Author: Pushminder Sidhu

ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ ਸਮਝੌਤਾ ਪੱਤਰ ਸਹੀਬੱਧ ਕੀਤਾ।ਇਹ ਸਮਝੌਤਾ ਪੱਤਰ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੀ ਸੀਨੀਅਰ ਖੇਤਰੀ ਨਿਰਦੇਸ਼ਕ ਡਾ. ਅਮਰਜੀਤ ਕੌਰ ਦਰਮਿਆਨ ਸਹੀਬੱਧ ਕੀਤਾ ਗਿਆ। ਇਸ ਆਗਾਮੀ ਪ੍ਰੋਜੈਕਟ ਬਾਰੇ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ…

Read More

ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸੀ ਢੰਗ ਨਾਲ ਕੁਸ਼ਲ ਪ੍ਰਸਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਰਾਜ ਸਰਕਾਰ ਵੱਲੋਂ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦਿ੍ਰਤ ਸੇਵਾਵਾਂ ਸਾਮਲ ਕਰ ਦਿੱਤੀਆਂ ਹਨ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ 406 ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਪਹਿਲ ਤਹਿਤ ਡਰਾਈਵਿੰਗ ਲਾਇਸੈਂਸ, ਪੁਲਿਸ ਵੈਰੀਫਿਕੇਸਨ ਅਤੇ ਪਾਸਪੋਰਟ ਸਬੰਧੀ ਅਰਜੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਹਨਾਂ ਦੇ ਦਰਾਂ ‘ਤੇ ਦਿੱਤੀ…

Read More

ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਸਥਾਪਤ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ 15 ਬਿਰਧ ਘਰਾਂ ਲਈ ਵਿੱਤੀ ਸਾਲ 2024-25 ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਬਿਰਧ ਘਰਾਂ ਵਿੱਚ ਕੋਈ ਵੀ ਬਜੁਰਗ ਰਹਿ ਸਕਦਾ ਹੈ, ਜਿੱਥੇ ਉਨ੍ਹਾਂ ਦੇ ਰਿਹਾਇਸ਼, ਕੱਪੜੇ, ਭੋਜਨ ਅਤੇ ਹੋਰ ਲੋੜੀਦੀਆਂ ਜ਼ਰੂਰਤਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਮੰਤਵ ਲਈ ਵਿਭਾਗ ਵੱਲੋਂ…

Read More

ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਸ਼ਾਤਿਰ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਖਾਸ ਤੌਰ ‘ਤੇ ਐਨ.ਆਰ.ਆਈਜ਼ ਦੀਆਂ ਜਾਇਦਾਦਾਂ ਅਤੇ ਖਾਲੀ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਪੁਲਿਸ ਨੇ ਇਨ੍ਹਾਂ ਅਪਰਾਧਾਂ ਨੂੰ ਅੰਜਾਮ ਦੇਣ ਲਈ ਵਰਤੀ ਗਈ ਇੱਕ ਗੱਡੀ ਦੇ ਨਾਲ-ਨਾਲ ਚੋਰੀ ਕੀਤਾ ਕੀਮਤੀ ਸਮਾਨ ਵੀ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਕੁਲਦੀਪ ਕੁਮਾਰ ਪੁੱਤਰ ਜਗਤ ਰਾਮ (ਵਾਸੀ ਮੂਲ ਰੂਪ ਮਾਹਸੀ, ਬਹਰਾਇਚ, ਯੂ.ਪੀ ਅਤੇ ਮੌਜੂਦਾ ਰਿਹਾਇਸ਼ ਨੇੜੇ ਪੀਪੀਆਰ ਮਾਲ, ਜਲੰਧਰ), ਸੋਨੂੰ ਕਸ਼ਪ ਪੁੱਤਰ ਮੂਲੇ (ਵਾਸੀ ਰਾਮਘਾਟ, ਜ਼ਿਲ੍ਹਾ ਬਹਿਰਾਈਚ, ਯੂ.ਪੀ. ਅਤੇ ਮੌਜੂਦਾ ਰਿਹਾਇਸ਼ ਨੇੜੇ ਪੀਪੀਆਰ ਮਾਲ ਜਲੰਧਰ) ਅਤੇ ਪਰਮੀਤ ਸਿੰਘ…

