Author: Pushminder Sidhu

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਚ ਬਜ਼ਟ ਸੈਸ਼ਨ ਦੌਰਾਨ ਦਿੱਤੀ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਐਮ.ਐਲ.ਏ., ਨੇ ਧਿਆਨ ਦਿਵਾਊ ਮਤੇ ਰਾਹੀਂ ਸਰਕਾਰ ਦਾ ਧਿਆਨ ਮੁਸਤਫਾਬਾਦ, ਤੁੰਗਬਾਲਾ, ਇੰਦਰਾ ਕਲੋਨੀ ਰਿਸ਼ੀ ਵਿਹਾਰ, ਨਗੀਨਾ ਐਵੇਨਿਊ, ਪ੍ਰੋਫੈਸਰ ਕਲੋਨੀ, ਆਕਾਸ਼ ਐਵੇਨਿਊ, ਸੂਰਜ ਐਵੇਨਿਊ, ਚਾਂਦ ਐਵੇਨਿਊ ਦੇ ਇਲਾਕਿਆਂ ਵਿੱਚੋਂ ਲੰਘਦੀਆਂ 132 ਕੇਵੀ ਦੀਆਂ ਹਾਈ ਵੋਲਟੇਜ ਤਾਰਾਂ ਕਾਰਨ ਵਸਨੀਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੱਲ ਕੇਂਦਰਿਤ ਕੀਤਾ ਗਿਆ ਇਸ ਦੇ ਨਾਲ ਹੀ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਵੀ ਸੂਬੇ…

Read More

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕਿਹਾ ਕਿ 19 ਮਾਰਚ ਨੂੰ ਕਿਸਾਨ ਆਗੂਆਂ ਨੂੰ ਮੀਟਿੰਗ ਵਿੱਚ ਬੁਲਾਕੇ ਜੋ ਵਿਸ਼ਵਾਸਘਾਤ ਪੰਜਾਬ ਅਤੇ ਕੇਂਦਰ ਸਰਕਾਰ ਨੇ ਕੀਤਾ ਉਹ ਦੁਨੀਆਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਮੀਟਿੰਗਾਂ ਦਾ ਦੌਰ ਚੱਲਦਾ ਹੋਵੇ ਅਤੇ ਸਰਕਾਰ ਵੱਲੋਂ ਅਜਿਹੀ ਘਿਣੌਨੀ ਹਰਕਤ ਵੀ ਕੀਤਾ ਜਾਵੇ ਇੱਥੇ ਹੀ ਬੱਸ ਨਹੀਂ ਡੀ ਆਈ ਜੀ ਵਰਗੇ ਜ਼ਿੰਮੇਵਾਰ ਅਹੁਦੇ ਵਾਲਾ ਵਿਅਕਤੀ ਖੁਦ ਆਪਣੇ ਐਕਸ਼ਨਾਂ ਰਾਹੀਂ ਲੋਕਾਂ ਨੂੰ ਪਰਵੋਕ ਕਰ ਰਿਹਾ ਹੋਵੇ ਬੋਹੜ ਸਿੰਘ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੇ ਇਹ ਨਰਾਜ਼ਗੀ ਵੀ ਅਧਿਕਾਰੀ ਨਾਲ ਮੀਟਿੰਗ ਦੌਰਾਨ ਜ਼ਾਹਰ ਕੀਤੀ ਹੈ। ਉਹਨਾ ਕਿਹਾ ਕਿ ਭਾਵੇਂ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ ਸਾਥੀਆਂ…

