਪਤਾਲ ਦੇ ਬਾਹਰ ਜਾ ਕੇ ਮਿਲ ਕੇ ਆਵਾਂਗਾ ।ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸਾਥੀਆਂ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਦੇ ਵਿੱਚ ਕੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਪੱਤਰ ਵਿੱਚ ਲਿਖਿਆ ਹੈ ਕਿ ਜਦੋਂ ਤੱਕ ਸਾਡੇ ਸਾਰੇ ਸਾਥੀ ਜੇਲਾਂ…

Read More

ਸੂਬੇ ਵਿੱਚ ਨਾਗਰਿਕਾਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਸਮੇਂ ਸਿਰ ਐਮਰਜੈਂਸੀ ਰਿਸਪਾਂਸ ਸੇਵਾਵਾਂ ’ਚ ਸੁਧਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਰਐਸਐਸ-112) ਤਹਿਤ ਐਮਰਜੈਂਸੀ ਰਿਸਪਾਂਸ ਵਾਹਨਾਂ (ਈਆਰਵੀਜ਼) ਨੂੰ 165 ਨਵੇਂ ਸਮਾਰਟਫੋਨ ਮੁਹੱਈਆ ਕਰਵਾਏ।ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਉਦੇਸ਼ ਡਾਇਲ 112 ਹੈਲਪਲਾਈਨ – ਪਬਲਿਕ ਸੇਫਟੀ ਅੰਸਰਿੰਗ ਪੁਆਇੰਟ ਨੂੰ ਹੋਰ ਸੁਚਾਰੂ ਬਣਾਉਣਾ ਹੈ, ਜਿਸ ‘ਤੇ ਹੁਣ ਤੱਕ 2.34 ਕਰੋੜ ਤੋਂ ਵੱਧ ਫ਼ੋਨ ਕਾਲਾਂ ਸੁਣੀਆਂ ਗਈਆਂ ਹਨ ਅਤੇ ਲਗਭਗ 20.05 ਲੱਖ ਕੇਸ ਦਰਜ ਕੀਤੇ ਹਨ।ਡਿਊਲ ਸਿਮ ਸਮਰੱਥਾਵਾਂ…

Read More

ਭਾਰਤ ਸਰਕਾਰ ਨੇ ਖਟਕੜ ਕਲਾਂ ਅਤੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ ਦੋ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਸੈਰ-ਸਪਾਟਾ ਮੰਤਰੀ ਸ਼੍ਰੀ ਗਜੇਂਦਰ ਸ਼ੇਖਾਵਤ ਦੇ ਸਹਿਯੋਗ ਲਈ ਧੰਨਵਾਦ ਕੀਤਾ। ਪ੍ਰੋਜੈਕਟਾਂ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਐਸ.ਰਵਨੀਤ ਸਿੰਘ ਨੇ ਦੱਸਿਆ ਕਿ “ਸਭਿਆਚਾਰਕ ਅਤੇ ਵਿਰਾਸਤੀ ਸਤਰ, ਹੁਸੈਨੀਵਾਲਾ ਬਾਰਡਰ ਵਿਖੇ ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ” ਅਤੇ “ਹੈਰੀਟੇਜ ਸਟ੍ਰੀਟ ਐਜ਼ ਏ ਟ੍ਰਿਬਿਊਟ ਟੂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਖਟਕੜ ਕਲਾਂ, ਐਸ.ਬੀ.ਐਸ. ਨਗਰ” ਸਿਰਲੇਖ ਵਾਲੇ ਦੋ ਪ੍ਰੋਜੈਕਟਾਂ ਦਾ ਡਿਜ਼ਾਈਨ…

Read More

ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਤੀਜੇ ਦਿਨ ਐੱਸ.ਏ.ਐੱਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ ਚੁੱਕਿਆ। ਸ. ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੂੰ ਇਹ ਸਵਾਲ ਪੁੱਛਿਆ ਕਿ ਐੱਸ.ਏ.ਐੱਸ ਨਗਰ ਦੇ ਸੈਕਟਰ-69 ਅਤੇ ਇਸ ਦੇ ਨਾਲ ਲੱਗਦੇ ਪਿੰਡ ਸਨੇਟਾ ਵਿਖੇ ਡਿਸਪੈਂਸਰੀਆਂ ਸ਼ੁਰੂ ਕਰਨ ਲਈ ਉਸਾਰੀਆਂ ਨਵੀਆਂ ਇਮਾਰਤਾਂ ਵਿੱਚ ਲੋੜੀਂਦਾ ਸਿਹਤ ਅਮਲਾ ਕਦੋਂ ਤੱਕ ਤੈਨਾਤ ਕਰਕੇ ਸਿਹਤ ਸਹੂਲਤਾਂ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ ਅਤੇ ਸੈਕਟਰ-79 ਵਿਖੇ ਉਸਾਰੀ ਅਧੀਨ ਡਿਸਪੈਂਸਰੀ ਦੀ ਇਮਾਰਤ ਦਾ ਕੰਮ ਕਦੋਂ ਤੱਕ…

