Author: Pushminder Sidhu

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯਾਨੀ ਬੁੱਧਵਾਰ ਨੂੰ 704 ਨਵ-ਨਿਯੁਕਤ ਨੌਜਵਾਨਾਂ ਨੂੰ ਇਹ ਪੱਤਰ ਵੰਡੇ। ਇਹ ਨਿਯੁਕਤੀ ਪੱਤਰ ਸਿਹਤ ਵਿਭਾਗ, ਕਾਰਪੋਰੇਸ਼ਨ ਅਤੇ ਉੱਚ ਸਿੱਖਿਆ ਵਿਭਾਗ ਦੇ ਨੌਜਵਾਨਾਂ ਨੂੰ ਦਿੱਤੇ ਗਏ।

Read More

ਰੂਪਨਗਰ ਜਿਲੇ ਤੇ ਪੰਜਾਬ ਲਈ ਵੱਡੇ ਮਾਣ ਵਾਲੀ ਗੱਲ , ਏਸ਼ੀਆ ਮਹਾਂਦੀਪ ਦੇ ਸੱਭ ਤੋਂ ਛੋਟੀ ਉਮਰ ਦੇ ਪਰਬਤਾਰੋਹੀ ਤੇਗਵੀਰ ਸਿੰਘ ਜਿਸ ਦੇ ਨਾਮ ਵੱਡੇ ਰਿਕਾਰਡ ਦਰਜ ਹੋ ਰਹੇ ਹਨ । ਹੁਣ ਰੋਪੜ ਦੇ ਤੇਗ਼ਬੀਰ ਸਿੰਘ ਦਾ ਨਾਂ ਏਸ਼ੀਆ ਬੁੱਕ ਆਫ ਰਿਕਾਰਡਜ਼ ਤੇ ਇੰਡੀਆ ਬੁੱਕ ਆਫ ਰਿਕਾਰਡਜ਼ ਵਿਚ ਦਰਜ ਹੋਇਆ ਹੈ। ਤੇਗਬੀਰ ਸਿੰਘ ਦੇ ਪਿਤਾ ਸ ਸੁਖਿੰਦਰ ਦੀਪ ਸਿੰਘ ਦੱਸਿਆ ਕਿ ਉਨਾਂ ਦੇ ਪੂਰੇ ਪਰਿਵਾਰ ਨੂੰ, ਰੂਪਨਗਰ ਜਿਲੇ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਦੱਸਿਆ ਕਿ ਅੱਜ ਫਰੀਦਾਬਾਦ ਮੁੱਖ ਦਫ਼ਤਰ ਵਿਖੇ ਤੇਗਵੀਰ ਸਿੰਘ ਨੂੰ ਸਨਮਾਨਤ ਕੀਤਾ ਗਿਆ । ਵਰਨਣਯੋਗ ਹੈ ਕਿ ਤੇਗਬੀਰ ਸਿੰਘ ਨੇ ਪਿਛਲੇ ਕੁੱਝ ਸਮਾਂ ਪਹਿਲਾਂ ਮਹਿਜ…

Read More

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਬਿਆਨ ਦਿੰਦੇ ਹੋਏ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜਾਣਬੁੱਝ ਕੇ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਪਣੀ ਟਿੱਪਣੀ ਵਿੱਚ, ਪੰਨੂ ਨੇ ਮਾਨ ਸਰਕਾਰ ਦੁਆਰਾ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਚੁੱਕੇ ਗਏ ਸਰਗਰਮ ਉਪਾਵਾਂ ਦਾ ਜ਼ਿਕਰ ਕੀਤਾ ਅਤੇ ਹਾਲ ਹੀ ਵਿੱਚ ਹੋਈ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕੀਤੀ ਜੋ ਇਸ ਮਹੱਤਵਪੂਰਨ ਲੜਾਈ ਤੋਂ ਧਿਆਨ ਭਟਕਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ।ਪੰਜਾਬ ਜੋ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਅਤੇ ਨਾਕਾਮੀਆਂ ਕਾਰਨ ਲੰਮੇ ਸਮੇਂ ਤੋਂ ਪੀੜਤ ਸੀ, ਹੁਣ ਮਾਨ ਸਰਕਾਰ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ…

Read More

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) ‘ਤੇ ਹਸਤਾਖਰ ਕੀਤੇ ਗਏ ਹਨ। ਇਹ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਦੇ ਵਿਗਿਆਨਕ ਮੁਲਾਂਕਣ ਅਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। SONAR ਅਤੇ LiDAR ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਕਰਕੇ, ਇਹ ਸੈਂਟਰ ਛੋਟੇ ਖਣਿਜਾਂ ਦੀ ਸਹੀ ਮਾਤਰਾ ਨਿਰਧਾਰਤ ਕਰਨ ਅਤੇ ਮਾਈਨਿੰਗ ਤੋਂ ਪਹਿਲਾਂ ਅਤੇ ਮਾਈਨਿੰਗ ਤੋਂ ਬਾਅਦ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ।…

Read More

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ…

Read More

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਦੌਰਾਨ, ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਅਗਾਮੀ ਸਮਾਗਮਾਂ ਦੇ ਏਜੰਡੇ ‘ਤੇ ਵੀ ਚਰਚਾ ਕੀਤੀ ਅਤੇ ਸੂਬੇ ਭਰ ਦੇ ਸਬੰਧਤ ਡਿਪਟੀ ਕਮਿਸ਼ਨਰਾਂ ਅਧੀਨ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਸੈਨਿਕ ਬੋਰਡ ਦੀਆਂ ਤਿਮਾਹੀ ਮੀਟਿੰਗਾਂ ਦਾ ਜਾਇਜ਼ਾ ਲਿਆ। ਇਹਨਾਂ ਸਕੀਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ‘ਤੇ ਜ਼ੋਰ ਦਿੰਦਿਆਂ, ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਇਹ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ…

Read More

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜੰਗੀ ਪੱਧਰ ’ਤੇ ਸ਼ੁਰੂ ਕੀਤੀ ਗਈ ਹੈ ਤਾਂ ਜੋ ਪੰਜਾਬ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਮਗਰੋਂ ਮੀਡੀਆ ਨਾਲ ਮੁਖ਼ਾਤਿਬ ਹੁੰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ…

Read More

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿੱਚੋਂ ਨਸ਼ਿਆਂ ਦੇ…

Read More

ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਪੰਜਾਬ ਵਿੱਚ ਨਸ਼ੇ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਣ ਲਈ ਇਹ ਮੁਹਿੰਮ ਵਰਦਾਨ ਸਾਬਿਤ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। ਇਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ…

Read More