Read More

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਮਿਡ-ਡੇਅ-ਮੀਲ ਯੋਜਨਾ ਤਹਿਤ ਕੰਮ ਕਰ ਰਹੀਆਂ ਮਹਿਲਾਵਾਂ ਅਤੇ ਹੋਰ ਕਰਮਚਾਰੀਆਂ ਦੀ ਤਨਖਾਹ ਸਬੰਧੀ ਮੁੱਦਾ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਮਿਡ-ਡੇਅ- ਮੀਲ ਯੋਜਨਾ ਦੇ ਤਹਿਤ ਸਕੂਲਾਂ ਵਿੱਚ ਬੱਚਿਆਂ ਲਈ ਖਾਣਾ ਬਣਾ ਰਹੀਆਂ ਮਹਿਲਾਵਾਂ ਅਤੇ ਹੋਰ ਕਰਮਚਾਰੀਆਂ ਵੱਲੋਂ ਤਨਖਾਹ ਸਬੰਧੀ ਉਹਨਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ ਅਤੇ ਉਨਾਂ ਵੱਲੋਂ ਬੇਨਤੀ ਕੀਤੀ ਗਈ ਕਿ ਸਾਡੀ ਗੱਲ ਨੂੰ ਸਰਕਾਰ ਤੱਕ ਜਰੂਰ ਪਹੁੰਚਾਓ ਕਿਉਂਕਿ ਸਰਕਾਰ ਸਕੂਲਾਂ ‘ਤੇ ਹਜ਼ਾਰਾਂ-ਕਰੋੜਾਂ ਰੁਪਏ ਤਾਂ ਜਰੂਰ ਖਰਚ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਕੁੱਪ ਖੁਰਦ ਪਿੰਡ ਦੇ ਨੇੜੇ ਪਿੰਡ ਦਿਲਾਵਰਗੜ੍ਹ ਵਿਖੇ ਇੱਕ ਮੈਰਿਜ ਪੈਲੇਸ ਬਣਾਇਆ ਹੈ ਪਰ ਉਕਤ ਮੁਲਜ਼ਮ ਨੇ ਮੁੱਖ ਸੜਕ ਤੋਂ…

Read More

ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੀ ਅਗਵਾਈ ਵਿੱਚ 18 ਅਤੇ 19 ਮਾਰਚ ਨੂੰ ਜ਼ਿਲ੍ਹਾ ਪੱਧਰ ਦੀ ਦੋ ਰੋਜ਼ਾ ਯੂਥ ਸਿਖਲਾਈ ਵਰਕਸ਼ਾਪ ਐਸ.ਸੀ.ਡੀ ਕਾਲਜ਼, ਲੁਧਿਆਣਾ ਵਿਖੇ ਕਰਵਾਈ ਗਈ।ਇਸ ਦੋ ਦਿਨਾ ਸਿਖਲਾਈ ਵਰਕਸ਼ਾਪ ਵਿੱਚ ਪੰਚਾਇਤੀ ਵਿਭਾਗ ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਸਿਵਲ ਸਰਜਨ ਦਫਤਰ, ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਆਦਿ ਦੇ ਵੱਖ ਵੱਖ ਬੁਲਾਰਿਆਂ ਵੱਲੋਂ ਆਪਣੇ ਆਪਣੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ।ਦਵਿੰਦਰ ਸਿੰਘ ਲੋਟੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਯੂਥ ਸਰਵਿਸਜ਼ ਪਾਲਿਸੀ 2024 ਦੇ ਆਧਾਰ ‘ਤੇ ਮਾਨਯੋਗ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ…

