Author: Pushminder Sidhu

ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨੀਂ ਪਿੰਡ ਮਾਂਗੇਵਾਲ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਪੰਜਵੇਂ ਕਬੱਡੀ ਟੂਰਨਾਮੈਂਟ (ਨੈਸ਼ਨਲ ਸਟਾਈਲ) ਵਿੱਚ ਸ਼ਿਰਕਤ ਕੀਤੀ। ਇਸ ਮੋਕੇ ਕਲੱਬ ਮੈਂਬਰਾਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਬੋਧਨ ਦੋਰਾਨ ਦੱਸਿਆ ਕਿ ਹਲਕੇ ਵਿੱਚ ਅੱਜ ਤੱਕ ਕਦੀ ਕੱਬਡੀ ਦੇ ਪ੍ਰੋਫੈਸ਼ਨਲ ਮੈਟਾਂ ਉੱਤੇ ਮੈਚ ਨਹੀਂ ਕਰਵਾਏ ਗਏ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕੇ ਦੇ ਵੱਖ ਵੱਖ ਯੂਥ ਕਲੱਬਾਂ ਨੂੰ ਲੱਖਾਂ ਰੁਪਏ ਲਾਗਤ ਦੇ ਮੈਟ ਮਹੁੱਈਆ ਕਰਵਾਏ ਗਏ ਤੇ ਅੱਜ ਕਬੱਡੀ ਦੇ ਮੈਚ ਉਨਾਂ…

Read More

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਲਈ ਗੈਰ-ਕਾਨੂੰਨੀ ਤਰੀਕੇ ਨਾ ਅਪਣਾਉਣ, ਕਿਉਂਕਿ ‘ਡੰਕੀ’ ਰਸਤਾ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿਚ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਬਹੁਤ ਖ਼ਤਰਨਾਕ ਹੈ ਅਤੇ ਭੋਲੇ-ਭਾਲੇ ਲੋਕ ਆਸਾਨੀ ਨਾਲ ਧੋਖੇਬਾਜ਼ ਏਜੰਟਾਂ ਦੇ ਜਾਲ ਵਿਚ ਫਸ ਜਾਂਦੇ ਹਨ, ਜਿਸ ਨਾਲ ਕਰੋੜਾਂ ਰੁਪਏ ਦੀ ਬਰਬਾਦੀ ਹੁੰਦੀ ਹੈ। ਪੰਜਾਬ ਕੰਟੇਨਰ ਤੇ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਪੰਜਾਬ ਜਲ ਸਰੋਤ ਪ੍ਰਬੰਧਕੀ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਅਤੇ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਟਰੱਸਟੀ…

Read More

ਭਾਰਤ ਸਰਕਾਰ ਦੇ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇਸ਼ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦੇ ਲਈ ਵਚਨਬੱਧ ਹੈ,ਅਤੇ ਇਸ ਦੇ ਲਈ ਪ੍ਰਧਾਨਮੰਤਰੀ ਨਰੇਂਦਰ ਮੋਦੀ ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੰਤਰਾਲੇ ਦੇ ਕੇਂਦਰੀ ਮੰਤਰੀ ਡਾਕਟਰ ਵਿਰੇਂਦਰ ਕੁਮਾਰ ਵੱਲੋਂ ਲਗਾਤਾਰ ਕੋਸ਼ਿਸ਼ ਕੀਤੇ ਜਾ ਰਹੇ ਨੇ,ਅਤੇ ਦੇਸ਼ ਭਰ ਵਿਚ ਇਸ ਮੁਹਿਮ ਨੂੰ ਹੁਲਾਰਾ ਦਿੱਤਾ ਜਾ ਰਿਹੈ। ਇਹਨਾਂ ਵਿਚਾਰਾਂ ਦੀ ਜਾਣਕਾਰੀ ਨੈਸ਼ਨਲ ਇੰਸਟੀਚਉਟ ਆਫ਼ ਸੋਸ਼ਲ ਡਿਫੈਂਸ ( ਐਨ.ਆਈ.ਐਸ.ਡੀ ) ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਮੀਡੀਆ ਨਾਲ ਇਕ ਵਿਸ਼ੇਸ਼ ਮਿਲਣੀ ਦੌਰਾਨ ਦਿੱਤੀ।ਉਹਨਾਂ ਕਿਹਾ ਕਿ ਉਹ ਆਪਣੇ ਦਿੱਲੀ ਅਤੇ ਲੁਧਿਆਣਾ ਦਫ਼ਤਰ ਵਿਚ ਲਗਾਤਾਰ ਨਸ਼ੇ ਦੇ ਇਸ ਗੰਭੀਰ ਵਿਸ਼ੇ ‘ਤੇ ਅਧਿਕਾਰੀਆਂ ਨਾਲ ਕੇਂਦਰ ਸਰਕਾਰ ਦੀ…