Read More

ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਇਥੋਂ ਦੇ ਬੱਬਰ ਅਕਾਲੀ ਅਕਾਲੀ ਖਾਲਸਾ ਕਾਲਜ ਦੇ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਸਟੇਡੀਅਮ ’ਚ ਕਰਵਾਏ ਜਾ ਰਹੇ 5 ਦਿਨਾਂ 22ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਪਿੰਡ, ਕਾਲਜ ਤੇ ਕਲੱਬ ਵਰਗ ਦੇ ਮੈਚ ਕਰਵਾਏ ਗਏ। ਪਿੰਡ ਵਰਗ ਦੇ ਮੈਚ ’ਚ ਧਮਾਈ ਨੇ ਫਤਹਿਪੁਰ ਖੁਰਦ ਨੂੰ 3-1 ਗੋਲਾਂ ਦੇ ਫਰਕ ਨਾਲ ਹਰਾਕੇ ਫਾਈਨਲ ਵਿਚ ਪ੍ਰਵੇਸ਼ ਪਾਇਆ। ਇਸੇ ਤਰ੍ਹਾਂ ਕਲੱਬ ਵਰਗ ’ਚ ਯੰਗ ਫੁੱਟਬਾਲ ਕਲੱਬ ਮਾਹਿਲਪੁਰ ਨੇ 5-0 ਦੇ ਮੁਕਾਬਲੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜੱਬੜ ਨੂੰ ਹਰਾਕੇ ਸੈਮੀਫਾਈਨਲ ਵਿਚ ਥਾਂ ਬਣਾਈ। ਇਸੇ ਤਰ੍ਹਾਂ ਕਾਲਜ ਵਰਗ ਦੇ ਮੈਚ…

Read More

ਸਰਦਾਰ ਸ਼ਾਮ ਸਿੰਘ ਅਟਾਰੀ ਦੀ ਯਾਦ ਨੂੰ ਸਮਰਪਿਤ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਗਰੀਨ ਪੰਜਾਬ ਮਿਸ਼ਨ ਵਲੋਂ ਐਨ. ਆਰ. ਆਈ ਵੀਰਾਂ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਹਾਈ (ਕੰਨਿਆ) ਸਕੂਲ ਕਾਉਂਕੇ ਕਲਾਂ ਵਿਖੇ ਪਹਿਲਾ ਦਸਤਾਰ ਮੁਕਾਬਲਾ ਗਰੀਨ ਪੰਜਾਬ ਮਿਸ਼ਨ ਦੇ ਮੁਖੀ ਭਾਈ ਸਤਪਾਲ ਸਿੰਘ ਦੇਹੜਕਾ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿਚ ਕੁੱਲ 110 ਬੱਚਿਆਂ ਨੇ ਭਾਗ ਲਿਆ। ਦੁਮਾਲਾ ਮੁਕਾਬਲੇ ਵਿਚੋਂ ਅਗਮਵੀਰ ਸਿੰਘ ਜਗਰਾਉਂ ਪਹਿਲਾ ਸਥਾਨ ’ਤੇ ਰਿਹਾ, ਅਰਸ਼ਵੀਰ ਸਿੰਘ ਡਾਂਗੀਆ ਦੂਜੇ ਸਥਾਨ ’ਤੇ ਰਿਹਾ। 7 ਤੋਂ 14 ਸਾਲ ਦੇ ਦਸਤਾਰ ਮੁਕਾਬਲੇ ਵਿਚੋਂ ਪ੍ਰਭਨੂਰ ਸਿੰਘ ਫੇਰੂਰਾਈ ਪਹਿਲੇ, ਸਾਹਿਲਪ੍ਰੀਤ ਸਿੰਘ ਮਲੇਰਕੋਟਲਾ ਦੂਜੇ ਸਥਾਨ ’ਤੇ ਰਹੇ। 15 ਤੋ 24 ਸਾਲ ਦਸਤਾਰ…

Read More

ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਮੁੱਖ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਉਨਾਂ ਨੇ ਇਸ ਪਹਿਲਕਦਮੀ ਲਈ ਭਾਰਤ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਸੂਬੇ ਦੀਆਂ ਆਪੋ-ਆਪਣੀਆਂ ਚੁਣੌਤੀਆਂ ਹੰਦੀਆਂ ਹਨ ਅਤੇ ਇਹ ਪਲੇਟਫਾਰਮ ਸੂਬਿਆਂ ਨੂੰ ਆਪਣੀਆਂ ਵਿਸ਼ੇਸ਼ ਸਮੱਸਿਆਵਾਂ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।ਕੈਬਨਿਟ ਮੰਤਰੀ ਨੇ ਦੱਸਿਆ…

