Author: Pushminder Sidhu

ਬੀਤੇ ਦਿਨੀ ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿੱਚ ਹੋਈ ਭਾਰੀ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ ਲੈਣ ਅਤੇ ਪੀੜਤ ਕਿਸਾਨਾਂ ਨੂੰ ਮਿਲਣ ਲਈ ਮੌਕੇ ਉੱਤੇ ਪੁੱਜੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਨਾ ਫਸਲਾਂ ਦੀ ਥਾਂ ਮੱਕੀ ਅਤੇ ਮੂੰਗੀ, ਜਿਸ ਦੀ ਬਿਜਾਈ ਦਾ ਸੀਜਨ ਚੱਲ ਰਿਹਾ ਹੈ, ਦੀ ਬਿਜਾਈ ਕਰਨ ਲਈ ਪੀੜਿਤ ਕਿਸਾਨਾਂ ਨੂੰ ਬੀਜ ਪੰਜਾਬ ਸਰਕਾਰ ਸਬਸਿਡੀ ਉੱਤੇ ਦੇਵੇਗੀ। ਉਹਨਾਂ ਕਿਹਾ ਕਿ ਬੀਤੇ ਦਿਨੀਂ ਉਹਨਾਂ ਇਸ ਬਾਬਤ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਸੀ, ਜਿਨਾਂ ਨੇ ਤੁਰੰਤ ਹੀ ਕਿਸਾਨਾਂ ਦੀ ਗੱਲ ਸੁਣਦੇ ਹੋਏ ਖੇਤੀਬਾੜੀ ਮੰਤਰੀ ਨੂੰ ਹਦਾਇਤ ਕੀਤੀ ਸੀ ਕਿ ਉਹ ਇੰਨਾ…

Read More

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇਸਮੂਹ ਅਧਿਕਾਰੀਆਂ ਨੂੰ ਰਾਜ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟਾਂ ਬਣਾਉਣ ਦੀ ਹਦਾਇਤ ਕੀਤੀ। ਅੱਜ ਇੱਥੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਅਤੇ ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ…

Read More

ਨਸ਼ਿਆਂ ਦੇ ਸੌਦਾਗਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ, ਖੰਨਾ ਪੁਲਿਸ ਨੇ ਨਗਰ ਕੌਂਸਲ ਅਧਿਕਾਰੀਆਂ ਦੇ ਸਹਿਯੋਗ ਨਾਲ ਸਥਾਨਕ ਮੀਟ ਮਾਰਕੀਟ ਵਿੱਚ ਵੱਖ-ਵੱਖ 6 ਇਮਾਰਤਾਂ ਨੂੰ ਢੇਰ ਕੀਤਾ।ਇਹ ਜਾਇਦਾਦਾਂ ਨਗਰ ਕੌਂਸਲ ਦੀ ਜ਼ਮੀਨ ‘ਤੇ ਗੈਰ-ਕਾਨੂੰਨੀ ਕਬਜ਼ੇ ਕਰਕੇ ਬਣਾਈਆਂ ਗਈਆਂ ਸਨ ਅਤੇ ਕਥਿਤ ਤੌਰ ‘ਤੇ ਨਸ਼ਿਆਂ ਦੀ ਕਮਾਈ ਨਾਲ ਉਸਾਰੀਆਂ ਗਈਆਂ ਸਨ। ਇਨ੍ਹਾਂ ਇਮਾਰਤਾਂ ‘ਤੇ ਛੇ ਤਸਕਰਾਂ ਨੇ ਕਬਜ਼ਾ ਕੀਤਾ ਹੋਇਆ ਸੀ ਜਿਨ੍ਹਾਂ ‘ਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨ.ਡੀ.ਪੀ.ਐਸ.) ਐਕਟ ਤਹਿਤ ਕਈ ਮਾਮਲੇ ਦਰਜ਼ ਹਨ। ਕਬਜ਼ਾਮੁਕਤ ਕਾਰਵਾਈ ਸੁਚਾਰੂ ਢੰਗ ਨਾਲ ਕੀਤੀ ਗਈ, ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਸੰਭਾਵੀ ਗੜਬੜੀ ਦੀ ਰੋਕਥਾਮ ਲਈ ਲੋੜੀਂਦੇ ਪੁਲਿਸ ਕਰਮਚਾਰੀ…

