Author: Pushminder Sidhu

ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਦੇ ਵਲੋਂ ਇੱਕ ਯੂ-ਟਿਊਬ ਚੈਨਲ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਦੋਸ਼ ਹੈ ਕਿ ‘ਪੰਜਾਬੀ ਸੇਵਕ ਟੀਵੀ’ ਨਾਮ ਦੇ ਯੂਟਿਊਬ ਚੈਨਨ ਵਲੋਂ ਹਰਭਜਨ ਮਾਨ ਦੀ ਧੀ ਬਾਰੇ ਝੂਠੀ ਅਤੇ ਅਪਮਾਨਜਨਕ ਖ਼ਬਰ ਚਲਾਈ ਹੈ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਤੇ ਮਾਨਸਿਕ ਤੇ ਮਾਨਸਿਕ ਪੱਖੋਂ ਬੁਰੀ ਤਰ੍ਹਾਂ ਪ੍ਰਭਾਵ ਪਿਆ ਹੈ। ਹਰਭਜਨ ਮਾਨ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਖਿਲਾਫ਼ ਚਲਾਈਆਂ ਜਾ ਰਹੀਆਂ ਅਜਿਹੀਆਂ ਖ਼ਬਰਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਹੁਣ ‘ਪੰਜਾਬੀ ਸੇਵਕ ਟੀਵੀ’ਨੂੰ ਲੀਗਲ ਨੋਟਿਸ ਭੇਜ ਦਿੱਤਾ ਗਿਆ ਹੈ। ਮਾਨ ਨੇ ਪੁਲਿਸ ਪ੍ਰਸਾਸ਼ਨ ਤੋਂ ਉਕਤ ਚੈਨਲ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ…

Read More

26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ ਤਸਕਰ ਮਹਿਲਾ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਕੱਲ੍ਹ ਸ਼ਾਮ ਕਰੀਬ 7 ਵਜੇ, ਜਦੋਂ ਨਾਰੰਗਵਾਲ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਆਪਣੇ ਘਰ ਮੌਜੂਦ ਸਨ ਤਾਂ ਉਨ੍ਹਾਂ ਦੇ ਫ਼ੋਨ ‘ਤੇ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਇੱਕ ਆਤਮਵਿਸ਼ਵਾਸ਼ੀ ਮਨਜਿੰਦਰ ਸਿੰਘ ਨੇ ਦੱਸਿਆ ਕਿ ‘ਇਹ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਨ’।’ਮੈਂ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਪੂਰੇ ਮੁੱਦੇ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਮਾਨ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਸਰਪੰਚ ਨੇ ਦੱਸਿਆ, 2 ਘੰਟਿਆਂ ਦੇ ਅੰਦਰ,…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸਨੇ ਜ਼ਮੀਨ ਦੀ ਜਾਅਲੀ ਰਜਿਸਟਰੀ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਲੁਧਿਆਣਾ ਦੇ ਵੇਰਕਾ-ਲਾਡੂਵਾਲ ਬਾਈਪਾਸ ਨੇੜੇ ਪਿੰਡ ਨੂਰਪੁਰ ਬੇਟ ਵਿੱਚ ਸਥਿਤ ਇਸ ਛੇ ਕਰੋੜ ਰੁਪਏ ਤੋਂ ਵੱਧ ਦੀ ਕੀਮਤੀ ਜ਼ਮੀਨ ਦੀ…

Read More

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ ਵਿਖੇ ਵੱਖ-ਵੱਖ ਅੱਠ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ।ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਛੀਨਾ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਤਕਨਾਲੋਜੀ ਦਾ ਵਿਸ਼ੇਸ਼ ਮਹੱਤਵ ਹੈ ਅਤੇ ਬੱਚਿਆਂ ਨੂੰ ਇਸ ਨਾਲ ਸਵੈ-ਰੁਚੀ ਨਾਲ ਜੁੜਨਾ ਚਾਹੀਦਾ ਹੈ।ਉਨ੍ਹਾਂ ਮਾਪਿਆਂ ਨੂੰ ਵੀ ਬੱਚਿਆਂ ਨੂੰ ਆਧੁਨਿਕ ਸਿੱਖਿਆ ਅਤੇ ਤਕਨੀਕੀ ਸਿੱਖਿਆ ਨਾਲ ਜੋੜਨ ‘ਤੇ ਜ਼ੋਰ ਦਿੱਤਾ ਅਤੇ ਸਾਕਾਰਤਮਕ ਸੁਝਾਅ ਦਿੱਤੇ।ਵਿਧਾਇਕ…