Read More

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਸ ਸਬੰਧੀ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏਡੀਜੀਪੀ ਨੂੰ ਭੇਜੀਆਂ ਜਾਂਦੀਆਂ ਹਨ। ਵਧੇਰੇ ਜਾਣਕਾਰੀ ਲਈ ਐਨ.ਆਰ.ਆਈਜ਼ nri.punjab.gov.in ਵੈੱਬਸਾਈਟ ‘ਤੇ ਜਾ ਸਕਦੇ ਹਨ ਅਤੇ ਇਸ ਵੈੱਬਸਾਈਟ ‘ਤੇ ਐਨ.ਆਰ.ਆਈ. ਪੁਲਿਸ ਵਿੰਗ, ਐਨ.ਆਰ.ਆਈ. ਲਈ ਸਟੇਟ ਕਮਿਸ਼ਨ ਅਤੇ ਐਨ.ਆਰ.ਆਈ. ਸਭਾ ਸਬੰਧੀ ਵਿਆਪਕ…

Read More

ਕੋਈ ਚੋਰ ਮੋਰੀਆਂ ਰਾਹੀਂ ਲੰਘ ਗਿਆ ਹੋਵੇ ਤਾਂ ਕਿਹਾ ਨਹੀਂ ਜਾ ਸਕਦਾ ਲੰਘੇ 6 ਸਾਲਾਂ ਦੌਰਾਨ ਟਰੈਫ਼ਿਕ ਪੁਲੀਸ ਨੇ ‘ਬਠਿੰਡਿਓਂ’ ਕੋਈ ਸੁੱਕਾ ਨਹੀਂ ਜਾਣ ਦਿੱਤਾ ਹੈ ਕਿਉਂਕਿ ਉੱਪਰੋਂ ਹੋਏ ਹੁਕਮਾਂ ਨੇ ਮੁਲਾਜ਼ਮਾਂ ਦੇ ਸਾਹ ਸੁਕਾਈ ਰੱਖਦੇ ਹਨ। ਸੂਚਨਾ ਦੇ ਅਧਿਕਾਰ ਤਹਿਤ ਹਾਸਲ ਜਾਣਕਾਰੀ ਦੇ ਇਹ ਤੱਥ ਹਨ ਕਿ ਇਸ ਅਰਸੇ ਦਰਮਿਆਨ ਟਰੈਫ਼ਿਕ ਪੁਲੀਸ ਨੇ ਵਾਹਨ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਦਾ ਪਾਠ ਵੀ ਸਖ਼ਤੀ ਨਾਲ ਪੜ੍ਹਾਇਆ ਬਲਕਿ ਕਾਨੂੰਨ ਨੂੰ ਟਿੱਚ ਜਾਨਣ ਵਾਲਿਆਂ ਨਾਲ ਵੀ ਪੁਲਿਸ ਦਾ ਵਤੀਰਾ ਸਖਤ ਹੀ ਰਿਹਾ। ਨਾਗਰਿਕ ਹੱਕਾਂ ਦੀ ਲੜਾਈ ਲੜਨ ਵਾਲੀ ਸੰਸਥਾ ਗਾਹਕ ਜਾਗੋ ਦੇ ਜਰਨਲ ਸਕੱਤਰ ਸੰਜੀਵ ਗੋਇਲ ਨੇ ਜਿਲ੍ਹਾ ਟਰੈਫਿਕ ਪੁਲਿਸ ਤੋਂ 2019…

Read More

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 22 ਸੀਟਾਂ ਜਿੱਤੀਆਂ ਹਨ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਇਨ੍ਹਾਂ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਨੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਜਨਤਾ ਲਈ ਕੰਮ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਸਾਰੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਭਾਜਪਾ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰੇ।ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ, ਆਤਿਸ਼ੀ ਨੇ ਭਾਜਪਾ ਨੂੰ ਹਰ ਔਰਤ ਨੂੰ 2,500 ਰੁਪਏ ਦੇਣ ਦੇ ਆਪਣੇ ਵਾਅਦੇ ਦੀ ਯਾਦ ਦਿਵਾਈ ਅਤੇ ਕਿਹਾ ਕਿ ਆਮ…

Read More