Read More

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁੱਧ’’ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸ਼ਖਤ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਅੱਜ ਇਥੇ ਪੁਲਿਸ ਵਲੋਂ ਪਿੰਡ ਬੀੜ ਤਲਾਬ ਵਿਖੇ ਇੱਕ ਨਸ਼ਾ ਤਸਕਰ ਦਾ ਮਕਾਨ ਢਹਿ-ਢੇਰੀ ਕਰਨ ਉਪਰੰਤ ਮੀਡੀਆਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਨਸ਼ੇ ਦੀ ਤਸਕਰੀ ਕਰਨ ਵਾਲਾ ਹੋਟ ਸਪੋਟ ਏਰੀਆ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲਾ ਵਿਅਕਤੀ ਸੂਰਜ ਦੀ ਪਤਨੀ…

Read More

MLA ਰਜਿੰਦਰਪਾਲ ਕੌਰ ਛੀਨਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਦੇ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਢੰਡਾਰੀ ਵਿਖੇ ਬੇਸਿਕ ਸਕੀਮ ਫਾਰ ਅਰਬਨ ਪੀਪਲ (ਬੀ.ਐਸ.ਯੂ.ਪੀ.) ਤਹਿਤ ਬਣੇ ਫਲੈਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਨ੍ਹਾਂ ਫਲੈਟਾਂ ਸਬੰਧੀ ਸ਼ਿਕਾਇਤ ਮਿਲੀ ਸੀ ਜਿਸ ‘ਤੇ ਉਨ੍ਹਾਂ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਫਲੈਟਾਂ ਦਾ ਨੀਰੀਖਣ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਨਿਗਮ ਕਮਿਸ਼ਨਰ ਅਦਿੱਤਿਆ ਡਾਚਲਵਾਲ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਐਸ.ਈ. ਸ਼ਾਮ ਲਾਲ, ਐਕਸੀਅਨ ਰਾਕੇਸ਼ ਸਿੰਗਲਾ, ਏ.ਟੀ.ਪੀ. ਜਗਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। MLA ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼…

Read More

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ…

Read More

ਪਿਛਲੇ ਦਿਨੀਂ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਨਿਰੀਖਣ ਕਰਨ ਲਈ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਨੇ ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਅਤੇ ਸਮੂਹ ਸਬੰਧਤ ਵਿਭਾਗ ਅਧਿਕਾਰੀਆਂ ਕਾਨੂੰਗੋਆਂ, ਪਟਵਾਰੀਆਂ ਆਦਿ ਨਾਲ ਪਿੰਡ ਹਰੀਪੁਰ ਝੁੰਗੀਆਂ, ਮਹਿਦੂਦਾਂ, ਮੰਜੋਲੀ, ਘਨੋਰੀ ਖੇੜਾ, ਸਰਾਲਾ ਖ਼ੁਰਦ, ਸਰਾਲਾ ਕਲਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ, ਸਰ੍ਹੋਂ ਦੀ ਫ਼ਸਲ ਅਤੇ ਹਰੇ ਚਾਰੇ ਆਦਿ ਦੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਪੀੜਤ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਪੈਸ਼ਲ…

Read More

ਪੀ.ਏ.ਯੂ. ਵਿਚ ਕੀਟ ਵਿਗਿਆਨ ਵਿਭਾਗ ਵੱਲੋਂ ਖੇਤੀ ਕੀਟ ਵਿਗਿਆਨ ਬਾਰੇ ਜਾਰੀ ਨੈੱਟਵਰਕ ਪ੍ਰੋਜੈਕਟ ਤਹਿਤ ਸੱਤ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਖੇਤੀ ਲਈ ਅਹਿਮ ਮਾਈਟਸ ਦੀ ਪਛਾਣ ਅਤੇ ਉਹਨਾਂ ਦਾ ਪ੍ਰਬੰਧਨ ਕਰਨ ਲਈ ਲੋੜੀਂਦੀ ਜਾਗਰੂਕਤਾ ਦਾ ਪਸਾਰ ਕਰਨਾ ਸੀ। ਇਸ ਸਿਖ਼ਲਾਈ ਪ੍ਰੋਗਰਾਮ ਦੇ ਕੁਆਰਡੀਨੇਟਰ ਡਾ. ਮਨਮੀਤ ਬਰਾੜ ਭੁੱਲਰ ਅਤੇ ਸਹਿ ਕੁਆਰਡੀਨੇਟਰ ਡਾ. ਪਰਮਜੀਤ ਕੌਰ ਸਨ। ਇਸ ਪ੍ਰੋਗਰਾਮ ’ਚ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਪੀ.ਏ.ਯੂ. ਤੋਂ 6 ਸਿਖਿਆਰਥੀਆਂ ਨੇ ਭਾਗ ਲਿਆ। ਡਾ. ਮਨਮੀਤ ਬਰਾੜ ਭੁੱਲਰ ਨੇ ਖੇਤੀ ਲਈ ਜ਼ਰੂਰੀ ਮਾਈਟਸ ਦੀ ਪਛਾਣ ਦੇ ਜ਼ਰੂਰੀ ਨੁਕਤਿਆਂ ਬਾਰੇ ਵਿਸਥਾਰ ਨਾਲ ਗੱਲ ਕੀਤੀ੍ਟ ਉਹਨਾਂ ਦੱਸਿਆ ਕਿ ਇਹਨਾਂ ਮਾਈਟਸ ਦੀ ਪਛਾਣ ਕਰਕੇ ਹੀ…

