Author: Pushminder Sidhu

ਪੰਥ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਵਾਪਰ ਰਹੇ ਘਟਨਾਕ੍ਰਮ ਸੰਬੰਧੀ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਯਾਦਾ ਦਾ ਮੈਂ ਹਮੇਸ਼ਾ ਸਤਿਕਾਰ ਕਰਦਾ ਹਾਂ ਅਤੇ ਰਹਿੰਦੀ ਜ਼ਿੰਦਗੀ ਤੱਕ ਕਰਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਉਹ ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਸ਼ਾਸਨ ’ਚ ਮੁੱਖ ਸਕੱਤਰ ਦੇ ਅਹੁਦੇ ਦੀਆਂ ਸੇਵਾਵਾਂ ਨਿਭਾਅ ਰਹੇ ਹਨ ਪਰ ਅੰਤ੍ਰਿੰਗ ਕਮੇਟੀ ਦੇ ਮੈਂਬਰ ਨਹੀਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸਿੰਘ ਸਾਹਿਬਾਨ ਪ੍ਰਤੀ ਲਿਆ ਗਿਆ ਫੈਸਲਾ ਬਹੁਤ ਮੰਦਭਾਗਾ ਤੇ ਮਨਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਅਜਿਹੇ ਫ਼ੈਸਲੇ ਸੰਬੰਧੀ ਅੰਤ੍ਰਿੰਗ ਕਮੇਟੀ…

Read More

‘ਆਪ’ ਸਰਕਾਰ ਦੀ 25 ਫਰਵਰੀ ਨੂੰ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਸਿਰਫ਼ 12 ਦਿਨਾਂ ਦੇ ਅੰਦਰ ਹੀ ਅਸਾਧਾਰਨ ਨਤੀਜੇ ਸਾਹਮਣੇ ਆਏ ਹਨ। ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਾ ਵਿਰੋਧੀ ਮੁਹਿੰਮ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਪ੍ਰਭਾਵਸ਼ਾਲੀ ਅੰਕੜੇ ਸਾਂਝੇ ਕੀਤੇ, ਜਿਸ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਚਨਬੱਧਤਾ ਨੂੰ ਉਜਾਗਰ ਕੀਤਾ।ਮੰਤਰੀ ਚੀਮਾ ਨੇ ਕਿਹਾ ਕਿ ਹੁਣ ਤੱਕ 875 ਐਫਆਈਆਰ ਦਰਜ ਕੀਤੀਆਂ ਗਈਆਂ ਹਨ, 1,188 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 35 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਜਿਸ ਵਿੱਚ 68 ਕਿਲੋ ਹੈਰੋਇਨ,…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਗਾਮੀ ਹੋਲੀ ਦੇ ਤਿਉਹਾਰ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ।ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ। ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ…

Read More

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ , ‘‘ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ’’, । ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦੇ ਹੋਏ, ਕਮਿਸ਼ਨ ਨੇ ਐਸ.ਪੀ.-ਰੈਂਕ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਕਮਿਸ਼ਨ ਨੇ ਪੁਲਿਸ ਤੋਂ ਤੁਰੰਤ ਜਵਾਬ…

Read More

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਸੂਬੇ ਦੀਆਂ ਤਕਰੀਬਨ 6.47 ਲੱਖ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲੈ…

Read More

ਮੌਜੂਦ*ਸਾਹਨੇਵਾਲ/ਲੁਧਿਆਣਾ, 08 ਮਾਰਚ (000) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢੇਰੀ ਵਿਖੇ ‘ਸੰਗਤ ਦਰਸ਼ਨ’ ਦੌਰਾਨ ਕੀਤਾ। ਇਸ ਮੌਕੇ ਵੱਖ-ਵੱਖ 21 ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਕੈਬਨਿਟ ਮੰਤਰੀ ਵੱਲੋਂ ਪੰਚਾਇਤਾਂ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਨਿਪਟਾਰਾ ਵੀ ਕੀਤਾ ਗਿਆ।ਇਨ੍ਹਾਂ ਪਿੰਡਾਂ ਵਿੱਚ ਕਾਸਾਬਾਦ, ਸੁਜਾਤਵਾਲ, ਨੂਰਵਾਲਾ, ਨੂਰਵਾਲਾ ਇਨਕਲੇਵ, ਕਾਕੋਵਾਲ, ਦਸ਼ਮੇਸ਼ ਕਲੋਨੀ, ਚੂਹੜਵਾਲ, ਜਮਾਲਪੁਰ ਲਿੱਲੀ,…

