Author: Pushminder Sidhu

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਸੀ। ਵਿਕਾਸ ਪ੍ਰਾਜੈਕਟਾਂ ਦੇ ਅਮਲ ਵਿੱਚ ਪਾਰਦਰਸ਼ਤਾ ਦੀ ਮਹੱਤਤਾ ਉੱਤੇ ਜੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹਰੇਕ ਬੁਨਿਆਦੀ ਢਾਂਚਾ ਪ੍ਰੋਜੈਕਟ ਪੰਜਾਬ ਦੇ ਲੋਕਾਂ…

Read More

ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ 20 ਮਾਰਚ ਨੂੰ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ, ਰਿਸ਼ੀ ਨਗਰ, ਲੁਧਿਆਣਾ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।ਉਨ੍ਹਾ ਅੱਗੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 40 ਤੋੋਂ ਵੱਧ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਲੁਧਿਆਣਾ ਅਮਰਜੀਤ ਬੈਂਸ ਨੇ ਦੱਸਿਆ ਕਿ ਇਸ ਮੈਗਾ ਰੋੋਜ਼ਗਾਰ ਮੇਲੇ ਵਿੱਚ ਲੜਕੇ…

Read More

ਚੋਣਕਾਰ ਰਜਿਸਟਰੇਸ਼ਨ ਅਫ਼ਸਰ 062-ਆਤਮ ਨਗਰ-ਕਮ-ਵਧੀਕ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਪਰਮਦੀਪ ਸਿੰਘ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ -062 ਆਤਮ ਨਗਰ ਵਿੱਚ ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੀ.ਐਲ.ਏ-1 ਅਤੇ ਬੀ.ਐਲ.ਏ-2 ਦੀ ਨਿਯੁਕਤੀ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਚੋਣਾਂ ਸਬੰਧੀ ਹੋਰ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ, ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੀ.ਐਲ.ਏ-1 ਅਤੇ 2 ਦੀ ਨਿਯੁਕਤੀ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਚੋਣਾਂ ਸਬੰਧੀ ਹੋਰ ਮੁੱਦਿਆਂ ਬਾਰੇ ਵਿਸਥਾਰ ਨਾਲ…

Read More

ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਮੰਤਵ ਨਾਲ ਐਨ.ਆਈ.ਸੀ. ਜਲੰਧਰ ਵੱਲੋਂ ਪੁਲਿਸ, ਟਰਾਂਸਪੋਰਟ, ਹਾਈਵੇ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡਾਟਾਬੇਸ/ਈ-ਡਿਟੇਲਡ ਐਕਸੀਡੈਂਟ ਰਿਪੋਰਟ (ਆਈ.ਆਰ.ਏ.ਡੀ./ਈ.ਡੀ.ਏ.ਆਰ.) ਸਬੰਧੀ ਵਿਸਥਾਰ ਨਾਲ ਸਿਖ਼ਲਾਈ ਪ੍ਰਦਾਨ ਕੀਤੀ ਗਈ।ਆਰ.ਟੀ.ਓ. ਜਲੰਧਰ ਬਲਬੀਰ ਰਾਜ ਸਿੰਘ, ਏ.ਸੀ.ਪੀ. ਟ੍ਰੈਫਿਕ ਜਲੰਧਰ ਸਿਟੀ ਮਹੇਸ਼ ਸੈਣੀ, ਡੀ.ਐਸ.ਪੀ. ਟ੍ਰੈਫਿਕ ਜਲੰਧਰ ਦਿਹਾਤੀ ਮਨਜੀਤ ਸਿੰਘ, ਡੀ.ਆਈ.ਓ. ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਖ਼ਲਾਈ ਸੈਸ਼ਨ ਕਰਵਾਇਆ ਗਿਆ। ਆਪਣੇ ਸੰਬੋਧਨ ਵਿੱਚ ਆਰ.ਟੀ.ਓ. ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਆਈ.ਆਰ.ਏ.ਡੀ. ਪ੍ਰਾਜੈਕਟ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਪਹਿਲਕਦਮੀ ਹੈ, ਜਿਸਦਾ ਉਦੇਸ਼ ਦੇਸ਼ ਵਿੱਚ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ। ਇਸ ਟੀਚੇ ਨੂੰ ਹਾਸਲ ਕਰਨ ਲਈ ਸੜਕ ਦੁਰਘਟਨਾਵਾਂ ਸਬੰਧੀ ਦਰੁੱਸਤ…