Read More

ਨਗਰ ਨਿਗਮ ਬਠਿੰਡਾ ਦਾ ਸਾਲ 2025-26 ਲਈ 4 ਮਾਰਚ ਨੂੰ 198 ਕਰੋੜ 81 ਲੱਖ 90 ਹਜ਼ਾਰ ਦਾ ਬਜਟ ਪੇਸ਼ ਕੀਤਾ ਜਾਏਗਾ ਜੋ ਨਿਗਮ ਦੇ ਹੁਣ ਤੱਕ ਦਾ ਰਿਕਾਰਡ ਹੈ। ਵਿੱਤੀ ਸਾਲ 2024-25 ਦੌਰਾਨ ਨਗਰ ਨਿਗਮ ਦਾ ਬਜਟ 187 ਕਰੋੜ 94 ਲੱਖ 62 ਹਜ਼ਾਰ ਰੁਪਏ ਦਾ ਸੀ। ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਦੱਸਿਆ ਆਪਣੀ ਚੋਣ ਤੋਂ ਬਾਅਦ ਪੇਸ਼ ਹੋਣ ਵਾਲੇ ਪਲੇਠੇ ਬਜਟ ਲਈ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਤਜਵੀਜਾਂ ਤਿਆਰ ਕਰਨ ਮੌਕੇ ਵਿਸ਼ੇਸ਼ ਦਿਲਚਸਪੀ ਦਿਖਾਈ ਹੈ। ਨਵੇਂ ਮੇਅਰ ਵੱਲੋਂ ਆਮਦਨ ਵਧਾਉਣ ਤੋਂ ਬਿਨਾਂ ਬਜਟ ਨੂੰ ਵਿਕਾਸ ਤੇ ਕੇਂਦਰਿਤ ਕੀਤਾ ਗਿਆ ਹੈ ਅਤੇ ਪਿਛਲੀ ਵਾਰ ਤੋਂ ਜਿਆਦਾ ਫੰਡ ਵਿਕਾਸ ਕਾਰਜਾਂ ਲਈ…

Read More

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਕਿ ਅੰਬਾਲਾ ਰੇਲਵੇ ਡਿਵੀਜਨ ਅਧੀਨ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ਦੀ ਦੋਰਾਹਾ-ਸਾਹਨੇਵਾਲ ਰੋਡ ‘ਤੇ ਪੈਂਦੀ ਲੈਵਲ ਕਰਾਸਿੰਗ 164-ਏ ਵਿਖੇ 4-ਲੇਨ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦੇ ਨਿਰਮਾਣ ਵਿੱਚ ਦੇਰੀ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਇਤਰਾਜ਼ਹੀਨਤਾ ਸਰਟੀਫਿਕੇਟ (ਐਨ.ਓ.ਸੀ) ਨਾ ਦੇਣ ਕਾਰਨ ਹੋ ਰਹੀ ਹੈ। ਇਸ ਸਬੰਧੀ ਰਿਕਾਰਡ ਸਹਿਤ ਹਵਾਲਾ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਲੋੜੀਂਦਾ ਇਤਰਾਜ਼ਹੀਨਤਾ ਸਰਟੀਫਿਕੇਟ (ਐਨਓਸੀ) ਪਹਿਲਾਂ ਹੀ 11 ਨਵੰਬਰ 2024 ਨੂੰ ਜਾਰੀ ਕੀਤੀ ਗਈ ਹੈ, ਇਸ ਲਈ ਰਾਜ ਸਰਕਾਰ ਦੁਆਰਾ…

Read More