Author: Pushminder Sidhu

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਸ਼ਹੂਰ ਅਮਰੀਕੀ ਪੋਡਕਾਸਟਰ ਲੈਕਸ ਫ੍ਰਿਡਮੈਨ ਵਿਚਕਾਰ ਸਾਢੇ ਤਿੰਨ ਘੰਟੇ ਲੰਬਾ ਪੋਡਕਾਸਟ ਜਾਰੀ ਕੀਤਾ ਗਿਆ ਹੈ। ਇਸ ਪੋਡਕਾਸਟ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਈ ਵਿਸ਼ਿਆਂ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਪੋਡਕਾਸਟ ਦੌਰਾਨ, ਜਦੋਂ ਪ੍ਰਧਾਨ ਮੰਤਰੀ ਮੋਦੀ ਨੂੰ ‘ਪਰੀਖਿਆ ਪੇ ਚਰਚਾ’ ਪ੍ਰੋਗਰਾਮ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਆਪਣੇ ਬਚਪਨ ਦੇ ਅਧਿਆਪਕਾਂ ਨੂੰ ਯਾਦ ਕੀਤਾ ਅਤੇ ਦੱਸਿਆ ਕਿ ਉਹ ਸਭ ਤੋਂ ਪਹਿਲਾਂ ਸਕੂਲ ਕਿਉਂ ਪਹੁੰਚਦੇ ਸਨ। ‘ਪ੍ਰੀਖਿਆ ‘ਤੇ ਚਰਚਾ’ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀ ਕਿਹਾ ? ਪੀਐਮ ਮੋਦੀ ਨੇ ਕਿਹਾ ਕਿ ਅੱਜ ਸਮਾਜ ਵਿੱਚ ਇੱਕ ਅਜੀਬ ਮਾਨਸਿਕਤਾ ਵਿਕਸਤ ਹੋ ਗਈ ਹੈ। ਸਕੂਲਾਂ ਵਿੱਚ ਵੀ, ਸਫਲਤਾ…

Read More

ਪੰਜਾਬ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਦੇ ਸਕੂਲ ਦੇ ਟੀਚਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਟੀਚਰਾਂ ਦਾ ਬੈਚ ਅੱਜ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਫਿਨਲੈਂਡ ਲਈ ਰਵਾਨਾ ਕੀਤਾ ਤੇ ਬੱਸ ਨੂੰ ਹਰੀ ਝੰਡੀ ਦਿੱਤੀ। ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਉਕਤ ਟੀਚਰ ਨਵੇਂ ਕਦਮ ਵੱਲ ਵਧ ਰਹੇ ਹਨ। ਹੁਣ ਜਦੋਂ ਦੁਨੀਆ ਬਦਲ ਰਹੀ ਹੈ ਤਾਂ ਟੀਚਰਾਂ ਨੂੰ ਆਧੁਨਿਕ ਤਰੀਕਿਆਂ ਨੂੰ ਵੀ ਅਪਨਾਉਣਾ ਹੋਵੇਗਾ। CM ਮਾਨ ਨੇ ਟ੍ਰੇਨਿੰਗ ਲਈ ਸਾਰਿਆਂ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ “ਅਧਿਆਪਕਾਂ ਨੂੰ ਸਮਾਜ ਦੇ ਨਿਰਮਾਤਾ ਮੰਨਿਆ ਜਾਂਦਾ…

Read More

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਜਨ ਸਹਿਯੋਗ ਨਾਲ ਨਸ਼ਿਆਂ ਦੇ ਖ਼ਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਹੈ।“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਤੇ ਫਰੀਦਕੋਟ ਪੁਲਿਸ ਪੁਲਿਸ ,ਉਪ ਮੰਡਲ ਮੈਜਿਸਟ੍ਰੇਟ, ਕੋਟਕਪੂਰਾ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲ, ਕੋਟਕਪੂਰਾ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਨਜਾਇਜ਼ ਕਬਜਿਆ ਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਇਸ ਸਬੰਧੀ…

Read More

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਲੁਧਿਆਣਾ ਸ਼ਹਿਰ ਵਿੱਚ ਜਲਦੀ ਹੀ ਯੂਰੋਪ ਵਰਗਾ ਸੜਕੀ ਢਾਂਚਾ ਵਿਕਸਤ ਕੀਤਾ ਜਾਵੇਗਾ।ਸਰਕਟ ਹਾਊਸ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਅਰੋੜਾ ਨੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਜ਼ਿਲ੍ਹਾ ‘ਆਪ’ ਸ਼ਹਿਰੀ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਦੇ ਨਾਲ ਕਿਹਾ ਕਿ ਲੁਧਿਆਣਾ ਵਿੱਚ ਲਗਭਗ 12.4 ਕਿਲੋਮੀਟਰ ਸੜਕਾਂ ਨੂੰ ਯੂਰਪੀਅਨ ਦੇਸ਼ਾਂ ਦੀ ਤਰਜ਼ ‘ਤੇ ਬਦਲਿਆ ਜਾਵੇਗਾ।ਪੁਰਾਣੇ ਜੀ ਟੀ ਰੋਡ (ਸ਼ੇਰਪੁਰ ਚੌਕ ਤੋਂ ਜਗਰਾਉਂ ਪੁਲ) – 6.5 ਕਿਲੋਮੀਟਰ, ਚੌੜਾ ਬਾਜ਼ਾਰ (ਘੰਟਾ ਘਰ ਤੋਂ ਸ਼ੁਰੂ) – 1.75 ਕਿਲੋਮੀਟਰ, ਅਤੇ ਘੁਮਾਰ ਮੰਡੀ ਸੜਕ (ਫੁਹਾਰਾ ਚੌਕ ਤੋਂ ਆਰਤੀ ਸਿਨੇਮਾ ਤੱਕ) – 4.2 ਕਿਲੋਮੀਟਰ ਵਰਗੀਆਂ…