Read More

ਪੰਜਾਬ ਸਰਕਾਰ ਵਸਨੀਕਾਂ ਨੂੰ ਸੁਚਾਰੂ, ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਘਰ ਦੀਆਂ ਬਰੂਹਾਂ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕਾ ਆਤਮ ਨਗਰ ਅਧੀਨ ਗੋਲਡਨ ਪਾਰਕ ਵਿਖੇ ਫੈਕਟਰੀ ਲਾਇਸੈਂਸ ਕੈਂਪ ਦੇ ਆਯੋਜਨ ਮੌਕੇ ਕੀਤਾ। ਵਿਧਾਇਕ ਸਿੱਧੂ ਵੱਲੋਂ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਜਿਨ੍ਹਾਂ ਦਾ ਮੋਕੇ ‘ਤੇ ਹੀ ਨਿਪਟਾਰਾ ਵੀ ਕੀਤਾ ਗਿਆ। ਇਸ ਵਿਸ਼ੇਸ਼ ਕੈਂਪ ਮੌਕੇ ਮਾਲ ਵਿਭਾਗ, ਖੁਰਾਕ ਸਪਲਾਈ ਵਿਭਾਗ, ਪੀ.ਐਸ.ਪੀ.ਸੀ.ਐਲ., ਨਗਰ ਨਿਗਮ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਤਾਂ ਜੋ ਉਦਯੋਗਪਤੀਆਂ ਦੇ ਕੀਮਤੀ ਸਮੇਂ ਦੀ ਬੱਚਤ ਕੀਤੀ ਜਾ ਸਕੇ। ਇਸ ਮੌਕੇ ਜ਼ੋਨਲ…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਸ਼ਾ ਮੁਕਤ ਪੰਜਾਬ ਸਿਰਜਣ ਲਈ ਨੌਜਵਾਨਾਂ ਨੂੰ ‘ਯੁਧ ਨਸ਼ਿਆ ਵਿਰੁੱਧ’ ਮੁਹਿੰਮ ਵਿੱਚ ਸਹਿਯੋਗ ਦੀ ਅਪੀਲੀ ਕੀਤੀ।ਪੰਜਾਬ ਦੇ ਭਵਿੱਖ ਨੂੰ ਸੰਵਾਰਨ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਉਂਦਿਆਂ ਸਪੀਕਰ ਸੰਧਵਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕਰਨ ਅਤੇ ਇਸ ਮਿਸ਼ਨ ਨੂੰ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ।ਉਹ ਗੁਰੂ ਨਾਨਕ ਭਵਨ ਵਿੱਚ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਅਤੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ (ਪੀ.ਟੀ.ਆਈ.ਐਸ.) ਵੱਲੋਂ ਅੰਤਰ-ਪੋਲੀਟੈਕਨਿਕ ਯੁਵਕ ਮੇਲੇ ਵਿੱਚ ਸੰਬੋਧਨ ਕਰ ਰਹੇ ਸਨ। ਪੰਜਾਬ ਸਰਕਾਰ ਨੇ ਪਹਿਲਾਂ…

Read More

ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ਹਿਰ ਵਿੱਚ ਸੜਕਾਂ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕੀਤਾ ਅਤੇ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ/ਗਲੀਆਂ ਦੀ ਮੁਰੰਮਤ/ਨਵੀਨੀਕਰਣ ਮਾਰਚ ਦੇ ਅੰਤ ਤੱਕ ਕਰ ਦਿੱਤਾ ਜਾਵੇਗਾ।ਮੰਗਲਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿਖੇ ਇਸ ਸਬੰਧ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਰਾਜ ਸਭਾ ਮੈਂਬਰ ਅਰੋੜਾ ਨੇ ਕਿਹਾ ਕਿ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਸ਼ਹਿਰ ਵਿੱਚ ਮਿਆਰੀ ਖੇਡ ਬੁਨਿਆਦੀ ਢਾਂਚਾ ਵੀ ਸਥਾਪਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ…

Read More

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੰਗਲਵਾਰ ਨੂੰ ਹਰਪਾਲ ਚੀਮਾ ਨੇ ‘ਆਪ’ ਦੇ ਬੁਲਾਰੇ ਨੀਲ ਗਰਗ ਦੇ ਨਾਲ ਚੰਡੀਗੜ੍ਹ ਪਾਰਟੀ ਦਫਤਰ ‘ਚ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ। ਸਾਨੂੰ ਭਰੋਸਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ…

Read More

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਇੱਕ ਮੁਲਤਵੀ ਮਤਾ ਪੇਸ਼ ਕਰਦਿਆਂ ਪੰਜਾਬ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਜ਼ਰੂਰੀ ਮੁੱਦਾ ਉਠਾਇਆ। ਸਮੂਹਿਕ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਕੰਗ ਨੇ ਰਾਜ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਧ ਰਹੇ ਪ੍ਰਵਾਹ ਨਾਲ ਨਜਿੱਠਣ ਲਈ ਉਪਾਵਾਂ ‘ਤੇ ਸੰਸਦ ਵਿੱਚ ਚਰਚਾ ਦੀ ਮੰਗ ਕੀਤੀ। ਮਤੇ ‘ਤੇ ਬੋਲਦੇ ਹੋਏ ਕੰਗ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਦੇ ਅੰਦਰ ਨਸ਼ਿਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਦੀ ਅਗਵਾਈ ਕਰ ਰਹੇ ਹਨ, ਇਸ ਲਈ ਕੇਂਦਰ ਸਰਕਾਰ ਲਈ ਅੰਤਰਰਾਸ਼ਟਰੀ ਸਰਹੱਦ…

Read More

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ, ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਦੇ ਦਸਵੇਂ ਡਿਗਰੀ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੌਰਾਨ, ਯੂਨੀਵਰਸਿਟੀ ਨੇ 1,091 ਪੀਜੀ ਅਤੇ ਪੀਐਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ, ਹੋਣਹਾਰ ਵਿਦਿਆਰਥੀਆਂ ਨੂੰ 43 ਸੋਨੇ ਦੇ ਤਗਮੇ ਪ੍ਰਦਾਨ ਕੀਤੇ, ਅਤੇ ਵਿਸ਼ੇਸ਼ ਸ਼ਖਸੀਅਤਾਂ ਨੂੰ ਪੰਜ ਆਨਰੇਰੀ ਡਿਗਰੀਆਂ (ਡੀ.ਲਿਟ.) ਪ੍ਰਦਾਨ ਕੀਤੀਆਂ। ਇਸ ਮੌਕੇ ਚਾਂਸਲਰ ਪ੍ਰੋ. ਜਗਬੀਰ ਸਿੰਘ ਅਤੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਅਤੇ ਸਤਿਕਾਰਤ ਮਹਿਮਾਨ ਰਾਜਪਾਲ ਪੰਜਾਬ, ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਪ੍ਰੋਗਰਾਮ ਵਿੱਚ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਵਿਸ਼ੇਸ਼…

Read More