Read More

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ, ਬਾਲ ਮੁਕੰਦ ਸ਼ਰਮਾ ਨੇ ਪ੍ਰਸਿੱਧ ਵਿਸ਼ਵ ਭੋਜਨ ਪੁਰਸਕਾਰ ਜੇਤੂ, ਡਾ. ਗੁਰਦੀਪ ਸਿੰਘ ਖੁਸ਼, ਜਿਨ੍ਹਾਂ ਨੂੰ ‘ਵਰਲਡ ਰਾਈਸ ਮੈਨ’ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਭੋਜਨ ਸੁਰੱਖਿਆ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ।ਭਾਰਤ ਸਰਕਾਰ ਦੇ ਸਾਬਕਾ ਪ੍ਰਮੁੱਖ ਸਕੱਤਰ, ਡਾ. ਬੀ.ਸੀ. ਗੁਪਤਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜੀ.ਐਸ. ਗੋਸਲ, ਅਤੇ ਗਡਵਾਸੂ ਦੇ ਉਪ-ਕੁਲਪਤੀ ਜੇ.ਪੀ.ਐਸ. ਗਿੱਲ ਦੇ ਨਾਲ, ਸ਼ਰਮਾ ਨੇ ਵਿਸ਼ਵ ਭੋਜਨ ਸੁਰੱਖਿਆ ਵਿੱਚ ਉਨ੍ਹਾਂ ਦੀਆਂ ਲਾਸਾਨੀ ਸੇਵਾਵਾਂ ਲਈ ਡਾ. ਖੁਸ਼ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਡਾ. ਖੁਸ਼ ਨੇ ਤੇਜ਼ੀ ਨਾਲ ਆਬਾਦੀ ਵਾਧੇ ਦੇ ਸਮੇਂ ਦੌਰਾਨ ਵਿਸ਼ਵਵਿਆਪੀ ਕਾਸ਼ਤ ਲਈ…

Read More

ਲੁਧਿਆਣਾ ਦੇ ਕੁਦਰਤੀ ਜੰਗਲ ਸਥਾਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ, ਹਿਮਾਂਸ਼ੂ ਜੈਨ, ਆਈ.ਏ.ਐਸ. ਅਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਵੱਲੋਂ ਵਿਸ਼ਵ ਜੰਗਲਾਤ ਦਿਵਸ 2025 ਨੂੰ ਸਮਰਪਿਤ ‘ਜਰਨੀ ਥਰ{ ਪੈਨੋਰਾਮਿਕ ਫਾਰੈਸਟਸ ਆਫ਼ ਲੁਧਿਆਣਾ’ ਸਿਰਲੇਖ ਵਾਲੀ ਇੱਕ ਸ਼ਾਨਦਾਰ ਦਸਤਾਵੇਜ਼ੀ ਫਿਲਮ, ਚਿੱਤਰਕਾਰੀ ਦ੍ਰਿਸ਼ ਅਤੇ ਬਰੋਸ਼ਰ ਲਾਂਚ ਕੀਤਾ, ਜਿਸਦਾ ਉਦੇਸ਼ ਲੁਧਿਆਣਾ ਜ਼ਿਲ੍ਹੇ ਦੇ ਸ਼ਾਨਦਾਰ ਜੰਗਲੀ ਦ੍ਰਿਸ਼ਾਂ ਨੂੰ ਪ੍ਰਦਰਸ਼ਿਤ ਕਰਨਾ, ਕੁਦਰਤ ਪ੍ਰੇਮੀਆਂ ਨੂੰ ਪ੍ਰੇਰਿਤ ਕਰਨਾ ਅਤੇ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ ਹੈ।ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਦੀ ਅਗਵਾਈ ਵਿੱਚ ਮੁੱਖ ਸੰਰੱਖਿਅਕ ਜੰਗਲਾਤ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਇਹ ਚਿੱਤਰਕਾਰੀ ਅਤੇ ਦਸਤਾਵੇਜ਼ੀ ਸੰਗ੍ਰਹਿ,…

