Author: Pushminder Sidhu

ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ…

Read More

ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ…

Read More

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਅਚਾਨਕ ਜਾਂਚ ਦੌਰਾਨ ਗੈਰ-ਹਾਜ਼ਰ ਪਾਏ ਜਾਣ ‘ਤੇ ਸਿਵਲ ਸਰਜਨ ਤੇ ਸੀਨੀਅਰ ਮੈਡੀਕਲ ਅਫਸਰ (SMO) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅੱਜ ਸ਼ਾਮ ਤੱਕ ਸਪੱਸ਼ਟੀਕਰਨ ਦੇਣ ਦੀਆਂ ਹਿਦਾਇਤਾਂ ਦਿੱਤੀਆਂ ਹਨ। ਦੂਜੇ ਪਾਸੇ, ਹਸਪਤਾਲਾਂ ਲਈ ਨਵੀਂ ਗਾਈਡ ਲਾਈਨ ਜਾਰੀ ਕੀਤੀ ਗਈ ਹੈ। ਸਿਹਤ ਮੰਤਰੀ ਵੱਲੋਂ ਜਾਰੀ ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਸਵੇਰੇ ਨੌ ਵਜੇ ਫਤਿਹਗੜ੍ਹ ਸਾਹਿਬ ਦੇ ਹਸਪਤਾਲ ਵਿਚ ਅਚਾਨਕ ਚੈਕਿੰਗ ਕੀਤੀ ਗਈ। ਚੈਕਿੰਗ ਵਿਚ ਰਜਿਸਟ੍ਰੇਸ਼ਨ ਕਾਊਂਟਰ ਬੰਦ ਸੀ। ਜਦਕਿ ਕਾਊਂਟਰ ਦੇ ਬਾਹਰ ਮਰੀਜ਼ਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਸਨ। ਓਪੀਡੀ ਦੇ ਕਮਰੇ ਵੀ…

Read More

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਗੱਡੀਆਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਦਰਅਸਲ ਸਬਾ ਸਰਕਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਤੇ ਗਏ ਸਰਕਾਰੀ ਵਾਹਨਾਂ ਦੀ ਵਰਤੋਂ ਦੀ ਸੀਮਾ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਕਦਮ ਸੂਬੇ ਵਿਚ ਖਰਚਿਆਂ ਵਿੱਚ ਕਟੌਤੀ ਕਰਨ ਦੇ ਉਦੇਸ਼ ਨੂੰ ਲੈ ਕੇ ਚੁੱਕਿਆ ਗਿਆ ਹੈ।ਦੱਸ ਦੇਈਏ ਕਿ ਪਹਿਲਾਂ, ਸਰਕਾਰੀ ਵਾਹਨਾਂ ਨੂੰ 3 ਲੱਖ ਕਿਲੋਮੀਟਰ ਚਲਾਉਣ ਤੋਂ ਬਾਅਦ ਬਦਲਿਆ ਜਾਂਦਾ ਸੀ, ਪਰ ਨਵੇਂ ਫੈਸਲੇ ਦੇ ਤਹਿਤ, ਹੁਣ ਇਨ੍ਹਾਂ ਨੂੰ ਬਦਲਣ ਤੋਂ ਪਹਿਲਾਂ 4 ਲੱਖ ਕਿਲੋਮੀਟਰ ਤੱਕ ਵਰਤਿਆ ਜਾਵੇਗਾ। ਸਰਕਾਰ ਦੇ ਇਸ ਕਦਮ ਦਾ ਉਦੇਸ਼ ਸਰਕਾਰੀ ਖਰਚਿਆਂ ਨੂੰ ਘਟਾਉਣਾ…

Read More

ਟੀ ਐਨ ਸੀ ਦੇ ਪ੍ਰਾਣਾ ਪ੍ਰਾਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਨੇ ਪਟਿਆਲਾ ਵਿਖੇ ਸਟੇਕਹੋਲਡਰ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਵਾਹੀ ਕਰਨ ਸੰਬੰਧੀ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ, ਪਾਣੀ ਦੀ ਬੱਚਤ ਵਿਸ਼ੇ ‘ਤੇ ਵਾਰਤਾਲਾਪ ਕੀਤੀ ਗਈ। ਸਟੇਕਹੋਲਡਰ ਵਰਕਸ਼ਾਪ ਦੇ ਵਿੱਚ ਪ੍ਰੋਗਰਾਮ ਮੈਨੇਜਰ ਧਨੰਜੈ ਕੁਮਾਰ ਨੇ ਪਟਿਆਲਾ ਦੇ MLA ਗੁਰਦੇਵ ਮਾਨ ਜੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਇਸ ਵਰਕਸ਼ਾਪ ਵਿੱਚ ਅਸਿਸਟੈਂਟ ਕਮਿਸ਼ਨਰ ਸਤੀਸ਼ ਚੰਦਰ ਜੀ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸਾਰੇ ਅਗਾਂਹਵਧੂ ਕਿਸਾਨ ਵੀਰਾਂ ਨੂੰ ਸਨਮਾਨਿਤ ਕੀਤਾ। ਕਮਿਊਨੀਕੇਸ਼ਨ ਮੈਨੇਜਰ ਜਸਦੀਪ ਕੌਰ ਅਨੁਸਾਰ ਸਟੇਕਹੋਲਡਰ ਵਰਕਸ਼ਾਪ ਸੁਕਾ-ਸੁਕਾ ਕੇ ਪਾਣੀ ਲਗਾਉਣ ਵਾਲੀ ਤਕਨੀਕ ਅਤੇ ਸਿੱਧੀ…