Read More

ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ‘ਈਟ ਰਾਈਟ’ ਮੇਲੇ ਦਾ ਉਦਘਾਟਨ ਕਰਦਿਆਂ ਸਿਹਤਮੰਦ ਜੀਵਨਸ਼ੈਲੀ ਅਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਥੇ ਰੈਡ ਕਰਾਸ ਭਵਨ ਵਿਖੇ ਲਗਾਏ ਈਟ ਰਾਈਟ ਮੇਲੇ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਨੇ ਨਿਰੋਗੀ ਜੀਵਨ ਲਈ ਪੌਸ਼ਟਿਕ ਖੁਰਾਕ ਅਤੇ ਸਰੀਰਕ ਕਸਰਤ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਤੰਦਰੁਸਤ ਹੋਵਾਂਗੇ ਤਾਂ ਹੀ ਜੀਵਨ ਦੀਆਂ ਸੁੱਖ-ਸਹੂਲਤਾਂ ਦਾ ਆਨੰਦ ਮਾਣ ਸਕਦੇ ਹਾਂ। ਉਨ੍ਹਾਂ ਸਿਹਤਮੰਦ ਰਹਿਣ ਲਈ ਲੋਕਾਂ ਨੂੰ ਰਵਾਇਤੀ ਖਾਣੇ ਦੇ ਨਾਲ-ਨਾਲ ਸਰੀਰਿਕ ਕਸਰਤ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਇਸ…

Read More

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 2 ਲੱਖ ਸੈਕਸਡ ਸੀਮਨ ਖੁਰਾਕਾਂ ਖ਼ਰੀਦੇਗੀ। ਕੈਬਨਿਟ ਮੰਤਰੀ ਇੱਥੇ ਕਿਸਾਨ ਭਵਨ ਵਿਖੇ “ਪੰਜਾਬ ਦੇ ਪਸ਼ੂ ਪਾਲਕਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਪਸ਼ੂ ਪਾਲਣ ਵਿਭਾਗ ਦੀ ਭੂਮਿਕਾ” ਵਿਸ਼ੇ ਉਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮਹੀਨੇ ਸੈਕਸਡ ਸੀਮਨ ਦੀਆਂ 50,000 ਖੁਰਾਕਾਂ ਖ਼ਰੀਦੀਆਂ ਜਾਣਗੀਆਂ ਅਤੇ…

Read More

ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।72 ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਫਿਨਲੈਂਡ ਲਈ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਪਣਾਇਆ ਗਿਆ ਗੈਰ-ਜਮਹੂਰੀ ਤਰੀਕਾ ਭਾਜਪਾ ਅਤੇ ਇਸ ਦੀ ਜੁੰਡਲੀ ਦੇ ਇਰਾਦੇ ਬਾਰੇ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਰਣਨੀਤਕ ਤੌਰ ‘ਤੇ ਉਨ੍ਹਾਂ…

Read More

ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੇ ਪੁਲੀਸ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਕਾਰਵਾਈ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਠੀਕ ਹੈ। ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪੁਲਿਸ ਨੂੰ ਫਰੀ ਹੈਂਡ ਦਿੱਤਾ ਹੋਇਆ ਹੈ ਅਤੇ ਸੂਬੇ ਦਾ ਮਾਹੌਲ ਖਰਾਬ ਕਰਨ ਵਾਲੇ ਅਤੇ ਗੈਰ ਕਾਨੂੰਨੀ ਕੰਮ ਕਰਨ…

Read More

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸੂਬੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਪ੍ਰਭਾਵਸ਼ਾਲੀ ਨਤੀਜਿਆਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੀ ਗਈ ਵਿਆਪਕ ਰਣਨੀਤੀ ‘ਤੇ ਚਾਨਣਾ ਪਾਇਆ, ਜਿਸ ਨੇ ਦਹਾਕਿਆਂ ਤੋਂ ਪੰਜਾਬ ਨੂੰ ਪ੍ਰਭਾਵਿਤ ਕੀਤਾ ਹੈ। ਮੰਤਰੀ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਅਟੱਲ ਵਚਨਬੱਧਤਾ ਨਾਲ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਸਪਲਾਈ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 15 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 557 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 15 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1936 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 945 ਗ੍ਰਾਮ ਹੈਰੋਇਨ, 43 ਕਿਲੋ ਭੁੱਕੀ, 3098 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 76310 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ…

Read More