Read More

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਿਲਵਰ ਸਮਾਜ ਸੇਵਾ ਸੁਸਾਇਟੀ ਵੱਲੋਂ ਕਰਵਾਏ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਛੀਨਾ ਨੇ ਕਿਹਾ ਕਿ ਕਿਸੇ ਵੀ ਸਮਾਜ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੁੰਦਾ ਹੈ ਜਦੋਂ ਉਸ ਸਮਾਜ ਦੀਆਂ ਔਰਤਾਂ ਦਾ ਸਸ਼ਕਤੀਕਰਨ ਹੋਵੇ ਅਤੇ ਉਨ੍ਹਾਂ ਨੂੰ ਬਰਾਬਰ ਦੇ ਅਧਿਕਾਰ ਮਿਲਣ। ਭਾਰਤੀ ਸੰਸਕ੍ਰਿਤੀ ਵਿੱਚ ਔਰਤਾਂ ਦੇ ਸਸ਼ਕਤੀਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।ਸੰਤ ਕਬੀਰ ਦਾਸ ਜੀ ਨੇ ਵੀ ਔਰਤ ਦੀ ਸ਼ਕਤੀ ਨੂੰ ਪਛਾਣਦੇ ਹੋਏ ਕਿਹਾ ਸੀ ਕਿ ਔਰਤ ਦੀ ਹੋਂਦ ਵਿੱਚ ਅਜਿਹੀ ਸ਼ਕਤੀ ਹੈ ਜੋ ਸਮਾਜ ਨੂੰ ਹਰ ਰੂਪ ਵਿੱਚ ਪ੍ਰਭਾਵਿਤ ਕਰਦੀ ਹੈ।ਮਹਿਲਾ ਸਸ਼ਕਤੀਕਰਨ…

Read More

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ*ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ 12 ਮਾਰਚ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ**- ਰਜਿਸਟਰੇਸ਼ਨ ਲਈ ਲਿੰਕ pminternship.mca.gov.in ਦੀ ਕੀਤੀ ਜਾਵੇ ਵਰਤੋਂ*ਲੁਧਿਆਣਾ, 8 ਮਾਰਚ (000) – ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦਾ ਲਾਭ ਲੈਣ ਲਈ ਚਾਹਵਾਨ ਉਮੀਦਵਾਰ 12 ਮਾਰਚ, 2025 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਇਸ ਲਈ ਵੈਬਸਾਈਟ pminternship.mca.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ। ਲੁਧਿਆਣਾ ਵਿੱਚ ਇਸ ਪ੍ਰੋਗਰਾਮ ਤਹਿਤ 185 ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ। ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵਿਅਕਤੀਆਂ ਨੂੰ ਪੇਸ਼ੇਵਰ ਕੰਮ ਦੇ ਵਾਤਾਵਰਣ ਲਈ ਵਿਹਾਰਕ ਸੰਪਰਕ ਪ੍ਰਦਾਨ ਕਰਨਾ ਹੈ। ਚੁਣੇ ਗਏ ਇੰਟਰਨਜ਼ ਨੂੰ ਭਾਰਤ ਦੀਆਂ ਚੋਟੀ ਦੀਆਂ 500 ਕੰਪਨੀਆਂ ਵਿੱਚ ਰੱਖਿਆ ਜਾਵੇਗਾ,…

Read More

ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲੈ ਕੇ ਸੀਨੀਅਰ ਅਕਾਲੂ ਆਗੂ ਬਿਕਰਮ ਮਜੀਠੀਆ ਨੇਇੱਕ ਵੱਡਾ ਬਿਆਨ ਦਿੱਤਾ ਹੈ। ਦਰਅਸਲ ਬਿਕਰਮ ਮਜੀਠੀਆ ਨੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਅਸਹਿਮਤੀ ਜਤਾਈ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਕਮੇਟੀ ਦੇ ਇਸ ਫੈਸਲੇ ਨਾਲ ਉਨ੍ਹਾਂ ਦੇ ਮਨ ਨੂੰ ਡੂੰਘੀ ਠੇਸ ਪਹੁੰਚੀ ਹੈ। ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਜਥੇਦਾਰ ਨੂੰ ਜਿਸ ਤਰੀਕੇ ਨਾਲ ਹਟਾਇਆ ਗਿਆ, ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਇਸ ਤੋਂ ਇਲਾਵਾ ਲਖਬੀਰ ਸਿੰਘ ਲੋਧੀਨੰਗਲ, ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜ਼ੋਧ ਸਿੰਘ ਸਮਰਾ, ਹਲਕਾ ਇੰਚਾਰਜ ਅਜਨਾਲਾ, ਸਰਬਜੋਤ ਸਿੰਘ ਸਾਬੀ, ਹਲਕਾ ਇੰਚਾਰਜ ਮੁਕੇਰੀਆਂ, ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ…

Read More

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਰੁਖ ਅਖਤਿਆਰ ਕਰਦੇ ਹੋਏ ਹਾਲ ਹੀ ਵਿੱਚ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 1000 ਤੋਂ ਵੱਧ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ ਅਤੇ ਸੂਬੇ ਭਰ ਵਿੱਚ 700 ਦੇ ਕਰੀਬ ਕੇਸ ਦਰਜ ਕੀਤੇ ਹਨ। ਐਸ.ਏ.ਐਸ.ਨਗਰ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਇਸ ਮੁਹਿੰਮ ਤਹਿਤ ਕੀਤੀ ਗਈ ਪ੍ਰਗਤੀ ਅਤੇ ਕਾਰਵਾਈ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਸੂਬੇ ਵਿੱਚ ਹੁਣ ਤੱਕ ਪ੍ਰਾਪਤ ਕੀਤੇ…

Read More