Read More

ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਹਰੇਕ ਪ੍ਰਾਇਮਰੀ ਸਕੂਲ ਲਈ 5,000 ਰੁਪਏ, ਹਰੇਕ ਮਿਡਲ ਸਕੂਲ ਲਈ 13,000 ਰੁਪਏ ਜਦੋਂਕਿ ਹਰੇਕ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਲਈ 15,000 ਰੁਪਏ ਅਲਾਟ ਕੀਤੇ ਗਏ ਹਨ।ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹਨਾਂ ਕਿਤਾਬਾਂ ਦੀ ਖਰੀਦ ਲਈ ਸੂਚੀ ਤਿਆਰ ਕਰਨ ਵਾਸਤੇ ਮਾਹਿਰਾਂ ਦੀ ਇੱਕ ਸੂਬਾ…

Read More

ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ…

Read More

ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇਸ਼ ਭਰ ‘ਚੋਂ ਫਾਰਮ ਸਟੇ ਸੈਰ-ਸਪਾਟੇ ਦੇ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ, ਜੋ ਸੈਰ-ਸਪਾਟੇ ਦੇ ਮੁਹਾਂਦਰੇ ਨੂੰ ਵੀ ਬਦਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ, ਪੇਂਡੂ ਅਤੇ ਫਾਰਮ ਟੂਰਿਜ਼ਮ ਨੂੰ ਵਿਕਸਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਖੇਤੀਬਾੜੀ ਸੈਰ-ਸਪਾਟਾ ਨਾ ਸਿਰਫ਼ ਸਥਾਨਕ ਆਰਥਿਕਤਾ ਲਈ ਲਾਭਦਾਇਕ ਹੈ ਬਲਕਿ ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧਦੀ ਹੈ, ਜਿਸ ਨਾਲ ਸੈਰ-ਸਪਾਟਾ ਖੇਤਰ ਵਿੱਚ ਨਵੇਂ ਮੌਕੇ ਪੈਦਾ ਹੁੰਦੇ ਹਨ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ…

Read More

ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ…

Read More

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਨੁੱਖੀ ਤਸਕਰੀ ਵਿੱਚ ਸ਼ਾਮਿਲ ਟਰੈਵਲ ਏਜੰਟਾਂ ਵਿਰੁੱਧ ਵਿੱਢੀ ਗਈ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਹੁਣ ਤੱਕ 1274 ਸਥਾਨਾਂ ਉੱਤੇ ਚੈਕਿੰਗ ਕੀਤੀ ਹੈ ਅਤੇ ਇਹਨਾਂ ਵਿੱਚੋਂ 24 ਟਰੈਵਲ ਏਜੰਟਾਂ ਵਿਰੁੱਧ ਪੁਲਿਸ ਕੇਸ ਦਰਜ ਕੀਤੇ ਗਏ ਹਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਉਹਨਾਂ ਦੱਸਿਆ ਕਿ 5 ਫਰਵਰੀ, ਜਿਸ ਦਿਨ ਤੋਂ ਅਮਰੀਕਾ ਨੇ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਪ੍ਰਵਾਸੀ ਭਾਰਤੀਆਂ ਨੂੰ ਵਾਪਸ ਭੇਜਣਾ ਸ਼ੁਰੂ ਕੀਤਾ ਹੈ, ਤੋਂ ਲੈ ਕੇ ਹੁਣ ਤੱਕ ਕੀਤੀ ਗਈ ਇਸ ਕਾਰਵਾਈ ਦੌਰਾਨ 7 ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ ।ਉਹਨਾਂ ਕਿਹਾ ਕਿ…

Read More

ਪੰਜਾਬ ਵਿੱਚ ਪੁਲਿਸ ਵੱਲੋਂ ਨਸ਼ੇ ਦੇ ਵਪਾਰੀਆਂ ਵਿਰੁੱਧ ਸ਼ੁਰੂ ਕੀਤੀ ਗਈ ਬੁਲਡੋਜ਼ਰ ਮੁਹਿੰਮ ਉੱਤੇ ਬੋਲਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੋ ਵੀ ਵਿਅਕਤੀ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਲਈ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੱਜ ਅਜਨਾਲਾ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਮਸਲੇ ਹੱਲ ਕਰਨ ਲਈ ਪਹੁੰਚੇ ਸਨ ਧਾਲੀਵਾਲ ਨੇ ਅਜਨਾਲਾ ਅਤੇ ਰਾਜਾਸਾਂਸੀ ਹਲਕੇ ਦੇ ਨਸ਼ਾ ਸੌਦਾਗਰਾਂ ਨੂੰ ਵੀ ਚੌਕਸ ਕਰਦੇ ਕਿਹਾ ਕਿ ਉਹ ਆਪ ਇਸ ਭੈੜੇ ਕੰਮ ਤੋਂ ਹਟ ਜਾਣ ਤਾਂ ਚੰਗਾ ਹੈ ਨਹੀਂ ਤਾਂ ਬੁਲਡੋਜ਼ਰ ਇੱਥੇ ਵੀ ਚੱਲਣਗੇ । ਕੈਬਨਿਟ…

Read More