Read More

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ।ਅੱਜ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਜਿਨ੍ਹਾਂ ਰੂਟਾ ‘ਤੇ ਸਰਕਾਰੀ ਬੱਸ ਸੇਵਾ ਉਪਲੱਬਧ ਨਹੀਂ ਹੈ, ਸੂਬਾ ਸਰਕਾਰ ਉਨ੍ਹਾਂ ਰੂਟਾਂ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਸੂਬੇ ਦੇ ਲੋਕਾਂ ਦੀ ਮੰਗ ‘ਤੇ ਸਬੰਧਤ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ‘ਤੇ…

Read More

ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਹਲਕੇ ਅੰਦਰ ਪੰਜਾਬ ਰੋਡਵੇਜ ਦੀਆਂ ਬੱਸਾਂ ਦੇ ਰੂਟ ਵਧਾਉਣ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਹਲਕੇ ਦੇ ਪਿੰਡਾਂ ਲਈ ਲੋੜ ਅਨੁਸਾਰ ਬੱਸਾਂ ਦੇ ਰੂਟ ਸ਼ੁਰੂ ਕੀਤੇ ਜਾਣਗੇ।ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਧਾਨ ਸਭਾ ਵਿਚ ਟਰਾਂਸਪੋਰਟ ਮੰਤਰੀ ਦੇ ਧਿਆਨ ਵਿਚ ਲਿਆਉਂਦਿਆਂ ਦੱਸਿਆ ਕਿ ਕੋਵਿਡ ਲਾਕਡਾਊਨ ਦੌਰਾਨ ਚੱਬੇਵਾਲ ਹਲਕੇ ਵਿਚ ਕਈ ਸਰਕਾਰੀ ਬੱਸਾਂ ਦੇ ਰੂਟ ਬੰਦ ਹੋ ਗਏ ਸਨ ਜਿਨ੍ਹਾਂ ਦੀ ਸਮੀਖਿਆ ਕਰਕੇ ਜਲਦ ਤੋਂ ਜਲਦ ਇਹ ਰੂਟ ਸ਼ੁਰੂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੇ ਨਵੇਂ ਰੂਟ ਸ਼ੁਰੂ ਹੋਣ ਨਾਲ…

Read More

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਕਰਵਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸਾਰੇ ਛੱਪੜਾਂ ਨੂੰ ਖਾਲੀ ਕਰਵਾਉਣ ਦੀ ਯੋਜਨਾ ਹੈ ਅਤੇ ਜੇਕਰ ਛੱਪੜਾਂ ਦੀ ਸਫਾਈ ਲਈ ਮਸ਼ੀਨਰੀ ਦੀ ਲੋੜ ਪਈ ਤਾਂ ਇਸ ਦੀ ਵਰਤੋਂ ਕੀਤੀ ਜਾਵੇਗੀ।ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿੱਥੇ ਜਿੱਥੇ ਵੀ ਜ਼ਰੂਰਤ ਪਈ ਉੱਥੇ ਛੱਪੜਾਂ ਦੀ ਡੀਸੀਲਟਿੰਗ ਅਤੇ ਰੀਸੀਲਟਿੰਗ…

Read More

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਰਸੋਵਾਲ-ਬੱਸੀ ਕਲਾਂ-ਚੱਕ ਸਾਧੂ ਤੋਂ ਭੇੜੂਆਂ ਸੜਕ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਇਹ 18 ਫੁੱਟ ਚੌੜੀ ਸੜਕ ਦਾ ਕੰਮ ਮੁਕੰਮਲ ਹੋਣ ‘ਤੇ ਲੋਕਾਂ ਨੂੰ ਆਵਾਜਾਈ ਲਈ ਵੱਡੀ ਸਹੂਲਤ ਮਿਲੇਗੀ।ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਇਲਾਕੇ ਦੇ ਮੋਹਤਬਰਾਂ ਸਮੇਤ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਂਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ 6 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਕਾਰਜ ਜੰਗੀ ਪੱਧਰ ‘ਤੇ ਜਾਰੀ ਹੈ ਜੋ ਕਿ ਜਲਦ ਹੀ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਵਿਚ ਆਵਾਜਾਈ ਦੇ…

Read More