Read More

ਹੋਲੀ ਮੌਕੇ ਉਦਯੋਗਪਤੀਆਂ ਨੂੰ ਮਾਨ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਲਈ ਦੋਵੇਂ ਓਟੀਐੱਸ ਯੋਜਨਾਵਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਲੋਕ ਆਪਣੇ 30 ਤੋਂ 40 ਸਾਲ ਪੁਰਾਣੇ ਪਲਾਟਾਂ ਦੀ ਰਜਿਸਟਰੀ ਆਪਣੇ ਨਾਂ ਕਰਵਾ ਸਕਣਗੇ।ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦਿੱਤੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਹੁਣ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਅਧਿਕਾਰੀ ਉਨ੍ਹਾਂ ਕੋਲ ਆਉਣਗੇ। ਉਹ ਡਿਮਾਂਡ ਡਰਾਫਟ ਬਣਾ ਕੇ ਆਪਣੀ ਕਾਰਵਾਈ ਪੂਰੀ ਕਰ ਸਕਣਗੇ।ਦੱਸ ਦੇਈਏ ਕਿ ਸਰਾਰ ਨੇ 3 ਮਾਰਚ ਨੂੰ ਕੈਬਨਿਟ ਵਿਚ ਇਸ ਨੂੰ ਮਨਜ਼ੂਰੀ ਦਿੱਤੀ ਸੀ। ਇਹ ਸਕੀਮ ਪੀਐੱਸਆਈ, ਈਸੀਆਈ ਤੇ ਪਲਾਟ ‘ਤੇ ਲਾਗੂ ਹੋਵੇਗੀ।…

Read More

ਆਲਰਾਊਂਡਰ ਅਕਸ਼ਰ ਪਟੇਲ IPL-2025 ਲਈ ਦਿੱਲੀ ਕੈਪੀਟਲਸ ਟੀਮ ਦੇ ਕਪਤਾਨ ਹੋਣਗੇ। ਟੀਮ ਨੇ ਅੱਜ ਇਸ ਦਾ ਐਲਾਨ ਕੀਤਾ। ਕਪਤਾਨੀ ਦੀ ਰੇਸ ਵਿਚ ਕੇਐੱਲ ਰਾਹੁਲ ਦਾ ਨਾਂ ਵੀ ਸ਼ਾਮਲ ਸੀ। ਦੋਵਾਂ ਦੇ ਨਾਂ ‘ਤੇ ਵਿਚਾਰ ਕੀਤਾ ਗਿਆ ਤੇ ਆਖਿਰ ਵਿਚ ਅਕਸ਼ਰ ਪਟੇਲ ਨੂੰ ਟੀਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। IPL-2025 ਦੀ ਸ਼ੁਰੂਆਤ 22 ਮਾਰਚ ਤੋਂ ਹੋਣੀ ਹੈ।ਅਕਸ਼ਰ ਪਟੇਲ 2019 ਤੋਂ ਦਿੱਲੀ ਕੈਪੀਟਲਸ ਦਾ ਹਿੱਸਾ ਹੈ। ਉਹ ਦਿੱਲੀ ਦੇ ਸਭ ਤੋਂ ਤਜਰਬੇਕਾਰ ਖਿਡਾਰੀ ਹਨ। ਉਨ੍ਹਾਂ ਨੇ ਪਿਛਲੇ 6 ਸੀਜ਼ ਵਿਚ ਟੀਮ ਲਈ 82 ਮੈਚ ਖੇਡੇ ਹਨ। ਦੂਜੇ ਪਾਸੇ 30 ਦੀ ਔਸਤ ਨਾਲ 235 ਦੌੜਾਂ ਬਣਾਉਣ ਦੇ ਨਾਲ ਹੀ 7.65 ਦੀ ਇਕੋਨਾਮੀ ਨਾਲ…

Read More

ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ ਯਾਦ ਦਿਵਾਉਂਦਾ ਹੈ, ਜੋ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਚਾਰਧਾਰਾ ਅਤੇ ਸਿੱਖ ਸੰਗਤ ਵਿੱਚ ਚੜ੍ਹਦੀ ਕਲਾ ਦੀ ਭਾਵਨਾ ਭਰਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਵੱਲੋਂ ਦਿਖਾਏ ਰਸਤੇ ‘ਤੇ ਚੱਲ ਕੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਭਗਵੰਤ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਲੇਰਕੋਟਲਾ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਵਿੱਚ, ਪਿੰਡ ਸਲਾਰ ਨੇੜੇ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਲਈ ਚੱਲ ਰਹੇ ਇੱਕ ਫਾਲੋ-ਅੱਪ ਆਪ੍ਰੇਸ਼ਨ ਦੌਰਾਨ 7 ਸਾਲਾ ਲੜਕੇ ਦੇ ਅਗਵਾ ਦੇ ਦੋਸ਼ੀਆਂ ਵਿੱਚੋਂ ਇੱਕ, ਹਰਪ੍ਰੀਤ ਸਿੰਘ, ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇਹ ਜਾਣਕਾਰੀ ਮਲੇਰਕੋਟਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗਗਨ ਅਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।ਇਹ ਘਟਨਾਕ੍ਰਮ ਪੰਜਾਬ ਪੁਲਿਸ ਵੱਲੋਂ ਅਗਵਾ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਸੀਹਾਂ ਦਾਉਦ (ਖੰਨਾ) ਤੋਂ 7 ਸਾਲਾ ਭਵਕੀਰਤ ਸਿੰਘ ਨੂੰ…

Read More