Author: Pushminder Sidhu

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੁਜਰਾਤ ਦੇ ਨਵਸਾਰੀ ‘ਚ ਕਿਹਾ ਕਿ ਉਹ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹਨ। ਪੀ.ਐੱਮ. ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇੱਥੇ ਲਖਪਤੀ ਦੀਦੀਆਂ ਨੂੰ ਸਨਮਾਨਤ ਕੀਤਾ ਅਤੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ,”ਅੱਜ ਮਹਿਲਾ ਦਿਵਸ ਦਾ ਇਹ ਦਿਨ, ਗੁਜਰਾਤ ਦੀ ਮੇਰੀ ਮਾਂ ਭੂਮੀ ਅਤੇ ਇੰਨੀ ਵੱਡੀ ਗਿਣਤੀ ‘ਚ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਦੀ ਇਹ ਮੌਜੂਦਗੀ ਇਸ ਵਿਸ਼ੇਸ਼ ਦਿਨ ਤੁਹਾਡੇ ਇਸ ਪਿਆਰ ਅਤੇ ਆਸ਼ੀਰਵਾਦ ਲਈ ਮੈਂ ਸਿਰ ਝੁਕਾ ਕੇ ਨਮਨ ਕਰਦਾ ਹਾਂ। ਗੁਜਰਾਤ ਦੀ ਇਸ ਧਰਤੀ ਤੋਂ ਮੈਂ ਸਾਰੇ ਦੇਸ਼ ਵਾਸੀਆਂ ਨੂੰ, ਦੇਸ਼ ਦੀਆਂ ਸਾਰੀਆਂ ਮਾਵਾਂ-ਭੈਣਾਂ ਨੂੰ ਮਹਿਲਾ ਦਿਵਸ ਦੀਆਂ ਸ਼ੁੱਭਕਾਮਨਾਵਾਂ…

Read More

ਗੋਰਾਇਆ ਵਿਖੇ ਇਕ ਐੱਨ. ਆਰ. ਆਈ. ਆਪਣੀ ਗੱਡੀ ਹੇਠਾਂ ਮੋਟਰਸਾਈਕਲ ਨੂੰ ਕਈ ਕਿਲੋਮੀਟਰ ਤੱਕ ਘੜੀਸਦਾ ਹੀ ਲੈ ਗਿਆ। ਜਿਸ ਨਾਲ ਜਿੱਥੇ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ ਹੋਏ ਹਨ, ਉਥੇ ਹੀ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਇਸ ਸਾਰੇ ਹਾਦਸੇ ਦੀ ਇਕ ਰਾਹਗੀਰ ਵੱਲੋਂ ਵੀਡੀਓ ਵੀ ਬਣਾਈ ਗਈ ਹੈ, ਜਿਸ ਵਿੱਚ ਸਾਫ਼ ਤੌਰ ‘ਤੇ ਵੇਖਿਆ ਜਾ ਸਕਦਾ ਹੈ ਕਿ ਗੋਰਾਇਆ ਦੇ ਹੋਟਲ ਸਟੇਲਾ ਤੋਂ ਪਿੱਛੋਂ ਹੀ ਇਕ ਇੰਡੀਕਾ ਕਾਰ ਸਵਾਰ ਐੱਨ. ਆਰ. ਆਈ. ਮੋਟਰਸਾਈਕਲ ਨੂੰ ਸੜਕ ‘ਤੇ ਹੀ ਆਪਣੀ ਗੱਡੀ ਦੇ ਅੱਗੇ ਘੜੀਸਦਾ ਹੋਇਆ ਗੋਰਾਇਆ ਮੁੱਖ ਚੌਂਕ ਤੱਕ ਲੈ ਗਿਆ। ਇਸ ਦੌਰਾਨ ਸੜਕ ‘ਤੇ ਚੰਗਿਆੜੀਆਂ ਵੀ ਨਿਕਲ ਰਹੀਆਂ ਸਨ ਪਰ ਐੱਨ.…

Read More

ਬਲਬੀਰ ਸਿੰਘ ਰਾਜੇਵਾਲ ਨੇ ਬੋਲਦੇ ਹੋਏ ਕਿਹਾ ਕਿ ਦੇਸ਼ ਦੇ ਭਵਿੱਖ ਨਾਲ ਜੁੜਿਆ ਮੁੱਦਾ ਇਹ ਹੈ ਕਿ ਟਰੰਪ ਹਰ ਰੋਜ਼ ਕੁਝ ਨਵਾਂ ਕਹਿੰਦੇ ਹਨ ਜਿਸ ਤੋਂ ਬਾਅਦ ਸਾਰੇ ਦੇਸ਼ ਹੈਰਾਨ ਹਨ ਅਤੇ ਉਹ ਟੈਰਿਫ ਦੀ ਗੱਲ ਕਰ ਰਹੇ ਹਨ। ਜਿਸ ਵਿੱਚ ਕਈ ਦੇਸ਼ਾਂ ਨੇ ਇਸ ਦੇ ਵਿਰੁੱਧ ਸਟੈਂਡ ਲਿਆ ਹੈ। ਜਿਸ ’ਚ ਛੋਟੇ ਦੇਸ਼ ਵੀ ਇਸਦੇ ਵਿਰੁੱਧ ਖੜ੍ਹੇ ਹੋ ਗਏ ਹਨ, ਪਰ ਇਹ ਬਦਕਿਸਮਤੀ ਦੀ ਗੱਲ ਹੈ ਕਿ ਸਾਡੇ ਪ੍ਰਧਾਨ ਮੰਤਰੀ ਆਪਣੀ ਦੋਸਤੀ ਲਈ ਇੱਕ ਸੌਦਾ ਕਰਨ ਜਾ ਰਹੇ ਹਨ। ਸਾਡੇ ਮੰਤਰੀ ਅਮਰੀਕਾ ਗਏ ਹਨ ਜਿਸ ਵਿੱਚ ਉਹ ਭਾਰਤ ਨਾਲ ਦਾਲਾਂ, ਕਣਕ ਆਦਿ ਲਈ ਇੱਕ ਸੌਦਾ ਕਰਨ ਦੀ ਕੋਸ਼ਿਸ਼ ਕਰ ਰਹੇ…