Read More

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਵਿਸ਼ਵ ਡਾਊਨ ਸਿੰਡਰੋਮ ਦਿਵਸ’ ਮੌਕੇ, ਉਮੀਦ ਪ੍ਰੋਜੈਕਟ (ਦਿਵਯਾਂਗਜਨਾਂ ਦੇ ਸਿੱਖਿਆ ਅਤੇ ਸਸ਼ਕਤੀਕਰਨ ਲਈ ਮਿਸ਼ਨ) ਅਧੀਨ ਪ੍ਰਮੁੱਖ ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜਿਕ ਸਮੂਹਾਂ ਦੇ ਸਹਿਯੋਗ ਨਾਲ, ਡਾਊਨ ਸਿੰਡਰੋਮ ਵਾਲੇ 16 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਤਾਕਤ, ਪ੍ਰਾਪਤੀਆਂ ਅਤੇ ਦ੍ਰਿੜਤਾ ਦਾ ਜਸ਼ਨ ਮਨਾਇਆ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਆਪਣੇ ਦਫ਼ਤਰ ਦਾ ਪਹਿਲਾ ਦਿਨ ਇਸ ਨੇਕ ਕਾਰਜ ਲਈ ਸਮਰਪਿਤ ਕੀਤਾ। ਉਨ੍ਹਾਂ ਡਾਊਨ ਸਿੰਡਰੋਮ ਵਾਲੇ 16 ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਔਖਾ ਪੈਂਡਾ ਤੈਅ ਕਰਦਿਆਂ ਖੇਡਾਂ, ਕਲਾ, ਉੱਦਮਤਾ, ਅਕਾਦਮਿਕ ਅਤੇ ਭਾਈਚਾਰਕ ਸੇਵਾ ਵਰਗੇ ਖੇਤਰਾਂ ਵਿੱਚ ਨਵੀਆਂ ਬੁਲੰਦੀਆਂ ਹਾਸਲ ਕੀਤੀਆਂ। ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਵਿਸ਼ੇਸ਼ ਲੋੜਾਂ…

Read More

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਘੱਟ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਜਲ ਭੱਤਾ (ਇੱਕ ਹਜ਼ਾਰ ਏਕੜ ਰਕਬੇ ਪਿੱਛੇ ਮਿਲਣ ਵਾਲਾ ਨਹਿਰੀ ਪਾਣੀ) 50 ਫ਼ੀਸਦੀ ਤੱਕ ਵਧਾ ਕੇ ਦੋ ਕਿਊਸਿਕ ਤੋਂ ਤਿੰਨ ਕਿਊਸਿਕ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੱਧ ਮਾਤਰਾ ਵਿੱਚ ਧਰਤੀ ਹੇਠਲਾ ਪਾਣੀ ਕੱਢਿਆ ਜਾਂਦਾ ਹੈ, ਉਥੇ ਤਰਜੀਹੀ ਆਧਾਰ ‘ਤੇ ਨਹਿਰੀ…

Read More

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਦੇਸ਼ ਵਿੱਚ ਅੱਤਵਾਦ ਵਿਰੁੱਧ ਚੁੱਕੇ ਗਏ ਕਦਮਾਂ ‘ਤੇ ਚਰਚਾ ਕਰਦੇ ਹੋਏ ਪੰਜਾਬ ਵਿੱਚ ਵੱਖਵਾਦੀ ਤੱਤਾਂ ਵਿਰੁੱਧ ਸਖ਼ਤ ਸਟੈਂਡ ਲੈਣ ਦਾ ਸੰਕੇਤ ਦਿੱਤਾ। ਇਸ ਦੌਰਾਨ ਉਸਨੇ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਨਾਮ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਮ ਲਏ ਬਿਨਾਂ ਉਨ੍ਹਾਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਜ਼ਿਕਰ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ – ‘ਕੁਝ ਲੋਕਾਂ ਨੇ ਪੰਜਾਬ ‘ਚ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕੀਤੀ ਸੀ। ਸਾਡੀ ਸਰਕਾਰ ਨਹੀਂ ਸੀ ਫਿਰ ਵੀ ਗ੍ਰਹਿ ਮੰਤਰਾਲੇ ਦਾ ਦ੍ਰਿੜ ਸੰਕਲਪ ਸੀ, ਹੁਣ ਉਹ ਅਸਾਮ ਦੀ ਜੇਲ੍ਹ ‘ਚ ਗੁਰੂ ਗ੍ਰੰਥ ਸਾਹਿਬ…

Read More