Read More

ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਪੁਖ਼ਤਾ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਉੱਨਤ ਏ.ਆਈ-ਆਧਾਰਤ ਨਿਗਰਾਨੀ ਅਤੇ ਟ੍ਰੈਫਿਕ ਨਿਗਰਾਨੀ ਪ੍ਰਣਾਲੀਆਂ ਨਾਲ ਲੈਸ ਇਸ ਅਤਿ-ਆਧੁਨਿਕ ਪ੍ਰਣਾਲੀ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣਾ, ਟ੍ਰੈਫਿਕ ਉਲੰਘਣਾਵਾਂ ਨੂੰ ਰੋਕਣਾ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂਕਰਨ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ…

Read More

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਬਣੀ ਸਬ ਕਮੇਟੀ ਦੇ ਮੈਂਬਰ ਟਰਾਂਸਪੋਰਟ ਮੰਤਰੀ ਸ਼ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਿੱਢੀ ਗਈ ਲੜਾਈ ਨੂੰ ਅੰਜਾਮ ਤੱਕ ਪਹੁੰਚਾਏਗੀ। ਉਹਨਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਸਿਰਜਣਾ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਸਮਾਜਿਕ ਭਾਗੀਦਾਰੀ ਨਾਲ ਅਸੀਂ ਇਸ ਟੀਚੇ ਨੂੰ ਪ੍ਰਾਪਤ ਕਰਾਂਗੇ।ਕੈਬਨਿਟ ਮੰਤਰੀ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਨਿਰਦੇਸ਼ ਦਿੱਤੇ ਕਿ ਨਸ਼ਿਆਂ ਖਿਲਾਫ ਹਰੇਕ ਵਿਭਾਗ ਆਪਣੀ ਬਣਦੀ ਭੂਮਿਕਾ ਤਨਦੇਹੀ ਨਾਲ ਨਿਭਾਏ । ਉਹਨਾਂ ਨੇ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਇਹ ਸੁਚੱਜੀ ਯੋਜਨਾਬੱਧ ਮੁਹਿੰਮ ਚਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ…

Read More

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਕਿ ਨਸ਼ਾ ਤਸਕਰਾਂ ਦੀ ਸੂਬੇ ਵਿਚੋ ਜੜ ਪੁੱਟਣ ਵਿੱਚ ਸਹਾਈ ਸਿੱਧ ਹੋ ਰਹੀ ਹੈ ਅਤੇ ਇਸ ਨਾਲ ਸੂਬੇ ਵਿਚ ਵਿਆਪਕ ਪੱਧਰ ਉਤੇ ਨਸ਼ਿਆਂ ਦੀ ਸਪਲਾਈ ਚੈਨ ਤੋੜੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…

Read More

‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ…

Read More

ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਸਹਾਇਤਾ ਕਿਸੇ ਵੀ ਐਮਪੈਨਲਡ ਹਸਪਤਾਲ ਵਿੱਚ ਜਾ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਆਯੂਸ਼ਮਾਨ ਕਾਰਡ ਬਣਾਉਣਾ ਪੈਂਦਾ ਹੈ। ਇਹ ਕਾਰਡ ਹਰੇਕ ਸਰਕਾਰੀ ਹਸਪਤਾਲ ਵਿੱਚ ਬਣਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਉਸਾਰੀ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਆਯੂਸ਼ਮਾਨ ਕਾਰਡ ਬਣਾ ਸਕਦਾ ਹੈ…

Read More

ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਲਈ ਅੱਜ ਇਤਿਹਾਸਕ ਦਿਨ ਹੈ ਜੋ ਸਹਿਕਾਰਤਾ, ਸਿਹਤ ਤੇ ਪਰਿਵਾਰ ਭਲਾਈ ਅਤੇ ਉਚੇਰੀ ਸਿੱਖਿਆ…

Read More