Read More

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਨਸ਼ਾ ਮਾਫੀਆ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਫਾਜ਼ਿਲਕਾ ਅਤੇ ਐਸਏਐਸ ਨਗਰ ਜ਼ਿਲਿ੍ਹਆਂ ਵਿੱਚ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਘਰਾਂ ਨੂੰ ਢਾਹ ਦਿੱਤਾ ।ਫਾਜ਼ਿਲਕਾ ਦੇ, ਸੀਡ ਫਾਰਮ ਪਿੰਡ ਵਿੱਚ ਬੋਹੜ ਸਿੰਘ ਵਜੋਂ ਜਾਣੇ ਜਾਂਦੇ ਇੱਕ ਨਸ਼ਾ ਤਸਕਰ ਦੇ ਘਰ ਨੂੰ ਢਾਹ ਦੇਣ ਲਈ ਇੱਕ ਬੁਲਡੋਜ਼ਰ ਦੀ ਵਰਤੋਂ ਕੀਤੀ ਗਈ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਦੋਸ਼ੀ ਬੋਹੜ ਸਿੰਘ, ਜਿਸਦਾ ਘਰ ਢਾਹਿਆ ਗਿਆ ਹੈ, ਐਨਡੀਪੀਐਸ ਐਕਟ ਅਧੀਨ…

Read More

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।ਕੈਬਨਿਟ ਮੰਤਰੀ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਗੈਰ-ਰਸਮੀ ਤੌਰ ‘ਤੇ ਹਟਾਇਆ ਜਾਣਾ ਮੰਦਭਾਗਾ ਹੈ ਕਿਉਂਕਿ ਹੁਣ ਰਾਜਨੀਤੀ, ਧਾਰਮਿਕ ਆਗੂਆਂ ਦੀ ਚੋਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸੰਗਤਾਂ ਦੀ ਹਾਜ਼ਰੀ ਵਿੱਚ ਆਪਣੇ ਪਾਪਾਂ ਲਈ ਮੁਆਫ਼ੀ ਮੰਗਣ ਦਾ ਢਕਵੰਜ ਰਚਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਉਨ੍ਹਾਂ ਦੇ ਨਾ-ਮੁਆਫੀਯੋਗ ਬੱਜਰ ਗੁਨਾਹਾਂ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ।ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਚਾਰ -ਚਰਚਾ ਕਰਨ ਲਈ ਸਕੂਲ ਪੱਧਰ ’ਤੇ ਬਿਜ਼ਨਸ ਬਲਾਸਟਰਜ਼ ਪਹਿਲਕਦਮੀ ਪਹਿਲਾਂ ਹੀ ਸ਼ੁਰੂ ਕੀਤੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ 11 ਕਰੋੜ ਰੁਪਏ ਵੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪੇਸ਼ਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਚਾਰ-ਚਰਚਾ…

Read More

ਫਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਨੇ ਮਿਊਨਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਕੰਪਲੈਕਸ ਦੀ ਮੀਟਿੰਗ ਹਾਲ ਵਿਖੇ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਸਥਾਰ ਦੇ ਨਾਲ ਚਰਚਾ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਅਡੀਸ਼ਨਲ ਚੀਫ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਤੇਜਵੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਨੂੰ ਸੁਣਨ ਉਪਰੰਤ ਕੈਬਿਨੇਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਵੱਲ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਉਹਨਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਦੇ ਵਿੱਚ ਫਾਇਰ ਬ੍ਰਿਗੇਡਾਂ ਵਿੱਚ…

Read More

ਜਥੇਦਾਰਾਂ ਨੂੰ ਹਟਾਏ ਜਾਣ ‘ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਫ਼ੈਸਲੇ ਲਏ ਗਏ ਸਨ, ਜਿਸ ਦਾ ਵਿਸ਼ਵ ਭਰ ਵਿਚ ਲੋਕਾਂ ’ਚ ਇੱਕ ਮੈਸਜ ਗਿਆ ਸੀ। ਪਰ ਪਿਛਲੇ ਢਾਈ ਮਹੀਨੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬੇਹਾਲ ਹੋਈ ਸੀ, 2 ਦਸੰਬਰ ਨੂੰ ਉਸ ਨੂੰ ਢਾਹ ਲਾਉਣ ਦੀ ਕੋਈ ਕੋਸ਼ਿਸ਼ ਨਹੀਂ ਛੱਡੀ ਗਈ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪਹਿਲਾਂ ਦੋਸ਼ ਲਗਾ ਕੇ ਗਿਆਨੀ ਹਰਪ੍ਰੀਤ ਸਿੰਘ ਕੱਢਿਆ ਗਿਆ ਅਤੇ ਹੁਣ ਦੋਨੋਂ ਜਥੇਦਾਰ ਇਹ ਕਹਿ ਕਿ ਹਟਾ ਦਿੱਤੇ…

Read More